ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਬੋਰਡ ਵੱਲੋਂ ਪ੍ਰਬੰਧ ਕੀਤਾ ਜਾਵੇਗਾ।ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਜਲਦ ਹੀ ਤਖ਼ਤ ਸਾਹਿਬ ਵਿਖੇ ਇਕ ਵਿਸ਼ੇਸ਼ ਐਨ.ਆਰ.ਆਈ ਨਿਵਾਸ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਵਿਚ 630 …
Read More »Daily Archives: May 5, 2019
ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਉਨ੍ਹਾਂ ਨਾਲ ਬੋਰਡ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ, ਪਰਮਜੋਤ ਸਿੰਘ …
Read More »550ਵੇਂ ਪ੍ਰਕਾਸ਼ ਪੁਰਬ ਮੌਕੇ ਭਾਈ ਮਹਿੰਦਰ ਸਿੰਘ ਨਿਭਾਉਣਗੇ ਅੰਤਰ ਧਰਮ ਸੰਵਾਦ ਸੰਮੇਲਨ ਦੀ ਜਿੰਮੇਵਾਰੀ
ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ (ਯੂ.ਕੇ) ਦੇ ਮੁਖੀ ਭਾਈ ਮਹਿੰਦਰ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਅੰਤਰ ਧਰਮ ਸੰਵਾਦ ਸੰਮੇਲਨ ਦੀ ਜ਼ੁੰਮੇਵਾਰੀ ਸੌਂਪੀ ਹੈ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਿਸ਼ੇਸ਼ ਤੌਰ …
Read More »ਜ਼ਿਲ੍ਹਾ ਚੋਣ ਅਫਸਰ ਰਾਮਵੀਰ ਨੇ ਕੀਤਾ ਟ੍ਰਿਨਟੀ ਟਾਵਰ ਦਾ ਉਦਘਾਟਨ- ਚੋਕ ਦਾ ਨਾਮ ਰੱਖਿਆ ਟ੍ਰਿਨਟੀ ਚੌਕ
ਪਠਾਨਕੋਟ, 4 ਮਈ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪਠਾਨਕੋਟ ਅੰਦਰ ਸਵੀਪ ਵੱਲੋਂ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਅਧੀਨ ਹੀ ਅੱਜ ਨਜਦੀਕ ਕੋਰਟ ਕੰਪਲੈਕਸ ਟੀ-ਪਵਾਇੰਟ ਸਰਨਾ ਵਿਖੇ ਟ੍ਰਿਨਟੀ ਟਾਵਰ ਲਗਾਇਆ ਗਿਆ ਹੈ, ਜੋ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਦਾ ਸੁਨੇਹਾ ਦਿੰਦਾ ਰਹੇਗਾ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ …
Read More »
Punjab Post Daily Online Newspaper & Print Media