Tuesday, November 24, 2026

Daily Archives: May 7, 2019

ਜਿਲ੍ਹਾ ਚੋਣ ਅਫ਼ਸਰ ਨੇ ਸਵੀਪ ਗਤੀਵਿਧੀ ਤਹਿਤ ਸਾਈਕਲ, ਬਾਈਕ ਤੇ ਜੀਪ ਰੈਲੀ ਨੂੰ ਦਿਖਾਈ ਝੰਡੀ

ਭੀਖੀ/ਮਾਨਸਾ, 6 ਮਈ (ਪੰਜਾਬ ਪੋਸਟ- ਕਮਲ ਕਾਂਤ) – ਲੋਕ ਸਭਾ ਚੋਣਾ-2019 ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲ਼ੀਅਤ ਯਕੀਨੀ ਬਣਾਉਣ ਦੇ ਮੰਤਵ ਨਾਲ ਸਵੀਪ ਗਤੀਵਿਧੀ ਅਧੀਨ ਬਾਈਕ ਤੇ ਜੀਪ ਰੈਲੀ ਕੱਢੀ ਗਈ।ਇਸ ਰੈਲੀ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਤੋਂ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਵਿੱਚ ਵੱਡੀ ਗਿਣਤੀ `ਚ ਲੋਕਾਂ …

Read More »

ਲੋਕਾਂ ਨੂੰ ਬਿਨ੍ਹਾਂ ਕਿਸੇ ਡਰ ਤੋਂ ਵੋਟਾਂ ਪਾਉਣ ਦਾ ਸੁਨੇਹਾ ਦੇਣ ਲਈ ਕੱਢਿਆ ਫਲੈਗ ਮਾਰਚ

ਭੀਖੀ/ਮਾਨਸਾ, 6 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਨੂੰ ਜ਼ਿਲ੍ਹੇ ਅੰਦਰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਆਮ ਜਨਤਾ ਦੇ ਮਨ ਵਿਚ ਪੁਲਿਸ ਪ੍ਰਤੀ ਵਿਸ਼ਵਾਸ ਪੈਦਾ ਕਰਨ ਲਈ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ ਦੀਆਂ ਹਦਾਇਤਾਂ ਅਤੇ ਐਸ.ਪੀ. ਸ਼੍ਰੀ ਕੁਲਦੀਪ ਸਿੰਘ ਸੋਹੀ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸ਼ਨ ਦੀਆਂ ਟੁਕੜੀਆਂ ਵੱਲੋਂ ਮਾਨਸਾ ਵਿਖੇ …

Read More »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਂਗਰਸ ਵਿਧਾਇਕ ਦੇ ਬੂਹੇ ਅੱਗੇ ਕੀਤਾ ਰੋਸ ਪ੍ਰਦਰਸ਼ਨ

ਭੀਖੀ, 6 ਮਈ (ਪੰਜਾਬ ਪੋਸਟ – ਕਮਲ ਕਾਂਤ) – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ `ਤੇ ਜਿਲ੍ਹਾ ਮਾਨਸਾ ਵਲੋਂ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਮੰਜੂ ਬਾਲਾ ਦੇ ਘਰ ਅੱਗੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਾ। ਇਸ ਸਮੇਂ ਵੱਡੀ ਗਿਣਤੀ `ਚ ਆਂਗਣਵਾੜੀ ਵਰਕਰਾਂ …

Read More »

ਬਿਕਰਮਜੀਤ ਸਿੰਘ ਮਜੀਠੀਆ ਦਾ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ

ਭੀਖੀ, 6 ਮਈ (ਪੰਜਾਬ ਪੋਸਟ – ਕਮਲ ਕਾਂਤ) – ਬਿਕਰਮਜੀਤ ਸਿੰਘ ਮਜੀਠੀਆ ਲੋਕ ਸਭਾ ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਪਹੁੰਚੇ।ਪਿੰਡ ਅਕਲੀਆ ਵਿਖੇ ਚੋਣ ਪੰਡਾਲ ਤੋਂ ਥੋੜ੍ਹੀ ਦੂਰੀ `ਤੇ ਸਥਿਤੀ ਉਸ ਸਮੇਂ ਤਨਾਅਪੂਰਨ ਹੋ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਆਗੂ ਲਵਪ੍ਰੀਤ ਸਿੰਘ ਆਪਣੇ …

Read More »