ਅੰਮ੍ਰਿਤਸਰ, 7 ਮਈ(ਪੰਜਾਬ ਪੋਸਟ- ਸੁਖਬੀਰ ਸਿੰਘ) – 10 ਮਈ ਰਲੀਜ਼ ਹੋਣ ਜਾ ਰਹੀ ਮੋਸ਼ਨ ਪਿਕਚਰਜ਼ ਤੇ ਨਿਰਮਾਤਾ ਰੁਪਾਲੀ ਗੁਪਤਾ ਵਲੋਂ ਮਨਪ੍ਰੀਤ ਬਰਾੜ ਦੇ ਨਿਰਦੇਸ਼ਨ `ਚ ਬਣਾਈ ਗਈ ਪੰਜਾਬੀ ਫਿਲਮ ‘15 ਲੱਖ ਕਦੋਂ ਅਊਗਾ‘ `ਚ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਅਤੇ ਪੂਜਾ ਵਰਮਾ ਮੁੱਖ ਭੂਮਿਕਾਵਾਂ `ਚ ਨਜ਼ਰ ਆਉਣਗੇ। ਅੱਜ ਪ੍ਰੈਸ ਕਾਨਫਰੰਸ ਦੌਰਾਨ ਰੁਪਾਲੀ ਗੁਪਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਫ਼ਿਲਮ ਜੱਸੀ …
Read More »Daily Archives: May 8, 2019
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੀ ਅਗਵਾਈ ਹੇਠ ਪਿੰਡ ਗੰਢੂਆਂ ਵਿਖੇ ਪੰਚਾਇਤੀ ਰਿਜਰਵ ਕੋਟੇ ਦੀ ਜਮੀਨ ਦੀ ਬੋਲੀ ਵਿੱਚ ਹੋਈ ਧੋਖੇਬਾਜ਼ੀ ਖਿਲਾਫ ਸਥਿਤੀ ਉਸ ਸਮੇਂ ਹੰਗਾਮੇ ਵਾਲੀ ਬਣ ਗਈ, ਜਦੋਂ ਯੂਨੀਅਨ ਵਰਕਰਾਂ ਨੇ ਜੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਗੰਢੂਆਂ (ਲਹਿਰਾ-ਬੁਢਲਾਡਾ) ਰੋਡ ਜਾਮ ਕਰ ਦਿੱਤਾ।ਵੱਡੀ ਗਿਣਤੀ `ਚ ਪ੍ਰਦਰਸ਼ਨ ਵਿੱਚ ਸ਼ਾਮਲ ਸਮੂਹ ਦਲਿਤ ਮਜ਼ਦੂਰ ਭਾਈਚਾਰੇ …
Read More »ਕੇਵਲ ਸਿੰਘ ਢਿੱਲੋਂ ਨੇ ਐਲ.ਈ.ਡੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਐਲ.ਈ.ਡੀ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਹ ਆਧੁਨਿਕ ਵੈਨ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਪੰਜਾਬ ਸਰਕਾਰ ਵਲੋਂ ਕੀਤੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਣੂ ਕਰਵਾਏਗੀ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ …
Read More »ਪਿੰਡ ਹੇੜੀਕੇ ਦੀ ਮੌਜੂਦਾ ਪੰਚਾਇਤ ਕਾਂਗਰਸ ਵਿੱਚ ਹੋਈ ਸ਼ਾਮਿਲ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਕਾਂਗਰਸ `ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ।ਮਹਿਲਕਲਾਂ ਦੇ ਅਧੀਨ ਪੈਂਦੇ ਪਿੰਡ ਹੇੜੀਕੇ ਦੀ ਮੌਜੂਦਾ ਪੰਚਾਇਤ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ `ਚ ਸ਼ਾਮਿਲ ਹੋ ਗਈ।ਵੱਡੀ ਗਿਣਤੀ ਵਿੱਚ ਆਗੂ …
Read More »ਪੰਜਾਬ ਦੇ ਮੁੱਖ ਮੰਤਰੀ ਸੁਨਾਮ ਵਿੱਚ 9 ਨੂੰ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਮਈ ਨੂੰ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਨ ਲਈ ਉਚੇਚੇ ਤੌਰ ‘ਤੇ ਸੁਨਾਮ ਵਿਖੇ ਪਹੁੰਚ ਰਹੇ ਹਨ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ …
Read More »ਪਿੰਡ ਦੇ ਬਜੁਰਗਾਂ ਤੋਂ ਆਸ਼ੀਰਵਾਦ ਲੈਣ ਆਇਆ ਹਾਂ- ਢੀਂਡਸਾ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੇ ਜੱਦੀ ਪਿੰਡ ਉਭਾਵਾਲ ਵਿਖੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਜਿਥੇ ਉਨ੍ਹਾਂ ਨੇ ਪਿੰਡ ਵਿਚ ਵੱਖ-ਵੱਖ ਥਾਈਂ ਨੁੱਕੜ ਮੀਟਿੰਗਾਂ ਕੀਤੀਆਂ ਉਥੇ ਪੈਦਲ ਘਰ-ਘਰ ਜਾ ਕੇ 19 ਮਈ ਨੂੰ ਤੱਕੜੀ ਦਾ ਬਟਨ ਦਬਾਉਣ ਦੀ ਅਪੀਲ …
Read More »ਨਸ਼ਿਆਂ ਖ਼ਿਲਾਫ਼ ਸਾਈਕਲ ਰੈਲੀ ਕੱਢ ਕੇ ਦਿੱਤਾ ਜਾਗਰੂਕਤਾ ਦਾ ਸੁਨੇਹਾ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਸਾਈਕਲ ਕਲੱਬ ਅਤੇ ਸਲਾਈਟ ਪੈਡਲਰਜ਼ ਕਲੱਬ ਵਲੋਂ ਸਾਂਝਾ ਤੌਰ `ਤੇ ਨਸ਼ਿਆਂ ਦੇ ਖ਼ਿਲਾਫ਼ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਸਲਾਈਟ ਪੈਡਲਰਸ ਕਲੱਬ ਦੇ ਪ੍ਰਧਾਨ ਡਾ. ਮਨੋਜ ਕੁਮਾਰ ਗੋਇਲ ਨੇ ਦੱਸਿਆ ਕਿ ਸਾਡੀ ਕੋਸ਼ਿਸ਼ ਹੈ ਕਿ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਸਬੰਧੀ ਆਮ ਲੋਕਾਂ ਤੱਕ ਸੁਨੇਹਾ ਪਹੁੰਚਾਇਆ ਜਾਵੇ ਕਿਉਂਕਿ …
Read More »ਸ਼ੇਰੋਂ ਦੇ ਨੌਜਵਾਨਾਂ ਨੇ ਘਰਾਂ ਦੇ ਦਰਵਾਜ਼ਿਆਂ ‘ਤੇ ਲਿਖੇ ਕਾਂਗਰਸ ਖਿਲਾਫ਼ ਨਾਅਰੇ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਪੰਜਾਬ ਵਲੋਂ ਲੋਕ ਸਭਾ ਚੋਣਾਂ ਮੌਕੇ ਚਲਾਈ `ਰੁਜ਼ਗਾਰ ਨਹੀਂ-ਵੋਟ ਨਹੀਂ` ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਸ਼ੇਰੋਂ ਦੇ ਐਮ.ਏ ਐਮ.ਐਡ ਅਤੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਨੌਜਵਾਨ ਮੱਖਣ ਸਿੰਘ ਅਤੇ ਪ੍ਰੀਤਪਾਲ ਸਿੰਘ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਵਲੋਂ ਸੂਬੇ ਦੀ ਕਾਂਗਰਸ ਸਰਕਾਰ ਦੀਆਂ …
Read More »ਪੰਜਾਬ ਦੀ ਕਾਂਗਰਸ ਸਰਕਾਰ ਹਰ ਮੁਹਾਜ਼ ਤੇ ਹੋਈ ਫੇਲ੍ਹ – ਪਰਮਿੰਦਰ ਢੀਂਡਸਾ
ਲੌਂਗੋਵਾਲ, 8 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਲੌਂਗੋਵਾਲ ਦੇ ਕਮਿਉਨਿਟੀ ਹਾਲ ਵਿਖੇ ਵਿਸ਼ਾਲ ਚੋਣ ਰੈਲੀ ਕੀਤੀ। ਇਸ ਮੌਕੇ ਆਪਣੇ ਭਾਸ਼ਣ ਦੌਰਾਨ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਮੁਹਾਜ਼ `ਤੇ ਫੇਲ੍ਹ ਹੋ ਚੁੱਕੀ ਹੈ।ਘਰ ਘਰ ਨੌਕਰੀ ਦੇਣ ਦਾ ਵਾਅਦਾ ਕਿਸਾਨਾਂ ਦਾ …
Read More »ਗੋਲਡਨ ਗਰਲ ਕ੍ਰਿਤੀ ਧੰਮੀ, ਨਿਕਿਤਾ ਤੇ ਪ੍ਰੀਤੀ ਦਾ ਹੋਇਆ ਭਰਵਾਂ ਸਵਾਗਤ
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੰਧੂ) – ਮੋਹਾਲੀ ਵਿਖੇ ਪੰਜਾਬ ਖੇਡ ਵਿਭਾਗ ਵਲੋਂ ਕਰਵਾਈ ਗਈ ਵਿਮੈਨ ਸਟੇਟ ਜਿਮਨਾਸਟਿਕ ਚੈਂਪੀਅਨਸ਼ਿਪ ਦੇ ਦੌਰਾਨ ਕੌਮਾਂਤਰੀ ਰਿਧਮਿਕ ਜਿਮਨਾਸਟਿਕ ਖਿਡਾਰਨ ਕ੍ਰਿਤੀ ਧੰਮੀ ਪੁੱਤਰੀ ਲੇਟ ਜੇ.ਪੀ.ਐਸ ਧੰਮੀ ਨੇ ਅੰਡਰ 25 ਉਮਰ ਵਰਗ ਦੇ ਮੁਕਾਬਲਿਆਂ ਵਿੱਚ 5 ਗੋਲਡ ਤੇ ਇੱਕ ਸਿਲਵਰ ਮੈਡਲ ਹਾਸਲ ਕਰਨ ਦੇ ਨਾਲ-ਨਾਲ ਟੀਮ ਨੂੰ ਪਹਿਲਾ ਸਥਾਨ ਦਿਵਾਉਣ `ਚ ਅਹਿਮ ਭੂਮਿਕਾ ਅਦਾ ਕੀਤੀ …
Read More »
Punjab Post Daily Online Newspaper & Print Media