Tuesday, November 24, 2026

Daily Archives: May 8, 2019

ਧਾਰਮਿਕ ਸਥਾਨਾਂ ਨੂੰ ਚੋਣ ਪ੍ਰਚਾਰ ਵਜੋਂ ਵਰਤੇ ਜਾਣ ਦੀ ਸਖਤ ਮਨਾਹੀ- ਜਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਿਲ੍ਹੇ ਵਿੱਚ ਚੋਣ ਪ੍ਰਚਾਰ ਕਰ ਰਹੀਆਂ ਸਮੱਚੀਆਂ ਰਾਜਨੀਤਕ ਪਾਰਟੀਆਂ, ਉਨ੍ਹਾਂ ਦੇ ਉਮੀਦਵਾਰਾਂ ਅਤੇ ਸਿਆਸੀ ਆਗੂਆਂ ਨੂੰ ਹਦਾਇਤ ਕੀਤੀ ਹੈ, ਕਿ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਕਿਸੇ ਵੀ ਉਮੀਦਵਾਰ ਵਿਰੁੱਧ ਵਿਅਕਤੀਗਤ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਜਾਵੇ।     ਭਾਰਤੀ ਚੋਣ ਕਮਿਸ਼ਨ …

Read More »

ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ `ਚ ਰਹਿਣ ਲਈ ਪਛਾਣ ਪੱਤਰ ਲੈਣਾ ਜ਼ਰੂਰੀ-ਡੀ.ਸੀ.ਪੀ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਭੁਪਿੰਦਰ ਸਿੰਘ, ਪੀ.ਪੀ.ਐਸ. ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ `ਤੇ ਪਾਬੰਦੀ ਲਗਾਉਂਦਾ ਹਾਂ ਕਿ ਜੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਗੁਰੂ ਕੀ ਵਡਾਲੀ ਵਿਖੇ ਜਾਗੋ, ਗਿੱਧੇ ਰਾਹੀਂ ਵੋਟਰਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ ਜਿਲ੍ਹਾ ਚੋਣ ਅਫਸਰ ਦੀ ਅਗਵਾਈ ਤਹਿਤ ਜਿਲੇ੍ ਵਿੱਚ ਸਵੀਪ ਮੁਹਿੰਮ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਥਾਵਾਂ ਤੇ ਸਮਾਗਮ ਕਰਵਾਏ ਜਾ ਰਹੇ ਹਨ।ਇਸੇ ਹੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਕੀ ਵਡਾਲੀ ਵਿਖੇ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਸ੍ਰੀਮਤੀ …

Read More »

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅੰਜ਼ਨਜੋਤ ਕੌਰ ਨੇ 98.6% ਅੰਕ ਹਾਸਲ ਕਰਕੇ ਜ਼ਿਲੇ੍ਹ `ਚ ਹਾਸਲ ਕੀਤਾ ਪਹਿਲਾ ਸਥਾਨ ਧੂਰੀ, 8 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੀ.ਬੀ.ਐਸ.ਸੀ. ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਦੇਸ਼ ਭਗਤ ਕਾਲਜ ਬਰੜਵਾਲ ਟਰੱਸਟ ਅਧੀਨ ਪਰਮਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦਾ ਨਤੀਜਾ 100% ਰਿਹਾ ਹੈ।ਦਸਵੀਂ ਕਲਾਸ ਦੀ ਵਿਦਿਆਰਥਣ …

Read More »

ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਨੂੰ ਲੁੱਟਿਆ- ਬੀਬੀ ਦਸਵਿੰਦਰ ਕੌਰ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਚੋਣ ਪ੍ਰਚਾਰ ਦੌਰਾਨ ਮਕਬੂਲਪਰਾ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਬੀਬੀ ਦਸਵਿੰਦਰ ਕੌਰ ਨੇ ਕਿਹਾ ਹੈ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਨੂੰ ਲੁੱਟਿਆ ਅਤੇ ਪ੍ਰਾਈਵੇਟ ਕੰਪਨੀਆਂ ਤੇ ਆਪਣੇ ਸਹਿਯੋਗੀਆਂ ਨੂੰ ਫਾਇਦਾ ਪਹੁੰਚਾਇਆ ਹੈ।ਉਨਾਂ ਨੇ ਸਭ ਤੋਂ ਵੱਧ ਖਰਚਾ ਵਿਦੇਸ਼ੀ ਦੌਰੇ ਅਤੇ ਆਪਣੀ ਮਸ਼ਹੂਰੀ `ਤੇ ਤਕਰੀਬਨ 66 ਅਰਬ ਰੁਪਏ ਕੀਤਾ ਹੈ।ਜੈਟ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦੀ ਬਾਰਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਂਚ-2) ਨੇੜੇ ਗੁਰਦੁਆਰਾ ਟਾਹਲਾ ਸਾਹਿਬ ਤਰਨ ਤਾਰਨ ਰੋਡ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਸਕੂਲ ਪ੍ਰਿੰਸੀਪਲ ਜਗਜੀਤ ਕੌਰ ਨੇ ਦੱਸਿਆ ਕਿ ਹਰਜੋਤ ਕੌਰ ਨੇ 94.2% ਅੰਕ ਪ੍ਰਾਪਤ ਕਰਕੇ ਕਾਮਰਸ ਗਰੁੱਪ ਵਿੱਚ ਅਤੇ ਰਾਜਬੀਰ ਕੌਰ ਨੇ 93.4% ਅੰਕ ਪ੍ਰਾਪਤ ਕਰਕੇ ਸਾਇੰਸ ਗਰੁੱਪ ਵਿੱਚ ਪਹਿਲਾਂ ਸਥਾਨ …

Read More »

ਦਰਜਨ ਤੋਂ ਵੱਧ ਕਾਂਗਰਸੀ ਪਰਿਵਾਰ ਅਕਾਲੀ ਦਲ `ਚ ਸ਼ਾਮਲ

ਭੀਖੀ, 8 ਮਈ (ਪੰਜਾਬ ਪੋਸਟ- ਕਮਲ ਕਾਂਤ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਦਰਜਨ ਤੋਂ ਵੱਧ ਕਾਂਗਰਸੀ ਪਰਿਵਾਰਾ ਨੂੰ ਅਕਾਲੀ ਦਲ `ਚ ਸ਼ਾਮਲ ਕਰਨ ਸਮੇਂ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਬੀਬਾ ਹਰਸਿਮਰਤ ਕੌਰ ਬਾਦਲ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ।ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਲੋਕਾ ਦਾ ਭਰੋਸਾ ਗੁਆ ਚੁੱਕੀ ਹੈ।ਇਸ …

Read More »

ਕਮਲ ਢਿੱਲੋਂ ਨੇ ਰਾਜਾ ਵੜਿੰਗ ਲਈ ਮੰਗੀਆਂ ਵੋਟਾਂ

ਭੀਖੀ, 8 ਮਈ (ਪੰਜਾਬ ਪੋਸਟ- ਕਮਲ ਕਾਂਤ) – ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਦੀ ਭੈਣ ਕਮਲ ਢਿਲੋ ਨੇ ਚੋਣ ਪ੍ਰਚਾਰ ਦੌਰਾਨ ਅਕਾਲੀਆ ਦੀ ਆਲੋਚਨਾਂ ਕਰਦਿਆ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਰਾਜ ਦੌਰਾਨ ਸਮਾਜ ਦੇ ਹਰ ਵਰਗ ਨਾਲ ਧ੍ਰ੍ਰੋਹ ਕਮਾਇਆ ਹੈ।ਉਨ੍ਹਾਂ ਕਿਹਾ ਕਿ 10 ਸਾਲਾਂ `ਚ ਸੂਬਾ ਕੰਗਾਲ ਹੀ ਨਹੀ ਹੋਇਆ, ਬਲਕਿ ਇਥੋਂ ਦੀ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਵਿਖੇ ਸਵੀਪ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬਟਾਲਾ, 8 ਮਈ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਲੋਕ ਸਭਾ ਚੋਣਾਂ ਵਿਚ ਵੱਧ ਤੋ ਵੱਧ ਵੋਟਰਾਂ ਦੀ ਸ਼ਮੂਲੀਅਤ  ਵਾਸਤੇ ਡਿਉਟੀ `ਤੇ ਤਾਇਨਾਤ ਹਰ ਅਫਸਰ ਪੂਰੀ ਇਮਾਨਦਾਰੀ ਨਾਲ ਵੋਟਰ, ਨੂੰ ਵੋਟ ਦੀ ਮਹੱਤਤਾ ਬਾਰੇ ਵਿਸਥਾਰ ਪੁਰਵਕ ਸਮਝਾ ਰਿਹਾ ਹੈ।ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਏ.ਡੀ.ਸੀ ਵਿਕਾਸ ਰਣਬੀਰ ਸਿੰਘ ਮੂਧਲ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲਰ ਵਿਖੇ ਮਾਸ ਕਾਊਸਲਿੰਗ ਕੈਂਪ ਲਗਾਇਆ।   …

Read More »

ਕਾਂਗਰਸ ਸਰਕਾਰ ਬਨਣ ਤੇ ਹਰ ਗਰੀਬ ਦੇ ਖਾਤੇ `ਚ 72 ਹਜਾਰ ਸਲਾਨਾ ਮਿਲਣਗੇ – ਔਜਲਾ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅਟਾਰੀ ਦੇ ਕਾਂਗਰਸੀ ਵਿਧਾਇਕ ਤਰਸੇਮ ਸਿੰਘ ਡੀ.ਸੀ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ `ਚ ਮਾਨਾਂਵਾਲਾ ਵਿਖੇ ਇਕ ਪ੍ਰਭਾਵਸ਼ਾਲੀ ਚੋਣ ਰੈਲੀ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ `ਚ ਕਾਂਗਰਸੀ ਵਰਕਰਾਂ ਨੇ ਹਿੱਸਾ ਲਿਆ।               ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਨ …

Read More »