Tuesday, November 24, 2026

Daily Archives: May 9, 2019

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ.ਰੋਡ ਨੇ ਮਾਂ ਦਿਵਸ ਮਨਾਇਆ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਦੇ ਪ੍ਰਾਇਮਰੀ ਵਿੰਗ ਵਲੋਂ ‘ਮਾਂ ਦਿਵਸ’ ਮਨਾਇਆ ਗਿਆ।ਇਸ ਸਮਾਗਮ ਵਿੱਚ ਡਾ: ਹਰਿੰਦਰ ਕੌਰ (ਇਸਤਰੀ ਰੋਗਾਂ ਦੇ ਮਾਹਿਰ), ਸ਼੍ਰੀਮਤੀ ਸੁਰਿੰਦਰਪਾਲ ਕੌਰ ਢਿੱਲੋਂ ਪ੍ਰਿੰਸੀਪਲ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਰਣਜੀਤ ਐਵੀਨਿਊ, ਸ਼੍ਰੀਮਤੀ ਅਜੀਤ ਕੌਰ ਅਣਖੀ, …

Read More »

24 ਪਿੰਡਾਂ ਵਲੋਂ ਪੀ.ਡੀ.ਏ ਉਮੀਦਵਾਰ ਇੰਜ: ਮਨਵਿੰਦਰ ਗਿਆਸਪੁਰਾ ਨੂੰ ਜਿਤਾਉਣ ਦਾ ਭਰੋਸਾ

ਸਮਰਾਲਾ, 9 ਮਈ (ਪੰਜਾਬ ਪੋਸਟ- ਇੰਦਰਜੀਤ ਸਿੰਘ ਕੰਗ) – ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪੀ.ਡੀ.ਏ ਉਮੀਦਵਾਰ ਦੇ ਉਮੀਦਵਾਰ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਵਿਧਾਨ ਸਭਾ ਸਮਰਾਲਾ ਦੇ 24 ਪਿੰਡਾਂ ਸਲੋਦੀ, ਕਲਾਲਮਾਜਰਾ, ਚੱਕ ਮਾਫੀ, ਦਿਵਾਲਾ, ਦਾੳੂਮਾਜਰਾ, ਬਗਲੀ, ਹਰਬੰਸਪੁਰਾ, ਭੋਰਲਾ, ਮੰਡਿਆਲਾ, ਰੁਪਾਲੋਂ, ਸੁਲਤਾਨਪੁਰ, ਟਮਕੌਦੀ, ਮਹਿਦੂਦਾਂ, ਲੋਪੋਂ, ਮੰਜਾਲੀ ਕਲ੍ਹਾ, ਢੀਂਡਸਾ, ਬਲਾਲਾ, ਖਹਿਰਾ, ਕੁੱਬੇ, ਲੱਲ ਕਲ੍ਹਾ, ਢੰਡੇ, ਰੋਹਲੇ, ਮੁਸਕਾਬਾਦ ਅਤੇ ਖੀਰਨੀਆਂ ਦਾ …

Read More »

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੇ ਫਾਊਂਡਰ ਮਹਿਮਾ ਸਿੰਘ ਕੰਗ ਨੂੰ ਸਮਰਪਿਤ ਹੋਵੇਗੀ ਮਾਸਿਕ ਮੀਟਿੰਗ

ਸਮਰਾਲਾ, 9 ਮਈ (ਪੰਜਾਬ ਪੋਸਟ- ਇੰਦਰਜੀਤ ਸਿੰਘ ਕੰਗ) –    ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਪ੍ਰਧਾਨ ਕਮਾਡੈਂਟ ਰਸ਼ਪਾਲ ਸਿੰਘ ਨੇ ਪ੍ਰੈਸ ਦੇ  ਨਾਂ ਬਿਆਨ ਜਾਰੀ ਕਰਦੇ ਹੋਇਆ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ  ਫਾਊਂਡਰ ਸਵ: ਮਹਿਮਾ ਸਿੰਘ ਕੰਗ ਨੇ ਫਰੰਟ ਦੀ 1998 ਵਿੱਚ ਸਥਾਪਨਾ ਕੀਤੀ ਸੀ।ਇਹ ਫਰੰਟ ਅੱਜ ਸਮਰਾਲਾ ਇਲਾਕੇ ਵਿੱਚ ਪੂਰੀ ਕਾਮਯਾਬੀ ਨਾਲ ਚੱਲ ਰਿਹਾ ਹੈ।ਇਸ ਫਰੰਟ …

Read More »

ਰੈਡ ਕਰਾਸ ਸਕੂਲ ਫਾਰ ਬਲਾਇੰਡ ਚਿਲਡਰਨ ਵਿਖੇ ਜਿਲ੍ਹਾ ਪੱਧਰ ਤੇ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ

ਮੈਡੀਕਲ ਕੈਂਪ `ਚ ਸਿਹਤ ਦੀ ਕੀਤੀ ਜਾਂਚ ਅਤੇ ਫ੍ਰੀ ਦਵਾਈਆਂ ਵੀ ਦਿੱਤੀਆਂ ਪਠਾਨਕੋਟ, 9 ਮਈ (ਪੰਜਾਬ ਪੋਸਟ ਬਿਊਰੋ) – ਅੰਤਰਰਾਸਟਰੀ ਰੈਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾਂ ਦੇ ਜਨਮ ਦਿਹਾੜੇ `ਤੇ ਰੈਡ ਕਰਾਸ ਸਕੂਲ ਫਾਰ ਬਲਾਇੰਡ ਚਿਲਡਰਨ ਮਾਡਲ ਟਾਊਨ ਪਠਾਨਕੋਟ ਵਿਖੇ ਜਿਲ੍ਹਾ ਪੱਧਰ `ਤੇ ਵਿਸਵ ਰੈਡ ਕਰਾਸ ਦਿਵਸ ਮਨਾਇਆ ਗਿਆ।ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਪ੍ਰੈਜੀਡੈਂਟ ਜਿਲ੍ਹਾ ਰੈਡ ਕਰਾਸ ਸੋਸਾਇਟੀ ਪਠਾਨਕੋਟ ਰਾਮਵੀਰ ਮੁੱਖ …

Read More »

ਐਸ.ਐਮ.ਓ ਦੀ ਮਹੀਨਾਵਾਰ ਰੀਵਿਉ ਮੀਟਿੰਗ ਹੋਈ

ਪਠਾਨਕੋਟ, 9 ਮਈ (ਪੰਜਾਬ ਪਸਟ ਬਿਊਰੋ) – ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੀ ਦੇਖ-ਰੇਖ ਵਿੱਚ ਐਸ.ਐਮ.ਓ ਦੀ ਮਹੀਨਾਵਾਰ ਰਿਵਿਉ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸਾਰੇ ਨੈਸ਼ਨਲ ਪ੍ਰੋਗਰਾਮਾਂ ਦਾ ਰੀਵਿਉ ਕੀਤਾ ਗਿਆ।ਸਿਵਲ ਸਰਜਨ ਵੱਲੋਂ ਜਿਹਨਾਂ ਪ੍ਰੋਗਰਾਮਾਂ ਦੇ ਟੀਚੇ ਪ੍ਰਾਪਤੀ ਨਾਲੋਂ ਘੱਟ ਸਨ, ਨੂੰ ਮੁਕੰਮਲ ਕਰਨ ਲਈ ਹਦਾਇਤ ਕੀਤੀ ਗਈ।ਉਨ੍ਹਾਂ ਦੱਸਿਆ ਕਿ ਅਪ੍ਰੈਲ ਮਹੀਨੇ ਦਾ ਟੀਚਾ 91% …

Read More »

ਸਾਹਿਤਕਾਰ ਅਧਿਆਪਕ ਸਿੱਖਿਆ ਵਿਭਾਗ ਦੀ ਬਹੁਮੁੱਲੀ ਸੌਗਾਤ – ਸਿੱਖਿਆ ਸਕੱਤਰ

ਸਾਰਥਿਕ ਤੇ ਉਸਾਰੂ ਬਾਲ ਸਾਹਿਤ ਦੀ ਚੋਣ ਕਰਨ ਲਈ ਬਣੇਗੀ 20 ਅਧਿਆਪਕਾਂ ਕਮੇਟੀ ਐਸ.ਏ.ਐਸ ਨਗਰ, 8 ਮਈ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ, ਪੰਜਾਬ ਨੇ ਸਾਹਿਤਕਾਰ ਅਧਿਆਪਕਾਂ ਨਾਲ ਮਿਲਣੀ ਕਰਕੇ ਮਿਆਰੀ ਸਾਹਿਤ ਰਚਨ ਤੇ ਪੜ੍ਹਣ ਲਈ ਉਤਸ਼ਾਹਿਤ ਕੀਤਾ ਹੈ।ਮੀਟਿੰਗ ਵਿੱਚ ਹਾਜਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਕਿਹਾ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ …

Read More »

ਮਾਲ ਰੋਡ ਦੀਆਂ 20 ਵਿਦਿਆਰਥਣਾਂ ਦੀ ਨੈਸ਼ਨਲ ਮੀਨਸ ਕਮ ਮੈਰਿਟ ਸਕਾਲਰਸ਼ਿਪ `ਚ `ਅੱਵਲ `

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਦੀਆਂ 20 ਵਿਦਿਆਰਥਣਾਂ ਨੇ ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ) ਪੰਜਾਬ ਵਲੋਂ ਕਰਵਾਏ ਨੈਸ਼ਨਲ ਮੀਨਸ ਕਮ ਮੈਰਿਟ ਸਕਾਲਰਸ਼ਿਪ ਦੀ ਪ੍ਰੀਖਿਆ ਨਵੰਬਰ 2018 ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ 158 ਮੈਰਿਟਸ ਵਿਚੋਂ ਸੱਭ ਤੋਂ ਵੱਧ 20 ਸਥਾਨ ਹਾਸਲ ਕੀਤੇ। ਕੁੱਲ 180 ਅੰਕਾਂ ਦੀ …

Read More »

ਪੀ.ਪੀ.ਐਸ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ

ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ।ਸਕੂਲ ਦੇ ਪ੍ਰਿੰਸੀਪਲ ਸੰਜੇ ਕੁਮਾਰ ਨੇ ਬੱਚਿਆਂ ਨੂੰ ਰੈਡ ਕਰਾਸ ਦਿਵਸ ਦੀ ਮਹੱਤਤਾ ਬਾਰੇ ਦੱਸਿਦਿਆਂ ਸਮਝਾਇਆ ਕਿ ਉਹ ਆਪਣੇ ਆਲੇ-ਦੁਆਲੇ ਵਿੱਚ ਵਾਪਰਦੀਆਂ ਦੁਰਘਟਨਾਵਾਂ ਸਮੇਂ ਪੀੜਤ ਵਿਅਕਤੀ ਨੂੰ ਮੁੱਢਲੀ ਸਹਾਇਤਾ ਕਿਵੇਂ ਦੇ ਸਕਦੇ ਹਾਂ।ਸਕੂਲ ਦੇ ਵੈਲਨੈਸ ਅਧਿਆਪਕ ਗਗਨਦੀਪ  ਕੌਰ ਨੇ ਬੱਚਿਆਂ ਨੂੰ ਦੱਸਿਆ …

Read More »

ਅਨਪੜ੍ਹ ਮਾਤਾ ਪਿਤਾ ਦੀ ਹੱਲਾਸ਼ੇਰੀ ਕਾਰਨ ਹਾਸਲ ਹੋਇਆ ਅਹਿਮ ਮੁਕਾਮ – ਕਿਰਨਜੀਤ ਕੌਰ

ਸਕੂਲ ਅਧਿਆਪਕਾਂ ਦੀ ਮਿਹਨਤ ਕਾਰਨ ਟੀਚਾ ਸਰ ਹੋਇਆ- ਰਮਨਦੀਪ ਕੌਰ    ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇੇ ਗਏ ਦਸਵੀਂ ਜਮਾਤ ਦੇ ਨਤੀਜੇ ਤਹਿਤ ਮੈਰਿਟ ਲਿਸਟ ਵਿਚ 98.61 ਪ੍ਰਤੀਸ਼ਤ ਅੰਕਾਂ ਨਾਲ  ਅਪਣਾ ਨਾਮ ਦਰਜ਼ ਕਰਵਾਉਣ ਵਾਲੀ ਸ਼ਹੀਦ ਭਗਵਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਲੌਂਗੋਵਾਲ ਦੀ ਵਿਦਿਆਰਥਣ ਕਿਰਨਜੀਤ ਕੌਰ ਨੇ ਕਿਹਾ ਕਿ ਉਸ …

Read More »

ਮੈਰਿਟ ਲਿਸਟ `ਚ ਆਈਆਂ ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੀਆਂ) ਦੀਆਂ 2 ਵਿਦਿਆਰਥਣਾਂ ਦਾ ਸਨਮਾਨ

ਲੌਂਗੋਵਾਲ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ `ਚ ਸ਼ਹੀਦ ਭਗਵਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਲੌਂਗੋਵਾਲ ਦੀਆਂ ਦੋ ਵਿਦਿਆਰਥਣਾਂ ਇਸ ਸਾਲ ਸਕੂਲ ਮੈਰਿਟ ਲਿਸਟ ਵਿਚ ਆਈਆਂ ਹਨ।ਸਕੂ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਸ਼ਾਹੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੀ ਗਈ ਦਸਵੀਂ ਜਮਾਤ ਦੀ ਮੈਰਿਟ ਲਿਸਟ ਵਿਚ ਅਪਣਾ ਨਾਮ ਦਰਜ਼ …

Read More »