Tuesday, November 24, 2026

Daily Archives: May 9, 2019

ਡੀ.ਜੇ ਲਾਈਟ ਐਂਡ ਸਾਊਂਡ ਸੱਭਿਆਚਾਰਕ ਐਸੋਸੀਏਸ਼ਨ ਪੰਜਾਬ ਵਲੋਂ ਢੀਂਡਸਾ ਦੀ ਹਮਾਇਤ ਦਾ ਐਲਾਨ

ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਡੀ.ਜੇ ਲਾਈਟ ਐਂਡ ਸਾਉਂਡ ਸੱਭਿਆਚਾਰ ਐਸੋਸੀਏਸ਼ਨ ਪੰਜਾਬ ਦੇ ਸਮੂਹ ਅਹੁਦੇਦਾਰਾਂ ਨੇ ਸਰਪ੍ਰਸਤ ਵਿਜੈ ਸਾਹਨੀ ਅਤੇ ਸੂਬਾ ਪ੍ਰਧਾਨ ਪ੍ਰਕਾਸ਼ ਚੰਦ ਕਾਲਾ ਦੀ ਅਗਵਾਈ ਹੇਠ ਪਰਮਿੰਦਰ ਸਿੰਘ ਢੀਂਡਸਾ ਦੀ ਰਿਹਾਇਸ਼ …

Read More »

ਪਿੰਡ ਤਕੀਪੁਰ ਵਿਖੇ ਕਾਂਗਰਸ ਵਿਚ ਸ਼ਾਮਿਲ ਹੋਏ ਵੱਡੀ ਗਿਣਤੀ `ਚ ਲੋਕ

ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਨੇੜਲੇ ਪਿੰਡ ਤਕੀਪੁਰ ਵਿਖੇ ਕਾਂਗਰਸੀ ਆਗੂ ਸੂਰਜ ਭਾਨ ਬਬਲੀ ਦੀ ਪ੍ਰੇਰਨਾ ਸਦਕਾ ਪਿੰਡ ਦੇ 20 ਪਰਿਵਾਰ ਕਾਂਗਰਸ ਪਾਰਟੀ ਵਿੱਚ ਸਾਮਿਲ ਹੋਏ।ਇਸ ਸਮੇਂ ਕਾਗਰਸ ਪਾਰਟੀ ਦੇ ਸੀਨੀਅਰ ਆਗੂ ਹਰਿੰਦਰ ਸਿੰਘ ਲਖਮੀਰਵਾਲਾ ਨੇ ਪਾਰਟੀ …

Read More »

19 ਮਈ ਨੂੰ ਮੋਦੀ ਸਰਕਾਰ ਦਾ ਹੋਵੇਗਾ ਸੂਪੜਾ ਸਾਫ – ਕੇਵਲ ਸਿੰਘ ਢਿੱਲੋਂ

ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਝੂਠੇ ਚੋਣ ਵਾਅਦੇ ਕਰਕੇ ਕੇਂਦਰ ਦੀ ਸੱਤਾ ਵਿੱਚ ਆਈ ਮੋਦੀ ਸਰਕਾਰ ਲੋਕਾਂ ਦੀ ਆਸਾਂ ਤੇ ਖਰੀ ਨਹੀਂ ਉਤਰੀ ਅਤੇ ਇਸ ਸਰਕਾਰ ਨੇ ਵਿਕਾਸ ਦਾ ਏਜੰਡਾ ਤਿਆਗ ਕੇ ਲੋਕਾਂ ਨੂੰ ਫਿਰਕੂ ਲੀਹਾਂ ਤੇ ਵੰਡਿਆ  ਉਕਤ ਵਿਚਾਰਾਂ ਦਾ ਪ੍ਰਗਟਾਵਾ ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ …

Read More »

ਗੁਰਪ੍ਰੀਤ ਸਿੰਘ ਵਿੱਕੀ ਨੇ ਰਾਜਾ ਵੜਿੰਗ ਲਈ ਡੋਰ ਟੂ ਡੋਰ ਮੰਗੀਆਂ ਵੋਟਾਂ

ਭੀਖੀ, 9 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਲਈ ਗੁਰਪ੍ਰੀਤ ਸਿੰਘ ਵਿੱਕੀ ਨੇ ਡੋਰ ਟੂ ਡੋਰ ਜਾ ਕੇ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ।ਰਾਜਾ ਵੜਿੰਗ ਦੇ ਖਾਸ ਸਾਥੀਆਂ ਵਿਚੋਂ ਮੰਨੇ ਗੁਰਪ੍ਰੀਤ ਸਿੰਘ ਵਿੱਕੀ ਨੇ ਅਕਾਲੀਆਂ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਅਕਾਲੀ ਦਲ ਨੇ ਸਾਡੇ ਪੰਜਾਬ ਦਾ ਬੇੜਾ ਗ਼ਰਕ ਕਰ …

Read More »

ਕਮਿਸ਼ਨ ਨੇ `ਸੈਲਫ਼ੀ ਪੁਆਇੰਟ` ਦੇ ਜ਼ਰੀਏ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਆ

ਭੀਖੀ, 9 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚਲਾਈ ਗਈ ਸਵੀਪ ਮੁਹਿੰਮ ਤਹਿਤ ਸ਼ਹਿਰ ਅਤੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ ਇਸ ਗੱਲ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਿਥੇ ਪਿੰਡ …

Read More »

ਰਾਜਾ ਵੜਿੰਗ ਪ੍ਰਤੀਬੱਧਤਾ ਅਤੇ ਸੁਹਿਰਦਤਾ ਨਾਲ ਕਰੇਗਾ ਲੋਕ ਸੇਵਾ – ਕਮਲ ਢਿੱਲੋਂ

ਭੀਖੀ, 9 ਮਈ (ਪੰਜਾਬ ਪੋਸਟ – ਕਮਲ ਕਾਂਤ) – ਰਾਜਾ ਵੜਿੰਗ ਵਲੋਂ ਛੋਟੀ ਉਮਰ ‘ਚ ਹੀ ਕਾਂਗਰਸ ਵਿੱਚ ਕੋਮੀ ਪੱਧਰ `ਤੇ ਉਪਲੱਬਧੀਆਂ ਮਿਹਨਤ, ਲਗਨ ਅਤੇ ਇਮਾਨਦਾਰੀ ਸਦਕਾ ਹੀ ਹਾਸ਼ਲ ਕੀਤੀਆ ਹਨਅਤੇ ਰਾਜਾ ਪੂਰਨ ਪ੍ਰਤੀਬੱਧਤਾ ਅਤੇ ਸੁਹਿਰਦਤਾ ਨਾਲ ਲੋਕ ਸੇਵਾ ਕਰ ਰਿਹਾ ਹੈ।ਉਨਾ ਨੂੰ ਯਕੀਨ ਹੈ ਕਿ ਲੋਕ ਸਭਾ ਹਲਕਾ ਬਠਿੰਡਾ ਦੇ ਵੋਟਰ ਉਸ ਨੂੰ ਆਪਣਾ ਪੂਰਨ ਸਮੱਰਥਨ ਦੇ ਕੇ ਜੇਤੂ …

Read More »

ਰੇਲ ਗੱਡੀ ਹੇਠ ਆਉਣ ਨਾਲ ਨੋਜਵਾਨ ਦੀ ਮੌਤ

ਭੀਖੀ, 9 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਰੇਲਵੇ ਸਟੇਸ਼ਨ `ਤੇ ਫਿਰੋਜ਼ਪੁਰ-ਮੁੰਬਈ ਜਨਤਾ ਐਕਸਪ੍ਰੈਸ ਪਲੇਟਫਾਰਮ `ਤੇ ਆਉਣ ਸਮੇਂ ਰੇਲਵੇ ਲਾਇਨ ਪਾਰ ਕਰਦਿਆਂ ਇਕ ਨੌਜਵਾਨ ਦੀ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।ਇਸ ਬਾਰੇ ਸਥਾਨਕ ਚੌਕੀ ਇੰਚਾਰਜ ਸੁਮੇਲ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਮੰਤਵਪਾਲ ਸਿੰਘ (20) ਪੁੱਤਰ ਮਹਿੰਦਰ ਸਿੰਘ ਵਾਸੀ ਗਊਂਸਾਲਾ …

Read More »

Conversations with Sam Pitroda held at GNDU

Amritsar,  May 8 (Punjab Post Bureau) – A conversations with internationally respected telecom inventor, entrepreneur, development thinker and policymaker Mr Sam Pitroda was organized here today in the Sri Guru Granth Sahib Bhawan Auditorium of the Guru Nanak Dev University. Mr Sam has served Information and Communication technology ( ICT )  sector for about 50 years. A large number of students and …

Read More »

ਖ਼ਾਲਸਾ ਕਾਲਜ ਪ੍ਰਿੰਸੀਪਲ ਵਲੋਂ ਡਾ. ਕਿਰਪਾਲ ਸਿੰਘ ਦੇ ਚਲਾਣੇ ’ਤੇ ਸ਼ੋਕ ਪ੍ਰਗਟ

1948 ਤੋਂ 1965 ਤੱਕ ਨਿਭਾਅ ਚੁੱਕੇ ਹਨ ਸੇਵਾ – ਡਾ. ਮਹਿਲ ਸਿੰਘ ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ’ਚ ਸਿੱਖ ਇਤਿਹਾਸ ਖੋਜ਼ ਵਿਭਾਗ ਵਿਖੇ 1948 ਤੋਂ 1965 ਈ: ਤੱਕ ਪ੍ਰਸਿੱਧ ਇਤਿਹਾਸਕਾਰ ਡਾ. ਕਿਰਪਾਲ ਸਿੰਘ ਵਿਭਾਗ ਦੇ ਮੁੱਖੀ ਵਜੋਂ ਸੇਵਾ ਨਿਭਾਉਂਦੇ ਰਹੇ।ਬੀਤੀ 7 ਮਈ ਸਵੇਰੇ 5:00 ਵਜੇ ਡਾ. ਕਿਰਪਾਲ ਸਿੰਘ ਆਪਣਾ ਸੰਸਾਰ ਜੀਵਨ ਸੰਪੂਰਨ ਕਰ …

Read More »

ਖ਼ਾਲਸਾ ਕਾਲਜ ਵਿਖੇ ਪ੍ਰੋਸੈਸਿੰਗ ਟ੍ਰੇਨਿੰਗ ਪ੍ਰੋਗਰਾਮ ਦਾ ਹੋਇਆ ਆਗਾਜ਼

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ‘ਫੂਡ ਪ੍ਰੋਸੈਸਿੰਗ ਟ੍ਰੇਨਿੰਗ’ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ। ਜਿਸ ’ਚ ਫਲਾਂ, ਸਬਜੀਆਂ ਅਤੇ ਦੁੱਧ ਤੋਂ ਤਿਆਰ ਪ੍ਰੋਸੈਸਸਡ ਖਾਧ ਵਸਤੂਆਂ ਸਬੰਧੀ, ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ।ਜਿਸ ’ਚ ਵੱਖ-ਵੱਖ ਪਿੰਡਾਂ ਤੋਂ ਆਈਆਂ ਔਰਤਾਂ ਨੇ ਭਾਗ ਲਿਆ।     ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖ਼ਾਲਸਾ …

Read More »