Tuesday, November 24, 2026

Daily Archives: May 9, 2019

ਅੰਮ੍ਰਿਤਸਰ ਲੋਕ ਸਭਾ ਹਲਕੇ ’ਚ 6101 ਦਿਵਿਆਂਗ ਵੋਟਰ ਵਲੋਂ ਕੀਤੀ ਪਾਉਣਗੇ ਵੋਟਾਂ – ਜ਼ਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ 17ਵੀਂਆਂ ਲੋਕ ਸਭਾ ਚੋਣਾਂ ਦੇ ਆਖ਼ਰੀ ਅਤੇ ਸੱਤਵੇਂ ਗੇੜ ਦੌਰਾਨ 19 ਮਈ ਨੂੰ ਹੋਣ ਜਾ ਰਹੀਆਂ ਆਮ ਲੋਕ ਸਭਾ ਚੋਣਾਂ ਲਈ 02 ਅੰਮ੍ਰਿਤਸਰ ਲੋਕ ਸਭਾ ਹਲਕੇ ਵਿਚ ਕੁੱਲ 6101 ਦਿਵਿਆਂਗ ਵੋਟਰਾਂ ਵਲੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ।     ਢਿੱਲੋਂ …

Read More »

World Red Cross Day is celebrated

Amritsar,  May 8 (Punjab Punjab Post) – “The World Red Cross Day is celebrated to mark the birth anniversary of Sir Jean Henry Dunant, the founder of Red Cross Movement who was born on 8th May, 1828 in Switzerland             The Red Cross Branch Amritsar celebrated the World Red Cross Day 2019  at Red Cross Bhawan, Amritsar with the …

Read More »

ਖੂਨਦਾਨ ਕਰਨ ਨਾਲ ਬਚਾਈਆਂ ਜਾ ਸਕਦੀਆਂ ਹਨ ਕੀਮਤੀ ਜਿੰਦਗੀਆਂ – ਡਿਪਟੀ ਕਮਿਸ਼ਨਰ

ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਵਿਸ਼ਵ ਰੈਡ ਕਰਾਸ ਦਿਵਸ ਰੈਡ ਕਰਾਸ ਭਵਨ ਵਿਖੇ ਮਨਾਇਆ ਗਿਆ।ਡਿਪਟੀ ਕਮਿਸ਼ਨਰ ਵਲੋਂ ਭਾਈ ਘਨ੍ਹੱਈਆ ਜੀ ਅਤੇ ਸਰ ਹੈਨਰੀ ਦੁਨੰਤ (ਵਿਸ਼ਵ ਰੈਡ ਕਰਾਸ ਦੇ ਸੰਸਥਾਪਕ) ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਗਈ।      ਖੁਨਦਾਨ ਕੈਂਪ ਵਿੱਚ 52 ਵਿਅਕਤੀਆਂ …

Read More »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਹਣਾ ਸਿੰਘ ਸਕੂਲ `ਚ ਕਵਿਜ਼ ਮੁਕਾਬਲੇ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਹਣਾ ਸਿੰਘ ਰੋਡ ਵਿਖੇ ਕਵਿਜ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ 6ਵੀਂ ਕਲਾਸ ਤੋਂ 8 ਵੀਂ ਕਲਾਸ ਅਤੇ 9ਵੀਂ ਤੋਂ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ਅਤੇ ਰਾਸ਼ਟਰੀ ਐਵਾਰਡੀ ਪ੍ਰਿੰਸੀਪਲ ਜਤਿੰਦਰ ਸਿੰਘ ਸਿੱਧੂ …

Read More »

ਹੋਲੀ ਹਾਰਟ ਪਰੈਜ਼ੀਡੈਂਸੀ ਸਕੂਲ `ਚੇ ਵੋਟਾਂ ਸਬੰਧੀ ਬੱਚਿਆਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲਾ ਅੰਮਿ੍ਰਤਸਰ ਅੰਦਰ ਚਲਾਈ ਜਾ ਰਹੀ ਸਵੀਪ ਮੁਹਿੰਮ ਤਹਿਤ ਅੱਜ ਹੋਲੀ ਹਾਰਟ ਪਰੈਸ਼ੀਡੈਂਸੀ ਸਕੂਲ ਲੋਹਾਰਕਾ ਰੋਡ ਵਿਖੇ ਬੱਚਿਆਂ ਨੂੰ ਵੋਟਾਂ ਸਬੰਧੀ ਜਾਣਕਾਰੀ ਦੇਣ ਲਈ ਸਵੀਪ ਮੁਹਿੰਮ ਤਹਿਤ ਇਕ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕਰੀਬ 400 ਬੱਚਿਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੂੰ ਵੋਟਾਂ ਸਬੰਧੀ ਸਹੁੰ …

Read More »

World Red Cross Day Observed at DAV Public School

Amritsar, May 8 (Punjab Post Bureau) – World Red Cross Day to marks the birth anniversary of Henry Dunant, the founder of the Red Cross and International Committee of the Red Cross was observed at DAV Public School Lawrence Road with zeal. The students of the school informed the audience about the significance and history of the day. Red Cross …

Read More »

ਬਾਬਾ ਬੀਰ ਸਿੰਘ ਸ਼ਹੀਦ ਜੀ ਦਾ ਸਲਾਨਾ ਜੋੜ ਮੇਲਾ 10 ਮਈ ਨੂੰ

ਭਿੱਖੀਵਿੰਡ, 8 ਮਈ (ਪੰਜਾਬ ਪੋਸਟ – ਹਰਮੀਤ ਭਿਖੀਵਿੰਡ) – ਇਥੋਂ ਥੋੜੀ ਦੂਰੀ ਤੇ ਪੈਂਦੇ ਪਿੰਡ ਦਿਲਾਵਰਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਬਾਬਾ ਬੀਰ ਸਿੰਘ ਸ਼ਹੀਦ ਜੀ ਦਾ ਸਲਾਨਾ ਜੋੜ ਮੇਲਾ 10 ਮਈ ਦਿਨ ਸ਼ੁਕਰਵਾਰ ਨੂੰ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਮੁੱਚੇ ਸਹਿਯੋਗ ਨਾਲ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਬਾਰੇ …

Read More »