Tuesday, November 24, 2026

Daily Archives: May 11, 2019

1984 ਸਿੱਖ ਕਤਲੇਆਮ ਸਬੰਧੀ ਸੈਮ ਪਿਤਰੋਦਾ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਆਲੋਚਨਾ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਭੁੱਲ ਜਾਣ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਆਲੋਚਨਾ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਪਿਤਰੋਦਾ ਦਾ ਇਹ ਬਿਆਨ ਸਿੱਖਾਂ ਦੇ ਰਿਸਦੇ ਜ਼ਖ਼ਮਾਂ ’ਤੇ ਲੂਣ ਪਾਉਣ ਦੇ ਤੁੱਲ ਹੈ। …

Read More »

ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਸੀ ਸਿੱਖ ਕਤਲੇਆਮ – ਲੌਂਗੋਵਾਲ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖ ਕੌਮ 1984 ਦੇ ਸਿੱਖ ਕਤਲੇਆਮ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਦੂਸਰੇ ਪਾਸੇ ਕਾਂਗਰਸ ਕਦੇ ਵੀ ਇਸ ਕਤਲੇਆਮ ਦੇ ਦੋਸ਼ ਤੋਂ ਮੁਕਤ ਨਹੀਂ ਹੋ ਸਕਦੀ।ਉਨ੍ਹਾਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਵੱਲੋਂ 1984 ਦੀ ਸਿੱਖ ਨਸਲਕੁਸ਼ੀ ਭੁੱਲ ਜਾਣ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਨੌਜੁਆਨਾਂ ਵੱਲੋਂ ਕੈਨੇਡਾ ਤੋਂ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਦਾ 11 ਮਈ ਨੂੰ ਪੰਜਾਬ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।ਦੱਸਣਯੋਗ ਹੈ ਕਿ ਇਹ ਮੋਟਰਸਾਈਕਲ ਯਾਤਰਾ 3 ਅਪ੍ਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ 6 ਨੌਜੁਆਨਾਂ …

Read More »

ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜੇ `ਚ ਮਾਰੀਆਂ ਮੱਲਾਂ

ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਿੱਖਿਆ ਵਿਭਾਗ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਸਰਕਾਰੀ ਹਾਈ ਸਕੂਲ ਮੁਸ਼ਕਾਬਾਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ।ਸਕੂਲ ਦਾ ਸਲਾਨਾ ਨਤੀਜਾ 100 ਪ੍ਰਤੀਸ਼ਤ ਰਿਹਾ।ਸਕੂਲ ਵਿੱਚ ਕਰਵਾਏ ਸਾਦੇ ਸਮਾਗਮ ਦੌਰਾਨ ਸਕੂਲ ਇੰਚਾਰਜ ਸੁਖਵਿੰਦਰ ਸਿੰਘ, ਬੀ.ਐਮ ਸਾਇੰਸ ਪ੍ਰਭਸਿਮਰਨਜੀਤ ਸਿੰਘ ਪਹਿਲੀਆਂ ਪੁਜੀਸ਼ਨਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ …

Read More »

ਪਾਵਰਕਾਮ ਦੇ ਪੈਨਸ਼ਨਰ 15 ਮਈ ਨੂੰ ਪਟਿਆਲੇ `ਚ ਗਰਜਣਗੇ

ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪਾਵਰਕਾਮ ਦੇ ਸੇਵਾ ਮੁਕਤ ਮੁਲਾਜਮਾਂ, ਵਿਧਵਾਵਾਂ ਦੀ ਇੱਕ ਭਰਵੀਂ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਅਗਵਾਈ ਹੇਠ ਸਥਾਨ ਮੇਨ ਚੌਂਕ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿੱਚ 15 ਮਈ ਨੂੰ ਮਾਲ ਰੋਡ ਤੇ ਸਥਿਤ ਪੀ.ਐਸ.ਪੀ.ਸੀ.ਐਲ ਹੈਡ ਆਫਿਸ ਪਟਿਆਲਾ ਵਿਖੇ ਜੋਨ ਪੱਧਰੀ ਰੋਸ ਰੈਲੀ ਦੀ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਡਿਊਟੀਆਂ …

Read More »

ਪਾਵਰਕਾਮ ਦੇ ਪੈਨਸ਼ਨਰ 15 ਮਈ ਨੂੰ ਪਟਿਆਲੇ `ਚ ਗਰਜਣਗੇ

ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪਾਵਰਕਾਮ ਦੇ ਸੇਵਾ ਮੁਕਤ ਮੁਲਾਜਮਾਂ, ਵਿਧਵਾਵਾਂ ਦੀ ਇੱਕ ਭਰਵੀਂ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਅਗਵਾਈ ਹੇਠ ਸਥਾਨ ਮੇਨ ਚੌਂਕ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿੱਚ 15 ਮਈ ਨੂੰ ਮਾਲ ਰੋਡ ਤੇ ਸਥਿਤ ਪੀ.ਐਸ.ਪੀ.ਸੀ.ਐਲ ਹੈਡ ਆਫਿਸ ਪਟਿਆਲਾ ਵਿਖੇ ਜੋਨ ਪੱਧਰੀ ਰੋਸ ਰੈਲੀ ਦੀ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਡਿਊਟੀਆਂ …

Read More »

ਪਿਛਲੇ 10 ਸਾਲਾਂ ਤੋਂ ਬਣੇ ਪਿੰਡ ਪਪੜੌਦੀ ਦੇ ਅਖੌਤੀ ਸਰਪੰਚ ਖਿਲਾਫ ਸ਼ਿਕਾਇਤ

ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਪਪੜੌਦੀ ਦਾ ਇੱਕ ਸਖਸ਼ ਜਸਵਿੰਦਰ ਸਿੰਘ ਗੋਗੀ, ਜਿਸ ਪਤਨੀ ਦੋ ਟਰਮਾਂ ਪਹਿਲਾਂ ਪਿੰਡ ਦੀ ਸਰਪੰਚ ਬਣੀ ਸੀ। ਉਸ ਦੀ ਸਰਪੰਚੀ ਦੇ ਅਹੁੱਦੇ ਦਾ ਦੁਰਉਪਯੋਗ ਉਸ ਦਾ ਪਤੀ ਜਸਵਿੰਦਰ ਸਿੰਘ ਗੋਗੀ ਅੱਜ ਵੀ ਆਪਣੇ ਆਪ ਨੂੰ ਸ਼ਰੇਆਮ ਸਰਪੰਚ ਕਹਾ ਕੇ ਕਰ ਰਿਹਾ ਹੈ।              ਇਹ ਜਾਣਕਾਰੀ ਪਿੰਡ ਪਪੜੌਦੀ ਦੇ …

Read More »

ਲੇਖਕ ਮੰਚ (ਰਜਿ:) ਸਮਰਾਲਾ ਵਲੋਂ ਮੰਟੋ ਉਤਸਵ ਅੱਜ

ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਇਲਾਕੇ ਦੀ ਪ੍ਰਸਿੱਧ ਸਾਹਿਤਕ ਸੰਸਥਾ ਲੇਖਕ ਮੰਚ ਸਮਰਾਲਾ (ਰਜਿ:) ਵੱਲੋਂ ਸ੍ਰੀ ਨਾਮਧਾਰੀ ਦਰਬਾਰ ਸ੍ਰੀ ਭੈਣੀ ਸਾਹਿਬ ਤੇ ਪੰਜਾਬੀ ਅਕਾਦਮੀ ਦਿੱਲੀ ਦੇ ਸਹਿਯੋਗ ਨਾਲ ਅੱਜ 11 ਮਈ ਨੂੰ ਵਿਸ਼ਵ ਪ੍ਰਸਿੱਧ ਕਹਾਣੀਕਾਰ ਸਆਦਤ ਹਸਨ ਮੰਟੋ ਦੇ 107ਵੇਂ ਜਨਮ ਦਿਨ ਨੂੰ ਵੱਡੇ ਪੱਧਰ ਤੇ ‘ਮੰਟੋ ਉਸਤਵ’ ਦੇ ਰੂਪ ਵਿੱਚ ਸਰਕਾਰੀ ਕੰਨਿਆ ਸੀਨੀ: ਸੈਕੰ: …

Read More »

ਅੰਮ੍ਰਿਤਸਰ ਦੇ ਹਰ ਮੁੱਦੇ ਨੂੰ ਲੋਕ ਸਭਾ ‘ਚ ਮਜ਼ਬੂਤੀ ਨਾਲ ਉਠਾਵਾਂਗਾ – ਪੁਰੀ

ਮੱਤੇਵਾਲ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ)- ਅੰਮ੍ਰਿਤਸਰ ਲੋਕ ਸਭਾ ਹਲਕਾ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੀ ਚੋਣ ਮੁਹਿੰਮ ਨੂੰ ਹਲਕਾ ਮਜੀਠਾ ਵਿਚ ਜਬਰਦਸਤ ਹੁੰਗਾਰਾ ਮਿਲ ਰਿਹਾ ਹੈ। ਮੱਤੇਵਾਲ ਸਰਕਲ ਦੀ ਕਰਵਾਈ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਤੇ ਅਕਾਲੀ ਦਲ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਫਾਇਦਾ ਇਲਾਕੇ ਦਾ …

Read More »

ਵਧੀਕ ਮੈਜਿਸਟਰੇਟ ਪਠਾਨਕੋਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਰਾਜੀਵ ਕੁਮਾਰ ਵਰਮਾ ਵਧੀਕ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀਆਂ ਸੀਮਾਵਾਂ ਅੰਦਰ ਘੜੂਕੇ/ਟਰਾਲੀਆਂ/ਮੋਟਰਸਾਈਕਲ ਟਰਾਲੀ ਜਾਂ ਹੱਥ ਵਾਲੇ ਠੇਲੇ `ਤੇ ਲਟਕਦਾ ਸਰੀਆ ਲੈ ਕੇ ਜਾਣ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ।   ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਵੀ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਮ ਪਬਲਿਕ ਜਾਂ …

Read More »