Tuesday, November 24, 2026

Daily Archives: May 11, 2019

ਸੁਖਬੀਰ ਸਿੰਘ ਬਾਦਲ ਦੀ ਆਮਦ `ਤੇ ਦਿਖਾਈਆਂ ਕਾਲੀਆਂ ਝੰਡੀਆਂ

ਭੀਖੀ, 10 ਮਈ (ਪੰਜਾਬ ਪੋਸਟ – ਕਮਲ ਕਾਂਤ) – ਕਸਬਾ ਭੀਖੀ ਵਿਖੇ `ਚ ਸ਼ੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਧਰਮ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਤਾਂ ਉਨ੍ਹਾਂ ਦੀ ਆਮਦ `ਤੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂ ਸੁਖਚੈਨ ਸਿੰਘ ਅਤਲਾ ਤੇ ਸੰਤ ਸਮਾਜ ਦੇ ਆਗੂ ਬਾਬਾ ਲਾਲ ਸਿੰਘ ਭੀਖੀ ਦੀ ਅਗਵਾਈ …

Read More »

ਕੈਪਟਨ ਅਮਰਿੰਦਰ ਸਿੰਘ ਪੰਜਾਬ ਦਾ ਸਭ ਤੋਂ ਨਿਕੰਮਾ ਮੁੱਖ ਮੰਤਰੀ – ਸੁਖਬੀਰ ਬਾਦਲ

ਭੀਖੀ, 10 ਮਈ (ਪੰਜਾਬ ਪੋਸਟ – ਕਮਲ ਕਾਂਤ) – ਕੈਪਟਨ ਅਮਰਿੰਦਰ ਸਿੰਘ ਪੰਜਾਬ ਦਾ ਹੁਣ ਤੱਕ ਦਾ ਸਭ ਤੋਂ ਝੂਠਾ ਅਤੇ ਨਿਕੰਮਾ ਮੁੱਖ ਮੰਤਰੀ ਸਾਬਤ ਹੋਇਆ ਹੈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵੀ ਝੂਠੀ ਸਹੁੰ ਸਿਰਫ਼ ਸੱਤਾ ਬਟੋਰਨ ਖ਼ਾਤਰ ਖਾਧੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਸਬਾ ਭੀਖੀ ਵਿਖੇ ਬੀਬਾ ਹਰਸਿਮਰਤ …

Read More »

ਹਾਈ ਸਕੂਲ ਨਹਿਰੂ ਗੇਟ ਬਟਾਲਾ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ

ਬਟਾਲਾ, 10 ਮਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਰਕਾਰੀ ਹਾਈ ਸਕੂਲ ਨਹਿਰੂ ਗੇਟ ਬਟਾਲਾ ਵਿਖੇ ਮਾਸ ਕਾਊਂਸਲਿੰਗ ਨਾਲ ਸਬੰਧਿਤ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਲਾ ਗਾਈਡੈਂਸ ਕੌਸਲਰ ਪਰਮਿੰਦਰ ਸਿੰਘ ਸੈਣੀ, ਕੈਰੀਅਰ ਕੌਂਸਲਰ ਗੌਰਵ ਕੁਮਾਰ, ਵਰੁਣ ਜੋਸ਼ੀ ਪਲੇਸਮੈਂਟ ਅਫਸਰ ਤੇ ਸਮੁਚੀ ਟੀਮ ਵਲੋਂ ਮਾਸਕਾਊਸਲਿੰਗ ਤਹਿਤ ਵਿਦਿਆਰਥੀਆਂ ਵੱਖ-ਵੱਖ ਕਿੱਤਿਆਂ ਬਾਰੇ ਵਿਸਥਾਰ ਪੁਰਵਕ ਜਾਣਕਾਰੀ ਦਿੰਦਿਆਂ ਗੌਰਵ ਕੁਮਾਰ ਨੇ ਦੱਸਿਆ ਕਿ ਦਸਵੀਂ ਜਾਂ …

Read More »

ਸਰਕਾਰੀ ਸਕੂਲ ਤੱਖਰਾਂ ਦਾ ਸਮਾਗਮ ਯਾਦਗਾਰੀ ਹੋ ਨਿਬੜਿਆ

ਮਾਛੀਵਾੜਾ ਸਾਹਿਬ, 10 ਮਈ (ਪੰਜਾਬ ਪੋਸਟ – ਬਲਬੀਰ ਸਿੰਘ ਬੱਬੀ) – ਨਜ਼ਦੀਕੀ ਪਿੰਡ ਤੱਖਰਾਂ ਵਿਖੇ ਸ਼ਹੀਦ ਦਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ।ਦਸਵੀਂ ਦੇ ਸ਼ਾਨਦਾਰ ਨਤੀਜੇ ਦੇ ਸਬੰਧੀ ਇਹ ਸਮਾਗਮ ਸਰਕਾਰੀ ਸਕੂਲ ਦੇ ਵਿਹੜੇ ਵਿਚ ਪ੍ਰਿੰਸੀਪਲ ਕੰਵਲਜੀਤ ਸਿੰਘ ਦੀ ਅਗਵਾਈ ਵਿਚ ਉਲੀਕਿਆ ਗਿਆ।ਇਸ ਵਿਚ ਮੁੱਖ ਮਹਿਮਾਨ ਵਜੋਂ ਸਰਪੰਚ ਗੁਰਮੀਤ ਸਿੰਘ ਪੀਟਰ ਸਮੁੱਚੀ ਪੰਚਾਇਤ ਸਮੇਤ ਸ਼ਾਮਿਲ ਹੋਏ।ਸਮਾਗਮ …

Read More »

ਅੰਮ੍ਰਿਤਸਰ ਦੀਆਂ ਮੁਸ਼ਕਲਾਂ ਸਬੰਧੀ ਵਿਕਾਸ ਮੰਚ ਨੇ ਉਮੀਦਵਾਰਾਂ ਨੂੰ ਭੇਜਿਆ ਚੋਣ ਮੰਗ ਪੱਤਰ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਮਾਜ-ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਦੌਰਾਨ ਗੁਰੂ ਨਗਰੀ ਦੇ ਵਿਕਾਸ ਨੂੰ ਸਮਰਪਿਤ ਮੁੱਦੇ ਨਜ਼ਰਅੰਦਾਜ਼ ਕੀਤੇ ਜਾਣ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਮੰਚ ਦੇ ਪ੍ਰਧਾਨ ਮਨਮੋਹਨ ਸਿੰਘ ਬਰਾੜ, ਸਰਪ੍ਰਸਤ ਪ੍ਰਿੰ. ਕੁਲਵੰਤ ਸਿੰਘ ਅਣਖੀ, ਪੋ੍ਰ. ਮੋਹਣ ਸਿੰਘ ਤੇ ਡਾ. …

Read More »

ਅਕਾਲੀ-ਭਾਜਪਾ ਗਠਜੋੜ੍ਹ ਦੀਆਂ ਨੀਤੀਆਂ ਕਿਸਾਨ ਕਰਜ਼ੇ ਦੀ ਮਾਰ ਹੇਠ ਆਏ – ਅਜਨਾਲਾ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) –  ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਤੋਂ ਹਾਰੀ ਹੋਈ ਲੜਾਈ ਲੜ੍ਹ ਰਹੀ ਹੈ।ਭਾਜਪਾ ਨੂੰ ਪੰਜਾਬ ਵਿਚੋਂ ਚੋਣ ਲੜਨ ਲਈ ਕੋਈ ਉਮੀਦਵਾਰ ਹੀ ਨਹੀਂ ਮਿਲਿਆ ਅਤੇ ਭਾਜਪਾ ਵਲੋਂ ਪੰਜਾਬ ਦੀਆਂ ਸੀਟਾਂ `ਤੇ ਦੋ ਚੁਣਾਵੀ ਪਰਿੰਦਿਆਂ ਦੀ ਸਿਆਸੀ ਕੁਰਬਾਨੀ ਲੈਣ ਲਈ …

Read More »

ਮੱਧੂਛਾਂਗਾ ਵਿਖੇ ਅੋਜਲਾ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਚੋਣ ਰੈਲੀ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਯੂਥ ਕਾਂਗਰਸ ਆਗੂ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਪਿੰਡ ਮੱਧੂਛਾਂਗਾ ਵਿਖੇ ਬਲਾਕ ਕਾਂਗਰਸ ਕਮੇਟੀ ਪ੍ਰਧਾਨ ਰਾਜਬੀਰ ਸਿੰਘ ਮੱਧੂਛਾਂਗਾ ਦੀ ਪ੍ਰਧਾਨਗੀ ਹੇਠ ਵਿਸ਼ਾਲ ਚੋਣ ਰੈਲੀ …

Read More »

ਆਰਟ ਗੈਲਰੀ ਵਲੋਂ ਦਿਵਿਆਂਗ ਕਲਾਕਾਰ ਜਪਨੀਤ ਕੌਰ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਆਰਟ ਗੈਲਰੀ ਵਿਖੇ ਇੱਕ ਹੈ ਦਿਵਿਆਂਗ ਕਲਾਕਾਰ ਜਪਨੀਤ ਕੌਰ ਨੂੰ ਸੰਸਥਾ ਦੇ ਪ੍ਰਧਾਨ ਸ਼ਿਵਦੇਵ ਸਿੰਘ, ਜਰਨਲ ਸੈਕਟਰੀ ਡਾ. ਏ.ਐਸ ਚਮਕ, ਡਾ. ਪੀ.ਐਸ ਗਰੋਵਰ ਅਤੇ ਹੋਰ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਉਸ ਨੂੰ ਜੀਵਨ ਵਿੱਚ ਅੱਗੇ ਵਧਣ ਦੀਆਂ ਕਾਮਨਾਵਾਂ ਦਿੱਤੀਆਂ।ਇਸ ਬਾਰੇ ਜਾਣਕਾਰੀ ਦਿੰਦਿਆਂ ਆਰਟ ਗੈਲਰੀ ਦੇ ਜਰਨਲ ਸੈਕਟਰੀ ਡਾ. ਏ.ਐਸ …

Read More »