ਅੰਮ੍ਰਿਤਸਰ (ਆਸਟਰੇਲੀਆ), 11 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਕਿਸਾਨਾਂ ਦੀ ਆਬਾਦੀ ਵਾਲੇ ਪਿੰਡ ਵੁਲਗੂਲਗਾ ਵਿੱਚ ਜੂਨ 1968 ਵਾਲੇ ਦਿਨ ਆਸਟ੍ਰੇਲੀਆ ਦੇ ਪਹਿਲੇ ਗੁਰਦੁਆਰਾ ਸਾਹਿਬ ਦਾ ਉਦਘਾਟਨ ਹੋਇਆ।ਉਸ ਦੀ ਵਿਸ਼ਾਲ ਅਤੇ ਨਵੀਂ ਦੋ ਮੰਜ਼ਲਾ ਇਮਾਰਤ ਦਾ ਉਦਘਾਟਨ ਪਿੱਛਲੇ ਦਿਨੀ ਬੜੇ ਉਤਸ਼ਾਹ ਅਤੇ ਧਾਰਮਿਕ ਭਾਵਨਾ ਸਹਿਤ, ਕੀਤਾ ਗਿਆ।ਤਿੰਨੇ ਦਿਨ ਧਾਰਮਿਕ ਦੀਵਾਨ ਸਜਦੇ ਰਹੇ।ਗੁਰੂ ਕਾ ਲੰਗਰ ਅਤੁੱਟ ਵਰਤਦਾ ਰਿਹਾ।ਸ਼ਨੀਵਾਰ ਵਾਲੇ ਦਿਨ ਪਿੰਡ …
Read More »Daily Archives: May 12, 2019
ਵੱਧ ਰਹੀ ਤਪਸ਼ `ਚ ਲੂ ਤੋਂ ਬਚੋ, ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀਓ – ਸਿਵਲ ਸਰਜਨ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵੱਧ ਰਹੀ ਤਪਸ਼ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਦਫ਼ਤਰ ਵਲੋਂ ਕੁੱਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਸ ਸਬੰਧੀ ਡਾ. ਹਰਦੀਪ ਸਿੰਘ ਘਈ ਸਿਵਲ ਸਰਜਨ ਨੇ ਦੱਸਿਆ ਕਿ ਵੱਧ ਰਹੀ ਤਪਸ਼ ਵਿਚ ਲੂ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀ ਕੇ ਘਰੋਂ ਨਿਕਲਣਾ ਚਾਹੀਦਾ ਹੈ। ਸਿਵਲ ਸਰਜਨ …
Read More »ਕੇਜਰੀਵਾਲ 14 ਮਈ ਨੂੰ ਭਗਵੰਤ ਮਾਨ ਦੇ ਹੱਕ `ਚ ਕਰਨਗੇ ਚੋਣ ਪ੍ਰਚਾਰ
ਧੂਰੀ, 11 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 14 ਮਈ ਨੂੰ ਆਪਣੀ ਪੰਜਾਬ ਫੇਰੀ ਦੌਰਾਨ ਲੋਕ ਸਭਾ ਹਲਕਾ ਸੰਗਰੂਰ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।ਭਗਵੰਤ ਮਾਨ ਦੇ ਮੀਡੀਆ ਇੰਚਾਰਜ ਬਚਨ ਬੇਦਿਲ ਅਤੇ ਪਰਮਿੰਦਰ ਸਿੰਘ ਪੁੰਨੂ ਕਾਤਰੋਂ ਨੇ ਜਾਣਕਾਰੀ …
Read More »ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁੱਦੇਦਾਰ ਐਲਾਨੇ
ਧੂਰੀ, 11 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਦੇ ਮਾਲਵਾ ਜ਼ੋਨ-2 ਵਿੱਚ ਨਵੀਂਆਂ ਨਿਯੁੱਕਤੀਆਂ ਕਰਦੇ ਹੋਏ ਹਰਪਾਲ ਸਿੰਘ ਮਾਨਵਾਲਾ, ਗੁਰਮਿੰਦਰ ਸਿੰਘ ਮਿੱਠੂ ਜੈਨਪੁਰ, ਕਰਮਜੀਤ ਸਿੰਘ ਭੱਦਲਵੱਡ, ਪਰਮਿੰਦਰ ਸਿੰਘ ਪੇਧਨੀ, ਜਗਜੀਤ ਸਿੰਘ ਲੀਲਾ ਬੁਗਰਾ ਨੂੰ ਸੀਨੀਅਰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਮੀਮਸਾ, ਗੁਰਵਿੰਦਰ ਸਿੰਘ ਭਸੌੜ, ਰੇਸ਼ਮ ਸਿੰਘ ਬਾਲੀਆਂ ਨੂੰ ਮੀਤ ਪ੍ਰਧਾਨ, ਸਤਗੁਰ ਸਿੰਘ ਕੰਧਾਰਗੜ੍ਹ, ਜਗਜੀਤ …
Read More »ਦੇਸ਼ ਦੇ ਲੋਕ ਕੇਂਦਰ ਵਿੱਚ ਐਨ.ਡੀ.ਏ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ – ਢੀਂਡਸਾ
ਧੂਰੀ, 11 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਚਲਾਈਆਂ ਵੱਖ-ਵੱਖ ਲੋਕ ਪੱਖੀ ਨੀਤੀਆਂ ਅਤੇ ਦੇਸ਼ ਨੂੰ ਮਜਬੂਤ ਸ਼ਕਤੀ ਵਜੋਂ ਉਭਾਰਨ ਲਈ ਲਏ ਗਏ ਫੈਸਲਿਆਂ ਤੋਂ ਖੁਸ਼ ਦੇਸ਼ ਦੀ ਜਨਤਾ ਨੇ ਇਕ ਵਾਰ ਫਿਰ ਤੋਂ ਕੇਂਦਰ ਵਿਚ ਐਨ.ਡੀ.ਏ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) …
Read More »ਡੀ.ਏ.ਵੀ ਪਬਲਿਕ ਸਕੂਲ ਨੇ ਰੈਡ ਕਰਾਸ ਦਿਵਸ ਮਨਾਇਆ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ। ੲਹ ਦਿਨ ਰੈਡ ਕਰਾਸ ਅਤੇ ਅੰਤਰਰਾਸ਼ਟਰੀ ਸਮਿਤੀ ਆਫ ਰੈਡ ਕਰਾਸ ਦੇ ਸੰਸਥਾਪਕ ਹੇਨਰੀ ਡਿਯੂਨੈਂਟ ਦੇ ਜਨਮ ਦਿਨ ਮੌਕੇ ਮਨਾਇਆ ਜਾਂਦਾ ਹੈ।ਵਿਦਿਆਰਥੀਆਂ ਨੇ ਰੈਡ ਕਰਾਸ ਦੇ ਮਹੱਤਵ ਬਾਰੇ ਦੱਸਿਆ।ਵਿਸ਼ਵ ਯੁੱਧ ਦੇ ਬਾਅਦ ਰੈਡ ਕਰਾਸ ਨੇ ਸ਼ਾਂਤੀ ਸਥਾਪਨਾ ਵਿੱਚ ਆਪਣਾ …
Read More »DAV Public School Bags First Position in Yoga
Amritsar, May 11 (Punjab Post Bureau) – State Level Yoga Championship was held at Mamta Niketan Sprouts recently. The Championship was organised by Yoga Society of Punjab . In this Championship many schools from all over Punjab participated. The Yoga team of DAV Public School Lawrence Road bagged First Position in this Championship. The team consisted of – Ankush Chaudhary …
Read More »ਡੀ.ਏ.ਵੀ ਪਬਲਿਕ ਸਕੂਲ ਨੇ ਯੋਗਾ `ਚ ਪਹਿਲਾ ਦਰਜ਼ਾ ਹਾਸਲ ਕੀਤਾ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਹੁਣੇ ਹੋਏ ਮਮਤਾ ਨਿਕੇਤਨ ਸਪਰਾਊਟਸ ਸਕੂਲ ਵਿੱਚ ਰਾਜ-ਪੱਧਰ ਤੇ ਯੋਗਾ ਚੈਂਪੀਅਨਸਿ਼ਪ ਦਾ ਆਯੋਜਨ ਕੀਤਾ ਗਿਆ। ਇਸ ਚੈਂਪੀਅਨਸ਼ਿਪ ਦਾ ਆਯੋਜਨ ਯੋਗਾ ਸੋਸਾਇਟੀ ਆਫ਼ ਪੰਜਾਬ ਦੁਆਰਾ ਕੀਤਾ ਗਿਆ।ਇਸ ਚੈਂਪੀਅਨਸਿ਼ਪ ਵਿੱਚ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਨੇ ਹਿੱਸਾ ਲਿਆ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਟੀਮ ਮੈਂਬਰਾਂ ਅੰਕੁਸ਼ ਚੌਧਰੀ ਤੇ ਵੰਸ਼ਿਕਾ ਅਰੋੜਾ ਜਮਾਤ ਬਾਰ੍ਹਵੀਂ, …
Read More »ਦੱਸਵੀਂ ਦੇ ਨਤੀਜਆਂ `ਚ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਜਗਦੀਪ ਸਿੰੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਪੰਜਾਬ ਸਕੂਲ ਸਿਖਿਆ ਬੋਰਡ ਵਲੋ ਐਲਾਨੇ ਗਏ ਦੱਸਵੀਂ ਦੇ ਨਤੀਜਆਂ ਵਿੱਚ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਸਮਾਗਮ ਦੇ ਮੁੱਖ ਮਹਿਮਾਨ ਮੇਜਰ ਭੁਪਿੰਦਰ ਗਿੱਲ ਤੇ ਐਸ.ਕੇ ਗੁਪਤਾ ਨੇ ਸਕੂਲ …
Read More »ਸਿਆਲਕਾ ਵਿਖੇ ਔਜਲਾ ਦੇ ਹੱਕ `ਚ ਵਿਸ਼ਾਲ ਚੋਣ ਰੈਲੀ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਤੇ ਕਾਂਗਰਸੀ ਆਗੂ ਤਰਸੇਮ ਸਿੰਘ ਸਿਆਲਕਾ ਦੀ ਸਾਂਝੀ ਅਗਵਾਈ ਹੇਠ ਪਿੰਡ ਸਿਆਲਕਾ ਵਿਖੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ ਕਰਵਾਈ ਗਈ।ਗੁਰਜੀਤ ਔਜਲਾ ਨੇ ਆਪਣੇ ਸੰਬੋਧਨ …
Read More »
Punjab Post Daily Online Newspaper & Print Media