ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ।ਸਕੂਲ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਖੁਸ਼ਦੀਪ ਕੌਰ ਨੇ 93% ਅੰਕ ਪ੍ਰਾਪਤ ਕਰਕੇ ਪਹਿਲਾ, ਸੰਦੀਪ ਕੌਰ ਨੇ 91% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਰਸ਼ਪ੍ਰੀਤ ਕੌਰ ਨੇ 90% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਦਸਵੀਂ ਦੇ 15 ਤੋਂ ਵੱਧ ਵਿਦਿਆਰਥੀਆਂ ਨੇ …
Read More »Daily Archives: May 13, 2019
ਦੂਜੀ ਆਲ ਇੰਡੀਆ ਓਪਨ ਨੈਸ਼ਨਲ ਬਹੁ ਖੇਡ ਚੈਂਪੀਅਨਸ਼ਿਪ 2019 ਸ਼ੁਰੂ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਯੂਥ ਐਂਡ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਦੇ ਪ੍ਰਬੰਧਾਂ ਹੇਠ 10 ਤੋਂ 19 ਸਾਲ ਵਰਗ ਦੇ ਖਿਡਾਰੀਆਂ (ਲੜਕੇ-ਲੜਕੀਆਂ) ਦੀ 3 ਰੋਜ਼ਾ ਰਾਸ਼ਟਰ ਪੱਧਰੀ ਦੂਜੀ ਆਲ ਇੰਡੀਆ ਓਪਨ ਨੈਸ਼ਨਲ ਚੈਂਪੀਅਨਸ਼ਿਪ ਸਥਾਨਕ ਅਲਗਜੈਂਡਰਾ ਪਬਲਿਕ ਸਕੂਲ ਵਿਖੇ ਸ਼ੁਰੂ ਹੋ ਗਈ।ਜਿਸ ਵਿੱਚ ਦੇਸ਼ ਭਰ ਤੋਂ ਖੋ-ਖੋ, ਬਾਸਕਿਟ ਬਾਲ, ਵਾਲੀਬਾਲ, ਸਕੈਟਿੰਗ, ਸ਼ਤਰੰਜ਼, ਕਬੱਡੀ, ਯੋਗਾ, ਕ੍ਰਿਕੇਟ, ਹੈਂਡਬਾਲ ਤੇ ਹਾਕੀ …
Read More »ਵਿਸ਼ਵ ਪਬਲਿਕ ਸਕੂਲ ਦਾ ਨਤੀਜਾ 100 ਪ੍ਰਤੀਸ਼ਤ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੰਧੂ) – ਵਿਸ਼ਵ ਪਬਲਿਕ ਸਕੂਲ ਬਟਾਲਾ ਰੋਡ ਵੇਰਕਾ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਪਹਿਲੇ ਸਥਾਨ `ਤੇ ਰਹਿਣ ਵਾਲੀ ਜਗਮੀਤ ਕੌਰ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਇੰਝ ਹੀ ਦੂਜੇ ਸਥਾਨ `ਤੇ ਆਉਣ ਵਾਲੀ ਵਿਦਿਆਰਥਣ ਮੁਸਕਾਨ ਸੈਣੀ ਨੇ 93 ਪ੍ਰਤੀਸ਼ਤ ਅਤੇ ਤੀਸਰੇ ਸਥਾਨ `ਤੇ ਰਹਿਣ ਵਾਲੀ ਮੁਸਕਾਨ ਪ੍ਰੀਤ ਕੌਰ ਨੇ …
Read More »ਪਿੰਡ ਝੰਜੋਟੀ ਵਿਖੇ ਗੁਰਜੀਤ ਔਜਲਾ ਦੇ ਹੱਕ ‘ਚ ਵਿਸ਼ਾਲ ਚੋਣ ਰੈਲੀ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਮਿਸ਼ਨ 13 ਤਹਿਤ ਪੰਜਾਬ ਵਾਸੀਆਂ ਵਲੋਂ ਮਿਲ ਰਹੇ ਭਰਵੇਂ ਸਹਿਯੋਗ ਸਦਕਾ ਕਾਂਗਰਸ ਪਾਰਟੀ ਪੰਜਾਬ ਵਿਚੋਂ ਹੂਝਾ ਫੇਰ ਜਿੱਤ ਪ੍ਰਾਪਤ ਕਰੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ …
Read More »ਦਲਿਤ ਭਾਈਚਾਰੇ ਨੂੰ ਉਨ੍ਹਾਂ ਦੇ ਹੱਕ ਕਾਂਗਰਸ ਪਾਰਟੀ ਨੇ ਦਿੱਤੇ – ਔਜਲਾ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਸਥਾਨਕ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਦਫਤਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ (ਐਸ.ਸੀ) ਵਿੰਗ ਦੇ ਚੇਅਰਮੈਨ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਚੋਣ ਰੈਲੀ ਕਰਵਾਈ ਗਈ। ਜਿਸ ਵਿੱਚ ਵਿਸੇਸ਼ ਤੌਰ `ਤੇ ਪੁੱਜੇ ਗੁਰਜੀਤ ਸਿੰਘ ਔਜਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ …
Read More »ਭਗਵੰਤ ਮਾਨ ਲੋਕ ਸਭਾ ਚੋਣਾਂ `ਚ ਮੁੜ 2014 ਵਾਲਾ ਇਤਿਹਾਸ ਦੁਹਰਾਉਣਗੇ – ਘੁੱਲੀ
ਧੂਰੀ, 12 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਰਿਕਾਰਡ ਤੋੜ ਵੋਟਾਂ `ਤੇ ਜਿੱਤ ਪ੍ਰਾਪਤ ਕਰਕੇ 2014 ਦੀਆਂ ਪਿਛਲੀਆਂ ਚੋਣਾਂ ਵਾਲਾ ਇਤਿਹਾਸ ਮੁੜ ਦੁਹਰਾਉਣਗੇ।ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …
Read More »ਡਾਇਰੈਕਟਰ ਡਾ. ਜੇ.ਪੀ ਸ਼਼ੂਰ ਨੇ ਕਾਰਗੁਜ਼ਾਰੀ ਸੁਧਾਰਾਂ ਦੇ ਸਿਧਾਂਤਾਂ ਦਾ ਕੀਤਾ ਹੱਲ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ ਵਿਦਿਆਰਥੀਆਂ ਦੀ ਕਾਰਜ ਕੁਸ਼ਲਤਾ ਦੇ ਵਾਧੇ `ਤੇ ਚਰਚਾ ਕੀਤੀ ਗਈ ਡਾ. ਜੇ.ਪੀ ਸ਼਼ੂਰ ਡਾਇਰੈਕਟਰ ਪੀ.ਐਸ ਤੇ ਏਡਿਡ ਸਕੂਲਜ਼, ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਮੁੱਖ ਮਹਿਮਾਨ ਤੇ ਮੁੱਖ ਬੁਲਾਰੇ ਸਨ। ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ …
Read More »ਅੰਮ੍ਰਿਤਸਰ ਤੋਂ ਪੀ.ਡੀ.ਏ ਉਮੀਦਵਾਰ ਕਾਮਰੇਡ ਦਸਵਿੰਦਰ ਕੌਰ ਦੇ ਹੱਕ `ਚ ਪਿੰਡ ਵਰਪਾਲ `ਚ ਵਿਸ਼ਾਲ ਰੈਲੀ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਪੀ.ਡੀ.ਏ ਉਮੀਦਵਾਰ ਕਾਮਰੇਡ ਦਸਵਿੰਦਰ ਕੌਰ ਦੇ ਹੱਕ ਵਿੱਚ ਪਿੰਡ ਵਰਪਾਲ ਦੇ ਵਾਸੀਆਂ ਵੱਲੋਂ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਵਿੱਚ ਸੀ.ਪੀ.ਆਈ ਦੇ ਕੌਮੀ ਸਕੱਤਰ ਕਾਮਰੇਡ ਅਮਰਜੀਤ ਕੌਰ ਵਿਸ਼ੇਸ਼ ਤੌਰ `ਤੇ ਪੁੱਜੇ।ਕਾਮਰੇਡ ਅਮਰਜੀਤ ਕੌਰ ਨੇ ਭਾਜਪਾ ਦੀ ਕੇਂਦਰ ਦੀ ਸਰਕਾਰ ਨੂੰ ਫਾਸ਼ੀਵਾਦੀ ਦੱਸਦਿਆਂ ਕਿਹਾ ਕਿ ਦੇਸ਼ ਨੂੰ ਬਚਾਉਣ ਲਈ …
Read More »12ਵੀਂ ਕਲਾਸ ਦੇ ਐਲਾਨੇ ਨਤੀਜਿਆਂ ‘ਚੋਂ ਜ਼ਿਲ੍ਹਾ ਮਾਨਸਾ ਦੂਜੇ ਸਥਾਨ `ਤੇ
ਭੀਖੀ/ਮਾਨਸਾ, 12 ਮਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚੋਂ ਜ਼ਿਲ੍ਹਾ ਮਾਨਸਾ ਦੂਜੇ ਸਥਾਨ `ਤੇ ਰਿਹਾ ਹੈ। ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਜ਼ਿਲ੍ਹੇ ਦੇ ਕੁੱਲ 7125 ਵਿਦਿਆਰਥੀ ਹਾਜ਼ਰ ਹੋਏ ਸਨ, ਜਿੰਨ੍ਹਾਂ ਵਿਚੋਂ 6574 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਮਾਨਸਾ ਦੇ ਵਿਦਿਆਰਥੀਆਂ ਦੀ …
Read More »ਬਾਦਲ ਪਰਿਵਾਰ ਨੇ ਪੰਜਾਬ ਦਾ ਬੇੜਾ ਗਰਕ ਕੀਤਾ – ਰਾਜਾ ਵੜਿੰਗ
ਭੀਖੀ, 12 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਤ ਦੇ ਸਮੇਂ ਕਸਬਾ ਭੀਖੀ ਦੀ ਪੁੱਡਾ ਕਲੋਨੀ ਵਿੱਚ ਆਪਣਾ ਚੋਣ ਪ੍ਰਚਾਰ ਕੀਤਾ।ਜਿਥੇ ਆਪਣੇ ਆਪਣੇ ਆਪ ਨੂੰ ਨਿਮਾਣਾ ਕਿਸਾਨ ਦੱਸਦਿਆਂ ਉਨਾਂ ਵੋਟਾਂ ਦੀ ਮੰਗ ਕੀਤੀ, ਉਥੇ ਬਾਦਲਾਂ ਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਕਾਰਗੁਜ਼ਾਰੀ `ਤੇ ਸਵਾਲ ਖੜੇ ਕੀਤੇ।ਵੜਿੰਗ ਨੇ …
Read More »
Punjab Post Daily Online Newspaper & Print Media