Tuesday, November 24, 2026

Daily Archives: May 15, 2019

ਪੰਜਾਬ ਦੇ ਦੂਜੇ ਜਿਲਿਆਂ ਜਾਂ ਰਾਜਾਂ ਤੋਂ ਆਏ ਵਿਅਕਤੀ ਫੌਰੀ ਤੌਰ ‘ਤੇ ਪਠਾਨਕੋਟ ਦੀ ਹਦੂਦ ਛੱਡਣ- ਡੀ.ਸੀ

ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) -ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ 17 ਮਈ 2019 ਨੂੰ ਸਾਮ 5:00 ਵਜੇ ਤੋਂ ਬੰਦ ਹੋ ਜਾਣਾ ਹੈ।ਇਸ ਲਈ ਵੱਖ-ਵੱਖ ਜ਼ਿਲਿਆਂ ਤੋਂ ਜਾਂ ਦੂਸਰੇ ਰਾਜਾਂ ਤੋਂ ਜੋ ਵਿਅਕਤੀ ਇਸ ਜ਼ਿਲ੍ਹੇ ਵਿੱਚ ਆਏ ਹੋਏ ਹਨ ਅਤੇ ਜ਼ਿਲ੍ਹਾ ਪਠਾਨਕੋਟ ਦੇ ਅਧਿਕਾਰ ਖੇਤਰ ਵਿੱਚ ਰੁਕੇ ਹੋਏ ਹਨ, ਉਨਾਂ ਦਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ …

Read More »

ਬਾਰਵੀਂ ਕਲਾਸ ਦੀ ਪ੍ਰਿਅੰਕਾ ਬਹਿਲ ਦਾ ਸਰਕਾਰੀ ਕੰਨਿਆ ਸਮਾਰਟ ਸਕੂਲ ਮਾਲ ਰੋਡ `ਚ ਪਹਿਲਾ ਸਥਾਨ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ  ਸਕੂਲ ਮਾਲ ਰੋਡ ਨੇ ਆਪਣੀ ਅਮੀਰ ਅਕਾਦਮਿਕ ਪ੍ਰੰਪਰਾਵਾਂ ਨੂੰ ਜਾਰੀ ਰਖਦਿਆਂ ਇਸ ਵਾਰ ਫਿਰ ਮੀਲ ਪੱਥਰ ਸਥਾਪਿਤ ਕਰਦਿਆਂ ਬਾਰ੍ਹਵੀਂ ਸ਼ੇ੍ਰਣੀ ਦੇ ਨਤੀਜੇ ਵਿਚ ਬੇਹਤਰੀਨ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਅੰਮ੍ਰਿਤਸਰ ਦੇ ਜ਼ਿਲ੍ਹਾ ਸਿੱਖਿਆ ਅਫਸਰ …

Read More »

ਖਾਲਸਾ ਕਾਲਜ ਸੀ: ਸੈਕੰ: ਸਕੂਲ ਦੇ 5 ਵਿਦਿਆਰਥੀਆਂ ਨੇ ਹਾਸਲ ਕੀਤੀ ਕੌਮੀ ਸਕਾਲਰਸ਼ਿਪ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ’ਚ 8ਵੀਂ ਕਲਾਸ ਦੇ 5 ਵਿਦਿਆਰਥੀਆਂ ਨੇ ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ (ਚੰਡੀਗੜ੍ਹ) ਦੁਆਰਾ ਆਯੋਜਿਤ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਚੋਣ ਪ੍ਰੀਖਿਆ ’ਚ ਭਾਗ ਲੈਂਦਿਆਂ ਵਜ਼ੀਫ਼ਾ ਹਾਸਲ ਕੀਤਾ ਹੈ।     ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਜਾਣਕਾਰੀ …

Read More »

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਤੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਨੇ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ 10ਵੀਂ ਅਤੇ 12ਵੀਂ ਦੇ ਐਲਾਨੇ ਨਤੀਜ਼ਿਆਂ ’ਚ ਮੱਲਾਂ ਮਾਰਦਿਆਂ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ। 10ਵੀਂ ਜਮਾਤ ਦੀ ਵਿਦਿਆਰਥਣ ਸਾਕਸ਼ੀ ਜੋਸ਼ੀ ਨੇ …

Read More »

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਸਖਤੀ ਨਾਲ ਪਾਬੰਦੀ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਭੁਪਿੰਦਰ ਸਿੰਘ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ  ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ …

Read More »

ਮੋਟਰਸਾਇਕਲਾਂ ਦੇ ਪਟਾਕੇ ਮਾਰਨ `ਤੇ ਪਾਬੰਦੀ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਭੁਪਿੰਦਰ ਸਿੰਘ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੋਟਰ ਸਾਇਕਲ ਚਾਲਕਾਂ ਵਲੋਂ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਸ਼ਹਿਰ ਵਿੱਚ ਚਲਦੇ ਸਮੇਂ ਜਾਣ-ਬੁਝ ਕੇ ਉਚੀ ਆਵਾਜ਼ ਪੈਦਾ ਕਰਦਿਆਂ ਤੈਅਸ਼ੁਦਾ ਮਾਪਦੰਡਾਂ ਤੋਂ …

Read More »

ਹਥਿਆਰ ਲੈ ਕੇ ਚੱਲਣ ’ਤੇ ਮਨਾਹੀ ਦੇ ਹੁਕਮ ਲਾਗੂ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਭੁਪਿੰਦਰ ਸਿੰਘ ਪੀ.ਪੀ.ਐਸ ਨੇ ਅਮਨਪੂਰਵਕ ਢੰਗ ਅਤੇ ਬਿਨਾਂ ਕਿਸੇ ਭੈਅ ਤੇ ਡਰ ਦੇ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਮੰਤਵ ਨਾਲ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਅਤੇ ਲੋਕ ਹਿੱਤਾਂ `ਚ ਸ਼ਾਂਤੀ ਕਾਇਮ ਰੱਖਣ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹਰ ਕਿਸਮ ਦੇ …

Read More »

19 ਮਈ ਤੋਂ 20 ਮਈ ਤੱਕ ਬੰਦ ਰਹੇਗਾ ਗੋਲਡਨ ਟੈਂਪਲ ਪਲਾਜਾ – ਜਨਰਲ ਮੈਨੇਜਰ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵਿਆਖਿਆ ਕੇਂਦਰ ਸ੍ਰੀ ਦਰਬਾਰ ਸਾਹਿਬ 19 ਤੇ 20 ਮਈ ਨੂੰ ਦੋ ਦਿਨਾਂ ਲਈ ਸੈਲਾਨੀਆਂ ਦੇ ਦੇਖਣ ਲਈ ਬੰਦ ਰਹੇਗਾ ਅਤੇ ਵਿਆਖਿਆ ਕੇਂਦਰ ਮੁੜ 21 ਮਈ ਨੂੰ ਦਿਨ ਮੰਗਲਵਾਰ ਤੋਂ ਆਮ ਵਾਂਗ ਖੁੱਲੇਗਾ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ ਜਨਰਲ ਮੈਨੇਜਰ ਅੰਮ੍ਰਿਤਸਰ ਸਭਿਆਚਾਰਕ ਅਤੇ …

Read More »

ਜਾਗੋ ਤੇ ਪੰਜਾਬੀ ਬੋਲੀਆਂ ਪਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ਼ਿਵਦੁਲਾਰ ਸਿੰਘ ਢਿੱਲੋਂ ਜਿਲ੍ਹਾ ਚੋਣ ਅਧਿਕਾਰੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਸਾਰੇ ਵੋਟਰ ਦੇਸ਼ ਦੇ ਮਹਾਂ ਉਤਸਵ ਵਿੱਚ ਹਿੱਸਾ ਲੈ ਸਕਣ ਅਤੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਹੋਰ ਮਜਬੂਤ …

Read More »

ਰਾਜ ਪੱਧਰੀ ਮੈਰਿਟ ਸੂਚੀ `ਚ ਨਾਮ ਦਰਜ਼ ਕਰਵਾਉਣ ਵਾਲੇ ਵਿਦਿਆਰਥੀ ਸਨਮਾਨਿਤ

ਭੀਖੀ/ਮਾਨਸਾ, 15 ਮਈ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿੱਚ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਸਥਾਨਕ ਬੱਚਤ ਭਵਨ ਵਿਖੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਬੱਚਿਆਂ ਦੀ ਅਣਥੱਕ ਮਿਹਨਤ, ਸਿੱਖਿਆ ਵਿਭਾਗ …

Read More »