Tuesday, November 24, 2026

Daily Archives: May 15, 2019

ਨਹਿਰੂ ਗੇਟ ਬਟਾਲਾ ਹਾਈ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੇ 80 ਫੀਸਦੀ ਤੋ ਵੱਧ ਅੰਕ

2 ਵਿਦਿਆਰਥੀਆਂ ਦੀ ਮੈਰੀਟੋਰੀਅਸ ਸਕੂਲ `ਚ ਚੋਣ – ਮੁੱਖ ਅਧਿਆਪਕਾ ਮਿਸ ਨੀਨਾ ਬਟਾਲਾ, 14 ਮਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਜਿਥੇ ਸਕੂਲ਼ ਦਾ ਨਤੀਜਾ 100 ਫੀਸਦ ਰਿਹਾ, ਉਥੇ ਤਿੰਨ ਵਿਦਿਆਰਥੀਆਂ ਨੇ 80 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕੀਤੇ ਹਨ।ਇਸ ਤੋਂ ਇਲਾਵਾ ਦੋ ਵਿਦਿਆਰਥੀ ਮੈਰੀਟੋਰੀਅਸ ਸਕੂਲ ਵਾਸਤੇ ਚੁਣੇ …

Read More »

ਮੋਦੀ ਰਾਜ `ਚ ਅੱਛੇ ਦਿਨ ਦੀ ਜਗ੍ਹਾ ਦੇ ਬੁਰੇ ਦਿਨ ਆਏ – ਔਜਲਾ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਕਿ 2014 ਦੀਆਂ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨਾਲ ਝੂਠ ਬੋਲ ਕੇ ਦੇਸ਼ ਦੀ ਸੱਤਾ ਤੇ ਕਬਜਾ ਕੀਤਾ ਸੀ ਕਿ ਦੇਸ਼ ਵਾਸੀਆਂ ਦੇ ਅੱਛੇ ਦਿਨ ਆਉਣਗੇ ਪਰ ਕੇਂਦਰ ਦੀਆਂ ਗਲਤ ਨੀਤੀਆਂ ਸਦਕਾ ਦੇਸ਼ ਵਾਸੀਆਂ …

Read More »

ਘੱਟ ਗਿਣਤੀਆਂ `ਚ ਮੋਦੀ ਸਰਕਾਰ ਸਮੇਂ ਹੋਏ ਹਮਲਿਆਂ ਕਾਰਨ ਸਹਿਮ – ਔਜਲਾ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਸਥਾਨਕ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ (ਦਿਹਾਤੀ) ਦਫਤਰ ਵਿਖੇ ਪਾਸਟਰ ਐਸੋਸੀਏਸ਼ਨ ਵਲੋਂ ਵਿਸ਼ਾਲ ਚੋਣ ਰੈਲੀ ਕਰਵਾਈ ਗਈ ਜਿਸ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਅਤੇ ਭਗਵੰਤਪਾਲ ਸਿੰਘ …

Read More »

ਕੈਬਨਿਟ ਮੰਤਰੀ ਓ.ਪੀ ਸੋਨੀ ਵਲੋਂ ਅੰਮ੍ਰਿਤਸਰ ਸੁਪਰ ਸਕੈਨ ਦਾ ਉਦਘਾਟਨ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਵਲੋਂ ਅਮਨਦੀਪ ਮੈਡੀਸਿਟੀ ਮਾਲ ਰੋਡ ਵਿਖੇ ਅਤਿ ਆਧੁਨਿਕ ਸਹੂਲਤਾਂ ਵਾਲੇ ਅੰਮ੍ਰਿਤਸਰ ਸੁਪਰ ਸਕੈਨ ਡਾਇਗਨੋਸਟਿਕ ਸੈਂਟਰ ਦੀ ਸ਼ੁੁਰੂਆਤ ਕੀਤੀ ਗਈ ਹੈ।ਜਿਸ ਦਾ ਉਦਘਾਟਨ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਕੀਤਾ।ਸੋਨੀ ਨੇ ਅਮਨਦੀਪ ਗਰੁਪ ਅਤੇ ਅੰਮ੍ਰਿਤਸਰ ਸੁਪਰ ਸਕੈਨ ਦੀ ਸਮੂਹ ਮੈਨੇਜਮੈਂਟ ਅਤੇ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ …

Read More »

ਆਤਮ ਪਬਲਿਕ ਸਕੂਲ ਦੀ ਵਿਦਿਆਰਥਣ ਰੀਆ ਸਚਦੇਵਾ ਸਕੂਲ `ਚ ਅੱਵਲ

ਅੰਮ੍ਰਿਤਸਰ, 14 (ਪੰਜਾਬ ਪੋਸਟ – ਅਮਨ) – ਪੰਜਾਬ ਸਕੂਲ਼ ਸਿਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ `ਚ ਆਤਮ ਪਬਲਿਕ ਸਕੂਲ ਦੀ ਵਿਦਿਆਰਥਣ ਰੀਆ ਸਚਦੇਵਾ ਨੇ ਮੈਡੀਕਲ ਸਟ੍ਰੀਮ ਵਿੱਚ 82 ਫੀਸਦੀ ਅੰਕ ਲੈ ਕੇ ਸਕੂਲ ਵਿਚ ਟਾਪ ਕੀਤਾ ਹੈ।ਪੂਨਮ ਸਚਦੇਵਾ ਨੇ ਦਸਿਆ ਹੈ ਕਿ ਉਨ੍ਹਾਂ ਦੀ ਬੇਟੀ ਰੀਆ ਨੂੰ ਪੇਂਟਿੰਗ ਦਾ ਬਹੁਤ ਸ਼ੋਂਕ ਹੈ ਤੇ ਉਹ ਸਕੂਲ ਵਿੱਚ ਹੋਣ ਵਾਲੇ …

Read More »

ਮਾਂ ਦਿਵਸ ਮੌਕੇ ‘ਮਾਵਾਂ ਠੰਡੀਆਂ ਛਾਵਾਂ’ ਪ੍ਰੋਗਰਾਮ ਕਰਵਾਇਆ

ਮਾਂ ਬੱਚੇ ਦੀ ਖੁਸ਼ੀ ਲਈ ਹਰ ਕੁਰਬਾਨੀ ਦਿੰਦੀ – ਡਾ. ਸਵਰਾਜ਼ ਗਰੋਵਰ ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਂ ਦਿਵਸ ਮੌਕੇ ਬੈਲੂਨ ਐਨ ਰਿਬਨਜ਼ ਵਲੋਂ ‘ਮਾਵਾਂ ਠੰਡੀਆਂ ਛਾਵਾਂ’ ਪ੍ਰੋਗਰਾਮ ਸਰਵਿਸ ਕਲੱਬ (ਦਾ ਕਰਾਊਨ) ਵਿਖੇ ਪ੍ਰਬੰਧਕ ਹਰਪ੍ਰੀਤ ਸਿੰਘ ਅਤੇ ਦਿਬਜੋਤ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ।ਜਿਸ ਵਿੱਚ ਮਿਸਿਜ਼ ਇੰਡੀਆ ਪ੍ਰਾਈਡ ਆਫ ਨੇਸ਼ਨ ਡਾ. ਰਾਜਬੀਰ ਕੌਰ ਰੰਧਾਵਾ, ਐਕਸਾਈਜ ਐਂਡ …

Read More »