ਸੰਗਰੂਰ/ ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਦਿਆਲਗੜ੍ਹ ਵਿਖੇ ਪੰਚਾਇਤੀ ਰਿਜ਼ਰਵ ਕੋਟੇ ਦੀ ਜ਼ਮੀਨ ਦੀ ਬੋਲੀ ਸਬੰਧੀ ਬੀ.ਡੀ.ਪੀ.ਓ ਸੰਗਰੂਰ ਵਲੋਂ ਪਿਛਲੇ ਸਾਲ ਨਾਲੋਂ ਰਕਮ 15 ਪ੍ਰਤੀਸ਼ਤ ਵਧਾਉਣ ਦੀ ਰੱਖੀ ਸ਼ਰਤ ਨੂੰ ਪਿੰਡ ਦੇ ਸਮੂਹ ਦਲਿਤ ਭਾਈਚਾਰੇ ਨੇ ਨਾਮਨਜ਼ੂਰ ਕਰ ਦਿੱਤਾ, ਜਿਸ ਕਾਰਨ ਇਹ ਬੋਲੀ ਰੱਦ ਕਰ ਦਿੱਤੀ ਗਈ। ਇਸ ਤੋਂ ਇਲਾਵਾ ਸਮੂਹ ਦਲਿਤ ਭਾਈਚਾਰੇ ਨੇ ਬੀ.ਡੀ.ਪੀ.ਓ …
Read More »Daily Archives: May 16, 2019
ਸਿਖਿਆ ਮੰਤਰੀ ਸੋਨੀ ਤੇ ਸਾਬਕਾ ਮੁੱਖ ਮੰਤਰੀ ਬੀਬੀ ਭੱਠਲ ਵਲੋਂ ਕੇਵਲ ਢਿਲੋਂ ਦੇ ਹੱਕ `ਚ ਰੈਲੀ
ਸੰਗਰੂਰ/ ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਓ. ਪੀ ਸੋਨੀ ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਲਹਿਰਾਗਾਗਾ ਵਿਖੇ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕੀਤਾ ਗਿਆ।ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਪੰਜਾਬ ਬੀਬੀ ਰਜਿੰਦਰ ਕੌਰ ਭੱਠਲ ਵਿਸ਼ੇਸ ਤੌਰ ਤੇ ਹਾਜ਼ਰ ਸਨ।ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਸਿੱਖਿਆ …
Read More »ਬੋਰਡ ਨਤੀਜਿਆਂ ਵਿੱਚ ਕੰਨਿਆਂ ਸਕੂਲ ਸਮਰਾਲਾ ਦੀ ਝੰਡੀ
ਸਮਰਾਲਾ, 15 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ.ਸ.ਸ.ਸ (ਕੰਨਿਆ) ਸਮਰਾਲਾ ਦਾ ਨਤੀਜਾ ਸ਼ਾਨਦਾਰ ਰਿਹਾ।ਇਨ੍ਹਾਂ ਨਤੀਜਿਆਂ ਵਿੱਚ ਸਾਇੰਸ ਗਰੁੱਪ ਵਿੱਚੋਂ ਦੀਕਸ਼ਾ ਨੇ 420/450 ਅੰਕਾਂ ਨਾਲ ਪਹਿਲਾਂ, ਸੁਖਪ੍ਰੀਤ ਕੌਰ ਨੇ 419/450 ਅੰਕਾਂ ਨਾਲ ਦੂਸਰਾ ਅਤੇ ਆਰਤੀ ਸ਼ਰਮਾ ਨੇ 418/450 ਅੰਕਾਂ ਨਾਲ ਤੀਸਰਾ …
Read More »ਸਮਰਾਲਾ ਹਲਕੇ ਦੇ ਕਈ ਕਾਂਗਰਸੀ ਪਰਿਵਾਰ ‘ਆਪ’ ’ਚ ਹੋਏ ਸ਼ਾਮਲ
ਸਮਰਾਲਾ, 15 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਵਿਚ ਜਿਵੇਂ ਜਿਵੇਂ 19 ਮਈ ਨਜਦੀਕ ਆ ਰਹੀ ਹੈ ਤਾਂ ਪੰਜਾਬ ਦੇ ਸੂਝਵਾਨ ਵੋਟਰ ਰਿਵਾਇਤੀ ਪਾਰਟੀਆਂ ਤੋਂ ਕਿਨਾਰਾ ਕਰਕੇ ਉਨ੍ਹਾਂ ਦਾ ਗਣਿਤ ਵਿਗਾੜ ਰਹੇ ਹਨ।ਜਿਸ ਕਾਰਨ ਰਿਵਾਇਤੀ ਪਾਰਟੀਆਂ ਨੂੰ ਆਪਣੀ ਹਾਰ ਪ੍ਰਤੱਖ ਰੂਪ ਵਿੱਚ ਨਜ਼ਰ ਆ ਰਹੀ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ …
Read More »ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਹੁੱਡਾ ਵਲੋਂ ਵਿਸ਼ਾਲ ਚੋਣ ਰੈਲੀ
ਸੰਗਰੂਰ/ ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਾਂਗਰਸ ਪਾਰਟੀ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਜਿਥੇ ਪੂਰੇ ਸਿਖਰਾਂ ਤੇ ਹੈ ਓਥੇ ਹੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਖਨੌਰੀ ਮੰਡੀ ਵਿਖੇ ਵਿਸ਼ਾਲ ਚੋਣ ਰੈਲੀ ਕੀਤੀ।ਪੰਜਾਬ ਦੇ …
Read More »ਹੈਰੀਟੇਜ਼ ਸਟਰੀਟ `ਚ ਜਾਗੋ ਤੇ ਗਿੱਧੇ ਰਾਹੀਂ ਵੋਟਰਾਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਸ਼ਿਵਦੁਲਾਰ ਸਿੰਘ ਢਿਲੋਂ ਜਿਲ੍ਹਾ ਚੋਣ ਅਧਿਕਾਰੀ ਦੀ ਅਗਵਾਈ ਹੇਠ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਹੈਰੀਟੇਜ ਸਟਰੀਟ ਵਿਖੇ ਜਾਗੋ ਅਤੇ ਗਿੱਧੇ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ। ਸ਼ਿਵਦੁਲਾਰ ਸਿੰਘ ਢਿਲੋਂ ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਹਰੇਕ ਨਾਗਰਿਕ ਦਾ ਅਧਿਕਾਰ ਦੇ ਨਾਲ ਫ਼ਰਜ ਵੀ ਬਣਦਾ ਹੈ …
Read More »ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਬਾਹਰੋ ਆਏ ਸਮੱਰਥਕਾਂ ਨੂੰ ਲੋਕ ਸਭਾ ਹਲਕਾ ਛੱਡਣ ਦੇ ਆਦੇਸ਼
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਭੁਪਿੰਦਰ ਸਿੰਘ ਪੀ.ਪੀ.ਐਸ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਇਹ ਹੁਕਮ ਇਕਤਰਫਾ ਪਾਸ ਕਰਦਿਆਂ ਕਿਹਾ ਹੈ ਕਿ ਲੋਕ ਸਭਾ ਚੋਣਾਂ-ਸਾਲ 2019 ਦੀ ਪ੍ਰਕਿਰਿਆ ਦਾ ਕੰਮ ਸ਼ੁਰੂ ਹੈ ਅਤੇ ਇਹਨਾਂ ਦੀਆਂ ਵੋਟਾਂ ਮਿਤੀ 19.5.2019 ਨੂੰ ਪੈਣੀਆਂ ਹਨ।ਇਸ ਨੂੰ ਮੁੱਖ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਿਖੇ ਸਹੋਦਯ ਵਲੋਂ ਮਾਈਨ ਕੰਪੀਟੀਸ਼ਨ ਕਰਵਾਇਆ
ਧੂਰੀ, 15 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਵਹਿੱਤਕਾਰੀ ਵਿੱਦਿਆ ਮੰਦਰ ਧੂਰਾ-ਧੂਰੀ ਵਿੱਚ ਸਹੋਦਯ ਵੱਲੋਂ ਮਾਈਨ ਕੰਪੀਟੀਸ਼ਨ ਕਰਵਾਇਆ ਗਿਆ।ਇਹ ਪ੍ਰੋਗਰਾਮ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਪ੍ਰਿੰਸੀਪਲ ਅਜੈ ਸ਼ਰਮਾ ਦੀ ਅਗਵਾਈ ਹੇਠ ਹੋਇਆ। ਜਿਸ ਵਿੱਚ ਸੰਗਰੂਰ ਜ਼ਿਲੇ੍ਹ ਦੇ 10 ਸਕੂਲਾਂ ਨੇ ਭਾਗ ਲਿਆ।ਪ੍ਰੋਗਰਾਮ ਵਿੱਚ ਸਕੂਲ ਦੇ ਸਾਬਕਾ ਪ੍ਰਿੰਸੀਪਲ ਕੁਮਾਰੀ ਸਰੋਜ ਜੈਨ ਅਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਮਾਧਵੀ ਵੀ ਸ਼ਾਮਿਲ ਹੋਏ।ਸਟੈਨਫੋਰਡ ਇੰਟਰਨੈਸ਼ਨਲ ਸਕੂਲ …
Read More »ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰੇ ਦੌਰਾਨ ਸਵਾਗਤ ਦੇ ਨਾਲ ਹੋਇਆ ਵਿਰੋਧ
ਸੰਗਰੂਰ/ ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜ ਦਿਨਾਂ ਦੇ ਪੰਜਾਬ ਦੌਰੇ `ਤੇ ਹਨ, ਦੇ ਖਨੌਰੀ ਤੋਂ ਸ਼ੁਰੂ ਹੋਏ ਰੋਡ ਦੌਰਾਨ ਜਿਥੇ ਸਵਾਗਤ ਕੀਤਾ ਗਿਆ, ਉਥੇ ਹੀ ਸੁਨਾਮ ਊਧਮ ਸਿੰਘ ਵਾਲਾ ਨੇੜਲੇ ਪਿੰਡ ਜਖੇਪਲ ਵਿਖੇ ਪੁੱਜਣ `ਤੇ ਕੁੱਝ …
Read More »
Punjab Post Daily Online Newspaper & Print Media