ਲੌਂਗੋਵਾਲ, 17 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰ ਦੀ ਮੋਦੀ ਸਰਕਾਰ ਹੁਣ ਸਿਰਫ ਕੁੱਝ ਦਿਨਾਂ ਦੀ ਮਹਿਮਾਨ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਮੈਡਮ ਦਮਨ ਥਿੰਦ ਬਾਜਵਾ ਨੇ ਪਿੰਡ ਸ਼ਾਹਪੁਰ ਕਲਾਂ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਲਈ ਭਰਵੇਂ ਚੋਣ ਜਲਸੇ ਨੁੰ ਸੰਬੋਧਨ ਹੋਏ।ਉਹਨਾਂ ਕਿਹਾ ਕਿ ਮੋਦੀ ਸਰਕਾਰ ਹਰ ਫਰੰਟ `ਤੇ ਫੇਲ …
Read More »Daily Archives: May 17, 2019
ਕਾਂਗਰਸ ਅਤੇ ਮਹਾਂ ਗਠਬੰਧਨ ਕੋਲ ਕੋਈ ਪਲਾਨ ਨਹੀਂ- ਦੇਵਰਾਜ, ਗੁਗਨਾਨੀ
ਲੌਂਗੋਵਾਲ, 17 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਰ ਦੇ ਲੋਕਾਂ ਵਿੱਚ ਮੋਦੀ ਦੀ ਅਗਵਾਈ ਵਿਚ ਪੂਰਾ ਭਰੋਸਾ ਹੈ ਅਤੇ ਦੇਸ਼ ਵਿਚ ਦੁਬਾਰਾ ਨਰਿੰੰਰ ਮੋਦੀ ਦੀ ਅਗੁਵਾਈ ਵਿਚ ਐਨ.ਡੀ.ਏ ਦੀ ਸਰਕਾਰ ਬਣਨ ਜਾ ਰਹੀ ਹੈ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਝਾਰਖੰਡ ਭਾਜਪਾ ਦੇ ਜਨਰਲ ਸਕੱਤਰ ਦੇਵ ਰਾਜ ਨੇ ਭਾਜਪਾ ਦੀ ਸੂਬਾ ਕਾਰਜਕਾਰਨੀ ਮੈਂਬਰ ਪ੍ਰੇਮ ਗੁਗਨਾਨੀ ਨਾਲ ਚੰਡੀਗੜ੍ਹ ਵਿਖੇ ਹੋਈ ਇਕ …
Read More »ਕਾਂਗਰਸ ਨੂੰ ਜੜੋਂ ਉਖਾੜਣ ਦਾ ਸਮਾਂ ਆ ਗਿਆ ਹੈ- ਬਾਦਲ
ਸਮੱਰਥਕਾਂ ਦੇ ਵਿਸ਼ਾਲ ਇਕੱਠ ਨੇ ਪਰਮਿੰਦਰ ਢੀਂਡਸਾ ਨੂੰ ਜਿਤਾਉਣ ਦਾ ਦਿੱਤਾ ਹੋਕਾ ਸੰਗਰੂਰ, 17 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿਚ ਹੋਈ ਰਿਕਾਰਡ ਤੋੜ ਰੈਲੀ ਨੂੰ ਸੰਬੋਧਨ ਕਰਦਿਆਂਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਿਸੇ ਵੀ ਹਲਕੇ ਦੇ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਹੈਡ ਬੁਆਏ ਤੇ ਹੈਡ ਗਰਲ ਚੁਣੇ ਗਏ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ -ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਬਰਾਂਚ-1 ਵਿਖੇ ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਦੀ ਦੇਖ ਰੇਖ ਹੇਠ ਸਕੂਲ ਦੇ ਹੈਡ ਬੁਆਏ, ਹੈਡ ਗਰਲ ਅਤੇ ਸਟੂਡੈਂਟ ਕੌਂਸਲ ਦੇ ਮੈਂਬਰਾਂ ਦੀ ਚੋਣ ਕੀਤੀ ਗਈ।ਚੁਣੇ ਗਏ ਹੈਡ ਬੁਆਏ ਆਕਰਸ਼ਕ ਰਾਜਪੂਤ ਅਤੇ ਹੈਡ ਗਰਲ ਪਰਨੀਤ ਕੌਰ ਨੂੰ ਭਾਈ ਗੁਰਇਕਬਾਲ ਸਿੰਘ ਨੇ ਬੈਚ ਲਗਾ …
Read More »ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗ੍ਰੰਥੀ ਸਿੰਘਾਂ ਨੂੰ ਬਿਜਲੀ ਦੀ ਵਰਤੋਂ ਸਬੰਧੀ ਸੁਚੇਤ ਕੀਤਾ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੀਡੀਆ ਰਾਹੀਂ ਸਿੱਖ ਸੰਗਤਾਂ ਨੂੰ ਕਈ ਵਾਰ ਸੁਚੇਤ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨਾਂ ਵਿੱਚ ਚੰਗੀ ਵਾਇਰਿੰਗ ਅਤੇ ਚੰਗਾ ਬਿਜਲੀ ਦਾ ਸਮਾਨ ਲਗਾਇਆ ਜਾਵੇ।ਪਾਲਕੀ ਸਾਹਿਬ ਦੇ ਨਾਲ ਲੜੀਆਂ, ਪਲਾਸਟਿਕ ਦਾ ਪੱਖਾ ਆਦਿ ਨਾ …
Read More »‘ਨਿਰੰਕਾਰੀ’ ਸ਼ਬਦ ਕਾਪੀ ਰਾਈਟ ਕਰਵਾਉਣ ਦਾ ਕਿਸੇ ਨੂੰ ਕੋਈ ਹੱਕ ਨਹੀਂ – ਲੌਂਗੋਵਾਲ
ਕਾਨੂੰਨੀ ਮਾਹਿਰਾਂ ਦੀ ਰਾਏ ਅਨੁਸਾਰ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਿਰੰਕਾਰੀ ਮਿਸ਼ਨ ਦਿੱਲੀ ਵੱਲੋਂ ‘ਨਿਰੰਕਾਰੀ’ ਸ਼ਬਦ ਦਾ ਕਾਪੀ ਰਾਈਟ ਲੈਣ ਸਬੰਧੀ ਕੀਤੀ ਜਾ ਰਹੀ ਕਾਰਵਾਈ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਮੀਡੀਆ ਰਾਹੀਂ ਇਹ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਰੰਕਾਰੀ ਮਿਸ਼ਨ ਦੀ ਇਸ …
Read More »ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਜਾਰੀ
ਬੀਬੀ ਗੁਰਪ੍ਰੀਤ ਕੌਰ ਤੇ ਬੀਬੀ ਦਲਜੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਦੇਣ ਲਈ ਚਲਾਏ ਜਾ ਰਹੇ ਦੋ ਸਾਲਾ ‘ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ’ ਦੇ ਸੈਸ਼ਨ 2017-2019 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।ਇਹ ਨਤੀਜਾ ਸ਼੍ਰੋਮਣੀ ਕਮੇਟੀ …
Read More »ਸ਼੍ਰੋਮਣੀ ਕਮੇਟੀ ਨੇ ਹਮੇਸ਼ਾਂ ਹੀ ਧਰਮੀ ਫ਼ੌਜੀਆਂ ਦੀ ਬਾਂਹ ਫੜ੍ਹੀ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਬੈਰਕਾਂ ਛੱਡਣ ਵਾਲੇ ਧਰਮੀ ਫ਼ੌਜੀਆਂ ਨਾਲ ਗੱਲਬਾਤ ਮਗਰੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਧਰਮੀ ਫ਼ੌਜੀਆਂ ਨੂੰ ਬਣਦਾ ਮਾਣ ਦਿੰਦੀ ਰਹੀ ਹੈ ਅਤੇ ਅੱਗੋਂ ਵੀ ਵਚਨਬੱਧ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ …
Read More »ਘਨਸ਼ਿਆਮ ਕਾਂਸਲ ਬਣੇ ਸੰਗਰੂਰ ਜ਼ੋਨ ਦੇ ਕਨਵੀਨਰ
ਲੌਂਗੋਵਾਲ, 17 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਉਘੇ ਸਮਾਜ ਸੇਵੀ ਤੇ ਜ਼ਿਲ੍ਹਾ ਇੰਡਸਟਰੀ ਚੈਂਬਰ ਪ੍ਰਧਾਨ ਘਨਸ਼ਿਆਮ ਕਾਂਸਲ ਨੂੰ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਪੀ.ਐਚ.ਡੀ ਚੈਂਬਰ ਵਲੋਂ ਸੰਗਰੂਰ ਜ਼ੋਨ ਦਾ ਕਨਵੀਨਰ ਨਿਯੁੱਕਤ ਕੀਤਾ ਗਿਆ ਹੈ।ਘਨਸ਼ਿਆਮ ਕਾਂਸਲ ਨੇ ਕਿਹਾ ਕਿ ਜਿਹੜਾ ਉਹਨਾ ਨੂੰ ਮਾਨ ਅਤੇ ਸਨਮਾਨ ਦਿੱਤਾ ਗਿਆ ਹੈ ਉਹ ਉਸ ਨੂੰ ਪੂਰਾ ਇਮਾਨਦਾਰੀ ਅਤੇ ਨਾਲ ਨਿਭਾਉਣਗੇ।ਉਨ੍ਹਾਂ ਦੱਸਿਆ …
Read More »ਬਡਰੁੱਖਾ ਦੇ ਮੌਜੂਦਾ ਪੰਚ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ `ਚ ਹੋਏ ਸ਼ਾਮਿਲ
ਲੌਂਗੋਵਾਲ, 17 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਬਡਰੁੱਖਾ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ ਹੋਰ ਵਧੇਰੇ ਬਲ ਮਿਲਿਆ ਜਦੋਂ ਪਿੰਡ ਬਡਰੁੱਖਾ ਦੇ ਮੌਜੂਦਾ ਪੰਚ ਆਪਣੇ ਦਰਜਨਾਂ ਸਾਥੀਆਂ ਸਹਿਤ ਅਕਾਲੀ ਦਲ ਨੂੰ ਛੱਡ ਕੇ ਆਪ ਵਿਚ ਸ਼ਾਮਿਲ ਹੋ ਗਏ।ਬਡਰੁੱਖਾ ਪੰਚਾਇਤ ਵਿਚ ਮੌਜੂਦਾ ਪੰਚ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਆਪ …
Read More »
Punjab Post Daily Online Newspaper & Print Media