ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੇ ਰਾਜਪੱਧਰੀ ਸਵੀਪ ਟੀਮ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਪ੍ਰੋਗਰਾਮ ਵਿੱਚ ਸੂਬਾ ਸਵੀਪ ਟੀਮ ਦੇ ਮੈਂਬਰ ਪੰਕਜ ਕੁਮਾਰ ਸ਼ਰਮਾ ਮੁੱਖ ਬੁਲਰੇ ਵਜੋਂ ਸ਼ਾਮਲ ਹੋਏ।ਉਨ੍ਹਾਂ ਤੋਂ ਇਲਾਵਾ ਸੂਬਾ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ, ਆਸ਼ੂ ਧਵਨ ਅਤੇ ਕੇਂਦਰੀ …
Read More »Daily Archives: May 17, 2019
ਸੀ.ਆਈ.ਐਸ.ਸੀ.ਈ ਜੋਨ ਅੰਮ੍ਰਿਤਸਰ-ਤਰਨਤਾਰਨ ਦੀ ਅੰਤਰ ਸਕੂਲ ਚੈਸ ਪ੍ਰਤੀਯੋਗਿਤਾ ਕਰਵਾਈ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੀ.ਆਈ.ਐਸ.ਸੀ.ਈ ਜੋਨ ਅੰਮ੍ਰਿਤਸਰ-ਤਰਨਤਾਰਨ ਦੀ ਅੰਤਰ ਸਕੂਲ ਚੈਸ ਪ੍ਰਤੀਯੋਗਿਤਾ ਦਾ ਆਯੋਜਨ ਸਥਾਨਕ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਨਿਊ ਵਿਖੇ ਕੀਤਾ ਗਿਆ।ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਨਿਰਮਲ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਜਿਨਾਂ ਦਾ ਸਵਾਗਤ ਮੈਂਬਰ ਇੰਚਾਰਜ ਰਣਦੀਪ ਸਿੰਘ ਵਲੋਂ ਕੀਤਾ ਗਿਆ।ਪ੍ਰਤੀਯਗਿਤਾ ਦੇ 6 ਵਰਗਾਂ ਵਿੱਚ ਲੜਕੇ ਅਤੇ ਲੜਕੀਆਂ …
Read More »ਚੋਣਾਂ `ਚ ਗਰਮਾਇਆ ਅਵਾਰਾਂ ਪਸ਼ੂਆਂ ਦਾ ਮੁੱਦਾ
ਭੀਖੀ, 17 ਮਈ (ਪੰਜਾਬ ਪੋਸਟ- ਕਮਲ ਕਾਂਤ) – ਸਥਾਨਕ ਅਨਾਜ ਮੰਡੀ `ਚ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਕਸਬੇ ਦੇ ਕਿਸਾਨਾਂ ਦੇ ਹੋਏ ਇਕੱਠ ਵਿੱਚ ਅਵਾਰਾ ਪਸ਼ੂਆਂ ਤੋਂ ਪੀੜਤ ਕਿਸਾਨਾਂ ਨੇ ਕਿਹਾ ਹੈ ਕਿ ਇਹ ਪਸ਼ੂ ਉਨ੍ਹਾਂ ਦੀਆਂ ਫ਼ਸਲਾਂ ਦਾ ਉਜਾੜਾ ਕਰਦੇ ਹਨ, ਪਰ ਕੋਈ ਵੀ ਸਰਕਾਰ ਇਸ ਮਸਲੇ ਦੇ ਹੱਲ ਲਈ ਗੰਭੀਰ ਨਹੀਂ ਹੈ।ਉਨ੍ਹਾਂ ਕਿਹਾ ਕਿ ਉਹ ਚੋਣਾਂ …
Read More »ਮਾਝੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਮੇਰਾ ਏਜੰਡਾ – ਹਰਦੀਪ ਸਿੰਘ ਪੁਰੀ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਲੋਕ ਸਭਾ ਲਈ ਅਕਾਲੀ ਭਾਜਪਾ ਉਮੀਦਵਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਹੱਕ ਵਿਚ ਕੱਥੂਨੰਗਲ ਵਿਖੇ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਨਾਲਾ ਵਿਖੇ ਟਕਸਾਲੀ ਅਕਾਲੀ ਆਗੂਆਂ ਵਲੋਂ ਪੰਜੇ ਦੇ ਹੱਕ `ਚ ਵੋਟਾਂ ਮੰਗਣ ਦੀ …
Read More »ਨਾਟਕਕਾਰ ਡਾ. ਆਤਮਜੀਤ ਦੇ ਨਵੇਂ ਨਾਟਕ ‘ਗੁਆਚੀ ਨਦੀ ਦਾ ਗੀਤ’ ਦਾ ਨਾਟਕੀ ਪਾਠ 18 ਮਈ ਨੂੰ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਦੀਪ ਦਵਿੰਦਰ) – ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਪ੍ਰਸਿੱਧ ਨਾਟਕਕਾਰ ਡਾ. ਆਤਮਜੀਤ ਦੇ ਨਵੇਂ ਨਾਟਕ ‘‘ਗੁਆਚੀ ਨਦੀ ਦਾ ਗੀਤ’ ਪ੍ਰਸਿੱਧ ਨੋਟੰਕੀ ਕਲਾਕਾਰ ਗੁਲਾਬ ਬਾਈ ਦੇ ਜੀਵਨ ਤੇ ਅਧਾਰਿਤ ਨਾਟਕ ਦਾ ਨਾਟਕੀ ਪਾਠ ਦਾ ਆਯੋਜਨ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ’ਚ ਮਿਤੀ 18 ਮਈ ਨੂੰ ਸ਼ਾਮ 4.00 …
Read More »ਮਨੀ ਅਕਸਚੇਂਜਰ ਦੀ ਲੁੱਟ ‘ਚ ਸ਼ਾਮਲ ਦੋ ਹੋਰ ਗ੍ਰਿਫਤਾਰ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਜੀਠਾ ਰੋਡ ਸਥਿਤ ਇਕ ਸਤਿਗੁਰੂ ਇੰਟਰਪ੍ਰਾਈਜਿਜ ਮਨੀ ਐਕਸਚੇਂਜਰ ਵਿਖੇ ਤਿੰਨ ਨੌਜਵਾਨਾਂ ਵਲੋਂ ਪਸਤੌਲ ਦੀ ਨੋਕ ‘ਤੇ ਕੀਤੀ ਲੁੱਟ ‘ਚ ਸ਼ਾਮਲ ਦੋ ਹੋਰ ਨੌਜਵਾਨਾਂ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ।ਡੀ.ਸੀ.ਪੀ ਜਾਂਚ ਮੁਖਵਿੰਦਰ ਸਿੰਘ ਭੁੱਲਰ ਪ੍ਰੈਸ ਕਾਨਫਰੰਸ ਦੌਰਾਨ ਨੇ ਦਸਿਆ ਹੈ ਕਿ 14 ਮਾਰਚ ਨੂੰ ਤਿੰਨ ਨੌਜਵਾਨ ਉਕਤ ਦੁਕਾਨਦਾਰ ਨੂੰ ਪਿਸਤੌਲ ਦੀ …
Read More »ਡੇਂਗੂ ਤੋ ਬਚਣ ਲਈ ਜਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਰੋਕਿਆ ਜਾਵੇ- ਸਿਵਲ ਸਰਜਨ
ਨੈਸ਼ਨਲ ਡੇਂਗੂ ਦਿਵਸ ਮੌਕੇ ਪੇਟਿੰਗ ਮੁਕਾਬਲੇ ਤੇ ਕੁਇਜ਼ ਕੰਪੀਟੀਸ਼ਨ ਕਰਵਾਇਆ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਆਮ ਲੋਕਾਂ ਨੂੰ ਡੇਂਗੂ ਬਾਰੇ ਜਾਣਕਾਰੀ ਦੇਣ ਲਈ ਸਿਵਲ ਸਰਜਨ ਦਫਤਰ ਵਿਖੇ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ।ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਕਿਹਾ ਕਿ ਡੇਂਗੂ ਤੋ ਬਚਣ ਲਈ ਜਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ …
Read More »ਤੀਸਰੀ ਸੀਨੀਅਰ ਕਿੱਕਬਾਲ ਰਾਸ਼ਟਰੀ ਚੈਂਪੀਅਨਸ਼ਿਪ `ਚ ਜੀ.ਟੀ ਰੋਡ ਸਕੂਲ ਦਾ ਗੁਰਲਾਲ ਜੇਤੂ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ +1 ਜਮਾਤ ਦੇ ਵਿਦਿਆਰਥੀ ਗੁਰਲਾਲ ਸਿੰਘ ਨੇ ਪੰਜਾਬ ਦੇ ਪਟਿਆਲਾ ਵਿਖੇ 10 ਤੋਂ 12 ਮਈ 2019 ਤੱਕ ਕਰਵਾਈ ਗਈ ਤੀਸਰੀ ਸੀਨੀਅਰ ਕਿੱਕਬਾਲ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ …
Read More »11ਵੀਆਂ ਰਾਸ਼ਟਰੀ ਸਿਲੰਬਮ ਚੈਂਪੀਅਨਸ਼ਿਪ `ਚ ਜੀ.ਟੀ ਰੋਡ ਸਕੂਲ ਦਾ ਜੋਧਵੀਰ ਸਿੰਘ ਜੇਤੂ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਜੋਧਵੀਰ ਸਿੰਘ ਨੇ ਤਾਮਿਲਨਾਡੂ ਦੀ ਟੈਕਸਵੈਲੀ ਚਿੜੌੜ ਵਿਖੇ 3 ਮਈ ਤੋਂ 6 ਮਈ 2019 ਤੱਕ ਕਰਵਾਈ ਗਈ 11ਵੀਂ ਰਾਸ਼ਟਰੀ ਸਿਲੰਬਮ ਚੈਂਪੀਅਨਸ਼ਿਪ ਵਿੱਚ ਤਾਂਬੇ ਦਾ ਤਮਗਾ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ …
Read More »ਪੰਡਿਤ ਮੋਤੀ ਲਾਲ ਨਹਿਰੂ ਮਿਊਂਸਪਲ ਲਾਇਬਰੇਰੀ ਨੂੰ ਤਬਦੀਲ ਨਾ ਕੀਤਾ ਜਾਵੇ – ਗੁਮਟਾਲਾ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸਥਾਨਕ ਟਾਊਨ ਹਾਲ ਵਿਖੇ ਚਲ ਰਹੀ ਬਹੁਤ ਹੀ ਪੁਰਾਣੀ ਪੰਡਿਤ ਮੋਤੀ ਲਾਲ ਨਹਿਰੂ ਮਿਉਂਸਪਲ ਕਾਰਪੋਰੇਸ਼ਨ ਲਾਇਬਰੇਰੀ ਨੂੰ ਜ਼ਿਲ੍ਹਾ ਕਚਹਿਰੀਆਂ ਵਿੱਚ ਤਬਦੀਲ ਕਰਨ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦੇਂਦੇ ਹੋਏ ਇਸ ਨੂੰ ਮੌਜੂਦਾ ਜਗਾ `ਤੇ ਹੀ ਕਾਇਮ ਰੱਖਣ ਦੀ ਮੰਗ ਕੀਤੀ …
Read More »
Punjab Post Daily Online Newspaper & Print Media