ਭੀਖੀ/ਮਾਨਸਾ, 17 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾ-2019 ਵਿੱਚ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਵੀਪ ਪ੍ਰੋਗਰਾਮ ਤਹਿਤ ਸਰਦੂਲਗੜ੍ਹ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿੱਚ ਉਲੰਪਿਅਨ ਸਵਰਨ ਸਿੰਘ ਵਿਰਕ ਦੀ ਅਗਵਾਈ ਹੇਠ ਰੋਡ ਸ਼ੋਅ ਕੱਢਿਆ ਗਿਆ।ਜਿਸ ਨੂੰ ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ ਨੇ ਬਹੁਮੰਤਵੀ ਖੇਡ ਸਟੇਡੀਅਮ ਤੋਂ ਝੰਡੀ ਦੇ ਕੇ ਰਵਾਨਾ ਕੀਤਾ।ਉਨ੍ਹਾਂ ਨਾਲ ਸਹਾਇਕ ਡਾਇਰੈਕਟਰ …
Read More »Daily Archives: May 18, 2019
ਸਰਕਾਰੀ ਪ੍ਰਾਇਮਰੀ ਸਕੂਲਾਂ `ਚ ਬਾਲ ਸੁਰਖਿਆ ਜਾਗਰੂਕਤਾ ਕੈਂਪ
ਭੀਖੀ/ਮਾਨਸਾ, 17 ਮਈ (ਪੰਜਾਬ ਪੋਸਟ – ਕਮਲ ਕਾਂਤ) – ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰੀ ਪ੍ਰਾਇਮਰੀ ਸਕੂਲ ਬੀਰ ਖੁਰਦ ਅਤੇ ਸਰਕਾਰੀ ਹਾਈ ਸਕੂਲ ਮੋਹਰ ਸਿੰਘ ਵਾਲਾ ਵਿਚ ਬਾਲ ਸੁਰਖਿਆ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪ ਦੌਰਾਨ ਭੂਸ਼ਣ ਲਾਲ ਨੇ ਬੱਚਿਆਂ ਨੂੰ ਪੋਕਸੋ ਐਕਟ, ਜੁਵੇਨਾਈਲ ਜਸਟਿਸ ਐਕਟ, ਗੁੱਡ ਟੱਚ ਅਤੇ ਬੈਡ ਟੱਚ, ਸਿੱਖਿਆ ਦਾ ਅਧਿਕਾਰ, ਬਾਲ …
Read More »ਰਾਸ਼ਟਰੀ ਡੇਂਗੂ ਦਿਵਸ `ਤੇ ਜ਼ਿਲ੍ਹਾ ਪੱਧਰੀ ਸੈਮੀਨਾਰ
ਭੀਖੀ/ਮਾਨਸਾ, 17 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਵਿਚ ਰਾਸ਼ਟਰੀ ਡੇਂਗੂ ਦਿਵਸ `ਤੇੇ ਜ਼ਿਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਕੀਤਾ ਗਿਆ। ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਡੇਂਗੂ ਇਕ ਵਾਇਰਲ ਬੁਖ਼ਾਰ ਹੈ ਜੋ …
Read More »ਚੋਣਾਂ ਦੌਰਾਨ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਸੇ ਵੀ ਤਰਾਂ ਦੀ ਅਣਗਹਿਲੀ – ਡਿਪਟੀ ਕਮਿਸ਼ਨਰ
ਭੀਖੀ/ਮਾਨਸਾ, 17 ਮਈ (ਪੰਜਾਬ ਪੋਸਟ – ਕਮਲ ਕਾਂਤ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਲੋਕ ਸਭਾ ਚੋਣਾਂ-2019 ਦੇ ਸਬੰਧ ਵਿਚ ਕੀਤੇ ਜਾ ਰਹੇ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ।ਉਨਾਂ ਸਮੂਹ ਅਧਿਕਾਰੀਆਂ ਅਤੇ ਡਿਊਟੀ ਅਮਲੇ ਨੂੰ ਹਦਾਇਤ ਕੀਤੀ ਕਿ ਕਿਸੇ ਵਲੋਂ ਵੀ ਚੋਣ ਡਿਊਟੀ ਦੌਰਾਨ ਕੀਤੀ ਗਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ …
Read More »ਖਾਲਸਾ ਗਰਲਜ਼ ਸੀ: ਸੈਕੰ: ਸਕੂਲ ਨੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ’ਚ ਮਾਰੀ ਬਾਜ਼ੀ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧੀਨ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ 8ਵੀਂ ਜਮਾਤ ਦੀਆਂ 5 ਵਿਦਿਆਰਥਣਾਂ ਨੇ ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਦੁਆਰਾ ਕਰਵਾਈ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਚੋਣ ਪ੍ਰੀਖਿਆ ’ਚ ਭਾਗ ਲੈ ਕੇ ਵਜ਼ੀਫਾ ਹਾਸਲ ਕੀਤਾ ਹੈ।ਪਰਮਪ੍ਰੀਤ ਕੌਰ ਨੇ ਪੰਜਾਬ ’ਚੋਂ 5ਵਾਂ ਸਥਾਨ ਹਾਸਲ ਕਰਕੇ ਸਕੂਲ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਬਦਲਦੇ ਰੂਪਾਂ ’ਤੇ ਵਰਕਸ਼ਾਪ ਕਰਵਾਈ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਆਫ ਐਜ਼ੂਕੇਸ਼ਨ ਵਿਖੇ ਅਧਿਆਪਨ ਦੇ ਬਦਲਦੇ ਰੂਪਾ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ’ਚ ਬਾਂਬੇ ਟੀਚਰ ਟ੍ਰੇਨਿਗ ਕਾਲਜ ਦੇ ਵਿਸ਼ੇਸ਼ਗਾਂ ਦੀ ਟੀਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਕਾਰਜਕਾਰਨੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਇਸ ਵਰਕਸ਼ਾਪ ’ਚ 5 ਮੈਂਬਰੀ ਟੀਮ ਜਿਸ ’ਚ …
Read More »ਪੰਜਾਬ ਵਿੱਚ 7ਵੇਂ ਪੜਾਅ ਤਹਿਤ 13 ਸੰਸਦੀ ਹਲਕਿਆਂ `ਚ ਵੋਟਾਂ 19 ਮਈ ਐਤਵਾਰ ਨੂੰ
ਨਵੀਂ ਦਿੱਲੀ, 17 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਵਿਚ ਸਾਰੇ 13 ਸੰਸਦੀ ਹਲਕਿਆਂ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਐਸ.ਸੀ), ਹੁਸ਼ਿਆਰਪੁਰ (ਐਸ.ਸੀ), ਆਨੰਦਪੁਰ ਸਾਹਿਬ, ਲੁਧਿਆਣਾ, ਫਤਿਹਗੜ ਸਾਹਿਬ (ਐਸ.ਸੀ), ਫਰੀਦਕੋਟ (ਐਸ.ਸੀ), ਫਿਰੋਜ਼ਪੁਰ , ਬਠਿੰਡਾ, ਸੰਗਰੂਰ ਅਤੇ ਪਟਿਆਲਾ ਵਿਚ ਆਮ ਚੋਣਾਂ 2019 ਵਿਚ ਇਕਹਿਰੇ ਪੜਾਅ ਭਾਵ 7ਵੇਂ ਪੜਾਅ ਵਿਚ ਵੋਟਾਂ ਪੈਣਗੀਆਂ। ਪੋਲਿੰਗ ਐਤਵਾਰ 19 ਮਈ 2019 ਨੂੰ ਸਵੇਰੇ 7.00 ਵਜੇ ਤੋਂ …
Read More »ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ `ਚ 7ਵੇਂ ਪੜਾਅ ਵਿਚ ਵੋਟਾਂ ਐਤਵਾਰ 19 ਮਈ ਨੂੰ
ਨਵੀਂ ਦਿੱਲੀ, 17 ਮਈ (ਪੰਜਾਬ ਪੋਸਟ ਬਿਊਰੋ) – ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਸੰਸਦੀ ਹਲਕੇ ਵਿਚ ਆਮ ਚੋਣਾਂ ਦੇ 7ਵੇਂ ਪੜਾਅ `ਚ 19 ਮਈ 2019 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਵੋਟਾਂ ਪੈਣਗੀਆਂ।ਚੰਡੀਗੜ੍ਹ ਸੰਸਦੀ ਹਲਕਾ ਆਮ ਵਰਗ ਦਾ ਸੰਸਦੀ ਹਲਕਾ ਹੈ।ਇਥੋਂ ਕੁੱਲ 36 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ 9 ਔਰਤਾਂ ਹਨ। ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ …
Read More »ਆਮ ਚੋਣਾਂ ਦੇ 7ਵੇਂ ਪੜਾਅ `ਚ ਹਿਮਾਚਲ ਪ੍ਰਦੇਸ਼ ਵਿੱਚ 19 ਮਈ ਨੂੰ ਵੋਟਾਂ ਪੈਣਗੀਆਂ
ਨਵੀਂ ਦਿੱਲੀ, 17 ਮਈ (ਪੰਜਾਬ ਪੋਸਟ ਬਿਊਰੋ) – 4 ਲੋਕ ਸਭਾ ਸੀਟਾਂ ਲਈ 45 ਉਮੀਦਵਾਰ ਮੈਦਾਨ ਵਿਚ ਹਿਮਾਚਲ ਪ੍ਰਦੇਸ਼ ਵਿੱਚ 53 ਲੱਖ ਤੋਂ ਵੱਧ ਰਜਿਸਟਰਡ ਵੋਟਰ ਚੋਣਾਂ ਸਹੀ ਢੰਗ ਨਾਲ ਕਰਵਾਉਣ ਲਈ 7723 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ।ਆਮ ਚੋਣਾਂ ਦੇ 7ਵੇਂ ਪੜਾਅ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਐਤਵਾਰ 19 ਮਈ ਨੂੰ ਵੋਟਾਂ ਪੈਣਗੀਆਂ।4 ਸੰਸਦੀ ਹਲਕਿਆਂ (ਪੀ.ਸੀ) ਕਾਂਗੜਾ, ਮੰਡੀ, ਹਮੀਰਪੁਰ ਅਤੇ ਸ਼ਿਮਲਾ …
Read More »
Punjab Post Daily Online Newspaper & Print Media