Tuesday, November 24, 2026

Daily Archives: May 19, 2019

`ਲਾਰੇ ਲੀਡਰਾਂ ਦੇ` (ਕਾਵਿ ਵਿਅੰਗ)

ਨਾ ਕਾਲਾ ਧੰਨ ਆਇਆ ਨਾ ਗੰਗਾ ਸਾਫ ਹੋਈ ਨੋਟਬੰਦੀ ਦਾ ਦੇਸ਼ ਨੂੰ ਲੱਗਿਆ ਗ੍ਰਹਿਣ ਯਾਰੋ। ਨਾ ਸਮਾਰਟ ਫੋਨ ਨਾ ਨੌਕਰੀ ਨਾ ਬੇਰੁਜ਼ਗਾਰੀ ਭੱਤਾ ਦਿੱਤਾ ਲਾਰੇ ਲੀਡਰਾਂ ਦੇ ਸੂਲਾਂ ਵਾਂਗ ਸਦਾ ਚੁਭਦੇ ਰਹਿਣ ਯਾਰੋ। ਮੈਨੀਫੈਸਟੋ ਗੱਪਾਂ ਲਈ ਲੀਡਰਾਂ ਪ੍ਰਧਾਨ ਚੁਣਿਆ ਲਾਰੇ ਸਰਕਾਰਾਂ ਦੇ ਹਵਾ `ਚ ਉਡਦੇ ਰਹਿਣ ਯਾਰੋ। ਪੰਜ ਸਾਲ ਨਾ ਜਿੰਨਾ ਜਨਤਾ ਦੀ ਬਾਤ ਪੁੱਛੀ ਹੁਣ ਕੋਲ-ਕੋਲ ਹੋ ਕੇ ਲੱਗੇ …

Read More »

UK Queen’s Order Winner Dr. D.S Virk visits Alma Mater Khalsa College

Amritsar, May 18 (Punjab Post Bureau) – World renowned agriculture scientist and UK Queen’s Order winner Professor (Dr.) Daljit Singh Virk today visited his Alma mater Khalsa College. He took a round of the college, recalled the days he spent on the campus in 1970s before migrating to United Kingdom where he worked with various international agencies developing latest seeds and technology. …

Read More »

ਕਾਮੇਡੀ ਤੇ ਰੋਮਾਂਸ ਨਾਲ ਭਰਪੂਰ ਹੋਵੇਗੀ ਫ਼ਿਲਮ `ਛੜਾ`

           ਏ.ਐਂਡ.ਏ ਐਡਵਾਈਜ਼ਰ ਪੰਜਾਬੀ ਫ਼ਿਲਮਾਂ ਦੇ ਨਿਰਮਾਣ ਕਾਰਜ ਲਈ ਇੱਕ ਜਾਣੀ ਪਛਾਣੀ ਕੰਪਨੀ ਹੈ।ਜਿਸ ਨੇ ਪਿਛਲੇ ਕੁੱਝ ਕੁ ਹੀ ਸਮੇਂ ਵਿੱਚ ਇੱਕ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।`ਕੈਰੀ ਆਨ ਜੱਟਾ 2` , `ਵਧਾਈਆਂ ਜੀ ਵਧਾਈਆ` ਅਤੇ `ਬੈਂਡ ਬਾਜੇ` ਵਰਗੀਆਂ ਸੁਪਰ ਡੁਪਰ ਹਿੱਟ ਫ਼ਿਲਮਾਂ ਦਾ ਸਿਹਰਾ ਇਸੇ ਕੰਪਨੀ ਦੇ ਸਿਰ ਬੱਝਦਾ ਹੈ।ਵਪਾਰਕ ਪੱਖੋਂ ਸਫ਼ਲ ਰਹੀਆਂ ਇੰਨ੍ਹਾਂ ਫ਼ਿਲਮਾਂ ਨੇ ਇਸ ਨਿਰਮਾਣ ਕੰਪਨੀ ਦਾ …

Read More »

ਅਕਾਲੀ ਦਲ (ਐਸ.ਸੀ) ਵਿੰਗ ਦਾ ਪ੍ਰਦੇਸ਼ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਪਰੋਚਾ ਦਾ ਸਨਮਾਨ

ਧੂਰੀ, 18 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੀਨੀਅਰ ਅਕਾਲੀ ਆਗੂ ਵਿਕੀ ਪਰੋਚਾ ਨੂੰ  ਸ਼੍ਰੋਮਣੀ ਅਕਾਲੀ ਦਲ (ਬ) ਦੇ ਐਸ.ਸੀ ਵਿੰਗ ਦਾ ਸੀਨੀਅਰ ਸੂਬਾ ਮੀਤ ਪ੍ਰਧਾਨ ਨਿਯੁੱਕਤ ਕੀਤੇ ਜਾਣ ਉਪਰੰਤ ਸਾਬਕਾ ਵਿਤ ਮੰਤਰੀ ਪੰਜਾਬ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵਲੋਂ ਵਿਕੀ ਪਰੋਚਾ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।ਢੀਂਡਸਾ ਨੇ ਕਿਹਾ ਕਿ ਪਾਰਟੀ …

Read More »

ਪੰਜਾਬ `ਚ ਕਾਂਗਰਸ ਜਿੱਤੇਗੀ 13 ਸੀਟਾਂ ਤੇ ਕੇਂਦਰ `ਚ ਬਣੇਗੀ ਕਾਂਗਰਸ ਦੀ ਸਰਕਾਰ – ਸਰਕਾਰੀਆ

ਜੰਡਿਆਲਾ ਗੁਰੂ, 18 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੰਜਾਬ ਵਿਚ ਕਾਂਗਰਸ 13 ਦੀਆਂ 13 ਸੀਟਾਂ `ਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ ਅਤੇ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣੇਗੀ।ਪੱਤਰਕਾਰਾਂ ਨਾਲ ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਰਿਕਾਰਡ ਤੋੜ ਜਿੱਤ ਹਾਸਲ ਕਰਨਗੇ।ਉਨ੍ਹਾਂ ਕਿਹਾ …

Read More »

ਬ੍ਰਿਟਿਸ਼ ਆਰਡਰ ਆਫ਼ ਕਵੀਨ ਨਾਲ ਸਨਮਾਨਿਤ ਪ੍ਰੋ: ਵਿਰਕ ਵਲੋਂ ਮਾਤਰੀ ਸੰਸਥਾ ਖ਼ਾਲਸਾ ਕਾਲਜ ਦਾ ਦੌਰ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਬ੍ਰਿਟਿਸ਼ ਸਰਕਾਰ ਵੱਲੋਂ ਆਰਡਰ ਆਫ਼ ਕਵੀਨ ਐਵਾਰਡ ਨਾਲ ਸਨਮਾਨਿਤ ਅਤੇ ਉਘੇ ਖੇਤੀਬਾੜੀ ਵਿਗਿਆਨੀ ਪ੍ਰੋ: (ਡਾ). ਦਲਜੀਤ ਸਿੰਘ ਵਿਰਕ ਨੇ ਅੱਜ ਆਪਣੀ ਮਾਤਰੀ ਸੰਸਥਾ ਇਤਿਹਾਸਕ ਖ਼ਾਲਸਾ ਕਾਲਜ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ 70 ਦੇ ਦਹਾਕੇ ’ਚ ਉਨ੍ਹਾਂ ਨੇ ਇੱਥੋਂ ਬੀ. ਐਸ. ਐਗਰੀਕਲਚਰ ਕਰਨ ਉਪਰੰਤ ਇੱਥੇ ਲੈਕਚਰਾਰ ਵਜੋਂ ਸੇਵਾ ਨਿਭਾਈ, ਜਿਸ …

Read More »

ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ …

Read More »

ਪਿੰਡ ਸਾਹੋਕੇ ਵਿਖੇ ਰਿਜ਼ਰਵ ਜ਼ਮੀਨ ਦੀ ਬੋਲੀ ਸਮੇਂ ਮਾਹੌਲ ਹੋਇਆ ਤਣਾਅਪੂਰਨ

ਲੌਂਗੋਵਾਲ 18 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸਾਹੋਕੇ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਮੌਕੇ ਮਾਹੌਲ ਉਦੋਂ ਤਣਾਅਪੂਰਨ ਹੋ ਗਿਆ ਜਦੋਂ ਜਨਰਲ ਜ਼ਮੀਨ ਦੀ ਬੋਲੀ ਦੇ ਨਾਲ-ਨਾਲ ਰਿਜ਼ਰਵ ਕੋਟੇ ਦੀ ਜ਼ਮੀਨ ਦੀ ਬੋਲੀ ਦੀ ਸਕਿਉਰਿਟੀ ਦਲਿਤ ਮਜ਼ਦੂਰ ਭਾਈਚਾਰੇ ਦੇ ਏਕੇ ਚੋਂ ਬਾਹਰ ਹੋ ਕੇ ਇੱਕ ਮਜ਼ਦੂਰ ਨੇ ਭਰ ਦਿੱਤੀ।ਪਰ ਉਸ ਨੇ ਸਮੂਹ ਦਲਿਤ ਮਜ਼ਦੂਰ ਭਾਈਚਾਰੇ ਦੀ ਇਕਜੁੱਟਤਾ …

Read More »

ਮਾਤਾ ਪ੍ਰੀਤਮ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ

ਲੌਂਗੋਵਾਲ, 18 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਮੰਡੇਰ ਕਲਾਂ ਦੇ ਸਾਬਕਾ ਸਰਪੰਚ ਹਰਵਿੰਦਰ ਸਿੰਘ ਮੱਖਣ ਦੇ ਦਾਦੀ ਜਥੇਦਾਰਨੀ ਪ੍ਰੀਤਮ ਕੌਰ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੇ ਨਮਿੱਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਅੱਜ ਮੰਡੇਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਏ ਗਏ ਉਪਰੰਤ ਬਾਬਾ ਕੁਲਵੰਤ ਸਿੰਘ ਕਾਂਤੀ ਦੇ ਜੱਥੇ …

Read More »

ਸਕੂਲੀ ਬੱਚਿਆਂ ਨੂੰ ਵੋਟਾਂ ਦੀ ਪ੍ਰਕਿਰਿਆ ਸਮਝਾਈ

ਲੌਂਗੋਵਾਲ, 18 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਦੁਆਰਾ ਸੂਬੇ ਵਿੱਚ ਹੋਣ ਵਾਲੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਕੂਲ ਦੀ ਪ੍ਰਿੰਸੀਪਲ ਜੋਤੀ ਸ਼ਰਮਾ ਦੁਆਰਾ ਸਕੂਲ  ਦੇ ਬੱਚਿਆਂ ਨੂੰ ਬੀਤੇ ਕੱਲ ਚੋਣਾਂ ਦੇ ਬਾਰੇ ਵਿੱਚ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣਾਂ ਵਿੱਚ ਖੜੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੇ ਵਲੋਂ ਚੋਣ ਨਿਸ਼ਾਨ ਜਾਰੀ ਕੀਤੇ ਜਾਂਦੇ …

Read More »