Tuesday, November 24, 2026

Daily Archives: May 19, 2019

ਨੇਕ ਦਿਲ ਤੇ ਦ੍ਰਿੜ੍ਹ ਨਿਸ਼ਚੇ ਵਾਲੇ ਵਿਅਕਤੀ ਸਨ ਵੈਦ ਭਾਵਾ ਰਾਮ ਸ਼ਰਮਾ

ਲੌਂਗੋਵਾਲ, 18 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਹਿਤਾਂ ਲਈ ਚੱਲੇ ਵੱਖ-ਵੱਖ ਸੰਘਰਸ਼ਾਂ ਵਿੱਚ ਸਾਲਾਂ ਬੱਧੀ ਜੇਲ੍ਹਾਂ ਕੱਟਣ ਵਾਲੇ ਆਜ਼ਾਦੀ ਘੁਲਾਟੀਏ ਕਾਮਰੇਡ ਪੰਡਤ ਵਿੱਦਿਆ ਦੇਵ ਲੌਂਗੋਵਾਲ ਦੇ ਸਪੁੱਤਰ ਵੈਦ ਭਾਵਾ ਰਾਮ ਸ਼ਰਮਾ ‘ਤੇ ਵੀ ਜਵਾਨੀ ਪਹਿਰੇ ਵਿੱਚ ਕਮਿਊਨਿਸਟ ਲਹਿਰ ਦਾ ਰੰਗ ਚੜ੍ਹਿਆ, ਕਿਉਂਕਿ ਪਰਿਵਾਰ ਵਿੱਚ ਪਿਤਾ ਪੰਡਤ ਵਿੱਦਿਆ ਦੇਵ ਤੋਂ ਇਲਾਵਾ ਉਨ੍ਹਾਂ ਦੇ ਵੱਡੇ ਭਰਾ ਆਭਾ ਰਾਮ ਸ਼ਾਸਤਰੀ …

Read More »

ਮੰਡ ਤੇ ਦਾਦੂਵਾਲ ਕਾਂਗਰਸ ਦੀ ਫੰਡਿੰਗ ਨਾਲ ਪੰਜਾਬ ’ਚ ਸਹਿਮ ਤੇ ਭੈਅ ਦਾ ਮਾਹੌਲ ਬਣਾ ਰਹੇ ਹਨ – ਸੈਦਾ ਰੋਹੇਲਾ

ਅਮ੍ਰਿਤਸਰ, 18 ਮਈ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਰੂਬਰੂ ਕੀਤੇ ਗਏ ਕਾਂਗਰਸ ਦੇ ਸਰਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੇ ਪਿੰਡ ਸੈਦੇ ਕੇ ਰੋਹੇਲਾ ਤੋਂ ਉਨਾਂ ਦੇ ਨਜਦੀਕੀ ਅਤੇ ਬਚਪਨ ਦੇ ਸਾਥੀ ਭਾਈ ਗੁਰਨਾਮ ਸਿੰਘ ਅਤੇ ਸਰਪੰਚ ਸਵਰਨ ਸਿੰਘ ਨੇ ਬਰਗਾੜੀ ਮੋਰਚੇ ਦਾ ਪਰਦਾਫਾਸ਼ …

Read More »

ਮਿਡ-ਡੇ-ਮੀਲ ਵਲੋਂ ਖਾਣੇ ਚੋਣ ਅਧਿਕਾਰੀਆਂ/ਕਰਮਚਾਰੀਆਂ ਪਾਸੋਂ ਕੀਤੀ ਜਾਵੇਗੀ ਖਾਣੇ ਦੀ ਵਸੂਲੀ

ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ-2019 ਜੋ ਕਿ 19 ਮਈ 2019 ਦੇ ਦਿਨ ਕਰਵਾਈਆਂ ਜਾ ਰਹੀਆਂ ਹਨ  ਦੇ ਲਈ ਅੱਜ ਪੋਲਿੰਗ ਪਾਰਟੀਆਂ ਨੂੰ ਵੱਖ-ਵੱਖ ਪੋਲਿੰਗ ਸਟੇਸਨਾਂ ਦੇ ਲਈ ਰਵਾਨਾ ਕੀਤਾ ਗਿਆ।ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਇਹ ਜਾਣਕਾਰੀ ਦਿੱਤੀ। ਜਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਲੋਕ ਸਭਾ ਦੀਆਂ ਆਮ ਚੋਣਾਂ-2019 …

Read More »

ਡਾਇਰੀਏ ਤੋਂ ਬਚਾਅ ਸਬੰਧੀ ਵਰਕਸ਼ਾਪ ਲਗਾਈ

ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – ਮਾਨਯੋਗ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੀ ਪ੍ਰਧਾਨਗੀ ਹੇਠ ਡਾਇਰੀਏ ਤੋਂ ਬਚਾਅ ਸਬੰਧੀ ਵਰਕਸ਼ਾਪ ਸਿਵਲ ਹਸਪਤਾਲ ਵਿੱਚ ਕਰਵਾਈ ਗਈ।ਇਸ ਵਿੱਚ ਸਿਵਲ ਸਰਜਨ ਡਾ. ਨੈਨਾ ਸਲਾਥੀਆ ਨੇ ਦੱਸਿਆ ਕਿ 0 ਤੋਂ 05 ਸਾਲ ਦੇ ਬੱਚਿਆਂ ਦੀਆਂ ਜਿਆਦਾਤਰ ਮੌਤਾਂ ਡਾਇਰੀਆਂ ਕਾਰਨ ਹੁੰਦੀਆਂ ਹਨ।ਉਹਨਾਂ ਦੱਸਿਆ ਕਿ 28-05-2019 ਤੋਂ 09-06-2019  ਤੱਕ ਜਿਲ੍ਹੇ ਵਿੱਚ ਤੀਬਰ ਦਸਤ ਰੋਕੂ …

Read More »

ਰਾਜਸਥਾਨ ਦੇ ਸ਼ਰਧਾਲੂਆਂ ਨੇ ਲੰਗਰ ਗੁਰੂ ਰਾਮਦਾਸ ਵਿਖੇ ਭੇਟ ਕੀਤੀ 101 ਕੁਇੰਟਲ ਕਣਕ

ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਤੇ ਮੈਨੇਜਰ ਮਥਰੇਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਰਾਜਸਥਾਨ ਤੋਂ ਗੁਰੂ-ਘਰ ਦੇ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚ 101 ਕੁਇੰਟਲ ਕਣਕ ਭੇਟਾ ਕਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।ਇਹ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂ ਰਾਜਿਸਥਾਨ ਦੇ ਜਿਲ੍ਹਾ ਹਨੂੰਮਾਨਗੜ੍ਹ ਵਿਚ ਪੈਂਦੇ ਰਾਵਤਸਰ …

Read More »

ਪ੍ਰਸਿੱਧ ਨੋਟੰਕੀ ਕਲਾਕਾਰ ਗੁਲਾਬ ਬਾਈ ਦੇ ਜੀਵਨ `ਤੇ ਅਧਾਰਿਤ ਨਾਟਕ ਦਾ ਕੀਤਾ ਨਾਟਕੀ ਪਾਠ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ – ਦੀਪ ਦਵਿੰਦਰ) – ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਪ੍ਰਸਿੱਧ ਨਾਟਕਕਾਰ ਡਾ. ਆਤਮਜੀਤ ਦੇ ਨਵੇਂ ਨਾਟਕ ‘ਗੁਆਚੀ ਨਦੀ ਦਾ ਗੀਤ’ ਪ੍ਰਸਿੱਧ ਨੋਟੰਕੀ ਕਲਾਕਾਰ ਗੁਲਾਬ ਬਾਈ ਦੇ ਜੀਵਨ `ਤੇ ਅਧਾਰਿਤ ਨਾਟਕ ਦਾ ਨਾਟਕੀ ਪਾਠ ਦਾ ਆਯੋਜਨ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ਵਿੱਚ ਕੀਤਾ ਗਿਆ।ਨਾਟਕੀ ਪਾਠ ਤੋਂ ਪਹਿਲਾ …

Read More »