Tuesday, November 24, 2026

Daily Archives: May 22, 2019

Khalsa Academy Players selected in National Team

Amritsar, May 22 (Punjab Post Bureau) – Three women players Reet, Priyanka and Gagandeep from Khalsa Hockey Academy (KHA) under Khalsa College Charitable Society have been selected for the core junior Indian Hockey team for Women. They will be representing the country in the junior test series against Ireland and Belarus.             KCGC honorary secretary Rajinder Mohan Singh Chhina hailed the performance of the girl athletes which led …

Read More »

ਕਾਊਂਟਿੰਗ ਸੈਂਟਰ ਦੇ 200 ਮੀਟਰ ਘੇਰੇ `ਚ 5 ਜਾਂ 5 ਤੋਂ ਜਿਆਦਾ ਵਿਅਕਤੀਆਂ ਦੇ ਇਕੱਠੇ ਹੋਣ `ਤੇ ਪਾਬੰਦੀ

ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਰਾਜੀਵ ਕੁਮਾਰ ਵਰਮਾ ਵਧੀਕ ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ-2019 ਦੇ ਨਤੀਜੇ ਜਿਲ੍ਹਾ ਪਠਾਨਕੋਟ ਵਿੱਚ 23 ਮਈ 2019 ਨੂੰ ਘੋਸਿਤ ਕੀਤੇ ਜਾਣੇ ਹਨ।ਜਿਸ ਅਧੀਨ ਐਸ.ਐਮ.ਡੀ.ਆਰ.ਐਸ.ਡੀ ਕਾਲਜ ਪਠਾਨਕੋਟ ਵਿਖੇ ਕਾਊਂਟਿੰਗ ਸੈਂਟਰ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕੰਮ ਨੂੰ ਨਿਰਵਿਘਣ ਅਤੇ ਸ਼ਾਂਤੀਪੂਰਵਕ ਢੰਗ ਨਾਲ ਨਿਪਟਾਉਣ ਲਈ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਏਗਾ ਵਿਸ਼ਾਲ ਗੁਰਮਤਿ ਸਮਾਗਮ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਮੀਟਿੰਗ ਹਾਲ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਇੱਕ ਵਿਸ਼ਾਲ ਗੁਰਮਤਿ …

Read More »

550ਵੇਂ ਪ੍ਰਕਾਸ਼ ਪੁਰਬ `ਤੇ ਸ਼੍ਰੋਮਣੀ ਕਮੇਟੀ ਵੱਲੋਂ ਇਨਾਮੀ ਢਾਡੀ ਤੇ ਕਵੀਸ਼ਰੀ ਮੁਕਾਬਲਿਆਂ ਦੀ ਸ਼ੁਰੂਆਤ 25 ਤੋਂ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਇਨਾਮੀ ਢਾਡੀ ਤੇ ਕਵੀਸ਼ਰੀ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲੇ ਪਾਤਸ਼ਾਹ …

Read More »

ਮਾਨੋਚਾਹਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ’ਚ ਪੈਂਦੇ ਪਿੰਡ ਮਾਨੋਚਾਹਲ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਗਰਮੀ ਦੇ ਮੋਸਮ ਵਿਚ ਅਜਿਹੀਆਂ ਘਟਨਾਵਾਂ ਵਾਪਰਨ …

Read More »

ਸੰਤ ਬਾਬਾ ਪਿਆਰਾ ਸਿੰਘ ਜੀ ਦੀ 49ਵੀਂ ਬਰਸੀ ਸ਼ਰਧਾ ਨਾਲ ਮਨਾਈ

ਸਮਰਾਲਾ, 22 ਮਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਸ਼ਤਾਬਗੜ੍ਹ ਵਿਖੇ ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ 49ਵੀਂ ਬਰਸੀ ਭਾਈ ਲਾਭ ਸਿੰਘ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ।ਕੁਟੀਆ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਰਾਗੀ ਜਥਾ ਭਾਈ ਅੰਗਰੇਜ਼ ਸਿੰਘ ਮਾਛੀਵਾੜਾ, ਭਾਈ ਬਚਿੱਤਰ ਸਿੰਘ ਨੇ ਬਾਣੀ ਦਾ …

Read More »

5 ਤੇ 15 ਸਾਲ ਤੋਂ ਬਾਅਦ ਬੱਚਿਆਂ ਦੇ ਅਧਾਰ ਕਾਰਡ ਅਪਡੇਟ ਨਾ ਕਰਨ `ਤੇ ਹੋ ਸਕਦੇ ਹਨ ਰੱਦ – ਭਾਵਨਾ ਗਰਗ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਡਾਇਰੈਕਟਰ ਜਨਰਲ ਯੂ.ਆਈ.ਡੀ.ਏ.ਆਈ  ਭਾਵਨਾ ਗਰਗ ਨੇ ਅੰਮ੍ਰਿਤਸਰ ਵਿਖੇ ਅਧਾਰ ਕਾਰਡਾਂ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਸਪੱਸ਼ਟ ਕੀਤਾ ਕਿ ਬੱਚਿਆਂ ਦੇ ਅਧਾਰ ਕਾਰਡ 5 ਸਾਲ ਅਤੇ 15 ਸਾਲ ਦੀ ਉਮਰ ਬਾਅਦ ਅਪਡੇਟ ਕਰਨੇ ਜ਼ਰੂਰੀ ਹਨ ਅਤੇ ਅਜਿਹਾ ਨਾ ਕਰਨ ਉਤੇ ਅਧਾਰ ਕਾਰਡ ਰੱਦ ਹੋ ਸਕਦਾ ਹੈ।ਉਨਾਂ ਦੱਸਿਆ ਕਿ ਹਰੇਕ ਬੱਚੇ ਦਾ …

Read More »

ਜਿਲ੍ਹਾ ਚੋਣ ਅਧਿਕਾਰੀ ਵੱਲੋਂ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਚੋਣ ਅਧਿਕਾਰੀ ਕਮ ਜਿਲ੍ਹਾ ਮੈਜਿਸਟਰੇਟ  ਸ਼ਿਵਦੁਲਾਰ ਸਿੰਘ ਢਿਲੋਂ ਨੇ ਇਕ ਹੁਕਮ ਰਾਹੀਂ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਨਰਲ ਚੋਣ ਲੋਕ ਸਭਾ 2019 ਅਨੁਸਾਰ ਅੰਮ੍ਰਿਤਸਰ ਲੋਕ ਸਭਾ ਹਲਕੇ ਪੋਲਿੰਗ ਸਟੇਸ਼ਨ ਨੰਬਰ 123 ਰਾਜਾਸਾਂਸੀ ਵਿਖੇ ਰੀ-ਪੋਲ 22 ਮਈ 2019 ਨੂੰ ਹੋ ਰਹੀ …

Read More »

ਪੂਰੀ ਪਾਰਦਰਸ਼ਿਤਾ ਨਾਲ ਵੋਟਾਂ ਦੀ ਗਿਣਤੀ ਚਾੜੇ ਜਾਵੇਗੀ ਨੇਪਰੇ – ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਚੋਣਾ 2019 ਲਈ ਪਾਈਆਂ ਗਈਆਂ ਵੋਟਰਾਂ ਦੀ ਗਿਣਤੀ ਦੀ ਤਿਆਰੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਅੱਜ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ।ਇਸ ਮੀਟਿੰਗ ਵਿਚ ਵਧੀਕ ਜਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਸ਼ੇਸ਼ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਕੋਟ ਬਾਬਾ ਦੀਪ ਸਿੰਘ ਵਿਖੇ ਵਿਦਿਆਰਥੀਆਂ ਨੂੰ ਚੁੱਕਾਈ ਅੱਤਵਾਦ ਵਿਰੋਧੀ ਸਹੁੰ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ।ਢਿੱਲੋਂ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਤਵਾਦ ਵਿਰੁੱਧ ਲੜਨ ਅਤੇ ਦੇਸ਼ ਦੀਆਂ ਫਿਰਕੂ ਤਾਕਤਾਂ ਦਾ ਸਾਥ ਨਾ ਦੇਣ ਦੀ ਸਹੁੰ ਚੁਕਾਈ। ਆਪਣੇ ਸੰਬੋਧਨ ਵਿਚ ਢਿੱਲੋਂ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ …

Read More »