ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਲੋਕ ਸਭਾ ਦੀਆਂ ਚੋਣਾਂ ਦੌਰਾਨ ਹਲਕਾ ਪੂਰਬੀ `ਚ ਚੌੜਾ ਬਜਾਰ ਗੋਬਿੰਦ ਨਗਰ ਵਿਖੇ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਪੋਲਿੰਗ ਬੂਥ ਦਾ ਜਾਇਜ਼ਾ ਲੈਂਦੇ ਹੋਏ ਯੂਥ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ।ਉਨਾਂ ਦਾਅਵਾ ਕੀਤਾ ਕਿ ਪੁਰੀ ਵੋਟਾਂ ਦੇ ਵੱਡੇ ਫਰਕ ਨਾਲ ਕਾਮਯਾਬ ਹੋਣਗੇ।ਇਸ …
Read More »Daily Archives: May 22, 2019
ਵੋਟਰਾਂ ਲਈ ਖਿੱਚ ਦਾ ਕੇਂਦਰ ਰਹੇ ਗੁਲਾਬੀ ਪੋਲਿੰਗ ਬੂਥ ਆਦਰਸ਼ ਮਤਦਾਨ ਕੇਂਦਰ
ਭੀਖੀ, 21 ਮਈ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ-2019 ਲਈ ਜ਼ਿਲ੍ਹੇ ਵਿਚ ਸਥਾਪਿਤ ਕੀਤੇ ਗਏ ਆਦਰਸ਼ ਮਤਦਾਨ ਕੇਂਦਰ ਅਤੇ ਗੁਲਾਬੀ ਪੋਲਿੰਗ ਬੂਥ ਵੋਟਰਾਂ ਦੀ ਖਿੱਚ ਦਾ ਕੇਂਦਰ ਬਣੇ ਰਹੇ। ਇਥੇ ਬਜ਼ੁਰਗਾਂ, ਔਰਤਾਂ ਅਤੇ ਅੰਗਹੀਣ ਵਿਅਕਤੀਆਂ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਧੀਆ ਬੰਦੋਬਸਤ ਕੀਤੇ ਗਏ ਸਨ। ਤਸਵੀਰ ਵਿੱਚ ਦਿਖਾਈ ਦੇ ਰਹੇ ਹਨ ਆਦਰਸ਼ ਮਤਦਾਨ ਕੇਂਦਰ ਵਿਖੇ …
Read More »
Punjab Post Daily Online Newspaper & Print Media