Tuesday, November 24, 2026

Daily Archives: May 23, 2019

ਲੋਕ ਸਭਾ ਚੋਣਾਂ ’ਚ ਭਾਜਪਾ ਦੀ ਜਿੱਤ ’ਤੇ ਛੀਨਾ ਵਲੋਂ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਵਧਾਈ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਭਾਜਪਾ ਪਾਰਟੀ ਦੀ ਹੋਈ ਲੋਕ ਸਭਾ ਚੋਣਾਂ ’ਚ ਵੱਡੀ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਨਵੇਂ ਭਾਰਤ ਦੇ ਨਿਰਮਾਣ ਨੂੰ ਸਮਰਪਿਤ ਇਹ ਜਿੱਤ ਲੋਕ ਸੱਤਾ …

Read More »

ਬੀਬਾ ਹਰਸਿਮਰਤ ਬਾਦਲ ਦੀ ਜਿੱਤ ਦਾ ਜਸ਼ਨ ਮਨਾਇਆ

ਭੀਖੀ, 23 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ ਦੇ ਨਤੀਜਿਆਂ `ਚ ਐਨ.ਡੀ.ਏ ਦੀ ਜਿੱਤ ਦੀਆਂ ਖਬਰਾਂ ਅਉਂਦਿਆਂ ਹੀ ਅਕਾਲੀ-ਭਾਜਪਾ ਵਰਕਰਾਂ `ਚ ਖੁਸ਼ੀ ਦੀ ਲਹਿਰ ਦੌੜ ਗਈ।ਬਠਿੰਡਾ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖੁਸ਼ੀ ਮਨਾਉਂਦਿਆਂ ਪਾਰਟੀ ਦੇ ਭੀਖੀ ਸਥਿਤ ਚੋਣ ਦਫਤਰ ਵਿਖੇ ਪਟਾਕੇ ਚਲਾ ਕੇ ਅਤੇ ਲੱਡੂ ਵੰਡ ਕੇ ਜਜਸ਼ ਮਨਾਇਆ ਗਿਆ।ਇਸ ਮੌਕੇ ਅਕਾਲੀ ਦਲ …

Read More »

ਵਿਦੇਸ਼ੀ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸ਼ਾਨਦਾਰ ਜਿੱਤ `ਤੇ ਦਿੱਤੀ ਵਧਾਈ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਸਪੱਸ਼ਟ ਬਹੁੱਮਤ ਹਾਸਲ ਕਰਨ `ਤੇ ਵੱਖ-ਵੱਖ ਮੁਲਕਾਂ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ ਹੈ।ਵਧਾਈ ਦੇਣ ਵਾਲੇ ਆਗੁਆਂ ਵਿੱਚ ਜਪਾਨ ਦੇ ਪ੍ਰਧਾਨ ਮੰਤਰੀ, ਭੂਟਾਨ ਦੇ ਰਾਜਾ, ਅਫਗਾਨਿਸਤਾਨ ਦੇ ਰਾਸ਼ਟਰਪਤੀ, ਨੇਪਾਲ ਦੇ ਪ੍ਰਧਾਨ ਮੰਤਰੀ ਅਤੇ ਚੀਨ ਦੇ ਰਾਸ਼ਟਰਪਤੀ ਆਦਿ ਸ਼ਮਾਲ ਹਨ।

Read More »

ਬਠਿੰਡਾ ਤੋਂ ਹਰਸਿਮਰਤ ਤੇ ਫਿਰੋਜਪੁਰ ਤੋਂ ਸੁਖਬੀਰ ਬਾਦਲ ਅੱਗੇ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਬਠਿੰਡਾ ਤੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਫਿਰੋਜਪੁਰ ਤੋਂ ਸੁਖਬੀਰ ਸਿੰਘ ਬਾਦਲ ਆਪਣੇ ਵਿਰੋਧੀਆ ਤੋਂ ਅੱਗੇ ਚੱਲ ਰਹੇ ਹਨ।

Read More »

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪੰਜਾਬੀਆਂ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ 8 ਸੀਟਾਂ `ਤੇ ਲੀਡ ਮਿਲਣ `ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ, ਕਾਂਗਰਸੀ ਵਰਕਰਾਂ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ ਹੈ।     ਦੱਸਯਯੋਗ ਹੈ ਕਿ ਕਾਂਗਰਸ ਨੂੰ ਜਿੰਨਾਂ 8 ਲੋਕ ਸਭਾ ਸੀਟਾਂ `ਤੇ ਲੀਡ ਮਿਲੀ ਹੈ ਉਨਾਂ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ …

Read More »

ਅਮੇਠੀ (ਉਤਰ ਪ੍ਰਦੇਸ਼) ਤੋਂ ਰਾਹੁਲ ਗਾਂਧੀ ਪਿਛੇ – ਭਾਜਪਾ ਦੀ ਸਮ੍ਰਿਤੀ ਇਰਾਨੀ ਅੱਗੇ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਉਤਰ ਪ੍ਰਦੇਸ਼ ਦੀ ਅਮੇਟੀ ਸੀਟ ਤੋਂ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਪਿੱਛੇ ਹਨ, ਜਦਕਿ ਭਾਜਪਾ ਦੀ ਸਮ੍ਰਿਤੀ ਇਰਾਨੀ ਅੱਗੇ ਹੈ।

Read More »

ਲ਼ੋਕ ਸਭਾ ਨਤੀਜਿਆਂ ਦੇ ਰੁਝਾਣਾਂ `ਚ ਐਨ.ਡੀ.ਏ 345 ਸੀਟਾਂ `ਤੇ ਅੱਗੇ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਭਾਜਪਾ ਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਭਾਰੀ ਬਹੁੱਮਤ ਮਿਲ ਰਿਹਾ ਹੈ।ਹੁਣ ਤੱਕ ਦੇ ਰੁਝਾਣਾਂ ਮੁਤਾਬਿਕ ਐਨ.ਡੀ.ਏ 346, ਯੂ.ਪੀ.ਏ 95 ਅਤੇ ਹੋ ਪਾਰਟੀਆਂ 101 ਸੀਟਾਂ ਮਿਲ ਰਹੀਆਂ ਹਨ।ਸੀਟਾਂ ਦਾ ਇਹ ਰੁਝਾਣ ਮਿੰਟ ਮਿੰਟ `ਤੇ ਬਦਲ ਰਿਹਾ ਹੈ ਅਤੇ ਇਹ ਤੈਅ ਹੈ ਕਿ ਭਾਜਪਾ ਦੂਜੀ …

Read More »