Tuesday, November 24, 2026

Daily Archives: May 23, 2019

ਹਿਮਾਚਲ ਪ੍ਰਦੇਸ਼ ਦੀਆਂ ਚਾਰੇ ਲੋਕ ਸਭਾ ਸੀਟਾਂ `ਤੇ ਭਾਜਪਾ ਅੱਗੇ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਹਿਮਾਚਲ ਪ੍ਰਦੇਸ਼ ਦੀਆਂ ਚਾਰੇ ਲੋਕ ਸਭਾ ਸੀਟਾਂ `ਤੇ ਭਾਜਪਾ ਦੇ ਉਮੀਦਵਾਰ ਅੱਗ ਚੱਲ ਰਹੇ ਹਨ ਅਤੇ ਭਾਜਪਾ ਉਮੀਦਵਾਰ ਵੋਟਾਂ ਦੇ ਭਾਰੀ ਫਰਕ ਨਾਲ ਕਲੀਨ ਸਵੀਪ ਕਰਨ ਜਾ ਰਹੇ ਹਨ।

Read More »

ਹੁਸ਼ਿਆਰਪੁਰ ਤੋਂ ਭਾਜਪਾ ਦੇ ਸੋਮ ਪ੍ਰਕਾਸ਼ ਜਿੱਤੇ- ਕਾਂਗਰਸ ਦੇ ਰਾਜ ਕੁਮਾਰ ਚੱਬੇਵਾਲ ਨੂੰ ਹਰਾਇਆ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਤੋਂ ਲੋਕ ਸਭਾ ਚੋਣਾਂ 2019 ਦਾ ਪਹਿਲਾ ਨਤੀਜਾ ਭਾਜਪਾ ਦੇ ਹੱਕ `ਚ ਆਇਆ ਹੈ। ਹੁਸ਼ਿਆਰਪੁਰ ਤੋਂ ਭਾਜਪਾ ਦੇ ਸੋਮ ਪ੍ਰਕਾਸ਼ ਜੇਤੂ ਕਰਾਰ ਦਿੱਤੇ ਗਏ ਹਨ।ਉਨਾਂ ਨੇ ਕਾਂਗਰਸ ਦੇ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਨੂੰ ਹਰਾਇਆ ਹੈ।

Read More »

ਅੰਮ੍ਰਿਤਸਰ ਤੋਂ ਗੁਰਜੀਤ ਔਜਲਾ ਅੱਗੇ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਤੇ ਮੌਜੂਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਆਪਣੇ ਵਿਰੋਧੀ ਅਕਾਲੀ ਭਾਜਪਾ ਗਠਜੋੜ ਉਮੀਦਵਾਰ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਤੋਂ ਅੱਗੇ ਚੱਲ ਰਹੇ ਹਨ।   

Read More »

ਪੰਜਾਬ ਦੇ ਚੋਣ ਰੁਝਾਣਾਂ `ਚ ਕਾਂਗਰਸ ਦਾ ਹੱਥ ਉਤੇ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਪੰਜਾਬ ਵਿੱਚ ਕਾਂਗਰਸ ਦਾ ਹੱਥ ਉਤੇ ਦਿੱਖ ਰਿਹਾ ਹੈ।ਹੁਣ ਤੱਕ ਦੇ ਰੁਝਾਣਾਂ ਅਨੁਸਾਰ ਕਾਂਗਰਸ 9, ਅਕਾਲੀ-ਭਾਜਪਾ ਗਠਜੋੜ ਨੂੰ 3 ਅਤੇ ਆਮ ਆਦਮੀ ਪਾਰਟੀ 1 ਸੀਟ `ਤੇ ਅਗੇ ਹੈ।  

Read More »

ਲ਼ੋਕ ਸਭਾ ਨਤੀਜਿਆਂ ਦੇ ਰੁਝਾਣਾਂ `ਚ ਐਨ.ਡੀ.ਏ ਨੂੰ ਭਾਰੀ ਬਹੁੱਮਤ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਭਾਜਪਾ ਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਭਾਰੀ ਬਹੁੱਮਤ ਮਿਲ ਰਿਹਾ ਹੈ।ਹੁਣ ਤੱਕ ਦੇ ਰੁਝਾਣਾਂ ਮੁਤਾਬਿਕ ਐਨ.ਡੀ.ਏ 341, ਯੂ.ਪੀ.ਏ 91 ਅਤੇ ਹੋ ਪਾਰਟੀਆਂ 110 ਸੀਟਾਂ ਮਿਲ ਰਹੀਆਂ ਹਨ।   

Read More »

ਖਾਲਸਾ ਹਾਕੀ ਅਕਾਦਮੀ ਦੀਆਂ 3 ਖਿਡਾਰਣਾਂ ਦੀ ਭਾਰਤੀ ਟੀਮ ’ਚ ਹੋਈ ਚੋਣ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਅਧੀਨ ਖਾਲਸਾ ਹਾਕੀ ਅਕੈਡਮੀ ਦੀਆਂ 3 ਖਿਡਾਰਣਾਂ ਨੂੰ ਕੋਰ ਜੂਨੀਅਰ ਇੰਡੀਅਨ ਨੈਸ਼ਨਲ ਵੂਮੈਨ ਹਾਕੀ ਟੀਮ ਲਈ ਚੁਣਿਆ ਗਿਆ।ਇਹ ਟੀਮ ਜੂਨੀਅਰ ਟੈਸਟ ਸੀਰੀਅਸ ਦੌਰਾਨ ਆਇਰਲੈਂਡ ਅਤੇ ਬੈਲਾਰੂਸ ਖਿਲਾਫ਼ ਆਪਣੀ ਖੇਡ ਦਾ ਪ੍ਰਦਰਸ਼ਨ ਕਰਨ ਜਾ ਰਹੀਆਂ ਹਨ।ਅਕੈਡਮੀ ਦੀਆਂ ਉਭਰ ਰਹੀਆਂ ਇਹ ਖਿਡਾਰਣਾਂ ਰੀਤ, ਪ੍ਰਿਯੰਕਾ ਅਤੇ ਗਗਨਦੀਪ ਕੌਰ …

Read More »

ਜਸਵਿੰਦਰ ਕੌਰ ਜੱਸੀ ਦੀ ਬਾਲ ਕਾਵਿ ਪੁਸਤਕ ‘ਸੁਹਾਵੀਆਂ ਰੁੱਤਾਂ ਦਿਨ ਸੁਹੇਲੜੇ’ ਦਾ ਲੋਕ ਅਰਪਨ 26 ਨੂੰ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਇਕਾਈ ਵਲੋਂ ਸਥਾਨਕ ਵਿਰਸਾ ਵਿਹਾਰ ਅਤੇ ਫ਼ੋਕਲੋਰ ਰਿਸਰਚ ਅਕਾਦਮੀ ਦੇ ਸਹਿਯੋਗ ਨਾਲ ਲੇਖਿਕਾ ਜਸਵਿੰਦਰ ਕੌਰ ਜੱਸੀ ਦੀ ਬਾਲ ਕਾਵਿ ਪੁਸਤਕ ‘ਸੁਹਾਵੀਆਂ ਰੁੱਤਾਂ ਦਿਨ ਸੁਹੇਲੜੇ’ ਦਾ ਲੋਕ ਅਰਪਨ ਸਮਾਰੋਹ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ’ਚ 26 ਮਈ ਦਿਨ ਐਤਵਾਰ ਸ਼ਾਮ 4.00 ਵਜੇ ਹੋਵੇਗਾ।ਇਸ …

Read More »

ਕਮਾਂਡੈਂਟ (ਰਿਟਾ.) ਗੁਰਮੰਗਲ ਸਿੰਘ ਗਿੱਲ ਦਾ ਦੇਹਾਂਤ, ਅੰਤਿਮ ਸਸਕਾਰ ਹੋਇਆ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – 1947 ਦੀ ਫਿਰਕੂ ਤੇ ਗੈਰਕੁਦਰਤੀ ਵੰਡ ਮੌਕੇ ਮਾਰੇ ਗਏ 10 ਲੱਖ ਪੰਜਾਬੀਆਂ ਦੀ ਯਾਦ ਵਿੱਚ ਫ਼ੋਕਲੋਰ ਰਿਸਰਚ ਅਕਾਦਮੀ ਵਲੋਂ ਸਾਂਝੀ ਯਾਦਗਾਰ ਉਸਾਰਨ ਵਾਸਤੇ 1996-97 ਦੇ ਸਾਲ ਦੇਸ਼ ਦੀ ਅਜ਼ਾਦੀ ਦੀ 50ਵੀਂ ਵਰੇ੍ਹਗੰਢ ਮੌਕੇ ਭਾਰਤ ਤੇ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਵਾਹਗਾ `ਤੇ ਜਗ੍ਹਾ ਲੈ ਕੇ ਦੇਣ ਵਾਲੇ ਕਮਾਂਡੈਂਟ (ਰਿਟਾ.) ਗੁਰਮੰਗਲ ਸਿੰਘ …

Read More »

ਯੂਨੀਵਰਸਿਟੀ ਦੇਸ਼ ਦੀਆਂ ਚੋਟੀ ਦੀਆਂ ਬਹੁ-ਅਨੁਸ਼ਾਸਨੀ ਯੂਨੀਵਰਸਿਟੀਆਂ ਵਿਚੋਂ 14ਵੇਂ ਸਥਾਨ `ਤੇ

ਉਤਰੀ ਭਾਰਤ ਦੀਆਂ ਯੂਨੀਵਰਸਿਟੀਆ ਵਿਚੋਂ 7ਵੇਂ ਰੈਂਕ `ਤੇ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਦੀਆਂ 15 ਉੱਚ ਕੋਟੀ ਦੀਆਂ ਯੂਨੀਵਰਸਿਟੀਆਂ ਵਿਚ ਸ਼ਾਮਲ ਹੋ ਗਈ ਹੈ।ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਅਤੇ ਵਿਦਿਆਕ ਅਦਾਰਿਆ ਦੇ `ਦਾ ਵੀਕ-ਹੰਸਾ ਰਿਸਰਚ ਬੈਸਟ ਯੂਨੀਵਰਸਿਟੀ ਸਰਵੇ 2019` ਵੱਲੋਂ ਕਰਵਾਏ ਗਏ ਸਰਵੇ ਦੇ ਵਿਚ ਗੁਰੂ ਨਾਨਕ …

Read More »

GNDU improves All India Multi- Disciplinary University Ranking from Rank 20 to 14

At 7th rank in North Zone Multi-Disciplinary Universities Amritsar, May 22 (Punjab Post Bureau) – The WEEK- Hansa Research Best University survey 2019 has placed Guru Nanak Dev University at 7th rank in North Zone Multi-Disciplinary Universities and at 14th rank in All India Multi-Disciplinary Universities. With a quantum jump of six positions, the university has improved its rank from 20th …

Read More »