ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਵਿੱਚ ਕੇਂਦਰੀ ਕੈਬਨਿਟ ਮੀਟਿੰਗ `ਚ 16ਵੀਂ ਲੋਕ ਸਭਾ ਭੰਗ ਕਰਨ ਦੇ ਫੈਸਲੇ ਉਪਰੰਤ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਆਪਣੀ ਸਰਕਾਰ ਦਾ ਅਸਤੀਫਾ ਸੌਂਪਿਆ। ਕੈਬਨਿਟ ਮੀਟਿੰਗ ਵਿੱਚ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ, ਨਿਤਨ ਗਡਕਰੀ, ਮੇਨਕਾ ਗਾਂਧੀ, ਨਿਰਮਲਾ ਸੀਤਾਰਮਨ ਆਦਿ ਵੀ ਮੌਜੂਦ ਰਹੇ।
Read More »
Punjab Post Daily Online Newspaper & Print Media