Tuesday, November 24, 2026

Daily Archives: May 26, 2019

ਸਰਵਹਿੱਤਕਾਰੀ ਸਕੂਲ ਵਿਖੇ 4 ਸਾਲਾ ਮਾਸੂਮ ਬੱਚੀ ਨਾਲ ਜਬਰ-ਜਿਨਾਹ

ਸ਼ਹਿਰ ਨਿਵਾਸੀਆਂ ਵਲੋਂ ਥਾਣੇ ਅੱਗੇ ਧਰਨਾ ਪ੍ਰਦਰਸ਼ਨ, ਦੋਸ਼ੀ ਗ੍ਰਿਫਤਾਰ ਧੂਰੀ, 26 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਵਿਖੇ ਸ਼ਹਿਰ ਦੇ ਬਿਲਕੁੱਲ ਵਿਚਕਾਰ ਸਥਿਤ ਇੱਕ ਨਾਮੀ ਸੰਸਥਾ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦੀ ਕਿਡਜ਼ ਬ੍ਰਾਂਚ ਵਿੱਚ ਪੜ੍ਹਦੀ ਕਰੀਬ 4 ਸਾਲਾਂ ਦੀ ਮਾਸੂਮ ਬੱਚੀ ਨਾਲ ਸਕੂਲ ਬੱਸ ਦੇ ਇੱਕ ਕੰਡਕਟਰ ਵੱਲੋਂ ਸਕੂਲ ਵਿੱਚ ਜਬਰ-ਜਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਸ਼ਹਿਰ ਵਿੱਚ …

Read More »

ਡਾ: ਧਰਮਵੀਰ ਸਿੰਘ ਟਰਾਂਸਫਾਰਮਿੰਗ ਐਜੂਕੇਸ਼ਨ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਸ਼੍ਰੀਮਤੀ ਨਵਜੀਤ ਕੌਰ ਕਾਮਰਸ ਅਧਿਆਪਕਾ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਲੋਂ ਟਰਾਂਸਫਾਰਮਿੰਗ ਐਜੂਕੇਸ਼ਨ ਐਵਾਰਡ ਦੇ ਦੂਜੇ ਐਡੀਸ਼ਨ ਵਿੱਚ ਸਨਮਾਨਿਤ ਕੀਤਾ ਗਿਆ।ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਦੁਆਰਾ 2017 ਵਿੱਚ ਅਧਿਆਪਨ ਕਿੱਤੇ ਨਾਲ …

Read More »

ਪ੍ਰੋਫੈਸਰ ਡਾ. ਕੁਲਵੰਤ ਸਿੰਘ ਐਸ.ਆਰ ਗੌਰਮਿੰਟ ਕਾਲਜ ਫਾਰ ਵੁਮੈਨ ਦੇ ਕਾਰਜਕਾਰੀ ਪ੍ਰਿੰਸੀਪਲ ਬਣੇ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਸੰਧੂ) – ਕਈ ਦਹਾਕਿਆਂ ਤੋਂ ਖੇਡ ਖੇਤਰ ਦੇ ਵਿੱਚ ਬੇਮਿਸਾਲ ਖੇਡ ਸੇਵਾਵਾਂ ਦੇਣ ਦੇ ਨਾਲ-ਨਾਲ ਵੱਖ-ਵੱਖ ਸਰਕਾਰੀ ਕਾਲਜਾਂ ਦੇ ਵਿੱਚ ਬਤੌਰ ਸ਼ਰੀਰਿਕ ਸਿੱਖਿਆ ਵਿਭਾਗ ਮੁੱਖੀ ਰਹੇ ਤੇ ਮੌਜੂਦਾ ਐਸ.ਆਰ ਗੌਰਮਿੰਟ ਕਾਲਜ ਫਾਰ ਵੁਮੈਨ ਵਿਖੇ ਸਰੀਰਕ ਸਿੱਖਿਆ ਵਿਭਾਗ ਮੁੱਖੀ ਦੇ ਤੌਰ `ਤੇ ਸੇਵਾਵਾਂ ਨਿਭਾਉਣ ਵਾਲੇ ਪ੍ਰੋ. ਡਾ. ਕੁਲਵੰਤ ਸਿੰਘ ਨੇ ਕਾਲਜ ਦੇ ਕਾਰਜਕਾਰੀ ਪਿ੍ਰੰਸੀਪਲ ਦਾ …

Read More »

ਬਿਜਲੀ ਸਪਲਾਈ ਬੰਦ ਰਹੇਗੀ

ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਾਵਰਕਾਮ ਦਫਤਰ ਲੌਂਗੋਵਾਲ ਦੇ ਐਸ.ਡੀ.ਓ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਲੌਂਗੋਵਾਲ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਚੱਲ ਰਹੇ ਸੁਧਾਰ ਦੇ ਕੰਮ ਲਈ ਮਿਤੀ 27-05-19 ਨੂੰ ਸੁਨਾਮੀ ਪੱਤੀ, ਝਾੜੋਂ ਪੱਤੀ, ਰੰਧਾਵਾ ਪਤੀ, ਸ਼ਾਹਪੁਰ ਰੋਡ, ਨਵੋਦਿਆ ਸਕੂਲ ਅਤੇ ਅੰਦਰਲਾ ਖੂਹ, ਮਿਤੀ 28-05-19  ਨਮੋਲ ਰੋਡ, ਮਿਤੀ 29-05-19 ਨੂੰ …

Read More »

ਕਿਸਾਨਾਂ ਵਲੋਂ ਡੀ.ਸੀ ਦਫ਼ਤਰ ਸੰਗਰੂਰ ਅੱਗੇ ਧਰਨੇ ਦੀਆਂ ਤਿਆਰੀਆਂ ਜਾਰੀ

ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 5 ਏਕੜ ਤੱਕ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਕਰਜ਼ੇ ਫ਼ੌਰੀ ਖ਼ਤਮ ਕਰਨ, ਬੈਂਕਾਂ ਵਲੋਂ ਲਏ ਗਏ ਚੈਕ ਵਾਪਸ ਮੋੜਨ, ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਵਾਪਸ ਲੈਣ, ਪੰਚਾਇਤੀ ਜ਼ਮੀਨ ਵਿਚੋਂ 2 ਹਿੱਸੇ ਜਨਰਲ ਕੋਟੇ ਦੀ ਜ਼ਮੀਨ 5 ਏਕੜ ਤੱਕ ਦੇ ਛੋਟੇ ਕਿਸਾਨਾਂ ਨੂੰ ਠੇਕੇ `ਤੇ ਦੇਣ ਸਮੇਤ ਹੋਰ ਕਿਸਾਨੀ ਮੰਗਾਂ ਸਬੰਧੀ …

Read More »

ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ ਹੁਣ ਤੱਕ 1187180 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ – ਡੀ.ਸੀ

ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਹੁਣ ਤਕ 11 ਲਖ 87 ਹਜ਼ਾਰ 180 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕਰਨ ਮਗਰੋਂ 11 ਲੱਖ 86 ਹਜ਼ਾਰ 302 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕਰਵਾਈ ਜਾ ਚੁੱਕੀ ਹੈ।ਉਨਾਂ ਦੱਸਿਆ ਕਿ ਖ਼ਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 2074 ਕਰੋੜ …

Read More »

ਵੱਡੀ ਮਾਤਰਾ `ਚ ਨਜਾਇਜ਼ ਸ਼ਰਾਬ ਬਰਾਮਦ

ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਸ਼ਿਆਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਥਾਣਾ ਲੌਂਗੋਵਾਲ ਦੀ ਪੁਲਸ ਨੇ ਭਾਰੀ ਮਾਤਰਾਂ ਵਿੱਚ ਨਜਾਇਜ਼ ਸ਼ਰਾਬ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੌਂਗੋਵਾਲ ਦੇ ਮੁਖੀ ਬਲਵੰਤ ਸਿੰਘ ਨੇ ਦੱਸਿਆ ਕਿ ਲੌਂਗੋਵਾਲ ਪੁਲਿਸ ਨੇ ਗੁਪਤ ਸੂਚਨਾ ਮਿਲਣ `ਤੇ ਮਨਦੀਪ ਸਿੰਘ ਵਾਸੀ ਪੱਤੀ ਝਾੜੋਂ ਲੌਂਗੋਵਾਲ ਦੇ ਘਰ …

Read More »

ਸਮਰਾਲਾ ਬਾਈਪਾਸ ’ਤੇ ਪੁੱਲ਼ ਨਾ ਬਣਨ `ਤੇ ਸੰਘਰਸ਼ਕਾਰੀਆਂ ਵਲੋਂ ਆਰ-ਪਾਰ ਦੀ ਲੜਾਈ ਦਾ ਐਲਾਨ

ਸਮਰਾਲਾ, 26 ਮਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਸਮਰਾਲਾ ਸ਼ਹਿਰ ਦੇ ਬਾਹਰੋ-ਬਾਹਰ ਕੱਢੇ ਜਾ ਰਹੇ ਬਾਈਪਾਸ ਦੇ ਨਾਲ ਸਮਰਾਲਾ ਤੋਂ ਰੋਪੜ ਰੋਡ ਬੰਦ ਹੋਣ ਦੇ ਰੋਸ ਵਜੋਂ ਇਲਾਕੇ ਦੀਆਂ ਗਰਾਮ ਪੰਚਾਇਤਾਂ, ਇਲਾਕਾ ਨਿਵਾਸੀਆਂ ਅਤੇ ਸ਼ਹਿਰ ਨਿਵਾਸੀਆਂ ਦਾ ਸੰਘਰਸ਼ ਹੁਣ ਸਖ਼ਤ ਰੁੱਖ ਅਖਤਿਆਰ ਕਰ ਲਿਆ ਗਿਆ ਹੈ।ਇਸ ਸਬੰਧੀ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੁੱਲ ਸੰਘਰਸ਼ …

Read More »

ਸ਼੍ਰੋਮਣੀ ਕਮੇਟੀ ਨੇ ਜ਼ੈਜ਼ਲ ਡਾਟਕਾਮ ਖ਼ਿਲਾਫ ਮੰਗ ਸਖ਼ਤ ਕਾਰਵਾਈ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਨਲਾਈਨ ਖਰੀਦਦਾਰੀ ਨਾਲ ਸਬੰਧਤ ਵੈਬਸਾਈਟ ਜ਼ੈਜ਼ਲ ਡਾਟਕਾਮ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਇਸ ਸਬੰਧ ਵਿੱਚ ਕਮੇਟੀ ਵੱਲੋਂ ਪੰਜਾਬ ਦੇ ਡੀ.ਜੀ.ਪੀ ਨੂੰ ਇੱਕ ਪੱਤਰ ਲਿਖਿਆ ਗਿਆ ਹੈ।ਇਸ ਵੈਬਸਾਈਟ ਵੱਲੋਂ ਵੇਚਣ ਲਈ ਪਾਏ ਵੱਖ-ਵੱਖ …

Read More »

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਕਮੇਟੀਆਂ ਨੂੰ ਸਪੀਕਰਾਂ ਦੀ ਅਵਾਜ਼ ਸੀਮਤ ਰੱਖਣ ਦੀ ਅਪੀਲ

ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਦੀ ਅਵਾਜ਼ ਗੁਰੂ-ਘਰਾਂ ਦੇ ਅੰਦਰ ਤੱਕ ਹੀ ਸੀਮਤ ਰੱਖਣ ਦੀ ਅਪੀਲ ਕੀਤੀ ਗਈ ਹੈ।ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਇਸ ਸਬੰਧੀ ਆਖਿਆ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਦੀ ਅਵਾਜ਼ ਨੂੰ ਗੁਰਦੁਆਰਾ ਸਾਹਿਬਾਨ …

Read More »