New Delhi, May 26 (Punjab Post Bureau) – Prime Minister Shri Narendra Modi today received telephone calls from H.E. Mr. Imran Khan, Prime Minister of Pakistan; H.E. Mr. Mohamed Nasheed, Former President of Maldives; and H.E Mr Madhav Nepal, Former Prime Minister of Nepal congratulating him on his victory in the recent General Elections in India. The Prime Minister …
Read More »Daily Archives: May 27, 2019
ਬਾਬਾ ਫ਼ਰੀਦ ਸੰਸਥਾ ਵਿਖੇ “ਜੈਵਿਕ ਵਿਭਿੰਨਤਾ ਦਿਹਾੜਾ” ਮਨਾਇਆ ਗਿਆ
ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਫ਼ਰੀਦ ਮੈਮੋਰੀਅਲ ਐਜ਼ੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਵਿਖੇ “ਜੈਵਿਕ ਵਿਭਿੰਨਤਾ ਦਿਹਾੜਾ” ਮਨਾਇਆ ਗਿਆ।ਜਿਸ ਵਿੱਚ ਵਣ ਵਿਸਥਾਰ ਮੰਡਲ, ਬਠਿੰਡਾ ਤੋਂ ਬਲਾਕ ਅਫਸਰ ਨਾਇਬ ਸਿੰਘ, ਇੰਚਾਰਜ ਮਾਨਸਾ, ਸੰਗਰੂਰ, ਬਰਨਾਲਾ,ਗੁਰਦੀਪ ਸਿੰਘ, ਫੌਰੇਸਟ ਗਾਰਡ, ਇੰਚਾਰਜ ਸੰਗਰੂਰ ਅਤੇ ਕੁਲਵੀਰ ਸਿੰਘ, ਫੌਰੇਸਟ ਗਾਰਡ, ਇੰਚਾਰਜ ਬਰਨਾਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਓਹਨਾ ਖਾਸ ਤੌਰ `ਤੇ ਸੰਸਥਾ ਦੀਆਂ ਵਿਦਿਆਰਥਣਾਂ …
Read More »ਜਲਦ ਖੁੱਲ੍ਹਣਗੀਆਂ ਦਵਾਈਆਂ ਦੀਆਂ ਕਫਾਇਤੀ ਦੁਕਾਨਾਂ ਤੇ ਮੁਫ਼ਤ ਐਂਬੂਲੈਂਸ ਸੇਵਾ – ਡਾ. ਓਬਰਾਏ
ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 50 ਕਲੀਨੀਕਲ ਲੈਬਾਰਟਰੀਆਂ ਖੋਲ੍ਹਣ ਦਾ ਟੀਚਾ ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪੰਜਾਬ ਸਮੇਤ ਹੋਰਨਾਂ ਰਾਜਾਂ ‘ਚ ਪਹਿਲੇ ਪੜਾਅ ਤਹਿਤ 50 ਕਲੀਨਿਕਲ ਲੈਬਾਰਟਰੀਆਂ ਤੇ ਡਾਗਿਨੋਸਟਿਕ ਸੈਂਟਰ ਖੋਲ੍ਹੇ ਜਾ ਰਹੇ ਹਨ । ਇਹ ਜਾਣਕਾਰੀ ਸਾਂਝੀ ਕਰਦਿਆਂ …
Read More »ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੋਆ `ਚ ਵਿਸ਼ਾਲ ਗੁਰਮਤਿ ਸਮਾਗਮ
ਗਿਆਨੀ ਹਰਪ੍ਰੀਤ ਸਿੰਘ ਤੇ ਗੋਆ ਦੇ ਮੁੱਖ ਮੰਤਰੀ ਡਾ. ਸਾਵੰਤ ਨੇ ਕੀਤਾ ਸੰਬੋਧਨ ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੇਤਮ (ਗੋਆ) ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਥਾਨਕ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਾਂਝੇ ਉੱਦਮ ਨਾਲ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਕਰਵਾਏ ਢਾਡੀ ਤੇ ਕਵੀਸ਼ਰੀ ਮੁਕਾਬਲੇ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਢਾਡੀ ਤੇ ਕਵੀਸ਼ਰੀ ਦੇ ਮੁਕਾਬਲੇ ਕਰਵਾਏ ਗਏ। ਦੋ ਦਿਨ ਚੱਲੇ ਇਨ੍ਹਾਂ ਮੁਕਾਬਲਿਆਂ ਵਿਚ ਪਹਿਲੇ ਦਿਨ 17 ਢਾਡੀ ਜਥਿਆਂ, ਜਦਕਿ ਦੂਸਰੇ ਦਿਨ 40 ਕਵੀਸ਼ਰੀ ਜਥਿਆਂ ਨੇ ਢਾਡੀ ਤੇ …
Read More »ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਸ਼ਬਦ ਯਾਤਰਾ 2 ਜੂਨ ਤੋਂ
ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨੇ ਸਮੂਹ ਪੰਥ ਨੂੰ ਯਾਤਰਾ ਦਾ ਸਵਾਗਤ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ/ ਹਜ਼ੂਰ ਸਾਹਿਬ, 26 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਸੰਦੇਸ਼ ਨੂੰ ਵਿਸ਼ਵ ਦੀ ਸਮੁੱਚੀ ਮਾਨਵਤਾ ਤੱਕ ਪਹੁੰਚਾਉਣ ਲਈ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) …
Read More »ਫ਼ਿਲਮ `ਮਿੰਦੋ ਤਸੀਲਦਾਰਨੀ` 28 ਜੂਨ ਨੂੰ ਹੋਵੇਗੀ ਰਲੀਜ਼
ਚੰੜੀਗੜ੍ਹ 26 ਮਈ (ਪੰਜਾਬ ਪੋਸਟ – ਹਰਜਿੰਦਰ ਜਵੰਦਾ) – ਗਾਇਕ, ਅਦਾਕਾਰ ਤੇ ਨਿਰਮਾਤਾ ਕਰਮਜੀਤ ਅਨਮੋਲ ਦੀ ਨਵੀਂ ਫ਼ਿਲਮ `ਮਿੰਦੋ ਤਸੀਲਦਾਰਨੀ` 28 ਜੂਨ 2019 ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ।`ਕਰਮਜੀਤ ਅਨਮੋਲ ਪਰੋਡਕਸ਼ਨ` ਅਤੇ `ਰੰਜੀਵ ਸਿੰਗਲਾ ਪ੍ਰੋਡਕਸ਼ਨ` ਦੇ ਸਾਂਝੇ ਬੈਨਰ ਹੇਠ ਬਣੀ ਨਿਰਮਾਤਾ ਕਰਮਜੀਤ ਅਨਮੋਲ, ਰੰਜੀਵ ਸਿੰਗਲਾ ਅਤੇ ਪਵਿਤਰ ਬੈਨੀਪਾਲ ਵਲੋਂ ਪ੍ਰੋਡਿਊਸ ਇਸ ਫ਼ਿਲਮ ਦੀ ਪਹਿਲੀ ਝਲਕ ਸਾਹਮਣੇ ਆ …
Read More »ਲੋੜਵੰਦਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ
ਭੀਖੀ, 26 ਮਈ (ਪੰਜਾਬ ਪੋਸਟ – ਕਮਲ ਕਾਂਤ) – ਰਮਜਾਨ ਦੇ ਪਵਿੱਤਰ ਮਹੀਨੇ `ਚ ਜਮਾਤ-ਏ-ਇੰਸਲਾਮੀਆ ਹਿੰਦ ਪੰਜਾਬ ਅਤੇ ਹਿਊਮਨ ਵੈਲਫੇਅਰ ਫਾਊਡੇਸ਼ਨ ਦੇ ਉਦਮ ਸਦਕਾ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੀ ਮੁਸਲਿਮ ਇੰਤਜਾਮੀਆ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂਾ।ਕਮੇਟੀ ਦੇ ਖਜ਼ਾਨਚੀ ਬਹਾਦਰ ਖਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਮਜਾਨ ਦੇ ਮੁਬਾਰਕ ਮੌਕੇ ਕਮੇਟੀ ਵਲੋਂ 12 ਲੋੜਵੰਦ ਪਰਿਵਾਰਾਂ ਰਾਸ਼ਨ …
Read More »
Punjab Post Daily Online Newspaper & Print Media