Tuesday, November 24, 2026

Daily Archives: May 30, 2019

GNDU students placed in reputed Pharma industries

Amritsar, May 30 (Punjab Post Bureu) – The reputed Pharma companies Mankind Pharma and Nectar Pharmaceuticals Pvt. Ltd. selected seven M.Sc students of the Department of Microbiology of the University during Guru Nanak Dev University campus placement drive. These appointments will be done for the post of Microbiologist on the basis of written test and interview. These companies offered annual salary package …

Read More »

ਮੁਸਲਿਮ ਭਾਈਚਾਰੇ ਵਲੋਂ ਹਾਲ ਬਜ਼ਾਰ ਮਸਜ਼ਿਦ `ਚ ਇਫਤਾਰ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਜਾਮਾ ਮਸਜ਼ਿਦ ਹਾਲ ਬਜ਼ਾਰ ਵਿਖੇ 22ਵੇਂ ਰੋਜ਼ੇ ਦੀ ਇਫਤਾਰ ਪਾਰਟੀ ਆਲ ਮੁਸਲਿਮ ਵੈਲਫੇਅਰ ਸੁਸਾਇਟੀ ਇੰਡੀਆ ਦੇ ਰਾਸ਼ਟਰੀ ਵਾਈਸ ਚੇਅਰਮੈਨ ਅਤੇ ਨੈਸ਼ਨਲ ਐਂਟੀ ਹਿਊਮਨ ਰਾਈਟ ਕੌਂਸਿਲ ਆਫ ਇੰਡੀਆ ਦੇ ਪ੍ਰਧਾਨ ਖੁਰਸ਼ੀਦ ਅਹਿਮਦ ਦੀ ਅਗਵਾਈ ਵਿੱਚ ਕੀਤੀ ਗਈ।ਏ.ਸੀ.ਪੀ ਸਪੈਸ਼ਲ ਡੀ. ਜਤਿੰਦਰ, ਨਿਊਰੋ ਸਰਜਨ ਡਾ. ਰਾਘਵ ਵਾਧਵਾ, ਮੁਸਲਿਮ ਵੇਲਫੇਅਰ ਸੁਸਾਇਟੀ ਦੇ ਚੇਅਰਮੈਨ ਮਾਨਿਕ …

Read More »

ਸੰਭਾਵੀ ਹੜ੍ਹਾਂ ਦੀ ਰੋਕਥਾਮ ਤੇ ਪ੍ਰਭਾਵਿਤ ਹੋਣ ਵਾਲਿਆਂ ਲਈ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ

ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਅੰਦਰ ਸੰਭਾਵੀ ਹੜ੍ਹਾਂ ਦੀ ਰੋਕਥਾਮ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ `ਤੇ ਪਹੁੰਚਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਦਫਤਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਰਾਜੀਵ ਕੁਮਾਰ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਹੋਈ। …

Read More »

ਰੋਜ਼ਗਾਰ ਬਿਉਰੋ ਦਫਤਰ ਵਿਖੇ ਲੜਕੀਆਂ ਲਈ ਇਕ ਵਿਸ਼ੇਸ਼ ਰੋਜ਼ਗਾਰ ਮੇਲਾ 31 ਮਈ ਨੂੰ

ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜਗਾਰ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਹਰ ਇਕ ਜਿਲ੍ਹੇ ਵਿੱਚ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੀ ਸਥਾਪਨਾ ਕੀਤੀ ਗਈ ਹੈ।ਪਠਾਨਕੋਟ ਵਿਖੇ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਡੀ.ਏ.ਸੀ ਕੰਪਲੈਕਸ ਮਲਿਕਪੁਰ ਚੌਕ ਵਿਖੇ ਕਮਰਾ ਨੰ: 352 ਵਿਚ ਸਥਾਪਿਤ ਕੀਤਾ ਗਿਆ ਹੈ ਜਿਸ ਦੇ ਚੇਅਰਮੈਨ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ …

Read More »

After feeding 20000, Sushma’s ‘Food for All” initiative enters its second phase

Chandigarh, May 30 (Punjab Post Bureau)- “Food For All” initiative of Sushma Foundation, a Non-Profit Organisation by Sushma Group after completing four successful months enters its second phase. The initiative started in January has so far fed 20000 underprivileged people and is expanding rapidly. Starting from Sushma’s society the initiative has now attracted many big names in the Tricity including …

Read More »

ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰੇ ਹਰਦੀਪ ਸਿੰਘ ਪੁਰੀ ਕੇਂਦਰੀ ਮੰਤਰੀ ਬਣੇ

ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰੇ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਹਰਦੀਫ ਸਿੰਘ ਪੁੱਰੀ ਨੂੰ ਮੁੜ ਰਾਜ ਮੰਤਰੀ (ਸੁਤੰਤਰ ਵਿਭਾਗ) ਬਣਾਇਆ ਗਿਆ ਹੈ। ਉਨਾਂ ਨੇ ਅੱਜ ਰਤਸ਼ਟਰਪਤੀ ਭਵਨ `ਚ ਸਹੁੰ ਚੁੱਕੀ।     ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਰੁਣ ਜੇਤਲੀ ਨੂੰ ਵੀ 2014 `ਚ ਅੰਮ੍ਰਿਤਸਰ ਦੀ ਲੋਕ ਸਭਾ ਚੋਣ ਹਾਰਣ …

Read More »

ਪੰਜਾਬ ਤੋਂ ਭਾਜਪਾ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ

ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਹੁਸ਼ਿਆਰਪੁਰ ਤੋਂ ਪਹਿਲੀ ਵਾਰ ਲੋਕ ਸਭਾ ਚੋਣ ਜਿੱਤੇ ਭਾਜਪਾ ਦੇ ਸੀਨੀਅਰ ਆਗੂ ਸੋਮ ਪ੍ਰਕਾਸ਼ ਨੂੰ ਮੋਦੀ ਕੈਬਨਿਟ `ਚ ਰਾਜ ਮੰਤਰੀ ਬਣਾਇਆ ਗਿਆ ਹੈ।ਉਨਾਂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਅਹੁੱਦੇ ਤੇ ਭੇਤ ਗੁਪਤ ਰੱਖਣ ਦੀ ਸਹੁੰ ਚੁੱਕੀ।

Read More »