Tuesday, November 24, 2026

Daily Archives: May 30, 2019

ਦੀਪ ਦੇਵਿੰਦਰ ਸਿੰਘ ਦੀ ਕਹਾਣੀ `ੜਿਕ ਸਚਿ ਰਹੀ` ਤੇ ਹੋਈ ਵਿਚਾਰ ਚਰਚਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਦੀਪ ਦਵਿੰਦਰ) – ਪੇਂਡੂ ਪਿਠ ਭੂਮੀ ਨੂੰ ਆਪਣੀਆਂ ਕਹਾਣੀਆਂ ਰਾਹੀਂ ਪੇਸ਼ ਕਰਨ ਵਾਲੇ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ `ਚ ਆਪਣੀ ਨਵੀਂ ਲਿਖੀ ਕਹਾਣੀ `ਓੜਿਕ ਸਚਿ ਰਹੀ` ਵਿਦਵਾਨ ਸਾਹਿਤਕਾਰਾਂ ਦੀ ਹਾਜਰੀ `ਚ ਪੜ੍ਹੀ, ਜਿਸ ਉਪਰ ਭਰਵੀਂ ਵਿਚਾਰ ਚਰਚਾ ਵੀ ਹੋਈ। ਜਨਵਾਦੀ ਲੇਖਕ ਸੰਘ ਦੇ ਸੱਦੇ `ਤੇ ਪੰਜਾਬੀ ਸਾਹਿਤ ਸੰਗਮ, ਲੇਖਕ …

Read More »

ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਪਿ੍ਰੰਸੀਪਲ ਤੇ ਅਧਿਆਪਕਾ ਦਾ ਸਨਮਾਨ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਇਹ ਬੜੇ ਹੀ ਮਾਣ ਦੀ ਗੱਲ ਹੈ ਕਿ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਤੇ ਅਧਿਆਪਕਾ ਡਾ. ਪ੍ਰਿਯੰਕਾ ਸ਼ਰਮਾ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਐਲ.ਪੀ.ਯੂ ਟਰਾਂਸਫਾਰਮਿੰਗ ਐਜੂਕੇਸ਼ਨ ਐਵਾਰਡ 2018-19 ਨਾਲ ਸਨਮਾਨਿਤ ਕੀਤਾ ਗਿਆ ਹੈ।ਇਸ ਸ਼ਾਨਦਾਰ ਸਮਾਰੋਹ ਦਾ ਆਯੋਜਨ ਐਲ.ਪੀ.ਯੂ ਕੈਂਪਸ, ਜਲੰਧਰ ਵਿੱਚ ਕੀਤਾ …

Read More »

ਸਰਕਾਰੀ ਸਕੂਲ ਭੀਖੀ `ਚ ਲੱਗਾ ਸਮਾਜਿਕ ਸਿੱਖਿਆ ਮੇਲਾ

ਭੀਖੀ, 29 ਮਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਪ੍ਰਿਸੀਪਲ ਡਾ. ਰੁਪੇਸ਼ ਦੀਵਾਨ ਦੀ ਯੋਗ ਅਗਵਾਈ ਹੇਠ ਸਮਾਜਿਕ ਸਿੱਖਿਆ ਮੇਲਾ ਲਾਇਆ ਗਿਆ।ਲੈਕ. ਗੁਰਦੀਪ ਸਿੰਘ ਧਨੋਆ ਨੇ ਕਿਹਾ ਸਿੱਖਿਆ ਵਿਭਾਗ ਦਾ ਇਹ ਉਲਰਾਲਾ ਬੜਾ ਹੀ ਸ਼ਲਾਘਾਯੋਗ ਹੈ।ਇਸ ਮੇਲੇ ਨਾਲ ਵਿਦਿਆਰਥੀਆਂ ਦੀ ਸਮਾਜਿਕ ਸਿੱਖਿਆ ਵਿਸ਼ੇ ਵਿੱਚ ਰੁਚੀ ਵਧੇਗੀ।ਮਕਸਦ ਹੀ ਸਮਾਜਿਕ …

Read More »

ਭੀਖੀ ਵਿਖੇ ਓਮ ਸਾਂਤੀ ਭਵਨ ਦਾ ਉਦਘਾਟਨ

ਭੀਖੀ, 29 ਮਈ (ਪੰਜਾਬ ਪੋਸਟ – ਕਮਲ ਕਾਂਤ) – ਲਾਲਸਾਵਾਂ ਤੇ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਹੋੜ ਨੇ ਅਜੋਕੇ ਮਨੁੱਖ ਨੂੰ ਬੇਚੈਨ ਕਰ ਰੱਖਿਆ ਹੈ, ਪਰ ਅਧਿਆਤਮਿਕ ਤੌਰ `ਤੇ ਪ੍ਰਪੱਕ ਹੋਣਾ ਮਨੁੱਖ ਲਈ ਜਰੂਰੀ ਹੈ।ਇਹ ਪ੍ਰਗਟਾਵਾ ਬ੍ਰਹਮ ਕੁਮਾਰ ਅਮੀਰ ਚੰਦ ਨੇ ਸਥਾਨਕ ਓਮ ਸਾਂਤੀ ਭਵਨ ਦਾ ਉਦਘਾਟਨ ਕਰਨ ਤੋਂ ਬਾਅਦ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆ ਕੀਤਾ।ਉਨ੍ਹਾਂ ਕਿਹਾ ਕਿ ਮਨੁੱਖ `ਚ …

Read More »

ਪੰਜਾਬ ਸਰਕਾਰ ਵਲੋਂ ਸਿਖਿਆ ਦੇ ਖੇਤਰ ਨੂੰ ਉਚਾ ਚੁੱਕਣ ਲਈ ਯਤਨ ਜਾਰੀ – ਡਾ. ਮਨੋਜ ਬਾਲਾ

ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ ਭੀਖੀ, 29 ਮਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਵਚਨਬਧ ਹੈ।ਇਹ ਪ੍ਰਗਟਾਵਾ ਜਿਲ੍ਹਾ ਕਾਂਗਰਸ ਪ੍ਰਧਾਨ ਡਾ: ਮਨੋਜ ਬਾਲਾ ਬਾਂਸਲ ਨੇ ਵੱਖ-ਵੱਖ ਪਿੰਡਾਂ ਭੈਣੀਬਾਘਾ, ਅਤਲਾ ਕਲਾਂ, ਜੋਗਾ, ਦਲੇਲ ਸਿੰਘ ਵਾਲਾ ਵਿੱਚ ਸਰਕਾਰੀ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡਣ ਮੌਕੇ …

Read More »

ਨਵਨੀਤ ਕੌਰ ਦੀ ਨਵੋਦਿਆ ਵਿਦਿਆਲਿਆ `ਚ ਹੋਈ ਚੋਣ

ਭੀਖੀ, 29 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਰਕਾਰੀ ਪ੍ਰਾਇਮਰੀ ਸਕੂਲ ਭੀਖੀ ਦੀ ਵਿਦਿਆਰਥਣ ਨਵਨੀਤ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਭੀਖੀ ਦੀ ਨਵੋਦਿਆ ਵਿਦਿਆਲਿਆ ਵਿੱਚ ਚੋਣ ਹੋਈ ਗਈ।ਇਸ ਖੁਸ਼ੀ `ਚ ਸਕੂਲ  ਪ੍ਰਿੰਸੀਪਲ ਰਵੀ ਕੁਮਾਰ ਅਤੇ ਸਮੂਹ ਸਟਾਫ ਵਲੋਂ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਮੂਹ  ਸਟਾਫ ਮੈਂਬਰ ਮੋਜੂਦ ਸਨ।

Read More »