ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਾਵਰਕਾਮ ਦਫਤਰ ਲੌਂਗੋਵਾਲ ਦੇ ਐਸ.ਡੀ.ਓ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਲੌਂਗੋਵਾਲ ਵਾਸੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਚੱਲ ਰਹੇ ਸੁਧਾਰ ਦੇ ਕੰਮ ਲਈ ਮਿਤੀ 27-05-19 ਨੂੰ ਸੁਨਾਮੀ ਪੱਤੀ, ਝਾੜੋਂ ਪੱਤੀ, ਰੰਧਾਵਾ ਪਤੀ, ਸ਼ਾਹਪੁਰ ਰੋਡ, ਨਵੋਦਿਆ ਸਕੂਲ ਅਤੇ ਅੰਦਰਲਾ ਖੂਹ, ਮਿਤੀ 28-05-19 ਨਮੋਲ ਰੋਡ, ਮਿਤੀ 29-05-19 ਨੂੰ …
Read More »Monthly Archives: May 2019
ਕਿਸਾਨਾਂ ਵਲੋਂ ਡੀ.ਸੀ ਦਫ਼ਤਰ ਸੰਗਰੂਰ ਅੱਗੇ ਧਰਨੇ ਦੀਆਂ ਤਿਆਰੀਆਂ ਜਾਰੀ
ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – 5 ਏਕੜ ਤੱਕ ਜ਼ਮੀਨ ਦੇ ਮਾਲਕ ਕਿਸਾਨਾਂ ਦੇ ਕਰਜ਼ੇ ਫ਼ੌਰੀ ਖ਼ਤਮ ਕਰਨ, ਬੈਂਕਾਂ ਵਲੋਂ ਲਏ ਗਏ ਚੈਕ ਵਾਪਸ ਮੋੜਨ, ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਵਾਪਸ ਲੈਣ, ਪੰਚਾਇਤੀ ਜ਼ਮੀਨ ਵਿਚੋਂ 2 ਹਿੱਸੇ ਜਨਰਲ ਕੋਟੇ ਦੀ ਜ਼ਮੀਨ 5 ਏਕੜ ਤੱਕ ਦੇ ਛੋਟੇ ਕਿਸਾਨਾਂ ਨੂੰ ਠੇਕੇ `ਤੇ ਦੇਣ ਸਮੇਤ ਹੋਰ ਕਿਸਾਨੀ ਮੰਗਾਂ ਸਬੰਧੀ …
Read More »ਜ਼ਿਲ੍ਹੇ ਦੀਆਂ ਮੰਡੀਆਂ ‘ਚੋਂ ਹੁਣ ਤੱਕ 1187180 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ – ਡੀ.ਸੀ
ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਹੁਣ ਤਕ 11 ਲਖ 87 ਹਜ਼ਾਰ 180 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕਰਨ ਮਗਰੋਂ 11 ਲੱਖ 86 ਹਜ਼ਾਰ 302 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕਰਵਾਈ ਜਾ ਚੁੱਕੀ ਹੈ।ਉਨਾਂ ਦੱਸਿਆ ਕਿ ਖ਼ਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 2074 ਕਰੋੜ …
Read More »ਵੱਡੀ ਮਾਤਰਾ `ਚ ਨਜਾਇਜ਼ ਸ਼ਰਾਬ ਬਰਾਮਦ
ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਸ਼ਿਆਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਥਾਣਾ ਲੌਂਗੋਵਾਲ ਦੀ ਪੁਲਸ ਨੇ ਭਾਰੀ ਮਾਤਰਾਂ ਵਿੱਚ ਨਜਾਇਜ਼ ਸ਼ਰਾਬ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੌਂਗੋਵਾਲ ਦੇ ਮੁਖੀ ਬਲਵੰਤ ਸਿੰਘ ਨੇ ਦੱਸਿਆ ਕਿ ਲੌਂਗੋਵਾਲ ਪੁਲਿਸ ਨੇ ਗੁਪਤ ਸੂਚਨਾ ਮਿਲਣ `ਤੇ ਮਨਦੀਪ ਸਿੰਘ ਵਾਸੀ ਪੱਤੀ ਝਾੜੋਂ ਲੌਂਗੋਵਾਲ ਦੇ ਘਰ …
Read More »ਸਮਰਾਲਾ ਬਾਈਪਾਸ ’ਤੇ ਪੁੱਲ਼ ਨਾ ਬਣਨ `ਤੇ ਸੰਘਰਸ਼ਕਾਰੀਆਂ ਵਲੋਂ ਆਰ-ਪਾਰ ਦੀ ਲੜਾਈ ਦਾ ਐਲਾਨ
ਸਮਰਾਲਾ, 26 ਮਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਸਮਰਾਲਾ ਸ਼ਹਿਰ ਦੇ ਬਾਹਰੋ-ਬਾਹਰ ਕੱਢੇ ਜਾ ਰਹੇ ਬਾਈਪਾਸ ਦੇ ਨਾਲ ਸਮਰਾਲਾ ਤੋਂ ਰੋਪੜ ਰੋਡ ਬੰਦ ਹੋਣ ਦੇ ਰੋਸ ਵਜੋਂ ਇਲਾਕੇ ਦੀਆਂ ਗਰਾਮ ਪੰਚਾਇਤਾਂ, ਇਲਾਕਾ ਨਿਵਾਸੀਆਂ ਅਤੇ ਸ਼ਹਿਰ ਨਿਵਾਸੀਆਂ ਦਾ ਸੰਘਰਸ਼ ਹੁਣ ਸਖ਼ਤ ਰੁੱਖ ਅਖਤਿਆਰ ਕਰ ਲਿਆ ਗਿਆ ਹੈ।ਇਸ ਸਬੰਧੀ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੁੱਲ ਸੰਘਰਸ਼ …
Read More »ਸ਼੍ਰੋਮਣੀ ਕਮੇਟੀ ਨੇ ਜ਼ੈਜ਼ਲ ਡਾਟਕਾਮ ਖ਼ਿਲਾਫ ਮੰਗ ਸਖ਼ਤ ਕਾਰਵਾਈ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਨਲਾਈਨ ਖਰੀਦਦਾਰੀ ਨਾਲ ਸਬੰਧਤ ਵੈਬਸਾਈਟ ਜ਼ੈਜ਼ਲ ਡਾਟਕਾਮ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਇਸ ਸਬੰਧ ਵਿੱਚ ਕਮੇਟੀ ਵੱਲੋਂ ਪੰਜਾਬ ਦੇ ਡੀ.ਜੀ.ਪੀ ਨੂੰ ਇੱਕ ਪੱਤਰ ਲਿਖਿਆ ਗਿਆ ਹੈ।ਇਸ ਵੈਬਸਾਈਟ ਵੱਲੋਂ ਵੇਚਣ ਲਈ ਪਾਏ ਵੱਖ-ਵੱਖ …
Read More »ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਕਮੇਟੀਆਂ ਨੂੰ ਸਪੀਕਰਾਂ ਦੀ ਅਵਾਜ਼ ਸੀਮਤ ਰੱਖਣ ਦੀ ਅਪੀਲ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਦੀ ਅਵਾਜ਼ ਗੁਰੂ-ਘਰਾਂ ਦੇ ਅੰਦਰ ਤੱਕ ਹੀ ਸੀਮਤ ਰੱਖਣ ਦੀ ਅਪੀਲ ਕੀਤੀ ਗਈ ਹੈ।ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਇਸ ਸਬੰਧੀ ਆਖਿਆ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਦੀ ਅਵਾਜ਼ ਨੂੰ ਗੁਰਦੁਆਰਾ ਸਾਹਿਬਾਨ …
Read More »‘ਗੁਰੂ ਨਾਨਕ ਬਾਣੀ ਦਾ ਅਜੋਕੇ ਸਮੇਂ `ਚ ਮਹੱਤਵ’ ਵਿਸ਼ੇ ’ਤੇ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਸੈਮੀਨਾਰ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚੈਰੀਟੇਬਲ ਸੋਸਾਇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਮਨਾਉਂਦਿਆਂ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਇਕ ਧਾਰਮਿਕ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਇੰਗਲੈਂਡ ਤੋਂ ਜਸਵਿੰਦਰ ਸਿੰਘ ਨੇ ‘ਗੁਰੂ ਨਾਨਕ ਬਾਣੀ ਦਾ ਅਜੋਕੇ ਸਮੇਂ ਵਿੱਚ ਮਹੱਤਵ’ ਵਿਸ਼ੇ ’ਤੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕਾਲਜ …
Read More »ਜਨਵਾਦੀ ਲੇਖਕ ਸੰਘ ਵਲੋਂ ਕਾਲਮ ਨਵੀਸ ਡਾ. ਹਜਾਰਾ ਸਿੰਘ ਚੀਮਾ ਦਾ ਸਨਮਾਨ
ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ- ਦੀਪ ਦਵਿੰਦਰ) – ਜਨਵਾਦੀ ਲੇਖਕ ਸੰਘ ਵਲੋਂ ਅਮ੍ਰਿਤਸਰ ਸਾਹਿਤ ਚਿੰਤਨ ਮੰਚ ਅਤੇ ਲੇਖਕ ਪਾਠਕ ਮੰਚ ਦੇ ਸਹਿਯੋਗ ਨਾਲ `ਮੁਲਾਜ਼ਮ ਲਹਿਰ` ਦੇ ਸੰਪਾਦਕ ਅਤੇ ਪ੍ਰਮੁੱਖ ਕਾਲਮ ਨਵੀਸ ਡਾ. ਹਜਾਰਾ ਸਿੰਘ ਚੀਮਾ ਨੂੰ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਉਨ੍ਹਾਂ ਵਲੋਂ ਪੰਜਾਬੀ ਸਾਹਿਤ ਅਤੇ ਜਥੇਬੰਦਕ ਕਾਰਜਾਂ `ਚ ਪਾਏ ਯੋਗਦਾਨ ਲਈ ਉਮਰ ਭਰ ਦੀਆਂ ਸੇਵਾਂਵਾਂ ਬਦਲੇ ਦਿੱਤਾ ਗਿਆ। …
Read More »ਜਸਬੀਰ ਸਿੰਘ ਡਿੰਪਾ ਦੀ ਜਿੱਤ ਦੀ ਖੁਸ਼ੀ `ਚ ਹਾਂਡਾ ਤੇ ਮੰਗੋਲ ਨੇ ਵੰਡੇ ਲੱਡੂ
ਭਿੱਖੀਵਿੰਡ, 26 ਮਈ (ਪੰਜਾਬ ਪੋਸਟ- ਹਰਮੀਤ ਭੁੱਲਰ) – ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ ਡਿੰਪਾ ਦੀ ਹੋਈ ਸ਼ਾਨਦਾਰ ਜਿੱਤ `ਤੇ ਜਿਥੇ ਕਾਂਗਰਸੀ ਵਰਕਰਾਂ ਨੇ ਖੁਸ਼ੀ ਮਨਾਈ ਉਥੇ ਕਸਬਾ ਅਲਗੋਂ ਕੋਠੀ `ਚ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਤੇ ਸਰਪੰਚ ਸੇਵਾ ਸਿੰਘ ਮੰਗੋਲ ਵਲੋਂ ਲੱਡੂ ਵੰਡੇ ਗਏ।ਉਕਤ ਆਗੂਆਂ ਨੇ ਹਲਕੇ ਦੇ ਸਮੂਹ ਕਾਂਗਰਸੀ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਵੋਟਰਾਂ ਦਾ ਤਹਿ …
Read More »
Punjab Post Daily Online Newspaper & Print Media