ਭਿੱਖੀਵਿੰਡ, 26 ਮਈ (ਪੰਜਾਬ ਪੋਸਟ- ਹਰਮੀਤ ਭੁੱਲਰ) – ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੂੰ ਇਤਿਹਾਸਕ ਜਿੱਤ ਦਿਵਾਉਣ `ਤੇ ਸਰਵਨ ਸਿੰਘ ਧੁੰਨ ਤੇ ਭਗਵੰਤ ਸਿੰਘ ਚੇਅਰਮੈਨ ਕੰਬੋਕੇ ਹਲਕਾ ਖਡੁਰ ਸਾਹਿਬ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ।ਉਨਾਂ ਕਿਹਾ ਕਿ ਇਹ ਜਿੱਤ ਹਲਕੇ ਤੋਂ ਕਾਂਗਰਸ ਦੇ ਜੁਝਾਰੂ ਵਰਕਰਾਂ ਦੀ ਦਿਨ ਰਾਤ ਦੀ ਮਿਹਨਤ ਤੇ ਲੋਕਾਂ ਦੇ ਆਸ਼ੀਰਵਾਦ ਸਦਕਾ ਸੰਭਵ ਹੋ ਸਕੀ ਹੈ। …
Read More »Monthly Archives: May 2019
ਹਲਕਾ ਖਡੂਰ ਸਾਹਿਬ ਤੋਂ ਡਿੰਪਾ ਦੀ ਇਤਿਹਾਸਕ ਜਿੱਤ `ਤੇ ਕਾਂਗਰਸੀ ਵਰਕਰ ਖੁਸ਼
ਭਿੱਖੀਵਿੰਡ, 26 ਮਈ (ਪੰਜਾਬ ਪੋਸਟ- ਹਰਮੀਤ ਭੁੱਲਰ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਦੀ ਰਿਕਾਰਡ ਜਿੱਤ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਖੁਸ਼ੀ ਨੂੰ ਸਾਂਝਾ ਕਰਦੇ ਹੋਏ ਸਰਪੰਚ ਧਰਮਿੰਦਰ ਸਿੰਘ ਦੀਪ ਖਹਿਰਾ ਤੇ ਗੁਰਮੀਤ ਸਿੰਘ ਖਹਿਰਾ ਮਾਣਕਪੁਰਾ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੀ ਸਰਕਾਰ …
Read More »ਸੁਖਬੀਰ ਤੇ ਹਰਸਿਮਰਤ `ਚੋਂ ਕੌਣ ਮੰਤਰੀ ਬਣੇਗਾ? ਇਹ ਅਧਿਕਾਰ ਪ੍ਰਧਾਨ ਮੰਤਰੀ ਕੋਲ – ਬਾਦਲ
ਭੀਖੀ, 26 ਮਈ (ਪੰਜਾਬ ਪੋਸਟ – ਕਮਲ ਕਾਂਤ) – ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਸਮੂਹ ਪੰਜਾਬੀਆਂ ਤੇ ਅਕਾਲੀ-ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਲੋਕ ਸਭਾ ਚੋਣਾਂ ਦੀ ਲੜਾਈ ਤੇ ਸੰਘਰਸ਼ `ਚ ਸ਼਼ੋ੍ਮਣੀ ਅਕਾਲੀ ਦਲ ਦਾ ਸਾਥ ਦਿੱਤਾ।ਪਿੰਡ ਫਫੜੇ ਭਾਈਕੇ ਵਿਖੇ ਅਕਾਲੀ ਦਲ ਦੇ ਜਿਲਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ …
Read More »ਔਜਲਾ ਰਾਮ ਬਾਗ ਵਿਖੇ ਸਵੇਰ ਦੀ ਸੈਰ ਕਰਨ ਵਾਲੇ ਸ਼ਹਿਰੀਆਂ ਦੇ ਰੂ-ਬ-ਰੂ
ਪੁਰਾਤਣ ਵਿਰਾਸਤੀ ਇਮਾਰਤਾਂ ਨੂੰ ਖੋਲਣ ਲਈ ਸੰਬੰਧਿਤ ਵਿਭਾਗ ਨਾਲ ਕਰਾਂਗਾ ਰਾਬਤਾ – ਔਜਲਾ ਅੰਮ੍ਰਿਤਸਰ, 26 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਸਰੀ ਵਾਰ ਜਿੱਤ ਪ੍ਰਾਪਤ ਕਰਨ ਵਾਲੇ ਨੌਜੁਆਨ ਕਾਂਗਰਸੀ ਗੁਰਜੀਤ ਸਿੰਘ ਔਜਲਾ ਨੇ ਆਮ ਸਹਿਰੀਆਂ ਨਾਲ ਮੁੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨਾਂ ਦੇ ਹੱਲ ਲਈ ਮੌਕੇ `ਤੇ ਨਿਰਦੇਸ਼ ਜਾਰੀ ਕੀਤੇ।ਉਨਾਂ ਨੇ …
Read More »ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਨਰੇਂਦਰ ਮੋਦੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ
ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੰਵਿਧਾਨ ਦੇ ਆਰਟੀਕਲ 75(1) ਤਹਿ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਐਨਡੀਏ ਦੇ ਨੇਤਾ ਚੁਣੇ ਗਏ ਨਰੇਂਦਰ ਮੋਦੀ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ।ਉਨਾਂ ਨੇ ਰਾਸ਼ਟਰਪਤੀ ਭਵਨ ਵਿੱਚ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੀ ਤਰੀਕ ਅਤੇ ਸਮਾਂ ਦੱਸਣ ਦੇ ਨਾਲ ਹੀ ਕੈਬਨਿਟ ਦੇ ਹੋਰ ਮੰਤਰੀਆਂ ਦੇ ਨਾਮ …
Read More »ਕਾਂਗਰਸ ਵਰਕਿੰਗ ਕਮੇਟੀ ਮੀਟਿੰਗ ਵਲੋਂ ਰਾਹੁਲ ਗਾਂਧੀ ਦਾ ਅਸਤੀਫਾ ਨਾਮਨਜ਼ੂਰ
ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਵਿੱਚ ਵੱਡੀ ਹਾਰ ਦੇ ਕਾਰਣਾਂ `ਤੇ ਚਰਚਾ ਕਰਨ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਕਾਂਗਰਸ ਦਫਤਰ ਵਿੱਚ ਹੋਈ। ਮੀਟਿੰਗ ਦੌਰਾਨ ਕਾਂਗਰਸ ਦੀ ਹਾਰ ਬਾਰੇ ਮੰਥਨ ਕੀਤਾ ਗਿਆ।ਤਕਰੀਬਨ ਸਾਢੇ ਤਿੰਨ ਘੰਟੇ ਚੱਲੀ ਮੀੀਟੰਗ `ਚ ਰਾਹੁਲ ਗਾਂਧੀ ਨੇ ਹਾਰ ਦੀ ਜਿੰੰਮੇਵਾਰੀ ਲੈਂਦਿਆਂ ਆਪਣਾ ਅਸਤੀਫਾ ਮੈਂਬਰਾਂ ਨੂੰ ਸੌਂਪਿਆ।ਪਾਰਟੀ ਦੇ ਬੁਲਾਰੇ ਰਣਦੀਪ …
Read More »ਨਰੇਂਦਰ ਮੋਦੀ ਦੇ ਐਨ.ਡੀ.ਏ ਨੇਤਾ ਚੁਣੇ ਜਾਣ ਦਾ ਪੱਤਰ ਰਾਸ਼ਟਰਪਤੀ ਨੂੰ ਸੌਂਪਿਆ
ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਤੇ ਹੋਰ ਸੰਸਦ ਮੈਂਬਰ ਐਨ.ਡੀ.ਏ ਭਾਈਵਾਲਾਂ ਸਮੇਤ ਨਰੇਂਦਰ ਮੋਦੀ ਦੇ ਐਨ.ਡੀ.ਏ ਨੇਤਾ ਚੁਣੇ ਜਾਣ ਦੀ ਜਾਣਕਾਰੀ ਦੇਣ ਲਈ ਇੱਕ ਵਫਦ ਦੇ ਰੂਪ ਵਿੱਚ ਰਾਸ਼ਟਰਪਤੀ ਨੂੰ ਮਿਲੇ ਅਤੇ ਐਨ.ਡੀ.ਏ ਭਾਈਵਾਲਾਂ ਦੀ ਹਮਾਇਤ ਦਾ ਪੱਤਰ ਉਨਾਂ ਨੂੰ ਸੌਂਪਿਆ।ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ, ਨਿਤੀਸ਼ ਕੁਮਾਰ, ਸੁਸ਼ਮਾ ਸਵਰਾਜ, ਨਿਤਨ ਗਡਕਰੀ, ਰਾਮ …
Read More »ਐਨ.ਡੀ.ਏ ਦੇ ਮੁੜ ਨੇਤਾ ਚੁਣੇ ਜਾਣ `ਤੇ ਨਰੇਂਦਰ ਮੋਦੀ ਨੇ ਸੰਵਿਧਾਨ ਨੂੰ ਟੇਕਿਆ ਮੱਥਾ
ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਭਾਜਪਾ ਸੰਸਦੀ ਦਲ ਅਤੇ ਐਨ.ਡੀ.ਏ ਦੇ ਮੁੜ ਨੇਤਾ ਚੁਣੇ ਜਾਣ ਉਪਰੰਤ ਸੰਵਿਧਾਨ ਨੂੰ ਮੱਥਾ ਟੇਕਦੇ ਹੋਏ ਨਰੇਂਦਰ ਮੋਦੀ ।
Read More »ਭਾਜਪਾ ਕੌਮੀ ਪ੍ਰਧਾਨ ਨੇ ਨਰੇਂਦਰ ਮੋਦੀ ਦਾ ਕਰਵਾਇਆਂ ਮੂੰਹ ਮਿੱਠਾ
ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) -ਭਾਜਪਾ ਸੰਸਦੀ ਦਲ ਅਤੇ ਐਨ.ਡੀ.ਏ ਦੇ ਮੁੜ ਨੇਤਾ ਚੁਣੇ ਜਾਣ `ਤੇ ਨਰੇਂਦਰ ਮੋਦੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਭਾਜਪਾ ਕੌਮੀ ਪ੍ਰਧਾਨ ਨਰੇਂਦਰ ਮੋਦੀ।
Read More »ਨਰੇਂਦਰ ਮੋਦੀ ਭਾਜਪਾ ਸੰਸਦੀ ਦਲ ਅਤੇ ਐਨ.ਡੀ.ਏ ਦੇ ਮੁੜ ਨੇਤਾ ਚੁਣੇ ਗਏ
ਨਵੀਂ ਦਿੱਲੀ, 25 ਮਈ (ਪੰਜਾਬ ਪੋਸਟ ਬਿਊਰੋ) – ਨਰੇਂਦਰ ਮੋਦੀ ਭਾਜਪਾ ਸੰਸਦੀ ਦਲ ਅਤੇ ਐਨ.ਡੀ.ਏ ਦੇ ਮੁੜ ਨੇਤਾ ਚੁਣੇ ਗਏ।ਨਰੇਂਦਰ ਮੋਦੀ ਨੇ ਭਾਜਪਾ ਸੰਸਦ ਮੈਂਬਰਾਂ ਅਤੇ ਐਨ.ਡੀ.ਏ ਭਾਈਵਾਲਾਂ ਵਲੋਂ ਨੇਤਾ ਚੁਣੇ ਜਾਣ ਤੋਂ ਬਾਅਦ ਸਾਰਿਆਂ ਦਾ ਧੰਨਵਾਦ ਕੀਤਾ।ਉਨਾਂ ਕਿਹਾ ਕਿ ਉਹ ਸਭ ਦੇਸ਼ ਦੇ ਵਿਕਾਸ ਲਈ ਮਿਲ ਕੇ ਇਕ ਟੀਮ ਵਜੋਂ ਕੰਮ ਕਰਨਗੇ।ਸੰਸਦ ਦੇ ਨੇਤਾ ਚੁਣੇ ਜਾਣ ਉਪਰੰਤ ਮੋਦੀ ਨੇ …
Read More »
Punjab Post Daily Online Newspaper & Print Media