Tuesday, November 24, 2026

Monthly Archives: May 2019

ਭਗਵੰਤ ਮਾਨ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਸ਼ਾਹਪੁਰ ਨੇ ਵੋਟਰਾਂ ਦਾ ਕੀਤਾ ਧੰਨਵਾਦ

ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵੱਡਾ ਵਿਸ਼ਵਾਸ ਜਤਾਇਆ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਪਿੰਡ ਸ਼ਾਹਪੁਰ ਦੇ ਪੰਚਾਇਤ ਮੈਂਬਰ ਮਲਕੀਤ ਸਿੰਘ ਸ਼ਾਹਪੁਰ ਨੇ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਵੋਟਰਾਂ …

Read More »

ਕੇ.ਸੀ.ਐਫ ਦੇ ਜਨਰਲ ਲਾਭ ਸਿੰਘ ਦਾ ਸਾਥੀ ‘ਵਲੈਤੀਆ’ ਗ੍ਰਿਫਤਾਰ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੀ.ਆਈ.ਏ ਸਟਾਫ ਅਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆ ਟੀਮਾਂ ਨੇ ਕਈ ਕੇਸਾਂ ਵਿੱਚ ਲੋੜੀਂਦੇ ਅਤੇ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਕੇ.ਸੀ.ਐਫ ਦੇ ਲੈਫਟੀਨੈਟ ਜਨਰਲ ਲਾਭ ਸਿੰਘ ਦੇ ਨਜਦੀਕੀ ਸਾਥੀ ਕੁਲਵੰਤ ਸਿੰਘ ਉਰਫ ਬੰਤ ਵਲੈਤੀਏ ਨੂੰ ਉਸ ਦੇ ਪਿੰਡ ਜਗਰਾਵਾਂ ਥਾਣਾ ਆਦਮਪੁਰ ਜਿਲਾ ਜਲੰਧਰ ਤੋਂ ਗ੍ਰਿਫਤਾਰ ਕੀਤਾ ਹੈ।ਇੱਕ ਪ੍ਰੈਸ ਕਾਨਫਰੰਸ ਦੌਰਾਨ …

Read More »

ਸਪਰਿੰਗ ਡੇਲ ਸਕੂਲ ਨੇ ਜਿੱਤਿਆ 12ਵਾਂ ਯੂ.ਸੀ.ਐਮ.ਏ.ਐਸ (ਅਬੈਕਸ) ਸੂਬਾ ਪੱਧਰੀ ਮੁਕਾਬਲਾ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਦਿਆਰਥੀ ਦੇਵਮ ਅਗਰਵਾਲ ਅਤੇ ਮਨਵਿਕ ਕਪੂਰ ਨੇ ਲਵਲੀ ਪ੍ਰੋਫੇਨਸ਼ਲ ਯੂਨੀਵਰਸਿਟੀ ਜਲੰਧਰ ਵਿਖੇ ਆਯੋਜਿਤ 12ਵੇਂ ਯੂ.ਸੀ.ਐਮ.ਏ.ਐਸ (ਅਬੈਕਸ) ਰਾਜ ਪੱਧਰੀ ਮੁਕਾਬਲੇ ਵਿੱਚ ਅਡਵਾਂਸ ਇੰਟਰਮੀਡੀਏਟ ਡੀ ਅਤੇ ਅਡਵਾਂਸ ਇੰਟਰਮੀਡੀਏਟ ਸੀ ਵਰਗ ਵਿੱਚ ਫਸਟ ਰਨਰ ਅੱਪ ਟਰਾਫੀ ਜਿੱਤੀ ਹੈ।ਦੋ ਹੋਰ ਵਿਦਿਆਰਥੀੳਾ ਸਮਰਪ੍ਰਤਾਪ ਸਿੰਘ, ਅਤੇ ਤਨੁਸ਼ ਅਗਰਵਾਲ ਨੇ ਜੈਡ …

Read More »

Foundation Course in Palliative Medicine organised at Sri Guru Ram Das University of Health

Amritsar, 25 May (Punjab Post Bureau) – Sri Guru Ram Das University of Health Sciences hosted “Foundation Course in Palliative Medicine for Doctors and Nurses” jointly with WHO Collaborating Center for Community Participation in Palliative Care and Long-Term Care. Dr. Suresh Kumar Director WHO Collaborating Center for Community Participation in Palliative Care and Long Term Care & Technical Advisor, Institute …

Read More »

ਚੋਣ ਵਿਜ਼ਨ ਡਾਕੂਮੈਂਟ ਤਹਿਤ ਅੰਮ੍ਰਿਤਸਰ ਦੇ ਵਿਕਾਸ ਲਈ ਕੀਤੇ ਵਾਅਦੇ ਪੂਰੇ ਕਰਵਾਉਣ ਹਰਦੀਪ ਪੁਰੀ- ਔਜਲਾ

ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਜੇਤੂ ਰਹੇ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ ਆਪਣੇ ਵਿਰੋਧੀ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਕੇਂਦਰ ਵਿੱਚ ਭਾਜਪਾ ਸਰਕਾਰ ਬਨਣ `ਤੇ ਵਧਾਈ ਦਿੰਦਿਆਂ ਕਿਹਾ ਕਿ ਪੁਰੀ ਰਾਜ ਸਭਾ ਮੈਂਬਰ ਤੇ ਉਨ੍ਹਾਂ ਦੇ ਵੱਡੇ ਭਰਾ ਹਨ।ਉਹਨਾਂ ਹਰਦੀਪ ਪੁਰੀ ਨੂੰ ਬੇਨਤੀ ਕੀਤੀ ਕਿ ਉਨਾਂ੍ਹ ਨੇ ਵਿਜ਼ਨ ਡਾਕੂਮੈਂਟ …

Read More »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਖਾਦਾਂ ਦੀ ਵਰਤੋਂ ਬਾਰੇ ਕੀਤਾ ਪ੍ਰੇਰਿਤ

ਪਠਾਨਕੋਟ, 25 ਮਈ (ਪੰਜਾਬ ਪੋਸਟ ਬਿਊਰੋ) – ਸਕੱਤਰ ਖੇਤੀਬਾੜੀ ਪੰਜਾਬ ਸਰਕਾਰ ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਬਹਿਲੋਦਪੁਰ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ।ਜਿਸ ਦੀ ਪ੍ਰਧਾਨਗੀ ਡਾ. ਅਮਰੀਕ …

Read More »

ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ‘ਤੇ ਲਾਈ ਮੋਹਰ – ਸ਼ਿਸ਼ਨਪਾਲ ਗਰਗ

ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਵਲੋਂ ਪ੍ਰਾਪਤ ਕੀਤੀ ਗਈ ਹੂੰਝਾ ਫੇਰ ਜਿੱਤ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਸਕੱਤਰ ਸ਼ਿਸ਼ਨਪਾਲ ਗਰਗ ਨੇ ਕਿਹਾ ਹੈ ਕਿ ਇਸ ਜਿੱਤ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ ਕਿ ਦੇਸ਼ ਦੀ ਜਨਤਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀ ਲੀਡਰਸ਼ਿਪ ‘ਤੇ ਪੂਰਾ ਭਰੋਸਾ ਹੈ। ਉਨਾਂ ਕਿਹਾ …

Read More »

ਸਰਕਾਰੀ ਸਕੂਲ ਦੇ ਕੱਬ ਪੈਕ ਲਈ ਵਰਦੀਆਂ ਦਿੱਤੀਆਂ

ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਬਸਤੀ ਸੰਗਰੂਰ ਨੂੰ ਮਾਈਅਰ ਓਰਗਾਨਿਕਸ ਪ੍ਰਾਈਵੇਟ ਲਿਮਟਿਡ ਵਲੋਂ ਸਕੂਲ ਵਿਚ ਚੱਲ ਰਹੇ ਕੱਬ ਪੈਕ ਲਈ ਵਰਦੀਆਂ ਭੇਟ ਕੀਤੀਆਂ ਗਈਆਂ।ਲੇਡੀ ਕੱਬ ਮਾਸਟਰ ਨਿਸ਼ਾ ਰਾਣੀ ਨੇ ਮਾਈਅਰ ਓਰਗਾਨਿਕਸ ਨੂੰ ਵਿਦਿਆਰਥੀਆਂ ਦੀਆਂ ਵਿਦਿਆ, ਸਭਿਆਚਾਰਕ ਅਤੇ ਖੇਡਾਂ ਦੇ ਖੇਤਰ ਵਿੱਚ ਮਾਰੀਆਂ ਮੱਲਾਂ ਤੋਂ ਜਾਣੂ ਕਰਵਾਇਆ।ਬੱਚਿਆਂ ਨੇ ਕਵੀਸ਼ਰੀ, ਗੀਤ ਅਤੇ ਹੋਰ ਵੀ …

Read More »

ਲੋਕ ਸਭਾ ਹਲਕਾ ਸੰਗਰੂਰ ਤੋਂ ਆਪ ਦੇ ਭਗਵੰਤ ਮਾਨ ਨੇ ਕਾਂਗਰਸ ਤੇ ਅਕਾਲੀ ਦਲ ਨੂੰ ਪਛਾੜਿਆ

ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਫ਼ਲਤਾ ਪੂਰਵਕ ਨੇਪਰੇ ਚੜ੍ਹ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਚੋਣਾ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ 413561 ਵੋਟਾਂ ਲੈ ਕੇ ਜੇਤੂ ਰਹੇ।ਉਨ੍ਹਾਂ ਦੱਸਿਆ …

Read More »

ਜਿੱਤ ਹਾਸਲ ਕਰਨ `ਤੇ ਔਜਲਾ ਨੇ ਹਲਕਾ ਵਾਸੀਆਂ ਦਾ ਕੀਤਾ ਧੰਨਵਾਦ

ਪਾਰਟੀਬਾਜ਼ੀ ਤੋਂ ਉਪਰ ਉਠ ਕੇ ਹਲਕੇ ਦਾ ਵਿਕਾਸ ਹੋਵੇਗੀ ਪਹਿਲਾ- ਔਜਲਾ ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਜਿੱਤ ਹਾਸਲ ਕਰਨ ਵਾਲੇ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ ਸਮੂਹ ਹਲਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਹਲਕੇ ਦੇ ਸਰਵੱਪਖੀ ਵਿਕਾਸ ਲਈ ਯਤਨ ਜਾਰੀ ਰੱਖਣ ਦਾ ਅਹਿਦ ਕੀਤਾ ਹੈ। ਲ਼ੋਕ ਸਭਾ ਚੋਣਾਂ ਦੇ ਨਤੀਜਿਆਂ ਉਪਰੰਤ ਜਿਤ …

Read More »