Tuesday, November 24, 2026

Monthly Archives: May 2019

ਆਪਣੇ ਲੋਕਾਂ ਤੇ ਇਲਾਕੇ ਦੇ ਵਿਕਾਸ ਲਈ ਹਮੇਸ਼ਾਂ ਤਤਪਰ ਰਹਾਂਗਾ – ਕੇਵਲ ਢਿੱਲੋਂ

ਲੌਂਗੋਵਾਲ, 23 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਵਿੱਚ ਸੰਗਰੂਰ ਹਲਕੇ ਦੇ ਲੋਕਾਂ ਵਲੋਂ ਦਿੱਤੇ ਅਥਾਹ ਪਿਆਰ ਲਈ ਉਹ ਸਦਾ ਰਿਣੀ ਰਹਿਣਗੇ।ਇਹ ਵਿਚਾਰ ਪ੍ਰਗਟ ਕਰਦਿਆਂ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਉਹ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ, ਵਰਕਰਾਂ ਅਤੇ ਆਪਣੇ ਸਮਰਥਕਾਂ ਦਾ ਤਹਿ ਦਿਲੋਂ ਸ਼ੁਕਰਗੁਜਾਰ ਹਨ, ਜਿਹਨਾਂ …

Read More »

Chhina Congratulates Modi and BJP top Brass for Clean Sweep

 Modi’s Vision of Making`New India’ Vindicated- Chhina  Amritsar, May 23 (Punjab Post Bureau) – Bhartiya Janata Party senior leader Rajinder Mohan Singh Chhina today extended heartiest congratulations to Prime Minister Narendra Modi and BJP top brass including party Chief Amit Shah for the historic and emphatic win in Lok Sabha elections. He said Modi’s vision of `powerful, asserting India’ has …

Read More »

ਲੋਕ ਸਭਾ ਚੋਣਾਂ ’ਚ ਭਾਜਪਾ ਦੀ ਜਿੱਤ ’ਤੇ ਛੀਨਾ ਵਲੋਂ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਵਧਾਈ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਭਾਜਪਾ ਪਾਰਟੀ ਦੀ ਹੋਈ ਲੋਕ ਸਭਾ ਚੋਣਾਂ ’ਚ ਵੱਡੀ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਨਵੇਂ ਭਾਰਤ ਦੇ ਨਿਰਮਾਣ ਨੂੰ ਸਮਰਪਿਤ ਇਹ ਜਿੱਤ ਲੋਕ ਸੱਤਾ …

Read More »

ਬੀਬਾ ਹਰਸਿਮਰਤ ਬਾਦਲ ਦੀ ਜਿੱਤ ਦਾ ਜਸ਼ਨ ਮਨਾਇਆ

ਭੀਖੀ, 23 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ ਦੇ ਨਤੀਜਿਆਂ `ਚ ਐਨ.ਡੀ.ਏ ਦੀ ਜਿੱਤ ਦੀਆਂ ਖਬਰਾਂ ਅਉਂਦਿਆਂ ਹੀ ਅਕਾਲੀ-ਭਾਜਪਾ ਵਰਕਰਾਂ `ਚ ਖੁਸ਼ੀ ਦੀ ਲਹਿਰ ਦੌੜ ਗਈ।ਬਠਿੰਡਾ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖੁਸ਼ੀ ਮਨਾਉਂਦਿਆਂ ਪਾਰਟੀ ਦੇ ਭੀਖੀ ਸਥਿਤ ਚੋਣ ਦਫਤਰ ਵਿਖੇ ਪਟਾਕੇ ਚਲਾ ਕੇ ਅਤੇ ਲੱਡੂ ਵੰਡ ਕੇ ਜਜਸ਼ ਮਨਾਇਆ ਗਿਆ।ਇਸ ਮੌਕੇ ਅਕਾਲੀ ਦਲ …

Read More »

ਵਿਦੇਸ਼ੀ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸ਼ਾਨਦਾਰ ਜਿੱਤ `ਤੇ ਦਿੱਤੀ ਵਧਾਈ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਸਪੱਸ਼ਟ ਬਹੁੱਮਤ ਹਾਸਲ ਕਰਨ `ਤੇ ਵੱਖ-ਵੱਖ ਮੁਲਕਾਂ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ ਹੈ।ਵਧਾਈ ਦੇਣ ਵਾਲੇ ਆਗੁਆਂ ਵਿੱਚ ਜਪਾਨ ਦੇ ਪ੍ਰਧਾਨ ਮੰਤਰੀ, ਭੂਟਾਨ ਦੇ ਰਾਜਾ, ਅਫਗਾਨਿਸਤਾਨ ਦੇ ਰਾਸ਼ਟਰਪਤੀ, ਨੇਪਾਲ ਦੇ ਪ੍ਰਧਾਨ ਮੰਤਰੀ ਅਤੇ ਚੀਨ ਦੇ ਰਾਸ਼ਟਰਪਤੀ ਆਦਿ ਸ਼ਮਾਲ ਹਨ।

Read More »

ਬਠਿੰਡਾ ਤੋਂ ਹਰਸਿਮਰਤ ਤੇ ਫਿਰੋਜਪੁਰ ਤੋਂ ਸੁਖਬੀਰ ਬਾਦਲ ਅੱਗੇ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਬਠਿੰਡਾ ਤੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਫਿਰੋਜਪੁਰ ਤੋਂ ਸੁਖਬੀਰ ਸਿੰਘ ਬਾਦਲ ਆਪਣੇ ਵਿਰੋਧੀਆ ਤੋਂ ਅੱਗੇ ਚੱਲ ਰਹੇ ਹਨ।

Read More »

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪੰਜਾਬੀਆਂ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ 8 ਸੀਟਾਂ `ਤੇ ਲੀਡ ਮਿਲਣ `ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ, ਕਾਂਗਰਸੀ ਵਰਕਰਾਂ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ ਹੈ।     ਦੱਸਯਯੋਗ ਹੈ ਕਿ ਕਾਂਗਰਸ ਨੂੰ ਜਿੰਨਾਂ 8 ਲੋਕ ਸਭਾ ਸੀਟਾਂ `ਤੇ ਲੀਡ ਮਿਲੀ ਹੈ ਉਨਾਂ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ …

Read More »

ਅਮੇਠੀ (ਉਤਰ ਪ੍ਰਦੇਸ਼) ਤੋਂ ਰਾਹੁਲ ਗਾਂਧੀ ਪਿਛੇ – ਭਾਜਪਾ ਦੀ ਸਮ੍ਰਿਤੀ ਇਰਾਨੀ ਅੱਗੇ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਉਤਰ ਪ੍ਰਦੇਸ਼ ਦੀ ਅਮੇਟੀ ਸੀਟ ਤੋਂ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਪਿੱਛੇ ਹਨ, ਜਦਕਿ ਭਾਜਪਾ ਦੀ ਸਮ੍ਰਿਤੀ ਇਰਾਨੀ ਅੱਗੇ ਹੈ।

Read More »