Tuesday, November 24, 2026

Monthly Archives: May 2019

ਪੂਰੀ ਪਾਰਦਰਸ਼ਿਤਾ ਨਾਲ ਵੋਟਾਂ ਦੀ ਗਿਣਤੀ ਚਾੜੇ ਜਾਵੇਗੀ ਨੇਪਰੇ – ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਚੋਣਾ 2019 ਲਈ ਪਾਈਆਂ ਗਈਆਂ ਵੋਟਰਾਂ ਦੀ ਗਿਣਤੀ ਦੀ ਤਿਆਰੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਅੱਜ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ।ਇਸ ਮੀਟਿੰਗ ਵਿਚ ਵਧੀਕ ਜਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਸ਼ੇਸ਼ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਕੋਟ ਬਾਬਾ ਦੀਪ ਸਿੰਘ ਵਿਖੇ ਵਿਦਿਆਰਥੀਆਂ ਨੂੰ ਚੁੱਕਾਈ ਅੱਤਵਾਦ ਵਿਰੋਧੀ ਸਹੁੰ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ।ਢਿੱਲੋਂ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਤਵਾਦ ਵਿਰੁੱਧ ਲੜਨ ਅਤੇ ਦੇਸ਼ ਦੀਆਂ ਫਿਰਕੂ ਤਾਕਤਾਂ ਦਾ ਸਾਥ ਨਾ ਦੇਣ ਦੀ ਸਹੁੰ ਚੁਕਾਈ। ਆਪਣੇ ਸੰਬੋਧਨ ਵਿਚ ਢਿੱਲੋਂ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ …

Read More »

ਸਾਢੇ 6 ਲੱਖ ਮੀਟਿਰਕ ਟਨ ਤੋਂ ਟੱਪੀ ਜਿਲ੍ਹੇ ਵਿੱਚ ਕਣਕ ਦੀ ਆਮਦ

 ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਵਿਚ ਇਸ ਸਾਲ ਕਣਕ ਦੀ ਆਮਦ 6,50,783 ਮੀਟਿਰਕ ਟਨ ਨੂੰ ਪਹੁੰਚ ਗਈ ਹੈ ਅਤੇ ਅਜੇ ਖਰੀਦ ਵਿਚ ਤਿੰਨ ਦਿਨ ਬਾਕੀ ਹਨ।ਇਹ ਜਾਣਕਾਰੀ ਦਿੰਦੇ ਜਿਲ੍ਹਾ ਖੁਰਾਕ ਸਪਲਾਈ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਇਸ ਕਣਕ ਵਿਚੋਂ 6,29,860 ਮੀਟਿਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ, ਜਿਸ ਵਿਚ …

Read More »

ਅੱਤਵਾਦ ਵਿਰੋਧੀ ਦਿਵਸ ਮੌਕੇ ਸਹੁੰ ਚੁੱਕ ਸਮਾਗਮ ਕਰਵਾਇਆ

ਭੀਖੀ/ਮਾਨਸਾ, 22 ਮਈ (ਪੰਜਾਬ ਪੋਸਟ – ਕਮਲ ਕਾਂਤ) – ਅੱਤਵਾਦ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹੁੰ ਚੁੱਕ ਸਮਾਗਮ ਸਥਾਨਕ ਬੱਚਤ ਭਵਨ ਵਿਖੇ ਕਰਵਾਇਆ ਗਿਆ, ਜਿਸ ਵਿਚ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ।ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਉੰਦਿਆਂ ਸਹਾਇਕ ਕਮਿਸ਼ਨਰ ਨਵਦੀਪ ਕੁਮਾਰ ਨੇ ਕਿਹਾ ਕਿ ਸਾਨੂੰ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ …

Read More »

ਪੱਖਾ (ਮਿੰਨੀ ਕਹਾਣੀ)

         ਅੱਜ ਸਵੇਰ ਤੋ ਹੀ ਗਰਮੀ ਬਹੁਤ ਸੀ ਉਪਰੋਂ ਕਹਿਰ ਦੀ ਧੁੱਪ ਸਰੀਰ `ਚ ਜਾਨ ਕੱਢਣ ਲਈ ਕਾਹਲੀ ਸੀ।ਹਰਜੀਤ ਨੇ ਕਿਤੇ ਰਿਸ਼ਤੇਦਾਰੀ `ਚ ਜਾਣਾ ਸੀ ਗੱਡੀ ਬਹੁਤ ਲਿਬੜੀ ਹੋਣ ਕਰਕੇ ਉਸ ਨੇ ਸੋਚਿਆ ਇਸ ਨੂੰ ਘਰ ਹੀ ਧੋ ਲੈਨੇ ਆ ਨਾਲੇ ਲੱਗਦੇ ਹੱਥ ਘਰ ਦੀ ਮੋਟਰ `ਤੇ ਠੰਡੇ ਠੰਡੇ ਪਾਣੀ ਨਾਲ ਖੁਦ ਨਹਾ ਲਵਾਂਗਾ। ਹਾਲੇ ਗੱਡੀ ਅੱਧੀ ਕੁ ਧੋਤੀ ਕੇ …

Read More »

ਸਿਉਂਕ (ਮਿੰਨੀ ਕਹਾਣੀ)

             ਗਲੀ ’ਚ ਖੜ੍ਹਾ ਨਿਰੰਜਨ ਸਿੰਘ ਨੌਜਵਾਨ ਤੋਂ ਕੁੱਝ ਪੁੱਛ ਰਿਹਾ ਸੀ।ਕੋਲੋਂ ਲੰਘਦੇ 10 ਜਮਾਤ ਪੜੇ ਮੁੱਖੇ ਨੂੰ ਹੋਰ ਹੀ ਜਚ ਗਿਆ ਤੇ ਬੋਲਿਆ ਨੰਜੀ ਤੂੰ ਅੱਜ ਦੇ ਪੜੇ ਲਿਖੇ ਕੰਪਿਊਟਰ ਯੁੱਗ ਤੋਂ ਕੀ ਪੁੱਛ ਰਿਹਾ ਹੈ।            ਨੰਜੀ ਨੇ ਕਿਹਾ ਕਿ ਮੈਂ ਤਾਂ ਐਵੇਂ ਸਰਸਰੀ ਗੱਲ ਕਰ ਰਿਹਾ ਸੀ ਮੇਰੀ ਡਰੰਮ ’ਚ ਪਾਈ ਕਣਕ ਨੂੰ ਸੁਸਰੀ ਲੱਗ ਗਈ ਹੈ …

Read More »

ਖ਼ਾਲਸਾ ਕਾਲਜ ਦਾ ਉਭਰਦਾ ਮੁੱਕੇਬਾਜ਼ -ਰਾਜਪਿੰਦਰ ਸਿੰਘ

          ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਪੜ੍ਹਦਿਆਂ ਹੀ ਮੁੱਕੇਬਾਜ਼ ਕੋਚ ਬਲਜਿੰਦਰ ਸਿੰਘ ਦੀ ਟਰੇਨਿੰਗ ਦੌਰਾਨ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕਰਨ ਵਾਲਾ ਉਭਰਦਾ ਮੁੱਕੇਬਾਜ਼ ਰਾਜਪਿੰਦਰ ਸਿੰਘ ਆਪਣੀ ਹਿੰਮਤ ਮਿਹਨਤ ਤੇ ਲਗਨ ਨਾਲ ਇਕ ਦਿਨ ਗੁਰੂ ਨਗਰੀ ਅੰਮ੍ਰਿਤਸਰ ਦਾ ਨਾਲ ਪੂਰੀ ਦੁਨੀਆਂ ਵਿੱਚ ਰੋਸ਼ਨ ਕਰੇਗਾ।               ਪਿਤਾ ਸਰਦਾਰ ਸਰਬਜੀਤ ਸਿੰਘ ਤੇ ਮਾਤਾ ਸਰਦਾਰਨੀ ਬਲਜੀਤ ਕੌਰ ਵਾਸੀ ਛੇਹਰਟਾ ਸਾਹਿਬ ਦੇ ਲਾਡਲੇ ਰਾਜਪਿੰਦਰ ਸਿੰਘ …

Read More »

ਸਿੰਗਲ ਟ੍ਰੈਕ ਗੀਤ `ਜੱਟ ਦਾ ਦਿਲ` ਰਲੀਜ਼

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਅਮਨ) – ਪੰਜਾਬੀ ਗਾਇਕ ਹੀਰੋ ਮਾਨ ਦਾ ਗਾਇਆ ਸਿੰਗਲ ਟ੍ਰੈਕ ਗੀਤ `ਜੱਟ ਦਾ ਦਿਲ` `ਗੈਵਿਨ ਰਿਕਾਰਡਜ਼` ਕੰਪਨੀ ਦੇ ਬੈਨਰ ਹੇਠ ਰਲੀਜ਼ ਕੀਤਾ ਗਿਆ।ਇਸ ਦੇ ਗੀਤਕਾਰ ਗੁਰੀ ਮਜੀਠੀਆ ਹਨ, ਜਦਕਿ ਗੀਤ ਦਾ ਸੰਗੀਤ ਪੰਜਾਬੀ ਕੋਪਸ ਵਲੋਂ ਤਿਆਰ ਕੀਤਾ ਗਿਆ ਹੈ।ਪ੍ਰੋਡਿਊਸਰ ਜਰਮਨ ਸੋਢੀ, ਹੀਰੋ ਮਾਨ, ਅਮਨ ਸੋਢੀ, ਜਸ਼ਨਪ੍ਰੀਤ ਸਿੰਘ ਅਤੇ ਸਪਨਾ ਵਲੋਂ ਸਥਾਨਕ ਮਾਲ ਰੋਡ ਵਿਖੇ …

Read More »

‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ‘ ਫਿਲਮ ਦੀ ਪ੍ਰੋਮੋਸ਼ਨ ਲਈ ਚੰਡੀਗੜ ਤੋਂ ਅੰਮ੍ਰਿਤਸਰ ਪੁੱਜੀ ਬਾਈਕ ਰੈਲੀ

ਅੰਮ੍ਰਿਤਸਰ, 21 ਮਈ (ਜਗਦੀਪ ਸਿੰਘ ਸੱਗੂ) – ਸੁਮੀਤ ਦੱਤ ਅਤੇ ਡਰੀਮਬੁੱਕ ਪ੍ਰੋਡਕਸ਼ਨ ਵਲੋਂ ਲਿਓਸਟ੍ਰਾਈਡ ਦੇ ਨਾਲ ਮਿਲ ਕੇ ਤਿਆਰ ਕੀਤੀ ਫਿਲਮ `ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ` ਦੀ ਪ੍ਰੋਮੋਸ਼ਨ ਲਈ ਫਿਲਮ ਨਿਰਮਾਵਾਂ ਵਲੋਂ ਸਟਾਰ ਕਾਸਟ ਸਮੇਤ ਚੰਡੀਗੜ੍ਹ ਤੋਂ ਅੰਮ੍ਰਿਤਸਰ ਤੱਕ ਕੱਢੀ ਬਾਈਕ ਰੈਲੀ ਅੰਮ੍ਰਿਤਸਰ ਪੁੱਜੀ।     24 ਮਈ ਨੂੰ ਰਲੀਜ਼ ਹੋ ਰਹੀ ਇਸ ਫਿਲਮ ਦੇ ਨਿਰਦੇਸ਼ਕ ਕਰਨ ਆਰ ਗੁਲਿਆਨੀ ਹਨ ਅਤੇ ਗਿਪੀ ਗਰੇਵਾਲ …

Read More »

ਜਿਲ੍ਹਾ ਪ੍ਰਬੰਧਕੀ ਕੰਪਲੈਕਸ `ਚ ਪਠਾਨਕੋਟ ਵਿਖੇ ਵੋਟਾਂ ਦੀ ਗਿਣਤੀ ਵਾਲੇ ਸਟਾਫ ਨੂੰ ਦਿੱਤੀ ਟ੍ਰੇਨਿੰਗ

ਪਠਾਨਕੋਟ, 21 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਦੀਆਂ ਚੋਣਾਂ-2019 ਦੇ ਸਬੰਧ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਤਿੰਨਾਂ ਅਸੈਂਬਲੀ ਸੈਗਮੈਂਟਾਂ (001-ਸੁਜਾਨਪਰ, 002-ਭੋਆ (ਅ.ਜ) ਅਤੇ 003-ਪਠਾਨਕੋਟ) ਦੇ 574 ਪੋਲਿੰਗ ਸਟੇਸ਼ਨਾ ਤੇ ਕਰਵਾਈ ਵੋਟਿੰਗ ਦੀ ਗਿਣਤੀ 23 ਮਈ 2019 ਨੂੰ ਐਸ.ਐਮ.ਡੀ.ਆਰ.ਐਸ.ਡੀ ਕਾਲਜ ਪਠਾਨਕੋਟ ਵਿਖੇ ਕਰਵਾਈ ਜਾਵੇਗੀ।ਇਸ ਸਬੰਧ `ਚ ਗਿਣਤੀ ਲਈ ਲਗਾਏ ਸਟਾਫ ਦੀ ਇੱਕ ਦਿਨ ਦੀ ਟ੍ਰੇਨਿੰਗ …

Read More »