Tuesday, November 24, 2026

Monthly Archives: May 2019

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅੱਤਵਾਦ ਤੇ ਹਿੰਸਾ ਦਾ ਡਟ ਕੇ ਵਿਰੋਧ ਕਰਨ ਦਾ ਪ੍ਰਣ ਦਿਵਾਇਆ

ਪਠਾਨਕੋਟ, 21 ਮਈ (ਪੰਜਾਬ ਪੋਸਟ ਬਿਊਰੋ) – ਅੱਤਵਾਦ ਵਿਰੋਧੀ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਕੁਮਾਰ ਵਰਮਾ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ।ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਸਮੂਹ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨ ਦਾ ਪ੍ਰਣ ਦਿਵਾਇਆ।ਇਸ ਸਮੇਂ ਅਰਸਦੀਪ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਰਕਾਰੀ ਸਕੂਲ `ਚ ਅੱਤਵਾਦ ਵਿਰੋਧੀ ਦਿਵਸ ਮਨਾਇਆ

ਪਠਾਨਕੋਟ, 21 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਜਤਿੰਦਰ ਪਾਲ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਅੱਤਵਾਦ ਵਿਰੋਧੀ ਦਿਵਸ ਦੇ ਸਬੰਧ ਵਿਚ ਸੈਮੀਨਾਰ ਲਗਾਇਆ ਗਿਆ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਅੱਤਵਾਦ ਵਿਰੁੱਧ ਸਹੁੰ ਚੁੱਕਾਈ ਗਈ ਅਤੇ ਬੱਚਿਆਂ ਨੂੰ ਦੱਸਿਆ ਗਿਆ ਕਿ ਅੱਤਵਾਦ ਅਤੇ ਅਹਿੰਸਾ ਦਾ ਰਸਤਾ ਰਾਸ਼ਟਰੀ ਲਈ ਹਾਨੀਕਾਰਕ ਹੈ।

Read More »

ਹਰਦੀਪ ਪੁਰੀ ਵੋਟਾਂ ਦੇ ਵੱਡੇ ਫਰਕ ਨਾਲ ਕਾਮਯਾਬ ਹੋਣਗੇ – ਜਸਕੀਰਤ ਸੁਲਤਾਨਵਿੰਡ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਲੋਕ ਸਭਾ ਦੀਆਂ ਚੋਣਾਂ ਦੌਰਾਨ ਹਲਕਾ ਪੂਰਬੀ `ਚ ਚੌੜਾ ਬਜਾਰ ਗੋਬਿੰਦ ਨਗਰ ਵਿਖੇ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਪੋਲਿੰਗ ਬੂਥ ਦਾ ਜਾਇਜ਼ਾ ਲੈਂਦੇ ਹੋਏ ਯੂਥ ਅਕਾਲੀ ਆਗੂ ਅਤੇ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ।ਉਨਾਂ ਦਾਅਵਾ ਕੀਤਾ ਕਿ ਪੁਰੀ ਵੋਟਾਂ ਦੇ ਵੱਡੇ ਫਰਕ ਨਾਲ ਕਾਮਯਾਬ ਹੋਣਗੇ।ਇਸ …

Read More »

ਵੋਟਰਾਂ ਲਈ ਖਿੱਚ ਦਾ ਕੇਂਦਰ ਰਹੇ ਗੁਲਾਬੀ ਪੋਲਿੰਗ ਬੂਥ ਆਦਰਸ਼ ਮਤਦਾਨ ਕੇਂਦਰ

ਭੀਖੀ, 21 ਮਈ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ-2019 ਲਈ ਜ਼ਿਲ੍ਹੇ ਵਿਚ ਸਥਾਪਿਤ ਕੀਤੇ ਗਏ ਆਦਰਸ਼ ਮਤਦਾਨ ਕੇਂਦਰ  ਅਤੇ ਗੁਲਾਬੀ ਪੋਲਿੰਗ ਬੂਥ ਵੋਟਰਾਂ ਦੀ ਖਿੱਚ ਦਾ ਕੇਂਦਰ ਬਣੇ ਰਹੇ। ਇਥੇ ਬਜ਼ੁਰਗਾਂ, ਔਰਤਾਂ ਅਤੇ ਅੰਗਹੀਣ ਵਿਅਕਤੀਆਂ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਧੀਆ ਬੰਦੋਬਸਤ ਕੀਤੇ ਗਏ ਸਨ। ਤਸਵੀਰ ਵਿੱਚ ਦਿਖਾਈ ਦੇ ਰਹੇ ਹਨ ਆਦਰਸ਼ ਮਤਦਾਨ ਕੇਂਦਰ ਵਿਖੇ …

Read More »

ਪੋਲਿੰਗ ਵਾਲੀਆਂ ਈ.ਵੀ.ਐਮ ਮਸ਼ੀਨਾਂ ਸਟ੍ਰਾਂਗ ਰੂਮਾਂ `ਚ ਪੂਰੀ ਤਰ੍ਹਾਂ ਸੁਰੱਖਿਅਤ – ਭਾਰਤ ਚੋਣ ਕਮਿਸ਼ਨ

ਅੰਮ੍ਰਿਤਸਰ/ ਨਵੀਂ ਦਿੱਲੀ, 21 ਮਈ (ਪੰਝਾਬ ਪੋਸਟ ਬਿਊਰੋ) – ਮੀਡੀਆ ਦੇ ਇੱਕ ਵਰਗ ਵਿੱਚ ਅਜਿਹੀਆਂ ਸ਼ਿਕਾਇਤਾਂ ਆ ਰਹੀਆਂ ਜਿਨ੍ਹਾਂ `ਚ ਕਿਹਾ ਗਿਆ ਹੈ ਕਿ ਸਟ੍ਰਾਂਗ ਰੂਮਾਂ ਵਿੱਚ ਰੱਖੀਆਂ ਗਈਆਂ ਪੋਲਿੰਗ ਵਾਲੀਆਂ ਈ.ਵੀ ਐਮ ਨੂੰ ਕਥਿਤ ਤੌਰ `ਤੇ ਬਦਲਣ ਦਾ ਯਤਨ ਕੀਤਾ ਗਿਆ ਹੈ।ਭਾਰਤ ਦਾ ਚੋਣ ਕਮਿਸ਼ਨ ਪੂਰੇ ਜ਼ੋਰ ਨਾਲ ਸਪੱਸ਼ਟ ਕਰਦਾ ਹੈ ਕਿ ਅਜਿਹੀਆਂ ਸਭ ਰਿਪੋਰਟਾਂ ਅਤੇ ਦੋਸ਼ ਪੂਰੀ ਤਰ੍ਹਾਂ …

Read More »

ਮੇਅਰ ਕਰਮਜੀਤ ਸਿੰਘ ਰਿੰਟੂ ਨੇ ਆਪਣੇ ਵੋਟ ਦੇ ਹੱਕ ਦਾ ਕੀਤਾ ਇਸਤੇਮਾਲ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਉਤਰੀ `ਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਉਪਰੰਤ ਉਂਗਲ `ਤੇ ਲੱਗਾ ਨਿਸ਼ਾਨ ਦਿਖਾਉਂਦੇ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ।  

Read More »

ਕਿਰਪਾਨ ਨੂੰ ਮਾਨਤਾ ਦੇਣਾ ਬਰਤਾਨੀਆ ਸਰਕਾਰ ਦਾ ਸ਼ਲਾਘਾਯੋਗ ਕਦਮ- ਸ਼੍ਰੋਮਣੀ ਕਮੇਟੀ

ਕਿਹਾ ਹੋਰਨਾਂ ਦੇਸ਼ਾਂ ਦੀਆਂ ਸਰਕਾਰਾਂ ਬਰਤਾਨੀਆ ਦੇ ਫੈਸਲੇ ਤੋਂ ਸੇਧ ਲੈਣ ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਤਾਨੀਆ ਸਰਕਾਰ ਵੱਲੋਂ ਹਥਿਆਰਾਂ ਬਾਰੇ ਬਣਾਏ ਗਏ ਕਾਨੂੰਨ ਵਿੱਚੋਂ ਕਿਰਪਾਨ ਨੂੰ ਬਾਹਰ ਰੱਖਣ ਦਾ ਸਵਾਗਤ ਕੀਤਾ ਹੈ।ਲੌਂਗੋਵਾਲ ਜੋ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪੁੱਜੇ ਸਨ ਨੇ ਆਖਿਆ ਕਿ ਸਿੱਖ ਅੱਜ …

Read More »

ਸ੍ਰੀ ਗੁਰੂ ਨਾਨਕ ਗਰਲਜ਼ ਸੀਨੀ. ਸੈਕੰ. ਸਕੂਲ ਵਿਖੇ ਅੰਗਰੇਜ਼ੀ ਅਧਿਆਪਕਾਂ ਦੀ ਵਰਕਸ਼ਾਪ

ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਸਥਾਨਕ ਘਿਓ ਮੰਡੀ ਵਿਖੇ ਚੱਲ ਰਹੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ’ਚ ਦੋ ਰੋਜ਼ਾ ‘ਆਰਟ ਆਫ਼ ਲਰਨਿੰਗ ਇੰਗਲਿਸ਼ ਵਰਕਸ਼ਾਪ’ ਲਗਾਈ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਵਿਦਿਅਕ ਅਦਾਰਿਆਂ ਦੇ ਅੰਗਰੇਜ਼ੀ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।ਕੈਬਰਿਜ਼ ਯੂਨੀਵਰਸਿਟੀ ਪ੍ਰੈਸ ਦੇ ਸਹਿਯੋਗ ਨਾਲ ਲਗਾਈ ਗਈ ਇਸ ਵਰਕਸ਼ਾਪ …

Read More »

ਖ਼ਾਲਸਾ ਕਾਲਜ ਵਿਖੇ ਸਰਟੀਫ਼ਿਕੇਟ ਵੰਡ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰਮ 21 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਪੋਸਟ ਗ੍ਰੈਜ਼ੂਏਟ ਵਿਭਾਗ ਫ਼ੈਸ਼ਨ ਡਿਜ਼ਾਈਨਿੰਗ ਵਲੋਂ ਆਰੰਭ ਕੀਤੇ 3 ਮਹੀਨੇ ਦੇ ਮੁਫ਼ਤ ਸਰਟੀਫ਼ਿਕੇਟ ਕੋਰਸ ਲਾਈਫ਼ ਲੌਂਗ ਲਰਨਿੰਗ ਪ੍ਰੋਗਰਾਮ ਦੇ ਮੁਕੰਮਲ ਹੋਣ ’ਤੇ ਬੱਚਿਆਂ ਨੂੰ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ।ਇਸ ਪ੍ਰੋਗਰਾਮ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਮੁੱਖ ਮਹਿਮਾਨ ਵਲੋਂ ਕੀਤਾ ਗਿਆ, ਜਿਨ੍ਹਾਂ ਦਾ ਵਿਭਾਗ ਮੁੱਖੀ ਪ੍ਰੋ. …

Read More »

ਅਤਿਵਾਦ ਵਿਰੋਧੀ ਦਿਵਸ ਮੌਕੇ ਚੁਕਾਈ ਸਹੁੰ

ਸੰਗਰੂਰ, 21 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਆਡੀਟੋਰੀਅਮ ਵਿੱਚ ਅੱਤਵਾਦ ਵਿਰੋਧੀ ਦਿਵਸ ਮੌਕੇ ਸਹੁੰ ਚੁੱਕ ਸਮਾਗਮ ਹੋਇਆ।ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਤਿਵਾਦ ਵਿਰੁੱਧ ਡਟਣ ਦੀ ਸਹੁੰ ਚੁਕਾਈ।ਇਸ ਦੌਰਾਨ ਹਾਜ਼ਰੀਨ ਨੇ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਨ ਅਤੇ ਸਮੂਹ ਮਨੁੱਖੀ ਭਾਈਚਾਰੇ ਨੂੰ ਇਕ ਸਮਾਨ ਸਮਝਣ ਦਾ ਪ੍ਰਣ ਵੀ ਲਿਆ।

Read More »