ਸੰਗਰੂਰ, 21 ਮਈ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਲੋਕ ਸਭਾ ਹਲਕਾ ਸੰਗਰੂਰ ਲਈ 19 ਮਈ ਨੂੰ ਪਈਆਂ ਵੋਟਾਂ ਦੇ ਗਿਣਤੀ ਕਾਰਜਾਂ ਲਈ ਲਗਾਏ ਸਮੁੱਚੇ ਅਮਲੇ ਨੂੰ 23 ਮਈ ਨੂੰ ਹੋਣ ਵਾਲੀ ਗਿਣਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਗਿਣਤੀ ਕਾਰਜਾਂ …
Read More »Monthly Archives: May 2019
ਸਵ. ਰਾਜੀਵ ਗਾਂਧੀ ਦਾ 28ਵਾਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ
ਭਗਵੰਤਪਾਲ ਸਿੰਘ ਸੱਚਰ ਨੇ ਦਿੱਤੀ ਸ਼ਰਧਾਂਜਲੀ ਜੰਡਿਆਲਾ ਗੁਰੂ, 21 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ)- ਕਾਂਗਰਸ ਭਵਨ ਦਿਹਾਤੀ ਵਿਖੇ ਸਵਰਗੀ ਰਾਜੀਵ ਗਾਂਧੀ ਜੀ ਦਾ 28ਵਾਂ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਮੌਕੇ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਨੇ ਸਵਰਗੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ।ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸੱਚਰ ਨੇ ਕਿਹਾ ਕਿ ਭਾਰਤ ਲਈ …
Read More »ਸ੍ਰੀ ਅਖੰਡ ਪਾਠ ਸਾਹਿਬ ਸੇਵਾ ਸੋਸਾਇਟੀ ਦਾ ਹਫਤਾਵਾਰੀ ਸਮਾਗਮ ਆਯੋਜਿਤ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਅਖੰਡ ਪਾਠ ਸਾਹਿਬ ਸੇਵਾ ਸੋਸਾਇਟੀ ਨਿਊ ਪ੍ਰਤਾਪ ਨਗਰ ਦਾ ਹਫਤਾਵਾਰੀ ਸਮਾਗਮ ਕੁਲਵੰਤ ਸਿੰਘ ਦੇ ਗ੍ਰਹਿ ਕੋਟ ਆਤਮਾ ਸਿੰਘ ਨਜਦੀਕ ਗੁਰਦੁਆਰਾ ਮੀਰੀ ਪੀਰੀ ਸੁਲਤਾਨ ਵਿੰਡ ਰੋਡ ਵਿਖੇ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਪ੍ਰੀਵਾਰ ਦੇ ਮੁਖੀ ਨੂੰ ਠੇਕੇਦਾਰ ਗੁਰਮੀਤ ਸਿੰਘ …
Read More »ਡਿਪਟੀ ਕਮਿਸ਼ਨਰ ਨੇ ਵੋਟਾਂ ਦੀ ਗਿਣਤੀ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਤਿੰਨ ਵੱਖ-ਵੱਖ ਕੇਂਦਰਾਂ `ਚ ਸਟੋਰ ਈ.ਵੀ.ਐਮ ਮਸ਼ੀਨਾਂ ਭੀਖੀ, 21 ਮਈ (ਪੰਜਾਬ ਪੋਸਟ – ਕਮਲ ਕਾਂਤ) – 19 ਮਈ ਨੂੰ ਮੁਕੰਮਲ ਹੋ ਚੁਕੀਆਂ ਲੋਕ ਸਭਾ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ 23 ਮਈ ਨੂੰ ਸਵੇਰੇ 8 ਵਜੇ ਸ਼ੁਰੂ ਕੀਤੀ ਜਾਵੇਗੀ।ਇਸ ਸਬੰਧੀ ਸਾਰੇ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਨੇ ਦੱਸਿਆ ਕਿ ਈ.ਵੀ.ਐਮ ਨਹਿਰੂ ਮੈਮੋਰੀਅਲ ਕਾਲਜ ਮਾਨਸਾ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਸਿੱਖ ਜਥੇਬੰਦੀਆਂ ਦੀ ਵਿਸ਼ਵ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਸਿੱਖ ਜਥੇਬੰਦੀਆਂ ਦੀ ਵਿਸ਼ਵ ਪੱਧਰੀ ਤਾਲਮੇਲ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ।ਜਿਸ ਦੀ ਸਰਪ੍ਰਸਤੀ ਉਨਾਂ ਨੇ ਕੀਤੀ ਅਤੇ ਗਿ: ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਗਿ: …
Read More »ਜਨਮ ਦਿਨ ਮੁਬਾਰਕ – ਅਜੂਨੀ ਸਿੰਘ
ਅੰਮ੍ਰਿਤਸਰ, 21 ਮਈ (ਪੰਜਾਬ ਪੋਸਟ- ਅਮਨ) – ਸਥਾਨਕ ਸ਼ਕਤੀ ਨਗਰ ਲਾਰੈਂਸ ਰੋਡ ਵਾਸੀ ਪਿਤਾ ਸੁਖਪ੍ਰੀਤ ਸਿੰਘ ਤੇ ਮਾਤਾ ਸ਼ਮਾ ਜੁਨੇਜਾ ਵਲੋਂ ਆਪਣੇ ਹੋਣਹਾਰ ਬੇਟੀ ਅਜੂਨੀ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਵਿਦਾਇਗੀ ਪਾਰਟੀ ਆਯੋਜਿਤ
ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਵਿਖੇ ਫ਼ੇਅਰਵੈਲ ਪਾਰਟੀ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ ਐਮ.ਐਡ, ਬੀ.ਐਡ ਅਤੇ ਪੀ.ਜੀ.ਡੀ.ਸੀ.ਏ (ਟੀ.ਈ) ਦੇ ਵਿਦਿਆਰਥੀਆਂ ਦੀ ਵਿਦਾਇਗੀ ਦੇ ਸਬੰਧ ’ਚ ਆਯੋਜਿਤ ਇਸ ਪਾਰਟੀ ਮੌਕੇ ਵਿਦਿਆਰਥੀਆਂ ਨੇ ਮੁਕਾਬਲੇਬਾਜ਼ੀ ’ਚ ਹਿੱਸਾ ਲੈਣ ਤੋਂ ਇਲਾਵਾ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਵਾਹ-ਵਾਹ …
Read More »ਤੀਜੇ ਘੱਲੂਘਾਰੇ ਦੀ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਮਹਿਤਾ ਵਿਖੇ ਹੋਈ ਇਕੱਤਰਤਾ
ਚੌਕ ਮਹਿਤਾ, 20 ਮਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਜੂਨ `84 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ 35ਵਾਂ ਘੱਲੂਘਾਰਾ ਦਿਵਸ 6 ਜੂਨ ਨੂੰ ਦਮਦਮੀ ਟਕਸਾਲ ਦੇ ਹੈਡ ਕੁਆਟਰ ਚੌਕ ਮਹਿਤਾ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸ ਦੀ ਤਿਆਰੀ ਸੰਬੰਧੀ ਅਜ ਦਮਦਮੀ ਟਕਸਾਲ ਨਾਲ ਜੁੜੀਆਂ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੱਧ ਪ੍ਰਦੇਸ਼ ਦੇ ਜਬਲਪੁਰ `ਚ ਸ਼੍ਰੋਮਣੀ ਕਮੇਟੀ ਵਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਗਵਾਰੀ ਘਾਟ ਜਬਲਪੁਰ (ਮੱਧ ਪ੍ਰਦੇਸ਼) ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋਏ ਇਸ …
Read More »ਬਿਕਰਮ ਸਿੰਘ ਮਜੀਠੀਆ ਨੇ ਮਜੀਠਾ `ਚ ਪਾਈ ਵੋਟ
ਮਜੀਠਾ, 19 ਮਈ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਲੋਕ ਸਭਾ ਸੰਸਦੀ ਹਲਕੇ ਲਈ ਮਜੀਠਾ ਵਿਖੇ ਬੂਥ ਨੰਬਰ 36 `ਚ ਵੋਟ ਪਾਈ।ਤਸਵੀਰ ਵਿੱਚ ਵੋਟ ਪਾਉਣ ਉਪਰੰਤ ਆਪਣੀ ਉਂਗਲ `ਤੇ ਲੱਗਾ ਨਿਸ਼ਾਨ ਦਿਖਾਉਂਦੇ ਹੋਏ ਮਜੀਠੀਆ।
Read More »
Punjab Post Daily Online Newspaper & Print Media