ਲੌਂਗੋਵਾਲ, 19 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਵਿਖੇ ਬੂਥ ਨੰਬਰ 56 `ਤੇ ਇੱਕ ਨਵਵਿਆਹੀ ਮੁਟਿਆਰ ਜਸਪ੍ਰੀਤ ਕੌਰ ਸਿੱਧੂ ਵੋਟ ਪਾਉਣ ਤੋਂ ਬਾਅਦ ਆਪਣੀ ਉਂਗਲ ਤੇ ਲੱਗਾ ਨਿਸ਼ਾਨ ਦਿਖਾਉਂਦੀ ਹੋਈ।
Read More »Monthly Archives: May 2019
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਰਿਵਾਰ ਸਮੇਤ ਪਾਈ ਵੋਟ
ਲੌਂਗੋਵਾਲ, 19 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਪੱਤੀ ਸੁਨਾਮੀ ਦੇ ਸੁਨਾਮੀ ਦੇ ਬੂਥ ਨੰਬਰ 49 `ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਪਣੀ ਵੋਟ ਪਾਈ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗਾ ਅਤੇ ਕੇਂਦਰ ਵਿੱਚ ਨਰਿੰਦਰ ਮੋਦੀ ਦੀ ਅਗਵਾਈ `ਚ ਇੱਕ …
Read More »ਲੋਕ ਸਭਾ ਹਲਕਾ ਸੰਗਰੂਰ ’ਚ ਕਰੀਬ 71 ਫੀਸਦੀ ਮਤਦਾਨ – ਜਿਲ੍ਹਾ ਚੋਣ ਅਫਸਰ
ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਦਿੱਤੇ ਗਏ ਪ੍ਰਸੰਸਾ ਪੱਤਰ ਲੌਂਗੋਵਾਲ, 19 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਵਿੱਚ ਲੋਕ ਸਭਾ ਚੋਣਾਂ ਦਾ ਕੰਮ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹ ਗਿਆ ਹੈ।ਲੋਕ ਸਭਾ ਚੋਣਾਂ ਦੌਰਾਨ ਹਲਕਾ ਸੰਗਰੂਰ ’ਚ ਕਰੀਬ 71 ਫੀਸਦੀ ਮਤਦਾਨ ਹੋਇਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਹਲਕੇ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਰ ਮੁਕਾਬਲਾ
ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਦਸਤਾਰ ਮੁਕਾਬਲਾ’ ਕਰਵਾਇਆ ਗਿਆ।ਜਿਸ ਵਿਚ 6ਵੀਂ ਤੋਂ 10ਵੀਂ ਕਲਾਸ ਤੱਕ ਦੇ ਤਕਰੀਬਨ 55 ਵਿਦਿਆਰਥੀਆਂ ਨੇ ਹਿੱਸਾ ਲਿਆ।ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਰੰਗ-ਬਰੰਗੀਆਂ ਪੱਗਾ ਬੰਨ ਕੇ …
Read More »ਬੀਬੀ ਕੌਲਾਂ ਜੀ ਸੀਨੀ. ਸੈਕੰ. ਪਬਲਿਕ ਸਕੂਲ (ਬਰਾਂਚ-2) ਦਾ ਇਨਾਮ ਵੰਡ ਸਮਾਰੋਹ ਕਰਵਾਇਆ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬਰਾਚ-2) ਨੇੜੇ ਗੁ: ਟਾਹਲਾ ਸਾਹਿਬ, ਤਰਨ ਤਾਰਨ ਰੋਡ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਦੀ ਆਰੰਭਤਾ ਸ਼ਬਦ ਗਾਇਣ ਨਾਲ ਕੀਤੀ ਗਈ।ਭਾਈ ਗੁਰਇਕਬਾਲ ਸਿੰਘ ਅਤੇ ਪ੍ਰਿੰਸੀਪਲ ਜਗਜੀਤ ਕੌਰ, ਸਕੂਲ ਦੇ ਟਰੱਸਟੀ ਮੈਂਬਰ ਭੁਪਿੰਦਰ ਸਿੰਘ ਗਰਚਾ, ਰਜਿੰਦਰ ਸਿੰਘ, ਲਵਲੀ ਵੀਰ, ਬੀਬੀ ਜਤਿੰਦਰ ਕੌਰ, ਪਰਮਜੀਤ ਕੌਰ (ਪੰਮਾਂ …
Read More »ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੋਢੀ ਆਗੂ ਡਾ. ਸੰਤੋਖ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੋਢੀ, ਵਿਸ਼ਵ ਪ੍ਰਸਿੱਧ ਸਿੱਖ ਸ਼ਖਸੀਅਤ ਡਾਕਟਰ ਸੰਤੋਖ ਸਿੰਘ ਭੋਪਾਲ ਦੇ ਅਕਾਲ ਚਲਾਣੇ `ਤੇ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਗਹਿਰੇ ਦੁੱਖ ਦਾ ਇਜਹਾਰ ਕੀਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇੱਕ ਬਿਆਨ ਵਿਚ ਆਖਿਆ ਕਿ ਡਾ. ਸੰਤੋਖ ਸਿੰਘ …
Read More »ਜੀ.ਬੀ.ਪੀ ਗਰੁੱਪ ਦੇ ਸਹਿਯੋਗ ਨਾਲ ਪਲੇਅ ਰਾਈਟ 2019 ਦਾ ਆਯੋਜਨ
ਚੰਡੀਗੜ੍ਹ, 19 ਮਈ (ਪੰਜਾਬ ਪੋਸਟ ਬਿਊਰੋ) – ਉਤਰ ਭਾਰਤ ’ਚ ਸਭ ਤੋਂ ਵੱਡੇ ਰੀਅਲ ਇਸਟੇਟ ਡਿਵੈਲਪਰ ਅਤੇ ਬਿਲਡਰਜ਼ ਗਰੁੱਪ `ਬਿਲਡਰਜ਼ ਐਂਡ ਪ੍ਰਮੋਟਰਜ਼` ਵਲੋਂ ਕ੍ਰਿਕੇਟ ਦੇ ਖੇਤਰ ਦੇ ਨਾਮਵਰ ਖਿਡਾਰੀਆਂ ਨੂੰ ਦਰਸ਼ਕਾਂ ਦੇ ਰੂਬਰੂ ਕਰਨ ਲਈ ਪਲੇਅ ਰਾਈਟ ਈਵੈਂਟ ਦਾ ਆਯੋਜਨ ਕੀਤਾ।ਇਹ ਪ੍ਰੋਗਰਾਮ ਦਿ ਗੋਲਫ ਕਲੱਬ ਚੰਡੀਗੜ੍ਹ ’ਚ ਕਰਵਾਇਆ ਗਿਆ। ਇਸ ਆਯੋਜਨ ਦੇ ਲਈ ਟ੍ਰਾਈਸਿਟੀ ਦੇ ਉਘੇ ਰੀਅਲ ਇਸਟੇਟ ਗਰੁੱਪ …
Read More »GBP group powers Play Write 2019
Chandigarh, May 19 (Punjab Post Bureau) – The largest real estate developer and Builders in North India Gupta Builders and Promoters powered the Play Write event bringing together top sportspersons from the field of Cricket in a candid conversation with the live audience. The event took place at The Golf Club Chandigarh. The realty major of Tricity GBP group contributed …
Read More »ਜਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਡਾ. ਤੇਜਵਿੰਦਰ ਸਿੰਘ ਨੇ ਪਰਿਵਾਰ ਸਮੇਤ ਪਾਈ ਵੋਟ
ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਤੇ ਸੈਸਨ ਜੱਜ ਪਠਾਨਕੋਟ ਡਾ. ਤੇਜਵਿੰਦਰ ਸਿੰਘ ਆਪਣੀ ਧਰਮ ਪਤਨੀ ਸ੍ਰੀਮਤੀ ਕਮਲਦੀਪ ਭੰਡਾਰੀ ਅਤੇ ਬੇਟੇ ਵਿਕਰਾਂਤ ਜੋਲੀ ਨਾਲ ਯੂਨੀਕ ਹੋਲੀਹਾਰਟ ਸਕੂਲ ਵੋਟ ਪਾਉਣ ਪਹੁੰਚੇ।ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਅਧਿਕਾਰ ਹੈ ਅਤੇ ਸਾਨੂੰ ਆਪਣੇ ਅਧਿਕਾਰ ਦੀ ਵਰਤੋ ਜਰੂਰ ਕਰਨੀ ਚਾਹੀਦੀ ਹੈ।ਇਸ ਮੋਕੇ ਉਨ੍ਹਾਂ ਦੇ ਸਪੁੱਤਰ ਵਿਕਰਾਂਤ ਜੋਲੀ ਨੇ ਦੱਸਿਆ ਕਿ ਅੱਜ ਉਸ …
Read More »ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਤੇ ਦਿਵਿਆਂਗ ਵੋਟਰ ਸਰਟੀਫੀਕੇਟਾਂ ਨਾਲ ਸਨਮਾਨਿਤ
ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਇਸ ਤੋਂ ਇਲਾਵਾ ਅਸੈਂਬਲੀ ਸੈਗਮੈਂਟ 001-ਸੁਜਾਨਪੁਰ ਦੇ ਪਿੰਡ ਕਾਲਾ ਚੱਕ ਵਿਖੇ ਸਵੀਪ ਵੱਲੋਂ ਮਾਡਲ ਬੂੱਥ ਬਣਾਇਆ ਗਿਆ।ਨਰੇਸ਼ ਮਹਾਜਨ ਜਿਲ੍ਹਾ ਨੋਡਲ ਅਫਸਰ ਸਵੀਪ ਪਠਾਨਕੋਟ ਨੇ ਦੱਸਿਆ ਕਿ ਪੋਲਿੰਗ ਬੁੱਥ ਨੂੰ ਪਿੰਕ ਲੁੱਕ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਬੁੱਥ ਤੇ ਲਗਾਇਆ ਸੈਲਫੀ ਪਵਾਇੰਟ ਵੀ ਵੋਟਰ ਲਈ ਖਿੱਚ ਦਾ …
Read More »
Punjab Post Daily Online Newspaper & Print Media