Tuesday, November 24, 2026

Monthly Archives: May 2019

ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

ਧੂਰੀ, 31 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਅੱਜ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਸਿਵਲ ਹਸਪਤਾਲ ਧੂਰੀ ਤੋਂ ਡਾ. ਆਰ.ਪੀ ਸਿੰਘ, ਡਾ. ਅਮਰਪ੍ਰੀਤ ਸਿੰਘ ਅਤੇ ਡਾ. ਕੁਲਜੀਤ ਕੁਮਾਰ ਧਵਨ ਆਪਣੀ ਟੀਮ ਸਮੇਤ ਪਹੁੰਚੇ।ਉਹਨਾਂ ਵਿਦਿਆਰਥੀਆਂ ਨੂੰ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਣੂ ਕਰਵਾਇਆ।ਡਾ. ਆਰ.ਪੀ ਸਿੰਘ ਨੇ ਦੱਸਿਆ ਕਿ ਤੰਬਾਕੂ ਇਕ ਜ਼ਹਿਰ ਹੈ, ਜਿਸ …

Read More »

ਲੋਕ ਇਨਸਾਫ ਪਾਰਟੀ ਦਾ ਦਫਤਰ ਜ਼ਲਦ ਧੂਰੀ ਵਿਖੇ ਖੋਲਿਆ ਜਾਵੇਗਾ – ਰਿਖੀ

ਧੂਰੀ, 31 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) –  ਅੱਜ ਧੂਰੀ ਵਿਖੇ ਲੋਕ ਇਨਸਾਫ ਪਾਰਟੀ ਦੇ ਯੂਥ ਵਿੰਗ ਧੂਰੀ ਦੀ ਮੀਟਿੰਗ ਮਾਲਵਾ ਜੋਨ ਯੂਥ ਪ੍ਰਧਾਨ ਜਸਵਿੰਦਰ ਸਿੰਘ ਰਿਖੀ ਦੀ ਅਗਵਾਈ `ਚ ਹੋਈ।ਜਿਸ ਵਿੱਚ ਧੂਰੀ ਹਲਕੇ ਦੀ ਯੂਥ ਟੀਮ ਮੋਜੂਦ ਰਹੀ।ਰਿਖੀ ਨੇ ਮੀਟਿੰਗ ਦੋਰਾਨ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਪਾਰਟੀ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕਰਨਾ ਸੀ।ਪਾਰਟੀ ਪ੍ਰਧਾਨ ਸਿਮਰਜੀਤ …

Read More »

DAV Public School Budding Chefs Felicitated

Amritsar, May 31 (Punjab Post Bureau) – The students of DAV Public School Lawrence Road have showcased their culinary skill and completed the Season 2 of Master Class the unique farm to fork food educational programme by Gayatri’s Gourmet. The objective of the programme is to empower children to make wise food choices in a pleasurable environment.  As many as …

Read More »

ਕਰਜ਼ੇ ਦੇ ਦੈਂਤ ਨੇ ਲਈ ਇਕ ਹੋਰ ਕਿਸਾਨ ਦੀ ਜਾਨ, 6 ਲੱਖ ਦਾ ਸੀ ਸਿਰ `ਤੇ ਕਰਜ਼ਾ

ਭੀਖੀ, 31 ਮਈ (ਪੰਜਾਬ ਪੋਸਟ – ਕਮਲ ਕਾਂਤ) – ਕਰਜ਼ੇ ਦੇ ਜਾਲ ਵਿਚ ਫਸਿਆ ਪੰਜਾਬ ਦਾ ਕਿਸਾਨ ਨਿੱਤ ਦਿਨ ਖੁਦਕੁਸ਼ੀਆਂ ਕਰ ਰਿਹਾ ਹੈ, ਪਰ ਸਰਕਾਰਾਂ ਕਿਸਾਨ ਨੂੰ ਖੁਦਕੁਸ਼ੀਆਂ ਦੇ ਰਾਹ ਤੋਂ ਮੋੜਨ `ਚ ਅਸਫਲ ਹਨ।ਕਸਬਾ ਭੀਖੀ ਦੇ ਨੇੜਲੇ ਪਿੰਡ ਦੇ ਇੱਕ ਹੋਰ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਆਪਣੀ ਜਾਨ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ …

Read More »

ਜਨਮ ਦਿਨ ਮੁਬਾਰਕ – ਖੁਸ਼ਪ੍ਰੀਤ ਕੌਰ

ਲੌਂਗੋਵਾਲ, 30 ਮਈ (ਪੰਜਾਬ ਪੋਸਟ – ਜਸਗੀਰ ਲੌਂਗੋਵਾਲ) – ਲੌਂਗੋਵਾਲ ਜਿਲਾ ਸੰਗਰੂਰ ਵਾਸੀ ਰੋਸ਼ਨ ਸਿੰਘ ਸਿਆਣ ਅਤੇ ਪਰਮਜੀਤ ਕੌਰ ਵਲੋਂ ਹੋਣਹਾਰ ਬੇਟੀ ਖੁਸ਼ਪ੍ਰੀਤ ਕੌਰ ਨੂੰ ਬਹੁਤ-ਬਹੁਤ ਮੁਬਾਰਕਾਂ।      

Read More »

ਥਾਣਾ ਸਾਂਝ ਕੇਦਰ ਨੇ ਵਿਦਿਆਰਥਣਾਂ ਨੂੰ ਸਵੈ ਸੁਰੱਖਿਆ ਅਤੇ ਸ਼ਕਤੀ ਐਪ ਬਾਰੇ ਦਿੱਤੀ ਜਾਣਕਾਰੀ

ਭੀਖੀ/ ਮਾਨਸਾ, 30 ਮਈ (ਪੰਜਾਬ ਪੋਸਟ – ਕਮਲ ਕਾਂਤ) – ਥਾਣਾ ਸਾਂਝ ਕੇਦਰ ਭੀਖੀ ਵਲੋਂ ਮਧੇਵਾਲਾ ਕੰਪਲੈਕਸ ਦੀਆਂ ਵਿਦਿਆਰਥਣਾਂ ਨੂੰ ਸਵੈ ਸੁਰੱਖਿਆ ਦੀ ਜਾਣਕਾਰੀ ਦਿੱਤੀ ਗਈ।ਸੈਂਟਰ ਦੇ ਐਮ.ਡੀ ਓਮ ਪ੍ਰਕਾਸ਼ ਨੇ ਉੱਚ ਪੁਲਿਸ ਅਫਸਰਾਂ ਦਾ ਪਹੁੰਚਣ `ਤੇ ਉਨਾਂ ਨੂੰ ‘ਜੀ ਆਇਆ ਨੂੰ’ ਕਿਹਾ ਅਤੇ ਸਾਂਝ ਕੇਦਰ ਦੇ ਇੰਚਾਰਜ ਸਮਰਾਟਵੀਰ ਨੇ ਸਮੇਤ ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਗਗਨਦੀਪ ਸਿੰਘ ਨੇ ਮਧੇਵਾਲਾ …

Read More »

DAV Students Shines in International Olympiad of English Language

Amritsar, May 30 (Punjab Post Bureau) – The students of DAV Public School Lawrence Road once again proved their mettle in English language proficiency by bringing laurels in International Olympiad of English Language 2018. Saumya Khanna of Std XII and Kavya Bedi of Std II bagged State Rank I and were awarded Gold Medals, Naureen Kaur of Std V bagged …

Read More »

ਪੋਸ਼ਨ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਵਾਲਿਆਂ ਨੂੰ ਕੀਤਾ ਜਾਵੇਗਾ ਸਨਮਾਨਿਤ- ਡੀ.ਸੀ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਪ੍ਰਧਾਨਗੀ ਹੇਠ ‘ਪੋਸ਼ਨ ਅਭਿਆਨ’ ਤਹਿਤ ਪਹਿਲੀ ਰੀਵਿਊ ਮੀਟਿੰਗ ਕੀਤੀ ਗਈ।ਜਿਸ ਵਿੱਚ ਰਾਸ਼ਟਰੀ ਪੋਸ਼ਨ ਮਿਸ਼ਨ ਅਧੀਨ ਸਬੰਧਿਤ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਰੂਰਲ ਡਿਵੈਲਪਮੈਂਟ ਵਿਭਾਗ ਅਤੇ ਪੰਚਾਇਤੀ ਰਾਜ ਸੰਸਥਾਵਾਂ ਤੋਂ ਅਧਿਕਾਰੀ ਸ਼ਾਮਿਲ ਹੋਏ।ਇਸ ਮੀਟਿੰਗ ਵਿੱਚ ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ, …

Read More »

ਭੱਠਾ ਮਾਲਕ ਭੱਠਿਆਂ ਨੂੰ ਜ਼ਿਗ-ਜ਼ੈਗ ਤਕਨਾਲੋਜੀ `ਚ ਤਬਦੀਲ ਕਰਨ – ਹਰਬੀਰ ਸਿੰਘ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਿਸ਼ਵ ਵਾਤਾਵਰਣ ਦਿਵਸ-2019 ਮੌਕੇ ਯੂਨਾਇਟਿਡ ਨੇਸ਼ਨਜ਼ (ਯੂ.ਐਨ) ਵਲੋਂ `ਬੀਟ ਏਅਰ ਪਲੂਸ਼ਨ` ਦਾ ਨਾਅਰਾ ਦਿੱਤਾ ਗਿਆ ਹੈ।ਇਸ ਸਬੰਧੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨਵੀਂ ਦਿੱਲੀ ਤੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅੰਮ੍ਰਿਤਸਰ ਦੇ ਦਫਤਰ ਵਿਖੇ ਸ਼ਹਿਰ ਦੇ 5 ਕਿਲੋਮੀਟਰ ਦੇ ਘੇਰੇ ਅਧੀਨ ਆਉਂਦੇ ਭੱਠਾ ਮਾਲਕਾਂ ਲਈ ਇਕ …

Read More »

ਅਣਅਧਿਕਾਰਤ ਇਮਾਰਤਾਂ ਦੀ ਫਾਰਮ ਭਰਨ ਦੀ ਆਖ਼ਰੀ ਮਿਤੀ 4 ਜੂਨ ਨੂੰ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਹਿਰ ਦੇ ਅੰਦਰੂਨੀ ਹਿੱਸੇ ਵਿੱਚ ਅਣਅਧਿਕਾਰਤ ਇਮਾਰਤਾਂ ਨੂੰ ਛੋਟ ਦੇਣ ਲਈ ਸਰਕਾਰ ਵਲੋਂ ਜੋ ਨੀਤੀ ਲਾਗੂ ਕੀਤੀ ਗਈ ਸੀ।ਉਸ ਦੀ ਮਿਆਦ 4 ਅਪ੍ਰੈਲ 2019 ਨੂੰ ਖ਼ਤਮ ਹੋ ਗਈ ਹੈ ਅਤੇ ਇਸ ਸਮੇਂ ਦੌਰਾਨ 352 ਵਿਅਕਤੀਆਂ ਨੇ ਛੋਟ ਲੈਣ ਲਈ ਅਪਲਾਈ ਕੀਤਾ ਸੀ, ਪਰ ਇਨ੍ਹਾਂ ਵਲੋਂ ਫਾਰਮਾਂ ਵਿਚ ਵਿਸਥਾਰ ਰੂਪ ਵਿਚ ਜਾਣਕਾਰੀ …

Read More »