ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਵੋਟਰਾਂ ਦੀ ਸਹੂਲਤ ਲਈ 19 ਮਈ 2019 ਦਿਨ ਐਤਵਾਰ ਨੂੰ ਪੰਜਾਬ ਰਾਜ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਅਨੁਸਾਰ ਜਿਲ੍ਹੇ `ਚ ਪੈਂਦੇ ਸਾਰੇ ਉਹ ਕਮਰਸ਼ੀਅਲ ਅਦਾਰੇ ਅਤੇ ਦੁਕਾਨਾਂ, ਜੋ ਐਤਵਾਰ ਨੂੰ ਖੁੱਲਦੇ ਹਨ, ਵੀ ਵੋਟਾਂ ਕਾਰਨ ਬੰਦ ਰਹਿਣਗੇ।ਇਹ ਜਾਣਕਾਰੀ ਦਿੰਦੇ ਜਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ …
Read More »Monthly Archives: May 2019
Voter awareness rally by DAV Public School Students
Amritsar, May 17 (Punjab Post Bureau) – Students of DAV Public School Lawrence Road took out a Rally to make the voters aware about the importance of voting and their vote in a democracy. As many as 25 skaters and 40 other sports enthusiasts of the school participated in this rally. The rally was flagged off from the school by …
Read More »ਬੀਬਾ ਹਰਸਿਮਰਤ ਕੌਰ ਬਾਦਲ ਨੇ ਆਖਰੀ ਦਿਨ ਭੀਖੀ `ਚ ਕੀਤਾ ਚੋਣ ਪ੍ਰਚਾਰ
ਭੀਖੀ/ਮਾਨਸਾ, 17 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ ਲਈ ਪ੍ਰਚਾਰ ਦੇ ਅੰਤਿਮ ਦਿਨ ਅਕਾਲੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਨੇ ਭੀਖੀ, ਮੋਹਰ ਸਿੰਘ ਵਾਲਾ, ਹੋਡਲਾਂ, ਬੀਰ ਖੁਰਦ ਅਤੇ ਹਮੀਰਗੜ੍ਹ ਢੈਪਈ ਆਦਿ ਪਿੰਡਾਂ ਵਿੱਚ ਚੋਣਾਂਵੀ ਸਭਾਵਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਦੇ ਵਡੇਰੇ ਹਿੱਤਾਂ ਲਈ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਜਿੱਤਾਉਣਾ ਸਮੇ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜੇ ਸ਼ਾਨਦਾਰ ਰਹੇ
ਭੀਖੀ/ਮਾਨਸਾ, 17 ਮਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਦੱਸਵੀ ਅਤੇ ਬਾਰਵ੍ਹੀਂ ਸ਼੍ਰੇਣੀ ਦੇ ਨਤੀਜਿਆਂ `ਚ ਸਰਕਾਰੀ ਸਕੂਲ ਨਿੱਜੀ ਸਕੂਲਾਂ ਨੂੰ ਸਖ਼ਤ ਟੱਕਰ ਦੇ ਰਹੇ ਹਨ।ਨੇੜਲੇ ਪਿੰਡ ਬੀਰ ਹੋਡਲਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਇਸ ਸ਼ੈਸਨ ਦੌਰਾਨ ਨਤੀਜਾ ਸ਼ਾਨਦਾਰ ਰਿਹਾ।ਦੱਸਵੀ ਜਮਾਤ ਵਿੱਚ ਮਨਪ੍ਰੀਤ ਕੌਰ ਨੇ 89 ਫੀਸਦੀ, ਸਰਬਜੀਤ ਕੌਰ ਨੇ 90.46 ਫੀਸਦੀ …
Read More »ਸਵੀਪ ਪ੍ਰੋਗਰਾਮ ਤਹਿਤ ਕੱਢਿਆ ਰੋਡ ਸ਼ੋਅ- ਐਸ.ਡੀ.ਐਮ ਨੇ ਝੰਡੀ ਦੇ ਕੇ ਕੀਤਾ ਰਵਾਨਾ
ਭੀਖੀ/ਮਾਨਸਾ, 17 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾ-2019 ਵਿੱਚ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਵੀਪ ਪ੍ਰੋਗਰਾਮ ਤਹਿਤ ਸਰਦੂਲਗੜ੍ਹ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿੱਚ ਉਲੰਪਿਅਨ ਸਵਰਨ ਸਿੰਘ ਵਿਰਕ ਦੀ ਅਗਵਾਈ ਹੇਠ ਰੋਡ ਸ਼ੋਅ ਕੱਢਿਆ ਗਿਆ।ਜਿਸ ਨੂੰ ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ ਨੇ ਬਹੁਮੰਤਵੀ ਖੇਡ ਸਟੇਡੀਅਮ ਤੋਂ ਝੰਡੀ ਦੇ ਕੇ ਰਵਾਨਾ ਕੀਤਾ।ਉਨ੍ਹਾਂ ਨਾਲ ਸਹਾਇਕ ਡਾਇਰੈਕਟਰ …
Read More »ਸਰਕਾਰੀ ਪ੍ਰਾਇਮਰੀ ਸਕੂਲਾਂ `ਚ ਬਾਲ ਸੁਰਖਿਆ ਜਾਗਰੂਕਤਾ ਕੈਂਪ
ਭੀਖੀ/ਮਾਨਸਾ, 17 ਮਈ (ਪੰਜਾਬ ਪੋਸਟ – ਕਮਲ ਕਾਂਤ) – ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਰਕਾਰੀ ਪ੍ਰਾਇਮਰੀ ਸਕੂਲ ਬੀਰ ਖੁਰਦ ਅਤੇ ਸਰਕਾਰੀ ਹਾਈ ਸਕੂਲ ਮੋਹਰ ਸਿੰਘ ਵਾਲਾ ਵਿਚ ਬਾਲ ਸੁਰਖਿਆ ਜਾਗਰੂਕਤਾ ਕੈਂਪ ਲਗਾਏ ਗਏ। ਕੈਂਪ ਦੌਰਾਨ ਭੂਸ਼ਣ ਲਾਲ ਨੇ ਬੱਚਿਆਂ ਨੂੰ ਪੋਕਸੋ ਐਕਟ, ਜੁਵੇਨਾਈਲ ਜਸਟਿਸ ਐਕਟ, ਗੁੱਡ ਟੱਚ ਅਤੇ ਬੈਡ ਟੱਚ, ਸਿੱਖਿਆ ਦਾ ਅਧਿਕਾਰ, ਬਾਲ …
Read More »ਰਾਸ਼ਟਰੀ ਡੇਂਗੂ ਦਿਵਸ `ਤੇ ਜ਼ਿਲ੍ਹਾ ਪੱਧਰੀ ਸੈਮੀਨਾਰ
ਭੀਖੀ/ਮਾਨਸਾ, 17 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਵਿਚ ਰਾਸ਼ਟਰੀ ਡੇਂਗੂ ਦਿਵਸ `ਤੇੇ ਜ਼ਿਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਕੀਤਾ ਗਿਆ। ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਡੇਂਗੂ ਇਕ ਵਾਇਰਲ ਬੁਖ਼ਾਰ ਹੈ ਜੋ …
Read More »ਚੋਣਾਂ ਦੌਰਾਨ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਸੇ ਵੀ ਤਰਾਂ ਦੀ ਅਣਗਹਿਲੀ – ਡਿਪਟੀ ਕਮਿਸ਼ਨਰ
ਭੀਖੀ/ਮਾਨਸਾ, 17 ਮਈ (ਪੰਜਾਬ ਪੋਸਟ – ਕਮਲ ਕਾਂਤ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਲੋਕ ਸਭਾ ਚੋਣਾਂ-2019 ਦੇ ਸਬੰਧ ਵਿਚ ਕੀਤੇ ਜਾ ਰਹੇ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ।ਉਨਾਂ ਸਮੂਹ ਅਧਿਕਾਰੀਆਂ ਅਤੇ ਡਿਊਟੀ ਅਮਲੇ ਨੂੰ ਹਦਾਇਤ ਕੀਤੀ ਕਿ ਕਿਸੇ ਵਲੋਂ ਵੀ ਚੋਣ ਡਿਊਟੀ ਦੌਰਾਨ ਕੀਤੀ ਗਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ …
Read More »ਖਾਲਸਾ ਗਰਲਜ਼ ਸੀ: ਸੈਕੰ: ਸਕੂਲ ਨੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ’ਚ ਮਾਰੀ ਬਾਜ਼ੀ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧੀਨ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ 8ਵੀਂ ਜਮਾਤ ਦੀਆਂ 5 ਵਿਦਿਆਰਥਣਾਂ ਨੇ ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਦੁਆਰਾ ਕਰਵਾਈ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਚੋਣ ਪ੍ਰੀਖਿਆ ’ਚ ਭਾਗ ਲੈ ਕੇ ਵਜ਼ੀਫਾ ਹਾਸਲ ਕੀਤਾ ਹੈ।ਪਰਮਪ੍ਰੀਤ ਕੌਰ ਨੇ ਪੰਜਾਬ ’ਚੋਂ 5ਵਾਂ ਸਥਾਨ ਹਾਸਲ ਕਰਕੇ ਸਕੂਲ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਬਦਲਦੇ ਰੂਪਾਂ ’ਤੇ ਵਰਕਸ਼ਾਪ ਕਰਵਾਈ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਆਫ ਐਜ਼ੂਕੇਸ਼ਨ ਵਿਖੇ ਅਧਿਆਪਨ ਦੇ ਬਦਲਦੇ ਰੂਪਾ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ’ਚ ਬਾਂਬੇ ਟੀਚਰ ਟ੍ਰੇਨਿਗ ਕਾਲਜ ਦੇ ਵਿਸ਼ੇਸ਼ਗਾਂ ਦੀ ਟੀਮ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਕਾਰਜਕਾਰਨੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਇਸ ਵਰਕਸ਼ਾਪ ’ਚ 5 ਮੈਂਬਰੀ ਟੀਮ ਜਿਸ ’ਚ …
Read More »
Punjab Post Daily Online Newspaper & Print Media