Tuesday, November 24, 2026

Monthly Archives: May 2019

ਪੰਜਾਬ ਵਿੱਚ 7ਵੇਂ ਪੜਾਅ ਤਹਿਤ 13 ਸੰਸਦੀ ਹਲਕਿਆਂ `ਚ ਵੋਟਾਂ 19 ਮਈ ਐਤਵਾਰ ਨੂੰ

ਨਵੀਂ ਦਿੱਲੀ, 17 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਵਿਚ ਸਾਰੇ 13 ਸੰਸਦੀ ਹਲਕਿਆਂ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ (ਐਸ.ਸੀ), ਹੁਸ਼ਿਆਰਪੁਰ (ਐਸ.ਸੀ), ਆਨੰਦਪੁਰ ਸਾਹਿਬ, ਲੁਧਿਆਣਾ, ਫਤਿਹਗੜ ਸਾਹਿਬ (ਐਸ.ਸੀ), ਫਰੀਦਕੋਟ (ਐਸ.ਸੀ), ਫਿਰੋਜ਼ਪੁਰ , ਬਠਿੰਡਾ, ਸੰਗਰੂਰ ਅਤੇ ਪਟਿਆਲਾ ਵਿਚ ਆਮ  ਚੋਣਾਂ 2019 ਵਿਚ ਇਕਹਿਰੇ ਪੜਾਅ ਭਾਵ 7ਵੇਂ ਪੜਾਅ ਵਿਚ ਵੋਟਾਂ ਪੈਣਗੀਆਂ। ਪੋਲਿੰਗ ਐਤਵਾਰ 19 ਮਈ 2019 ਨੂੰ ਸਵੇਰੇ 7.00 ਵਜੇ ਤੋਂ …

Read More »

ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ `ਚ 7ਵੇਂ ਪੜਾਅ ਵਿਚ ਵੋਟਾਂ ਐਤਵਾਰ 19 ਮਈ ਨੂੰ

ਨਵੀਂ ਦਿੱਲੀ, 17 ਮਈ (ਪੰਜਾਬ ਪੋਸਟ ਬਿਊਰੋ) – ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਸੰਸਦੀ ਹਲਕੇ ਵਿਚ ਆਮ ਚੋਣਾਂ ਦੇ 7ਵੇਂ ਪੜਾਅ `ਚ 19 ਮਈ 2019 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਵੋਟਾਂ ਪੈਣਗੀਆਂ।ਚੰਡੀਗੜ੍ਹ ਸੰਸਦੀ ਹਲਕਾ ਆਮ ਵਰਗ ਦਾ ਸੰਸਦੀ ਹਲਕਾ ਹੈ।ਇਥੋਂ ਕੁੱਲ 36 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚੋਂ 9 ਔਰਤਾਂ ਹਨ। ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ …

Read More »

ਆਮ ਚੋਣਾਂ ਦੇ 7ਵੇਂ ਪੜਾਅ `ਚ ਹਿਮਾਚਲ ਪ੍ਰਦੇਸ਼ ਵਿੱਚ 19 ਮਈ ਨੂੰ ਵੋਟਾਂ ਪੈਣਗੀਆਂ

ਨਵੀਂ ਦਿੱਲੀ, 17 ਮਈ (ਪੰਜਾਬ ਪੋਸਟ ਬਿਊਰੋ) – 4 ਲੋਕ ਸਭਾ ਸੀਟਾਂ ਲਈ 45 ਉਮੀਦਵਾਰ ਮੈਦਾਨ ਵਿਚ ਹਿਮਾਚਲ ਪ੍ਰਦੇਸ਼ ਵਿੱਚ 53 ਲੱਖ ਤੋਂ ਵੱਧ ਰਜਿਸਟਰਡ ਵੋਟਰ ਚੋਣਾਂ ਸਹੀ ਢੰਗ ਨਾਲ ਕਰਵਾਉਣ ਲਈ 7723 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ।ਆਮ ਚੋਣਾਂ ਦੇ 7ਵੇਂ ਪੜਾਅ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਐਤਵਾਰ 19 ਮਈ ਨੂੰ ਵੋਟਾਂ ਪੈਣਗੀਆਂ।4 ਸੰਸਦੀ ਹਲਕਿਆਂ (ਪੀ.ਸੀ) ਕਾਂਗੜਾ, ਮੰਡੀ, ਹਮੀਰਪੁਰ ਅਤੇ ਸ਼ਿਮਲਾ …

Read More »

ਮੋਦੀ ਸਰਕਾਰ ਕੁੱਝ ਦਿਨਾਂ ਦੀ ਮਹਿਮਾਨ – ਦਮਨ ਬਾਜਵਾ

ਲੌਂਗੋਵਾਲ, 17 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰ ਦੀ ਮੋਦੀ ਸਰਕਾਰ ਹੁਣ ਸਿਰਫ ਕੁੱਝ ਦਿਨਾਂ ਦੀ ਮਹਿਮਾਨ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ ਮੈਡਮ ਦਮਨ ਥਿੰਦ ਬਾਜਵਾ ਨੇ ਪਿੰਡ ਸ਼ਾਹਪੁਰ ਕਲਾਂ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਲਈ ਭਰਵੇਂ ਚੋਣ ਜਲਸੇ ਨੁੰ ਸੰਬੋਧਨ ਹੋਏ।ਉਹਨਾਂ ਕਿਹਾ ਕਿ ਮੋਦੀ ਸਰਕਾਰ ਹਰ ਫਰੰਟ `ਤੇ ਫੇਲ …

Read More »

ਕਾਂਗਰਸ ਅਤੇ ਮਹਾਂ ਗਠਬੰਧਨ ਕੋਲ ਕੋਈ ਪਲਾਨ ਨਹੀਂ- ਦੇਵਰਾਜ, ਗੁਗਨਾਨੀ

ਲੌਂਗੋਵਾਲ, 17 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਰ ਦੇ ਲੋਕਾਂ ਵਿੱਚ ਮੋਦੀ ਦੀ ਅਗਵਾਈ ਵਿਚ ਪੂਰਾ ਭਰੋਸਾ ਹੈ ਅਤੇ ਦੇਸ਼ ਵਿਚ ਦੁਬਾਰਾ ਨਰਿੰੰਰ ਮੋਦੀ ਦੀ ਅਗੁਵਾਈ ਵਿਚ ਐਨ.ਡੀ.ਏ ਦੀ ਸਰਕਾਰ ਬਣਨ ਜਾ ਰਹੀ ਹੈ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਝਾਰਖੰਡ ਭਾਜਪਾ ਦੇ ਜਨਰਲ ਸਕੱਤਰ ਦੇਵ ਰਾਜ ਨੇ ਭਾਜਪਾ ਦੀ ਸੂਬਾ ਕਾਰਜਕਾਰਨੀ ਮੈਂਬਰ ਪ੍ਰੇਮ ਗੁਗਨਾਨੀ ਨਾਲ ਚੰਡੀਗੜ੍ਹ ਵਿਖੇ ਹੋਈ ਇਕ …

Read More »

ਕਾਂਗਰਸ ਨੂੰ ਜੜੋਂ ਉਖਾੜਣ ਦਾ ਸਮਾਂ ਆ ਗਿਆ ਹੈ- ਬਾਦਲ

ਸਮੱਰਥਕਾਂ ਦੇ ਵਿਸ਼ਾਲ ਇਕੱਠ ਨੇ ਪਰਮਿੰਦਰ ਢੀਂਡਸਾ ਨੂੰ ਜਿਤਾਉਣ ਦਾ ਦਿੱਤਾ ਹੋਕਾ ਸੰਗਰੂਰ, 17 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿਚ ਹੋਈ ਰਿਕਾਰਡ ਤੋੜ ਰੈਲੀ ਨੂੰ ਸੰਬੋਧਨ ਕਰਦਿਆਂਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਿਸੇ ਵੀ ਹਲਕੇ ਦੇ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਹੈਡ ਬੁਆਏ ਤੇ ਹੈਡ ਗਰਲ ਚੁਣੇ ਗਏ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ -ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਬਰਾਂਚ-1 ਵਿਖੇ ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਦੀ ਦੇਖ ਰੇਖ ਹੇਠ ਸਕੂਲ ਦੇ ਹੈਡ ਬੁਆਏ, ਹੈਡ ਗਰਲ ਅਤੇ ਸਟੂਡੈਂਟ ਕੌਂਸਲ ਦੇ ਮੈਂਬਰਾਂ ਦੀ ਚੋਣ ਕੀਤੀ ਗਈ।ਚੁਣੇ ਗਏ ਹੈਡ ਬੁਆਏ ਆਕਰਸ਼ਕ ਰਾਜਪੂਤ ਅਤੇ ਹੈਡ ਗਰਲ ਪਰਨੀਤ ਕੌਰ ਨੂੰ ਭਾਈ ਗੁਰਇਕਬਾਲ ਸਿੰਘ ਨੇ ਬੈਚ ਲਗਾ …

Read More »

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗ੍ਰੰਥੀ ਸਿੰਘਾਂ ਨੂੰ ਬਿਜਲੀ ਦੀ ਵਰਤੋਂ ਸਬੰਧੀ ਸੁਚੇਤ ਕੀਤਾ

 ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੀਡੀਆ ਰਾਹੀਂ ਸਿੱਖ ਸੰਗਤਾਂ ਨੂੰ ਕਈ ਵਾਰ ਸੁਚੇਤ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨਾਂ ਵਿੱਚ ਚੰਗੀ ਵਾਇਰਿੰਗ ਅਤੇ ਚੰਗਾ ਬਿਜਲੀ ਦਾ ਸਮਾਨ ਲਗਾਇਆ ਜਾਵੇ।ਪਾਲਕੀ ਸਾਹਿਬ ਦੇ ਨਾਲ ਲੜੀਆਂ, ਪਲਾਸਟਿਕ ਦਾ ਪੱਖਾ ਆਦਿ ਨਾ …

Read More »

‘ਨਿਰੰਕਾਰੀ’ ਸ਼ਬਦ ਕਾਪੀ ਰਾਈਟ ਕਰਵਾਉਣ ਦਾ ਕਿਸੇ ਨੂੰ ਕੋਈ ਹੱਕ ਨਹੀਂ – ਲੌਂਗੋਵਾਲ

ਕਾਨੂੰਨੀ ਮਾਹਿਰਾਂ ਦੀ ਰਾਏ ਅਨੁਸਾਰ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਿਰੰਕਾਰੀ ਮਿਸ਼ਨ ਦਿੱਲੀ ਵੱਲੋਂ ‘ਨਿਰੰਕਾਰੀ’ ਸ਼ਬਦ ਦਾ ਕਾਪੀ ਰਾਈਟ ਲੈਣ ਸਬੰਧੀ ਕੀਤੀ ਜਾ ਰਹੀ ਕਾਰਵਾਈ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਮੀਡੀਆ ਰਾਹੀਂ ਇਹ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਰੰਕਾਰੀ ਮਿਸ਼ਨ ਦੀ ਇਸ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਜਾਰੀ

ਬੀਬੀ ਗੁਰਪ੍ਰੀਤ ਕੌਰ ਤੇ ਬੀਬੀ ਦਲਜੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੰਗਤ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਦੇਣ ਲਈ ਚਲਾਏ ਜਾ ਰਹੇ ਦੋ ਸਾਲਾ ‘ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ’ ਦੇ ਸੈਸ਼ਨ 2017-2019 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।ਇਹ ਨਤੀਜਾ ਸ਼੍ਰੋਮਣੀ ਕਮੇਟੀ …

Read More »