ਪਠਾਨਕੋਟ, 17 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਦੀਆਂ ਆਮ ਚੋਣਾਂ-2019 ਦੇ ਸਬੰਧ ਵਿੱਚ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਜ਼ਿਲ੍ਹੇ ਦੇ ਤਿੰਨਾਂ ਅਸੈਂਬਲੀ ਸੈਗਮੈਂਟਾਂ (001-ਸੁਜਾਨੁਪਰ, 002-ਭੋਆ (ਅ.ਜ) ਅਤੇ 003-ਪਠਾਨਕੋਟ) ਦੀ ਵੋਟਾਂ ਦੀ ਗਿਣਤੀ 23 ਮਈ ਨੂੰ ਜੰਮੂ ਜਲੰਧਰ ਨੇਸਨਲ ਹਾਈਵੇ `ਤੇ ਸਥਿਤ ਐਸ.ਐਮ.ਡੀ ਆਰ.ਐਸ.ਡੀ ਕਾਲਜ ਪਠਾਨਕੋਟ ਵਿਖੇ ਕਰਵਾਈ ਜਾਣੀ ਹੈ ਜਿਸ ਅਧੀਨ ਵੋਟਾ ਦੀ ਗਿਣਤੀ ਲਈ ਲਗਾਏ …
Read More »Monthly Archives: May 2019
ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਲੜਕੇ/ਲੜਕੀਆਂ ਆਪਣੀ ਵੋਟ ਜਰੂਰ ਪੋਲ ਕਰਨ – ਜ਼ਿਲ੍ਹਾ ਚੋਣ ਅਫਸਰ
ਪਠਾਨਕੋਟ, 17 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਰਾਮਵੀਰ, ਆਈ.ਏ.ਐਸ ਨੇ ਦੱਸਿਆ ਹੈ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਤਿੰਨਾਂ ਅਸੈਂਬਲੀ ਸੈਗਮੈਂਟਾਂ ਅੰਦਰ ਇੱਕ-ਇੱਕ ਪੋਲਿੰਗ ਸਟੇਸ਼ਨ ਦਿਵਿਆਂਗ ਅਧਿਕਾਰੀਆਂ/ ਕਰਮਚਾਰੀਆਂ ਅਧਾਰਿਤ ਪੋਲਿੰਗ ਅਮਲੇ ਵਲੋਂ ਪ੍ਰਬੰਧ ਕੀਤਾ ਜਾਵੇਗਾ ਅਤੇ ਇਸੇ ਤਰ੍ਹਾਂ ਇੱਕ-ਇੱਕ ਪੋਲਿੰਗ ਬੂਥ ਇਸਤਰੀ ਅਧਿਕਾਰੀਆਂ/ਕਰਮਚਾਰੀਆਂ ਤੇ ਅਧਾਰਿਤ ਪੋਲਿੰਗ ਅਮਲੇ ਵਲੋਂ ਕੰਟਰੋਲ ਕੀਤਾ ਜਾਵੇਗਾ।ਹਰੇਕ ਅਸੈਂਬਲੀ ਸੈਗਮੈਂਟ ਦੀ …
Read More »ਦਸ਼ਮੇਸ਼ ਜੋਤ ਸਕੂਲ ਹਜ਼ੂਰ ਸਾਹਿਬ ਦੇ ਵਿਦਿਆਰਥੀ ਆਈ.ਏ.ਐਸ ਤੇ ਆਈ.ਪੀ.ਐਸ ਸਿਖਿਆ ਲਈ ਦਿੱਲੀ ਰਵਾਨਾ
ਹਜ਼ੂਰ ਸਾਹਿਬ/ ਨਾਂਦੇੜ, 17 ਮਈ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਗੁਰਦੁਆਰਾ ਤਖਤ ਸਚਖੰਡ ਸ਼੍ਰੀ ਹਜੁਰ ਸਾਹਿਬ ਦੇ ਮੀਤ ਜਥੇਦਾਰ ਸੰਤ ਬਾਬਾ ਜੋਤਇੰਦਰ ਸਿੰਘ ਦੀਆਂ ਕੋਸ਼ਿਸ਼ਾਂ ਨਾਲ ਦਸ਼ਮੇਸ਼ ਜੋਤ ਇੰਗਲਿਸ਼ ਮੀਡੀਅਮ ਸਕੂਲ ਦੇ 21 ਵਿਦਿਆਰਥੀ ਤੇ ਵਿਦਿਆਰਥਣਾਂ ਦੀ ਟੀਮ ਸਚਖੰਡ ਐਕਸਪ੍ਰੈਸ ਰਾਹੀਂ ਦਿੱਲੀ ਰਵਾਨਾ ਹੋਈ।ਇਸ ਤੋਂ ਪਹਿਲਾਂ ਬਾਬਾ ਜੋਤਇੰਦਰ ਸਿੰਘ ਸਮੇਤ ਸਾਰੇ ਬੱਚਿਆਂ ਨੇ ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਮੱਥਾ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਵੋਟਾਂ ਦਾ ਮਹੱਤਤਾ ਦੱਸੀ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ `ਚ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤੇ ਰਾਜਪੱਧਰੀ ਸਵੀਪ ਟੀਮ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਪ੍ਰੋਗਰਾਮ ਵਿੱਚ ਸੂਬਾ ਸਵੀਪ ਟੀਮ ਦੇ ਮੈਂਬਰ ਪੰਕਜ ਕੁਮਾਰ ਸ਼ਰਮਾ ਮੁੱਖ ਬੁਲਰੇ ਵਜੋਂ ਸ਼ਾਮਲ ਹੋਏ।ਉਨ੍ਹਾਂ ਤੋਂ ਇਲਾਵਾ ਸੂਬਾ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ, ਆਸ਼ੂ ਧਵਨ ਅਤੇ ਕੇਂਦਰੀ …
Read More »ਸੀ.ਆਈ.ਐਸ.ਸੀ.ਈ ਜੋਨ ਅੰਮ੍ਰਿਤਸਰ-ਤਰਨਤਾਰਨ ਦੀ ਅੰਤਰ ਸਕੂਲ ਚੈਸ ਪ੍ਰਤੀਯੋਗਿਤਾ ਕਰਵਾਈ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੀ.ਆਈ.ਐਸ.ਸੀ.ਈ ਜੋਨ ਅੰਮ੍ਰਿਤਸਰ-ਤਰਨਤਾਰਨ ਦੀ ਅੰਤਰ ਸਕੂਲ ਚੈਸ ਪ੍ਰਤੀਯੋਗਿਤਾ ਦਾ ਆਯੋਜਨ ਸਥਾਨਕ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਨਿਊ ਵਿਖੇ ਕੀਤਾ ਗਿਆ।ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਨਿਰਮਲ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਜਿਨਾਂ ਦਾ ਸਵਾਗਤ ਮੈਂਬਰ ਇੰਚਾਰਜ ਰਣਦੀਪ ਸਿੰਘ ਵਲੋਂ ਕੀਤਾ ਗਿਆ।ਪ੍ਰਤੀਯਗਿਤਾ ਦੇ 6 ਵਰਗਾਂ ਵਿੱਚ ਲੜਕੇ ਅਤੇ ਲੜਕੀਆਂ …
Read More »ਚੋਣਾਂ `ਚ ਗਰਮਾਇਆ ਅਵਾਰਾਂ ਪਸ਼ੂਆਂ ਦਾ ਮੁੱਦਾ
ਭੀਖੀ, 17 ਮਈ (ਪੰਜਾਬ ਪੋਸਟ- ਕਮਲ ਕਾਂਤ) – ਸਥਾਨਕ ਅਨਾਜ ਮੰਡੀ `ਚ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਕਸਬੇ ਦੇ ਕਿਸਾਨਾਂ ਦੇ ਹੋਏ ਇਕੱਠ ਵਿੱਚ ਅਵਾਰਾ ਪਸ਼ੂਆਂ ਤੋਂ ਪੀੜਤ ਕਿਸਾਨਾਂ ਨੇ ਕਿਹਾ ਹੈ ਕਿ ਇਹ ਪਸ਼ੂ ਉਨ੍ਹਾਂ ਦੀਆਂ ਫ਼ਸਲਾਂ ਦਾ ਉਜਾੜਾ ਕਰਦੇ ਹਨ, ਪਰ ਕੋਈ ਵੀ ਸਰਕਾਰ ਇਸ ਮਸਲੇ ਦੇ ਹੱਲ ਲਈ ਗੰਭੀਰ ਨਹੀਂ ਹੈ।ਉਨ੍ਹਾਂ ਕਿਹਾ ਕਿ ਉਹ ਚੋਣਾਂ …
Read More »ਮਾਝੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਮੇਰਾ ਏਜੰਡਾ – ਹਰਦੀਪ ਸਿੰਘ ਪੁਰੀ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਲੋਕ ਸਭਾ ਲਈ ਅਕਾਲੀ ਭਾਜਪਾ ਉਮੀਦਵਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਹੱਕ ਵਿਚ ਕੱਥੂਨੰਗਲ ਵਿਖੇ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਨਾਲਾ ਵਿਖੇ ਟਕਸਾਲੀ ਅਕਾਲੀ ਆਗੂਆਂ ਵਲੋਂ ਪੰਜੇ ਦੇ ਹੱਕ `ਚ ਵੋਟਾਂ ਮੰਗਣ ਦੀ …
Read More »ਨਾਟਕਕਾਰ ਡਾ. ਆਤਮਜੀਤ ਦੇ ਨਵੇਂ ਨਾਟਕ ‘ਗੁਆਚੀ ਨਦੀ ਦਾ ਗੀਤ’ ਦਾ ਨਾਟਕੀ ਪਾਠ 18 ਮਈ ਨੂੰ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਦੀਪ ਦਵਿੰਦਰ) – ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਪ੍ਰਸਿੱਧ ਨਾਟਕਕਾਰ ਡਾ. ਆਤਮਜੀਤ ਦੇ ਨਵੇਂ ਨਾਟਕ ‘‘ਗੁਆਚੀ ਨਦੀ ਦਾ ਗੀਤ’ ਪ੍ਰਸਿੱਧ ਨੋਟੰਕੀ ਕਲਾਕਾਰ ਗੁਲਾਬ ਬਾਈ ਦੇ ਜੀਵਨ ਤੇ ਅਧਾਰਿਤ ਨਾਟਕ ਦਾ ਨਾਟਕੀ ਪਾਠ ਦਾ ਆਯੋਜਨ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ’ਚ ਮਿਤੀ 18 ਮਈ ਨੂੰ ਸ਼ਾਮ 4.00 …
Read More »ਮਨੀ ਅਕਸਚੇਂਜਰ ਦੀ ਲੁੱਟ ‘ਚ ਸ਼ਾਮਲ ਦੋ ਹੋਰ ਗ੍ਰਿਫਤਾਰ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਜੀਠਾ ਰੋਡ ਸਥਿਤ ਇਕ ਸਤਿਗੁਰੂ ਇੰਟਰਪ੍ਰਾਈਜਿਜ ਮਨੀ ਐਕਸਚੇਂਜਰ ਵਿਖੇ ਤਿੰਨ ਨੌਜਵਾਨਾਂ ਵਲੋਂ ਪਸਤੌਲ ਦੀ ਨੋਕ ‘ਤੇ ਕੀਤੀ ਲੁੱਟ ‘ਚ ਸ਼ਾਮਲ ਦੋ ਹੋਰ ਨੌਜਵਾਨਾਂ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ।ਡੀ.ਸੀ.ਪੀ ਜਾਂਚ ਮੁਖਵਿੰਦਰ ਸਿੰਘ ਭੁੱਲਰ ਪ੍ਰੈਸ ਕਾਨਫਰੰਸ ਦੌਰਾਨ ਨੇ ਦਸਿਆ ਹੈ ਕਿ 14 ਮਾਰਚ ਨੂੰ ਤਿੰਨ ਨੌਜਵਾਨ ਉਕਤ ਦੁਕਾਨਦਾਰ ਨੂੰ ਪਿਸਤੌਲ ਦੀ …
Read More »ਡੇਂਗੂ ਤੋ ਬਚਣ ਲਈ ਜਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਰੋਕਿਆ ਜਾਵੇ- ਸਿਵਲ ਸਰਜਨ
ਨੈਸ਼ਨਲ ਡੇਂਗੂ ਦਿਵਸ ਮੌਕੇ ਪੇਟਿੰਗ ਮੁਕਾਬਲੇ ਤੇ ਕੁਇਜ਼ ਕੰਪੀਟੀਸ਼ਨ ਕਰਵਾਇਆ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਆਮ ਲੋਕਾਂ ਨੂੰ ਡੇਂਗੂ ਬਾਰੇ ਜਾਣਕਾਰੀ ਦੇਣ ਲਈ ਸਿਵਲ ਸਰਜਨ ਦਫਤਰ ਵਿਖੇ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ।ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਕਿਹਾ ਕਿ ਡੇਂਗੂ ਤੋ ਬਚਣ ਲਈ ਜਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ …
Read More »
Punjab Post Daily Online Newspaper & Print Media