Tuesday, November 24, 2026

Monthly Archives: May 2019

ਤੀਸਰੀ ਸੀਨੀਅਰ ਕਿੱਕਬਾਲ ਰਾਸ਼ਟਰੀ ਚੈਂਪੀਅਨਸ਼ਿਪ `ਚ ਜੀ.ਟੀ ਰੋਡ ਸਕੂਲ ਦਾ ਗੁਰਲਾਲ ਜੇਤੂ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ +1 ਜਮਾਤ ਦੇ ਵਿਦਿਆਰਥੀ ਗੁਰਲਾਲ ਸਿੰਘ ਨੇ ਪੰਜਾਬ  ਦੇ ਪਟਿਆਲਾ ਵਿਖੇ 10 ਤੋਂ 12 ਮਈ 2019 ਤੱਕ ਕਰਵਾਈ ਗਈ ਤੀਸਰੀ ਸੀਨੀਅਰ ਕਿੱਕਬਾਲ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ …

Read More »

11ਵੀਆਂ ਰਾਸ਼ਟਰੀ ਸਿਲੰਬਮ ਚੈਂਪੀਅਨਸ਼ਿਪ `ਚ ਜੀ.ਟੀ ਰੋਡ ਸਕੂਲ ਦਾ ਜੋਧਵੀਰ ਸਿੰਘ ਜੇਤੂ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ –  ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਜੋਧਵੀਰ ਸਿੰਘ ਨੇ ਤਾਮਿਲਨਾਡੂ ਦੀ ਟੈਕਸਵੈਲੀ ਚਿੜੌੜ ਵਿਖੇ 3 ਮਈ ਤੋਂ 6 ਮਈ 2019 ਤੱਕ ਕਰਵਾਈ ਗਈ 11ਵੀਂ ਰਾਸ਼ਟਰੀ ਸਿਲੰਬਮ ਚੈਂਪੀਅਨਸ਼ਿਪ ਵਿੱਚ ਤਾਂਬੇ ਦਾ ਤਮਗਾ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ …

Read More »

ਪੰਡਿਤ ਮੋਤੀ ਲਾਲ ਨਹਿਰੂ ਮਿਊਂਸਪਲ ਲਾਇਬਰੇਰੀ ਨੂੰ ਤਬਦੀਲ ਨਾ ਕੀਤਾ ਜਾਵੇ – ਗੁਮਟਾਲਾ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸਥਾਨਕ ਟਾਊਨ ਹਾਲ ਵਿਖੇ ਚਲ ਰਹੀ ਬਹੁਤ ਹੀ ਪੁਰਾਣੀ ਪੰਡਿਤ ਮੋਤੀ ਲਾਲ ਨਹਿਰੂ ਮਿਉਂਸਪਲ ਕਾਰਪੋਰੇਸ਼ਨ ਲਾਇਬਰੇਰੀ ਨੂੰ ਜ਼ਿਲ੍ਹਾ ਕਚਹਿਰੀਆਂ ਵਿੱਚ ਤਬਦੀਲ ਕਰਨ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦੇਂਦੇ ਹੋਏ ਇਸ ਨੂੰ ਮੌਜੂਦਾ ਜਗਾ `ਤੇ ਹੀ ਕਾਇਮ ਰੱਖਣ ਦੀ ਮੰਗ ਕੀਤੀ …

Read More »

ਸਹੁੰ ਖਾ ਕੇ ਮੁਕਰਨ ਵਾਲਾ ਮੁੱਖ ਮੰਤਰੀ ਅਮਰਿੰਦਰ ਲੋਕਾਂ ਦਾ ਕੀ ਸਵਾਰੇਗਾ? -ਮਜੀਠੀਆ

ਮਜੀਠਾ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂਆਂ ਦੀ ਸਹੁੰ ਖਾ ਕੇ ਮੁਕਰਨ ਵਾਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਦਾ ਕੀ ਸਵਾਰੇਗਾ? ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਲੋਕ ਸਭਾ ਲਈ ਅਕਾਲੀ ਭਾਜਪਾ ਉਮੀਦਵਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਹੱਕ ਵਿਚ ਕੀਤੀ ਗਈ ਰੈਲੀ …

Read More »

ਵੋਟਿੰਗ ਮਸ਼ੀਨਾਂ ਲੈ ਕੇ ਜਾਣ ਵਾਲੀ ਹਰੇਕ ਗੱਡੀ ਹੋਵੇਗੀ ਜੀ.ਪੀ.ਐਸ ਸਿਸਟਮ ਨਾਲ ਲੈਸ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀ ਅੰਮਿ੍ਰਤਸਰ ਵਲੋਂ ਲੋਕ ਸਭਾ ਦੀਆਂ ਆਮ ਚੋਣ 2019 ਦੀ ਤਿਆਰੀਆਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਨਾਲ ਗੁਰੂ ਨਾਨਕ ਭਵਨ ਵਿਖੇ ਕੀਤੀ ਗਈ। ਜਿਸ ਵਿਚ ਪੁਲਿਸ ਕਮਿਸ਼ਨਰ ਐਸ.ਸ੍ਰੀਵਾਸਤਵਾ, ਐਸ.ਐਸ.ਪੀ ਦਿਹਾਤੀ ਵਿਕਰਮਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ …

Read More »

ਵੋਟਰ ਕਾਰਡ ਤੋਂ ਵਾਂਝੇ ਮਤਦਾਤਾ 11 ਹੋਰ ਦਸਤਾਵੇਜ਼ਾਂ ’ਚੋਂ ਕਿਸੇ ਇਕ ਰਾਹੀਂ ਕਰ ਸਕਣਗੇ ਮਤਦਾਨ

ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਸ਼ਿਵਦੁਲਾਰ ਸਿੰਘ ਢਿਲੋਂ ਅਨੁਸਾਰ ਵੋਟਰ ਸ਼ਨਾਖਤੀ ਕਾਰਡ ਤੋਂ ਵਾਂਝੇ ਮਤਦਾਤਾ ਚੋਣ ਕਮਿਸ਼ਨ ਵਲੋਂ ਪ੍ਰਵਾਨਿਤ 11 ਹੋਰ ਦਸਤਾਵੇਜ਼ਾਂ ਰਾਹੀਂ 19 ਮਈ ਨੂੰ ਪੋਲਿੰਗ ਬੂਥ ’ਤੇ ਮਤਦਾਨ ਕਰ ਸਕਦੇ ਹਨ।     ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਵੋਟਰ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਨ੍ਹਾਂ ਨੂੰ ਮਤਦਾਨ ਕੇਂਦਰਾਂ ’ਤੇ ਕੋਈ ਮੁਸ਼ਕਿਲ …

Read More »

ਵੋਟਾਂ ਤੋਂ 48 ਘੰਟੇ ਪਹਿਲਾਂ ਪ੍ਰਿੰਟ, ਇਲੈਕਟ੍ਰਾਨਿਕ ਮੀਡੀਆ, ਸਿਨੇਮਾ ਹਾਲ ਆਦਿ ਰਾਹੀਂ ਚੋਣ ਪ੍ਰਚਾਰ ’ਤੇ ਰੋਕ

ਚੋਣ ਸਰਵੇਖਣ ਤੇ ਐਗਜ਼ਿਟ ਪੋਲ ਵੀ ਪਾਬੰਦੀ ਦੇ ਘੇਰੇ `ਚ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੱਲ ਰਿਹਾ ਚੋਣ ਪ੍ਰਚਾਰ 17 ਮਈ ਸ਼ਾਮ 5.00 ਵਜੇ ਤੋਂ ਬੰਦ ਹੋ ਜਾਵੇਗਾ ਅਤੇ ਇਸ ਦੇ ਨਾਲ ਹੀ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ, ਸਿਨੇਮਾ ਹਾਲ ਅਤੇ ਹੋਰ ਪ੍ਰਚਾਰ ਸਾਧਨਾਂ ’ਤੇ ਚੋਣ ਪ੍ਰਚਾਰ ਦੀ ਰੋਕ ਦੇ …

Read More »

National Dengue Day observed at DAV Public School

Amritsar, May 16 (Punjab Post Bureau) – On the occasion of National Dengue Day, a Poster Making Competition and a Quiz Competition was conducted at DAV Public School, Lawrence Road , Amritsar. These events were organised under the direction of Civil Surgeon, Amritsar Dr.Hardeep Singh Ghai.The competition was related to prevention of Dengue  with the aim to increase the knowledge …

Read More »

ਜਿਲਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਸਦਮਾ- ਮਾਤਾ ਦਾ ਦਿਹਾਂਤ

ਭੀਖੀ, 16 ਮਈ (ਪੰਜਾਬ ਪੋਸਟ – ਕਮਲ ਕਾਂਤ) – ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨਾਂ ਦੇ ਮਾਤਾ ਸਰਦਾਰਨੀ ਮੁਖਤਿਆਰ ਕੌਰ ਅੱਜ ਅੰਮ੍ਰਿਤ ਵੇਲੇ ਪਰਲੋਕ ਸਿਧਾਰ ਗਏ ਹਨ।ਉਹ ਵੇਅਰ ਹਾਊਸ ਦੇ ਸੇਵਾ ਮੁਕਤ ਮੈਨੇਜਰ ਗੁਰਮੀਤ ਸਿੰਘ ਸਿੱਧੂ ਅਤੇ ਪੰਜਾਬ ਮੰਡੀ ਬੋਰਡ ਦੇ ਮਾਨਸਾ ਦਿਆ ਸਿੰਘ ਸਿੱਧੂ ਦੇ ਵੀ ਪੂਜਨੀਕ …

Read More »

ਦਿੱਲੀ `ਚ ਆਪ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਸਹੀ ਮੁੱਲ ਦੇ ਕੇ ਦਿੱਤੀ ਵੱਡੀ ਰਾਹਤ -ਕੇਜਰੀਵਾਲ

ਭੀਖੀ, 16 ਮਈ (ਪੰਜਾਬ ਪੋਸਟ – ਕਮਲ ਕਾਂਤ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿੰਡ ਗੁੜਥੁੜੀ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਨਿਰਾ ਝੂਠ ਬੋਲ ਕੇ ਸੱਤਾ ਹਾਸਲ ਕੀਤੀ ਤੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ …

Read More »