Tuesday, November 24, 2026

Monthly Archives: May 2019

ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਬਾਹਰੋ ਆਏ ਸਮੱਰਥਕਾਂ ਨੂੰ ਲੋਕ ਸਭਾ ਹਲਕਾ ਛੱਡਣ ਦੇ ਆਦੇਸ਼

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਭੁਪਿੰਦਰ ਸਿੰਘ ਪੀ.ਪੀ.ਐਸ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਇਹ ਹੁਕਮ ਇਕਤਰਫਾ ਪਾਸ ਕਰਦਿਆਂ ਕਿਹਾ ਹੈ ਕਿ ਲੋਕ ਸਭਾ ਚੋਣਾਂ-ਸਾਲ 2019 ਦੀ ਪ੍ਰਕਿਰਿਆ ਦਾ ਕੰਮ ਸ਼ੁਰੂ ਹੈ ਅਤੇ ਇਹਨਾਂ ਦੀਆਂ ਵੋਟਾਂ ਮਿਤੀ 19.5.2019 ਨੂੰ ਪੈਣੀਆਂ ਹਨ।ਇਸ ਨੂੰ ਮੁੱਖ …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਿਖੇ ਸਹੋਦਯ ਵਲੋਂ ਮਾਈਨ ਕੰਪੀਟੀਸ਼ਨ ਕਰਵਾਇਆ

ਧੂਰੀ, 15 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਵਹਿੱਤਕਾਰੀ ਵਿੱਦਿਆ ਮੰਦਰ ਧੂਰਾ-ਧੂਰੀ ਵਿੱਚ ਸਹੋਦਯ ਵੱਲੋਂ ਮਾਈਨ ਕੰਪੀਟੀਸ਼ਨ ਕਰਵਾਇਆ ਗਿਆ।ਇਹ ਪ੍ਰੋਗਰਾਮ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਪ੍ਰਿੰਸੀਪਲ ਅਜੈ ਸ਼ਰਮਾ ਦੀ ਅਗਵਾਈ ਹੇਠ ਹੋਇਆ। ਜਿਸ ਵਿੱਚ ਸੰਗਰੂਰ ਜ਼ਿਲੇ੍ਹ ਦੇ 10 ਸਕੂਲਾਂ ਨੇ ਭਾਗ ਲਿਆ।ਪ੍ਰੋਗਰਾਮ ਵਿੱਚ ਸਕੂਲ ਦੇ ਸਾਬਕਾ ਪ੍ਰਿੰਸੀਪਲ ਕੁਮਾਰੀ ਸਰੋਜ ਜੈਨ ਅਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਮਾਧਵੀ ਵੀ ਸ਼ਾਮਿਲ ਹੋਏ।ਸਟੈਨਫੋਰਡ ਇੰਟਰਨੈਸ਼ਨਲ ਸਕੂਲ …

Read More »

ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰੇ ਦੌਰਾਨ ਸਵਾਗਤ ਦੇ ਨਾਲ ਹੋਇਆ ਵਿਰੋਧ

ਸੰਗਰੂਰ/ ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜ ਦਿਨਾਂ ਦੇ ਪੰਜਾਬ ਦੌਰੇ `ਤੇ ਹਨ, ਦੇ ਖਨੌਰੀ ਤੋਂ ਸ਼ੁਰੂ ਹੋਏ ਰੋਡ ਦੌਰਾਨ ਜਿਥੇ ਸਵਾਗਤ ਕੀਤਾ ਗਿਆ, ਉਥੇ ਹੀ ਸੁਨਾਮ ਊਧਮ ਸਿੰਘ ਵਾਲਾ ਨੇੜਲੇ ਪਿੰਡ ਜਖੇਪਲ ਵਿਖੇ ਪੁੱਜਣ `ਤੇ ਕੁੱਝ …

Read More »

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਵੋਟਰਾਂ ਨੂੰ ਨੋਟਾ ਦਾ ਬਟਨ ਦਬਾਉਣ ਦੀ ਅਪੀਲ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਨੌਜਵਾਨ ਭਾਰਤ ਸਭਾ ਅਤੇ ਕਿਸਾਨ ਮੋਰਚਾ ਸੰਗਰੂਰ ਵਲੋਂ ਸਥਾਨਕ ਵਿਸ਼ਵਕਰਮਾ ਚੌਕ ਵਿਖੇ ਰੈਲੀ ਕਰਕੇ ਇਲਾਕੇ ਦੇ ਮਜ਼ਦੂਰਾਂ ਕਿਸਾਨਾਂ ਨੂੰ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਪਿਛਲੱਗ ਬਣਨ ਦੀ ਬਜ਼ਾਏ ਨੋਟਾ ਦਾ ਬਟਨ ਦੱਬ ਕੇ ਆਪਣੇ ਰੋਸ ਦਾ ਇਜ਼ਹਾਰ ਕਰਨ ਅਤੇ ਸੰਘਰਸ਼ ਨੂੰ ਤੇਜ਼ ਕਰਨ ਦਾ ਸੱਦਾ ਦਿੱਤਾ।               ਜ਼ਮੀਨ …

Read More »

ਰਾਸ਼ਟਰੀ ਸਹਾਰਾ ਪਾਰਟੀ ਉਮੀਦਵਾਰ ਨਜ਼ੀਰਾ ਬੇਗਮ ਵਲੋਂ ਕੇਵਲ ਸਿੰਘ ਢਿਲੋਂ ਨੂੰ ਸਮਰਥਨ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੀ ਸਭ ਤੋਂ ਹੋਟ ਸੀਟ ਮੰਨੀ ਜਾ ਰਹੀ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨਾਲ ਵੱਡੀ ਗਿਣਤੀ ਵਿੱਚ ਆਮ ਲੋਕ ਜੁੜ ਰਹੇ ਹਨ।ਇਸ ਸੀਟ ਤੋਂ ਰਾਸ਼ਟਰੀਆ ਸਹਾਰਾ ਪਾਰਟੀ ਦੀ ਉਮੀਦਵਾਰ ਨਜ਼ੀਰਾ ਬੇਗਮ ਨੇ ਲਹਿਰਾ ਵਿਖੇ ਇਕ ਚੋਣ ਰੈਲੀ ਦੌਰਾਨ ਕੇਵਲ ਸਿੰਘ …

Read More »

ਗੁਰਪ੍ਰੀਤ ਘੁੱਗੀ ਵਲੋਂ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਵਿਸ਼ਾਲ ਚੋਣ ਰੈਲੀਆਂ

ਕਿਹਾ ਭਗਵੰਤ ਮਾਨ ਨੇ ਕੁਰਸੀ ਦੇ ਲਾਲਚ ਵਿੱਚ ਪਾਰਟੀ ਨੂੰ ਡੋਬਿਆ ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਅਤੇ ਮਸ਼ਹੂਰ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਛਾਜਲੀ ਅਤੇ ਭਦੌੜ ਵਿਖੇ ਵਿਸ਼ਾਲ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ।ਉਹਨਾਂ ਨਾਲ ਸਾਬਕਾ ਵਿਧਾਇਕ  …

Read More »

ਕੈਦੀਆਂ ਤੇ ਹਵਾਲਾਤੀਆਂ ਦੇ ਪਰਿਵਾਰਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਮੇਟੀ ਦਾ ਗਠਨ – ਨਿਤਿਕਾ ਵਰਮਾ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵਲੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਅਤੇ ਉਹਨਾਂ ਦੀ ਭਲਾਈ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਲਈ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ …

Read More »

ਉਤਰ ਭਾਰਤ ਬ੍ਰਾਹਮਣ ਪ੍ਰਤੀਨਿਧੀ ਸਭਾ ਵਲੋਂ ਅਕਾਲੀ-ਭਾਜਪਾ ਦੀ ਹਮਾਇਤ ਦਾ ਐਲਾਨ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਤਰੀ ਭਾਰਤ ਬ੍ਰਾਹਮਣ ਪ੍ਰਤੀਨਿਧੀ ਸਭਾ ਨੇ ਪੰਜਾਬ ਵਿਚ ਅਕਾਲੀ-ਭਾਜਪਾ ਨੂੰ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ।ਸਭਾ ਦੇ ਸੂਬਾ ਪ੍ਰਧਾਨ ਮਹੰਤ ਸਵਰੂਪ ਬਿਹਾਰੀ ਸ਼ਰਨ ਵਲੋਂ ਇਹ ਐਲਾਨ ਢੀਂਡਸਾ ਦੀ …

Read More »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਕਰੇਗੀ ਪਰਮਿੰਦਰ ਸਿੰਘ ਢੀਂਡਸਾ ਦੀ ਹਮਾਇਤ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬਾਦਸ਼ਾਹਪੁਰ ਅਤੇ ਕੋਆਰਡੀਨੇਟਰ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਪਰਮਿੰਦਰ ਢੀਂਡਸਾ ਨੂੰ ਖੁੱਲ੍ਹੀ ਹਮਾਇਤ ਦੇਣ ਦਾ ਐਲਾਨ ਕਤਿਾ ਹੈ।ਯੂਨੀਅਨ ਦੇ ਜ਼ਿਲਾ ਪ੍ਰਧਾਨ ਅਵਤਾਰ ਸਿੰਘ ਬਾਦਸ਼ਾਹਪੁਰ ਨੇ ਕਿਹਾ ਕਿ ਹੁਣ ਤੱਕ ਕਿਸਾਨ ਹਿੱਤਾਂ ਲਈ ਜੇਕਰ ਕਿਸੇ ਨੇ ਕੁੱਝ ਕੀਤਾ ਹੈ ਤਾਂ ਉਹ ਸਿਰਫ਼ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇੜਲੇ ਬਾਥਰੂਮ ਕੰਪਲੈਕਸ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜਦੀ ਸੰਗਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਨਜ਼ਦੀਕ ਬਣੇ ਬਾਥਰੂਮ ਬਲਾਕ ਨੂੰ ਨਵਿਆਉਣ ਦੇ ਕੰਮ ਦੀ ਅੱਜ ਸ਼ੁਰੂਆਤ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਟਰੱਸਟ ਦੇ ਸਹਿਯੋਗ ਨਾਲ ਇਹ ਕਾਰਜ਼ ਕਰਵਾਇਆ ਜਾਵੇਗਾ।ਇਸ ਬਾਥਰੂਮ ਬਲਾਕ ਦੀ ਸੇਵਾ ਪਹਿਲਾਂ ਵੀ ਰਾਇਲ ਕਿੰਗ …

Read More »