ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਆਨਲਾਈਨ ਖ਼ਰੀਦਦਾਰੀ ਵਾਲੀ ‘ਰੈਡਬਬਲ’ ਨਾਂ ਦੀ ਇੱਕ ਵੈਬਸਾਈਟ ਵੱਲੋਂ ਔਰਤਾਂ ਦੇ ਰੈਡੀਮੇਡ ਕੱਪੜਿਆਂ ’ਤੇ ਪਾਵਨ ਗੁਰਬਾਣੀ ਵਿੱਚੋਂ ‘ਇੱਕ ਓਅੰਕਾਰ’ ਛਾਪਣ ’ਤੇ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ।ਇਕ ਅਖ਼ਬਾਰ ਵਿਚ ਇਸ ਸਬੰਧੀ ਖ਼ਬਰ ਛਪਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੈਬਸਾਈਟ ਦੀ ਹਰਕਤ ਨੂੰ ਸਿੱਖ …
Read More »Monthly Archives: May 2019
19 ਮਈ ਤੇ 23 ਮਈ ਨੂੰ 48 ਘੰਟਿਆਂ ਦਾ ਡਰਾਈ ਡੇਅ ਐਲਾਨਿਆ
ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਧਿਕਾਰੀ ਰਾਮਵੀਰ ਆਈ.ਏ.ਐਸ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 (ਸੀ) ਦੇ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ ਵਾਲੇ ਦਿਨ 19/05/2019 ਅਤੇ ਗਿਣਤੀ ਵਾਲੇ ਦਿਨ ਮਿਤੀ 23/05/2019 ਨੂੰ 48 ਘੰਟਿਆਂ ਦਾ ਡਰਾਈ ਡੇਅ ਐਲਾਨਿਆ ਹੈ।ਆਬਕਾਰੀ ਅਤੇ ਕਰ ਵਿਭਾਗ, ਪੁਲਿਸ ਪ੍ਰਸਾਸਨ ਇਹ ਯਕੀਨੀ ਬਨਾਉਣ ਕਿ ਕਿਸੇ ਵੀ …
Read More »ਗਰਮੀਆਂ ਦੀਆਂ ਬਿਮਾਰੀਆਂ ਦੇ ਸਬੰਧੀ ਜਾਗਰੂਕ ਕਰਨ ਲਈ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ
ਪਠਾਨਕੋਟ, 15 ਮਈ (ਪੰਜਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਹੋਈ।ਸਿਵਲ ਸਰਜਨ ਡਾ. ਨੈਨਾ ਸਲਾਥੀਆ ਨੇ ਮੀਟਿੰਗ ਦੀ ਸ਼ੁਰੂਆਤ ਕਰਦੇ ਹੋਇਆ ਦੱਸਿਆ ਕਿ ਗਰਮੀਆਂ ਦਾ ਮੌਸਮ ਆਉਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੁੰਦੀਆਂ ਹਨ।ਜਿਹਨਾਂ ਦੇ ਲੱਛਣ, ਕਾਰਣ, ਇਲਾਜ ਅਤੇ ਪਰਹੇਜ ਸਬੰਧੀ …
Read More »ਪੰਜਾਬ ਦੇ ਦੂਜੇ ਜਿਲਿਆਂ ਜਾਂ ਰਾਜਾਂ ਤੋਂ ਆਏ ਵਿਅਕਤੀ ਫੌਰੀ ਤੌਰ ‘ਤੇ ਪਠਾਨਕੋਟ ਦੀ ਹਦੂਦ ਛੱਡਣ- ਡੀ.ਸੀ
ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) -ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ 17 ਮਈ 2019 ਨੂੰ ਸਾਮ 5:00 ਵਜੇ ਤੋਂ ਬੰਦ ਹੋ ਜਾਣਾ ਹੈ।ਇਸ ਲਈ ਵੱਖ-ਵੱਖ ਜ਼ਿਲਿਆਂ ਤੋਂ ਜਾਂ ਦੂਸਰੇ ਰਾਜਾਂ ਤੋਂ ਜੋ ਵਿਅਕਤੀ ਇਸ ਜ਼ਿਲ੍ਹੇ ਵਿੱਚ ਆਏ ਹੋਏ ਹਨ ਅਤੇ ਜ਼ਿਲ੍ਹਾ ਪਠਾਨਕੋਟ ਦੇ ਅਧਿਕਾਰ ਖੇਤਰ ਵਿੱਚ ਰੁਕੇ ਹੋਏ ਹਨ, ਉਨਾਂ ਦਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ …
Read More »ਬਾਰਵੀਂ ਕਲਾਸ ਦੀ ਪ੍ਰਿਅੰਕਾ ਬਹਿਲ ਦਾ ਸਰਕਾਰੀ ਕੰਨਿਆ ਸਮਾਰਟ ਸਕੂਲ ਮਾਲ ਰੋਡ `ਚ ਪਹਿਲਾ ਸਥਾਨ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਨੇ ਆਪਣੀ ਅਮੀਰ ਅਕਾਦਮਿਕ ਪ੍ਰੰਪਰਾਵਾਂ ਨੂੰ ਜਾਰੀ ਰਖਦਿਆਂ ਇਸ ਵਾਰ ਫਿਰ ਮੀਲ ਪੱਥਰ ਸਥਾਪਿਤ ਕਰਦਿਆਂ ਬਾਰ੍ਹਵੀਂ ਸ਼ੇ੍ਰਣੀ ਦੇ ਨਤੀਜੇ ਵਿਚ ਬੇਹਤਰੀਨ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਅੰਮ੍ਰਿਤਸਰ ਦੇ ਜ਼ਿਲ੍ਹਾ ਸਿੱਖਿਆ ਅਫਸਰ …
Read More »ਖਾਲਸਾ ਕਾਲਜ ਸੀ: ਸੈਕੰ: ਸਕੂਲ ਦੇ 5 ਵਿਦਿਆਰਥੀਆਂ ਨੇ ਹਾਸਲ ਕੀਤੀ ਕੌਮੀ ਸਕਾਲਰਸ਼ਿਪ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ’ਚ 8ਵੀਂ ਕਲਾਸ ਦੇ 5 ਵਿਦਿਆਰਥੀਆਂ ਨੇ ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ (ਚੰਡੀਗੜ੍ਹ) ਦੁਆਰਾ ਆਯੋਜਿਤ ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਚੋਣ ਪ੍ਰੀਖਿਆ ’ਚ ਭਾਗ ਲੈਂਦਿਆਂ ਵਜ਼ੀਫ਼ਾ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਜਾਣਕਾਰੀ …
Read More »ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਤੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਨੇ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ 10ਵੀਂ ਅਤੇ 12ਵੀਂ ਦੇ ਐਲਾਨੇ ਨਤੀਜ਼ਿਆਂ ’ਚ ਮੱਲਾਂ ਮਾਰਦਿਆਂ ਸ਼ਾਨਦਾਰ ਅੰਕ ਹਾਸਲ ਕਰਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ। 10ਵੀਂ ਜਮਾਤ ਦੀ ਵਿਦਿਆਰਥਣ ਸਾਕਸ਼ੀ ਜੋਸ਼ੀ ਨੇ …
Read More »ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਸਖਤੀ ਨਾਲ ਪਾਬੰਦੀ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਭੁਪਿੰਦਰ ਸਿੰਘ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ …
Read More »ਮੋਟਰਸਾਇਕਲਾਂ ਦੇ ਪਟਾਕੇ ਮਾਰਨ `ਤੇ ਪਾਬੰਦੀ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਭੁਪਿੰਦਰ ਸਿੰਘ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੋਟਰ ਸਾਇਕਲ ਚਾਲਕਾਂ ਵਲੋਂ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਸ਼ਹਿਰ ਵਿੱਚ ਚਲਦੇ ਸਮੇਂ ਜਾਣ-ਬੁਝ ਕੇ ਉਚੀ ਆਵਾਜ਼ ਪੈਦਾ ਕਰਦਿਆਂ ਤੈਅਸ਼ੁਦਾ ਮਾਪਦੰਡਾਂ ਤੋਂ …
Read More »ਹਥਿਆਰ ਲੈ ਕੇ ਚੱਲਣ ’ਤੇ ਮਨਾਹੀ ਦੇ ਹੁਕਮ ਲਾਗੂ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਭੁਪਿੰਦਰ ਸਿੰਘ ਪੀ.ਪੀ.ਐਸ ਨੇ ਅਮਨਪੂਰਵਕ ਢੰਗ ਅਤੇ ਬਿਨਾਂ ਕਿਸੇ ਭੈਅ ਤੇ ਡਰ ਦੇ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਮੰਤਵ ਨਾਲ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਅਤੇ ਲੋਕ ਹਿੱਤਾਂ `ਚ ਸ਼ਾਂਤੀ ਕਾਇਮ ਰੱਖਣ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹਰ ਕਿਸਮ ਦੇ …
Read More »
Punjab Post Daily Online Newspaper & Print Media