ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਵਿਆਖਿਆ ਕੇਂਦਰ ਸ੍ਰੀ ਦਰਬਾਰ ਸਾਹਿਬ 19 ਤੇ 20 ਮਈ ਨੂੰ ਦੋ ਦਿਨਾਂ ਲਈ ਸੈਲਾਨੀਆਂ ਦੇ ਦੇਖਣ ਲਈ ਬੰਦ ਰਹੇਗਾ ਅਤੇ ਵਿਆਖਿਆ ਕੇਂਦਰ ਮੁੜ 21 ਮਈ ਨੂੰ ਦਿਨ ਮੰਗਲਵਾਰ ਤੋਂ ਆਮ ਵਾਂਗ ਖੁੱਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤੇਜਿੰਦਰ ਸਿੰਘ ਜਨਰਲ ਮੈਨੇਜਰ ਅੰਮ੍ਰਿਤਸਰ ਸਭਿਆਚਾਰਕ ਅਤੇ …
Read More »Monthly Archives: May 2019
ਜਾਗੋ ਤੇ ਪੰਜਾਬੀ ਬੋਲੀਆਂ ਪਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ਼ਿਵਦੁਲਾਰ ਸਿੰਘ ਢਿੱਲੋਂ ਜਿਲ੍ਹਾ ਚੋਣ ਅਧਿਕਾਰੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਸਾਰੇ ਵੋਟਰ ਦੇਸ਼ ਦੇ ਮਹਾਂ ਉਤਸਵ ਵਿੱਚ ਹਿੱਸਾ ਲੈ ਸਕਣ ਅਤੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਹੋਰ ਮਜਬੂਤ …
Read More »ਰਾਜ ਪੱਧਰੀ ਮੈਰਿਟ ਸੂਚੀ `ਚ ਨਾਮ ਦਰਜ਼ ਕਰਵਾਉਣ ਵਾਲੇ ਵਿਦਿਆਰਥੀ ਸਨਮਾਨਿਤ
ਭੀਖੀ/ਮਾਨਸਾ, 15 ਮਈ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿੱਚ ਰਾਜ ਪੱਧਰੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਵਲੋਂ ਸਥਾਨਕ ਬੱਚਤ ਭਵਨ ਵਿਖੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਬੱਚਿਆਂ ਦੀ ਅਣਥੱਕ ਮਿਹਨਤ, ਸਿੱਖਿਆ ਵਿਭਾਗ …
Read More »ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਲਾਰਿਆਂ ਤੋਂ ਇਲਾਵਾ ਕੁੱਝ ਨਹੀਂ ਦਿੱਤਾ – ਪ੍ਰੋ: ਬਲਜਿੰਦਰ ਕੌਰ
ਭੀਖੀ/ਮਾਨਸਾ, 15 ਮਈ (ਪੰਜਾਬ ਪੋਸਟ- ਕਮਲ ਕਾਂਤ) – ਦੇਸ਼ ਵਿੱਚ ਬਦਲਾਅ ਲਿਆਉਣ ਲਈ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣ।ਇਹ ਪ੍ਰਗਟਾਵਾ ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਨੇ ਕਸਬਾ ਭੀਖੀ ਦੇ ਵਾਰਡ 5 ਤੇ 8 `ਚ ਚੋਣ ਪ੍ਰਚਾਰ ਕਰਦਿਆਂ ।ਉਨ੍ਹਾਂ ਕਿਹਾ ਕਿ 70 ਸਾਲਾਂ ਤੱਕ ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਲਾਰਿਆਂ ਤੋਂ ਇਲਾਵਾ …
Read More »ਡਿਪਟੀ ਕਮਿਸ਼ਨਰ ਨੇ ਚੋਣ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਭੀਖੀ/ਮਾਨਸਾ, 15 ਮਈ (ਪੰਜਾਬ ਪੋਸਟ- ਕਮਲ ਕਾਂਤ) – 19 ਮਈ 2019 ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਪ੍ਰਤੀ ਲੋਕਾਂ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ ਸਦਕਾ ਅੱਜ ਮਾਨਸਾ ਸਾਈਕਲ ਗਰੁੱਪ ਵੱਲੋਂ `ਵੋਟਰ ਜਾਗਰੂਕਤਾ ਮੁਹਿੰਮ` ਤਹਿਤ ਇੱਕ ਵਿਸ਼ਾਲ ਸਾਈਕਲ ਰੈਲੀ ਕੱਢੀ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਸਥਾਨਕ ਬੱਸ ਸਟੈਂਡ ਤੋਂ ਹਰੀ …
Read More »ਚਾਈਲਡ ਲਾਈਨ 1098 ਨੇ ਪੰਜ ਲਾਪਤਾ ਬੱਚਿਆਂ ਨੂੰ ਪਰਿਵਾਰਾਂ ਨਾਲ ਮਿਲਾਇਆ
ਭੀਖੀ/ਮਾਨਸਾ, 15 ਮਈ (ਪੰਜਾਬ ਪੋਸਟ- ਕਮਲ ਕਾਂਤ) – ਚਾਈਲਡ ਹੈਲਪਲਾਈਨ 1098 ਦੁਆਰਾ ਮਾਨਸਾ ਦੇ ਪੰਜ ਲਾਪਤਾ ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਜੈਕਟ ਮੈਨੇਜ਼ਰ ਚਾਈਲਡ ਲਾਈਨ ਮਾਨਸਾ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਔਰਤ ਅਤੇ ਉਸ ਦੇ ਪੰਜ ਬੱਚੇ ਘਰੇਲੂ ਹਿੰਸਾ ਦੇ ਸ਼ਿਕਾਰ ਹੋਣ ਕਾਰਨ ਪਿਛਲੇ ਇੱਕ ਮਹੀਨੇ ਤੋਂ ਘਰੋਂ ਚਲੇ ਗਏ ਸਨ।ਇਸ ਉਪਰੰਤ ਪਰਿਵਾਰ …
Read More »ਮੈਟ੍ਰਿਕ `ਚੋਂ ਵਧੀਆ ਅੰਕ ਲੈਣ ਵਾਲੇ ਸਰਕਾਰੀ ਹਾਈ ਸਕੂਲ ਕਕਰਾਲਾ ਕਲਾਂ ਦੇ ਬੱਚਿਆਂ ਦਾ ਸਨਮਾਨ
ਸਮਰਾਲਾ, 14 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨੇੜਲੇ ਸਰਕਾਰੀ ਹਾਈ ਸਕੂਲ ਕਕਰਾਲਾ ਕਲਾਂ ਵਿਖੇ ਦਸਵੀਂ ਜਮਾਤ `ਚ ਅੱਵਲ ਰਹਿਣ ਵਾਲੇ ਬੱਚਿਆਂ ਦਾ ਸਨਮਾਨ ਸਮਾਗਮ ਕਰਵਾਇਆ ਗਿਆ।ਸਕੂਲ ਮੁੱਖ ਅਧਿਆਪਕਾ ਤੇਜਿੰਦਰਪਾਲ ਕੌਰ ਨੇ ਦੱਸਿਆ ਹੈ ਕਿ ਦੱਸਵੀ ਕਲਾਸ ਦੇ ਬੋਰਡ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨਾਂ `ਤੇ ਆਉਣ ਵਾਲੇ ਵਿਦਿਆਰਥੀਆਂ ਗੁਰਜੋਤ ਕੌਰ ਨੇ 88.46 ਪ੍ਰਤੀਸ਼ਤ ਅੰਕ, ਗੰਗਾ ਸਿੰਘ ਅਤੇ ਹੈਵਨਪ੍ਰੀਤ …
Read More »ਸਟੇਟ ਯੂਥ ਬਾਕਸਿੰਗ ਲਈ ਚੋਣ ਟ੍ਰਾਇਲ ਅੱਜ 15 ਨੂੰ
ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਸੰਧੂ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈ ਜਾ ਰਹੀ ਸੂਬਾ ਪੱਧਰੀ ਯੂਥ ਬਾਕਸਿੰਗ ਚੈਂਪੀਅਨਸ਼ਿਪ ਲਈ ਖਿਡਾਰੀਆਂ (ਲੜਕੇ-ਲੜਕੀਆਂ) ਦੇ ਚੋਣ ਟ੍ਰਾਇਲ 15 ਮਈ ਦਿਨ ਬੁੱਧਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੈਣਗੜ੍ਹ ਛੇਹਰਟਾ ਅੰਮ੍ਰਿਤਸਰ ਵਿਖੇ ਸ਼ਾਮ 03:30 ਵਜੇ ਹੋਣਗੇ।ਖੇਡ ਵਿਭਾਗ ਦੇ ਜ਼ਿਲ੍ਹਾ ਕੋਚ ਜੇ.ਪੀ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਾਕਸਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਕੇਵਲ …
Read More »ਬਲਵੰਤ ਗਾਰਗੀ ਲਿਖਤ ਤੇ ਪਵੇਲ ਸੰਧੂ ਨਿਰਦੇਸ਼ਤ ਪੰਜਾਬੀ ਨਾਟਕ ‘ਧੂਣੀ ਦੀ ਅੱਗ’ ਦਾ ਮੰਚਨ
ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਦੀਪ ਦਵਿੰਦਰ) – ਦ ਥੀਏਟਰ ਵਰਲਡ ਅੰਮਿ੍ਰਤਸਰ ਦੀ ਟੀਮ ਵਲੋਂ ਵਿਰਸਾ ਵਿਹਾਰ ਦੇ ਵਿਸ਼ੇਸ਼ ਸਹਿਯੋਗ ਨਾਲ ਬਲਵੰਤ ਗਾਰਗੀ ਦਾ ਲਿਖਿਆ ਅਤੇ ਪਵੇਲ ਸੰਧੂ ਨਿਰਦੇਸ਼ਤ ਪ੍ਰਸਿੱਧ ਪੰਜਾਬੀ ਨਾਟਕ ‘ਧੂਣੀ ਦੀ ਅੱਗ’ ਦਾ ਮੰਚਨ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਪੇਸ਼ ਕੀਤਾ ਗਿਆ। ਨਾਟਕ ਵਿਚ ਔਰਤ ਦੀਆਂ ਆਪਹੁੱਦਰੀਆਂ ਭਾਵਨਾਵਾਂ ਨੂੰ ਪੇਸ਼ …
Read More »ਲੋਕ ਸਭਾ ਚੋਣਾ-2019 – ਅਸਲ੍ਹਾ ਨਾਲ ਲੈ ਕੇ ਚੱਲਣ `ਤੇ ਧਾਰਾ 144 ਸੀ.ਆਰ.ਪੀ.ਸੀ ਲਾਗੂ
ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜ਼ਕਾਰੀ ਮੈਜਿਸਟ੍ਰੇਟ ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਭੁਪਿੰਦਰ ਸਿੰਘ ਪੀ.ਪੀ.ਐਸ ਵਲੋਂ ਜਾਬਤਾ ਫੌਜਦਾਰੀ-1973 (ਕ੍ਰਿਮੀਨਲ ਪ੍ਰਸਿੀਜ਼ਰ ਕੋਡ) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਕਿਸਮ ਦੇ ਅਗਨ ਸ਼ਸਤਰ, ਵਿਸਫੋਟਿਕ ਪਦਾਰਥ, ਜਲਣਸ਼ੀਲ ਚੀਜ਼ਾਂ ਅਤੇ ਤੇਜ਼ਧਾਰ ਹਥਿਆਰ, ਜਿੰਨਾਂ ਵਿੱਚ ਟਕੁਏ, ਬਰਛੇ, ਛੁਰੇ ਆਦਿ ਨੂੰ ਨਾਲ ਲੈ ਕੇ ਚੱਲਣ `ਤੇ …
Read More »
Punjab Post Daily Online Newspaper & Print Media