ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਸੰਧੂ) – ਗੁਜਰਾਤ ਦੇ ਸ਼ਹਿਰ ਵਾਪੀ ਦੇ ਅਸ਼ਦਮ ਮਦਰ ਆਫ ਹੋਪ ਸਕੂਲ ਵਿਖੇ ਸੰਪਨ ਹੋਈ ਰੂਰਲ ਗੇਮਜ਼ ਆਫ ਨੈਸ਼ਨਲ ਫੈਡਰੇਸ਼ਨ ਕੱਪ 2019 ਦੇ ਦੌਰਾਨ ਕੌਮੀ ਕੋਚ ਅਮਿਤ ਕੁਮਾਰ ਪਹਿਲਵਾਨ ਦੀ ਅਗਵਾਈ `ਚ ਗਈਆਂ ਲੜਕੇ-ਲੜਕੀਆਂ ਦੀਆਂ ਵੱਖ-ਵੱਖ ਟੀਮਾਂ ਨੇ ਮੱਲ੍ਹਾਂ ਮਾਰਦੇ ਹੋਏ ਕਈ ਮੈਡਲ ਤੇ ਟ੍ਰਾਫੀਆਂ ਆਪਣੇ ਨਾਮ ਕੀਤੇ ਹਨ।ਅੰਮ੍ਰਿਤਸਰ ਪੁੱਜੀਆਂ ਜੇਤੂ ਖਿਡਾਰਣਾਂ ਦਾ ਵੱਖ-ਵੱਖ …
Read More »Monthly Archives: May 2019
ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਗੋਲਡਨ ਐਵੀਨਿਊ ਵਿਖੇ ‘ਮਾਂ ਦਿਵਸ’ ਨੂੰ ਸਮਰਪਿਤ ਸਮਾਗਮ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ‘ਮਾਂ-ਦਿਵਸ’ ਮਨਾਇਆ ਗਿਆ।ਸਕੂਲ ਦੇ ਬੱਚਿਆਂ ਦੀ ਟੀਮ ਵੱਲੋਂ ‘ਸ਼ਬਦ ਗਾਇਨ’ ਨਾਲ ਉਪਰੰਤ ਸਕੂਲ ਦੇ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਬੱਚਿਆਂ ਨੇ ਸਭਿਆਚਾਰ ਦੀਆਂ ਵੱੱਖ-ਵੱਖ ਵੰਨਗੀਆਂ ਗੀਤ, ਨਾਚ, ਨਾਟਕ, ਸਮੂਹ-ਨਾਚ ਰਾਹੀਂ ਮਾਂ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਮਨੋਰੰਜਕ ਖੇਡਾਂ ਵੀ …
Read More »ਲੇਖਕ ਮੰਚ ਸਮਰਾਲਾ ਵਲੋਂ ਪਦਮਸ੍ਰੀ ਡਾ. ਸੁਰਜੀਤ ਪਾਤਰ ਤੇ ਫਿਲਮ ਅਦਾਕਾਰ ਰਵਿੰਦਰ ਗਰੇਵਾਲ ਦਾ ਸਨਮਾਨ
ਸਮਰਾਲਾ, 13 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੇਖਕ ਮੰਚ ਸਮਰਾਲਾ ਵਲੋਂ ਉਘੇ ਅਫ਼ਸਾਨਾ ਨਿਗਾਰ ਸਆਦਤ ਹਸਨ ਮੰਟੋ ਦੇ 107ਵੇਂ ਜਨਮ ਦਿਨ `ਤੇ ਆਯੋਜਿਤ ‘ਮੰਟੋ ਉਤਸਵ’ ਦੇ ਤੀਸਰੇ ਸੈਸ਼ਨ ਵਿੱਚ ਪਦਮਸ੍ਰੀ ਡਾ. ਸੁਰਜੀਤ ਪਾਤਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਜਦਕਿ ਫਿਲਮ ਅਦਾਕਾਰ ਰਵਿੰਦਰ ਗਰੇਵਾਲ ਨੇ ਸੈਸ਼ਨ ਪ੍ਰਧਾਨਗੀ ਕੀਤੀ।ਤਸਵੀਰ ਵਿੱਚ ਸ਼ਖਸ਼ੀਅਤਾਂ ਦਾ ਸਨਮਾਨ ਕਰਦੇ ਹੋਏ ਸਮਾਗਮ ਦੇ ਆਯੋਜਕ।
Read More »ਨਹਿਰੂ ਗੇਟ ਬਟਾਲਾ ਹਾਈ ਸਕੂਲ ਦੇ ਤਿੰਨ ਵਿਦਿਆਰਥੀਆਂ ਨੇ ਹਾਸਲ ਕੀਤੇ 80 ਫੀਸਦੀ ਤੋ ਵੱਧ ਅੰਕ
2 ਵਿਦਿਆਰਥੀਆਂ ਦੀ ਮੈਰੀਟੋਰੀਅਸ ਸਕੂਲ `ਚ ਚੋਣ – ਮੁੱਖ ਅਧਿਆਪਕਾ ਮਿਸ ਨੀਨਾ ਬਟਾਲਾ, 14 ਮਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਜਿਥੇ ਸਕੂਲ਼ ਦਾ ਨਤੀਜਾ 100 ਫੀਸਦ ਰਿਹਾ, ਉਥੇ ਤਿੰਨ ਵਿਦਿਆਰਥੀਆਂ ਨੇ 80 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕੀਤੇ ਹਨ।ਇਸ ਤੋਂ ਇਲਾਵਾ ਦੋ ਵਿਦਿਆਰਥੀ ਮੈਰੀਟੋਰੀਅਸ ਸਕੂਲ ਵਾਸਤੇ ਚੁਣੇ …
Read More »ਮੋਦੀ ਰਾਜ `ਚ ਅੱਛੇ ਦਿਨ ਦੀ ਜਗ੍ਹਾ ਦੇ ਬੁਰੇ ਦਿਨ ਆਏ – ਔਜਲਾ
ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਕਿ 2014 ਦੀਆਂ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨਾਲ ਝੂਠ ਬੋਲ ਕੇ ਦੇਸ਼ ਦੀ ਸੱਤਾ ਤੇ ਕਬਜਾ ਕੀਤਾ ਸੀ ਕਿ ਦੇਸ਼ ਵਾਸੀਆਂ ਦੇ ਅੱਛੇ ਦਿਨ ਆਉਣਗੇ ਪਰ ਕੇਂਦਰ ਦੀਆਂ ਗਲਤ ਨੀਤੀਆਂ ਸਦਕਾ ਦੇਸ਼ ਵਾਸੀਆਂ …
Read More »ਘੱਟ ਗਿਣਤੀਆਂ `ਚ ਮੋਦੀ ਸਰਕਾਰ ਸਮੇਂ ਹੋਏ ਹਮਲਿਆਂ ਕਾਰਨ ਸਹਿਮ – ਔਜਲਾ
ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਸਥਾਨਕ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ (ਦਿਹਾਤੀ) ਦਫਤਰ ਵਿਖੇ ਪਾਸਟਰ ਐਸੋਸੀਏਸ਼ਨ ਵਲੋਂ ਵਿਸ਼ਾਲ ਚੋਣ ਰੈਲੀ ਕਰਵਾਈ ਗਈ ਜਿਸ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਅਤੇ ਭਗਵੰਤਪਾਲ ਸਿੰਘ …
Read More »ਕੈਬਨਿਟ ਮੰਤਰੀ ਓ.ਪੀ ਸੋਨੀ ਵਲੋਂ ਅੰਮ੍ਰਿਤਸਰ ਸੁਪਰ ਸਕੈਨ ਦਾ ਉਦਘਾਟਨ
ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਵਲੋਂ ਅਮਨਦੀਪ ਮੈਡੀਸਿਟੀ ਮਾਲ ਰੋਡ ਵਿਖੇ ਅਤਿ ਆਧੁਨਿਕ ਸਹੂਲਤਾਂ ਵਾਲੇ ਅੰਮ੍ਰਿਤਸਰ ਸੁਪਰ ਸਕੈਨ ਡਾਇਗਨੋਸਟਿਕ ਸੈਂਟਰ ਦੀ ਸ਼ੁੁਰੂਆਤ ਕੀਤੀ ਗਈ ਹੈ।ਜਿਸ ਦਾ ਉਦਘਾਟਨ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਕੀਤਾ।ਸੋਨੀ ਨੇ ਅਮਨਦੀਪ ਗਰੁਪ ਅਤੇ ਅੰਮ੍ਰਿਤਸਰ ਸੁਪਰ ਸਕੈਨ ਦੀ ਸਮੂਹ ਮੈਨੇਜਮੈਂਟ ਅਤੇ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ …
Read More »ਆਤਮ ਪਬਲਿਕ ਸਕੂਲ ਦੀ ਵਿਦਿਆਰਥਣ ਰੀਆ ਸਚਦੇਵਾ ਸਕੂਲ `ਚ ਅੱਵਲ
ਅੰਮ੍ਰਿਤਸਰ, 14 (ਪੰਜਾਬ ਪੋਸਟ – ਅਮਨ) – ਪੰਜਾਬ ਸਕੂਲ਼ ਸਿਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ `ਚ ਆਤਮ ਪਬਲਿਕ ਸਕੂਲ ਦੀ ਵਿਦਿਆਰਥਣ ਰੀਆ ਸਚਦੇਵਾ ਨੇ ਮੈਡੀਕਲ ਸਟ੍ਰੀਮ ਵਿੱਚ 82 ਫੀਸਦੀ ਅੰਕ ਲੈ ਕੇ ਸਕੂਲ ਵਿਚ ਟਾਪ ਕੀਤਾ ਹੈ।ਪੂਨਮ ਸਚਦੇਵਾ ਨੇ ਦਸਿਆ ਹੈ ਕਿ ਉਨ੍ਹਾਂ ਦੀ ਬੇਟੀ ਰੀਆ ਨੂੰ ਪੇਂਟਿੰਗ ਦਾ ਬਹੁਤ ਸ਼ੋਂਕ ਹੈ ਤੇ ਉਹ ਸਕੂਲ ਵਿੱਚ ਹੋਣ ਵਾਲੇ …
Read More »ਮਾਂ ਦਿਵਸ ਮੌਕੇ ‘ਮਾਵਾਂ ਠੰਡੀਆਂ ਛਾਵਾਂ’ ਪ੍ਰੋਗਰਾਮ ਕਰਵਾਇਆ
ਮਾਂ ਬੱਚੇ ਦੀ ਖੁਸ਼ੀ ਲਈ ਹਰ ਕੁਰਬਾਨੀ ਦਿੰਦੀ – ਡਾ. ਸਵਰਾਜ਼ ਗਰੋਵਰ ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਂ ਦਿਵਸ ਮੌਕੇ ਬੈਲੂਨ ਐਨ ਰਿਬਨਜ਼ ਵਲੋਂ ‘ਮਾਵਾਂ ਠੰਡੀਆਂ ਛਾਵਾਂ’ ਪ੍ਰੋਗਰਾਮ ਸਰਵਿਸ ਕਲੱਬ (ਦਾ ਕਰਾਊਨ) ਵਿਖੇ ਪ੍ਰਬੰਧਕ ਹਰਪ੍ਰੀਤ ਸਿੰਘ ਅਤੇ ਦਿਬਜੋਤ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ।ਜਿਸ ਵਿੱਚ ਮਿਸਿਜ਼ ਇੰਡੀਆ ਪ੍ਰਾਈਡ ਆਫ ਨੇਸ਼ਨ ਡਾ. ਰਾਜਬੀਰ ਕੌਰ ਰੰਧਾਵਾ, ਐਕਸਾਈਜ ਐਂਡ …
Read More »ਤੁਸੀਂ ਸ਼ਹੀਦਾਂ ’ਤੇ ਸਿਆਸਤ ਕਰਨ ਵਾਲੇ ਨੂੰ ਪ੍ਰਧਾਨ ਮੰਤਰੀ ਚਾਹੁੰਦੇ ਹੋ ਜਾਂ ਸ਼ਹੀਦ ਪ੍ਰਧਾਨ ਮੰਤਰੀ ਦੇ ਪੁੱਤਰ ਨੂੰ – ਪ੍ਰਿਯੰਕਾ ਗਾਂਧੀ
ਸਾਬਕਾ ਫੌਜੀਆਂ ਦੀਆਂ ਸੇਵਾਵਾਂ ਦਾ ਸਿਆਸੀਕਰਨ ਕਰਨ ਲਈ ਮੋਦੀ ਦੀ ਤਿੱਖੀ ਆਲੋਚਨਾ ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਖੌਤੀ ਰਾਸ਼ਟਰਵਾਦ ’ਤੇ ਤਿੱਖਾ ਹਮਲਾ ਕਰਦੇ ਹੋਏ ਕੁਲ ਹਿੰਦ ਕਾਂਰਗਸ ਕਮੇਟੀ ਦੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਨੇ ਗੁਰਦਾਸਪੁਰੀਆਂ ਤੋਂ ਪੁੱਛਿਆ ਕਿ ਕੀ ਉਹ ਸ਼ਹੀਦਾਂ ’ਤੇ ਸਿਆਸਤ ਕਰਨ ਵਾਲੇ ਨੂੰ ਪ੍ਰਧਾਨ ਮੰਤਰੀ ਚਾਹੁੰਦੇ ਹਨ ਜਾਂ ਸ਼ਹੀਦ ਪ੍ਰਧਾਨ …
Read More »
Punjab Post Daily Online Newspaper & Print Media