ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬੱਲ ਮਿਲਿਆ ਜਦੋਂ ਪਿੰਡ ਕਰਮਗੜ੍ਹ ਦੀ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਮੁੱਚੀ ਪੰਚਾਇਤ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈ ਜਿਸ ਵਿਚ ਪਿੰਡ ਦੇ ਸਰਪੰਚ ਬਲਬੀਰ ਸਿੰਘ …
Read More »Monthly Archives: May 2019
ਆਪ ਦੇ ਸੰਗਰੂਰ ਲੋਕ ਸਭਾ ਦੇ ਸਾਬਕਾ ਪ੍ਰਧਾਨ ਅਵਜਿੰਦਰ ਸੰਘਾ ਕਾਂਗਰਸ `ਚ ਸ਼ਾਮਲ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਅਤੇ ਇਸ ਦੀ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਆਪ ਉਮੀਦਵਾਰ ਦੇ ਨੇੜਲੇ ਸਾਥੀ ਤੇ ਸੰਗਰੂਰ ਲੋਕ ਸਭਾ ਤੋਂ ਸਾਬਕਾ ਪ੍ਰਧਾਨ ਤੇ ਸੋਸ਼ਲ ਮੀਡੀਆ ਇੰਚਾਰਜ ਅਵਜਿੰਦਰ ਸੰਘਾ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਰੇਤਗੜ੍ਹ ਵਿਖੇ ਇਕ ਸਮਾਗਮ ਦੌਰਾਨ …
Read More »ਕਰਮਜੀਤ ਸਿੰਘ ਬਾਜੀਗਰ ਸੇਵਾ ਦਲ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਨਿਯੁੱਕਤ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸ਼੍ਰੋਮਣੀ ਅਕਾਲੀ ਦਲ ਦੇ ਬਾਜੀਗਰ ਸੇਵਾ ਦਲ ਵਲੋਂ ਕਰਮਜੀਤ ਸਿੰਘ ਸੰਗਰੂਰ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਦੇ ਮੱਦੇਨਜਰ ਬਾਜੀਗਰ ਸੇਵਾ ਦਲ ਪੰਜਾਬ ਦਾ ਸਕੱਤਰ ਜਰਨਲ ਨਿਯੁੱਕਤ ਕੀਤਾ ਗਿਆ ਹੈ।ਇਸ ਸਮੇਂ ਹੰਸ ਰਾਜ ਮਾਹੋਰਾਣਾ, ਜੱਥੇਦਾਰ ਕੁਲਦੀਪ ਸਿੰਘ, ਮਾਸਟਰ ਜਗਦੀਸ਼ ਸਿੰਗਲਾ, ਸ਼ੁਕਰ ਰਾਮ, ਜਗਦੀਸ਼ ਸਿੰਘ, ਸਵਰਨ ਸਿੰਘ ਅਤੇ ਮੇਵਾ ਸਿੰਘ ਨੇ ਕਰਮਜੀਤ …
Read More »ਕੈਪਟਨ ਅਮਰਿੰਦਰ ਸਿੰਘ ਵਲੋਂ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਵਿਸ਼ਾਲ ਰੈਲੀ
ਅਕਾਲੀ ਭਾਜਪਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਰਜ਼ਾਈ ਹੋਇਆ ਪੰਜਾਬ – ਕੈਪਟਨ ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਤੋ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਸਥਾਨਕ ਨਵੀਂ ਅਨਾਜ ਮੰਡੀ ਇੱਕ ਚੋਣ ਰੈਲੀ ਕੀਤੀ ਗਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੰਜਾਬ …
Read More »ਆਪ ਅਤੇ ਅਕਾਲੀ ਭਾਜਪਾ ਪਾਰਟੀਆਂ ਨੂੰ ਲੋਕ ਮੂੰਹ ਨਹੀਂ ਲਾਉਣਗੇ – ਬੀਬੀ ਭੱਠਲ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦਾ ਲੋਕ ਸਭਾ ਚੋਣਾਂ ਵਿੱਚ ਕਿੰਨਾ ਆਧਾਰ ਹੈ, ਨਤੀਜਿਆਂ ਤੋਂ ਬਾਅਦ ਸਾਫ਼ ਹੋ ਜਾਵੇਗਾ।ਲੋਕਾਂ ਨੂੰ ਇਨਕਲਾਬ ਅਤੇ ਝੂਠੇ ਲਾਰਿਆਂ ਨਾਲ ਲੋਕ ਸਭਾ ਵਿੱਚ ਕੀਤੀ ਪਿਛਲੀ ਵਾਰੀ ਜਿੱਤ ਤੋਂ ਬਾਅਦ ਹੁਣ ਲੋਕ ਸਮਝ ਗਏ ਹਨ ਕਿ ਇਕੱਲੇ ਲਾਰਿਆਂ ਨਾਲ ਕਿਸੇ ਨੂੰ ਜ਼ਿਆਦਾ ਸਮਾਂ ਭਰਮਾਇਆ ਨਹੀਂ ਜਾ ਸਕਦਾ ਅਤੇ ਲੋਕ …
Read More »ਗੋਲਡੀ ਅਤੇ ਸੰਧੂ ਵਲੋਂ ਤੋਲਾਵਾਲ `ਚ ਢੀਂਡਸਾ ਦੇ ਹੱਕ `ਚ ਚੋਣ ਪ੍ਰਚਾਰ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਤੋਲਾਵਾਲ ਵਿਖੇ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਸਾਨ ਸਿੰਘ ਤੋਲਾਵਾਲ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ਦੇ ਮੈਂਬਰ ਤੇ ਅਕਾਲੀ ਦਲ ਦੇ ਸਪੋਕਸਪਰਸਨ ਵਿਨਰਜੀਤ ਸਿੰਘ ਗੋਲਡੀ ਅਤੇ ਪਰਮਿੰਦਰ ਸਿੰਘ ਢੀਂਡਸਾ ਦੇ ਸਹੁਰਾ ਕੰਵਰਜੀਤ ਸਿੰਘ ਸੰਧੂ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ …
Read More »ਸਾਬਕਾ ਸੈਨਿਕਾਂ ਵਲੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਜਿਤਾਉਣ ਦਾ ਐਲਾਨ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਬਕਾ ਸੈਨਿਕਾਂ ਦੀ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਇੱਕ ਭਰਵੀਂ ਮੀਟਿੰਗ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਅਨੌਖ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿੱਚ ਵਿੰਗ ਦੇ ਸਰਪ੍ਰਸਤ ਬ੍ਰਿਗੇਡੀਅਰ ਜਗਤਾਰ ਸਿੰਘ ਅਤੇ ਸੂਬਾ ਪ੍ਰਧਾਨ ਇੰਜਨੀਅਰ ਗੁਰਜਿੰਦਰ ਸਿੰਘ ਸਿੱਧੂ ਨੇ ਵਿਸ਼ੇਸ ਤੌਰ ਤੇ ਸ਼ਮੂਲੀਅਤ ਕੀਤੀ।ਇੰਜ. ਸਿੱਧੂ ਨੇ ਮੀਟਿੰਗ ਨੂੰ ਸੰਬੋਧਨ …
Read More »17 ਮਈ ਨੂੰ ਸ਼ਾਮ 6 ਵਜੇ ਤੋਂ 19 ਮਈ ਸ਼ਾਮ 6 ਵਜੇ ਤੱਕ ਤੇ 23 ਮਈ ਨੂੰ ਡਰਾਈ ਡੇਅ ਐਲਾਨੇ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੇਸ ਤ੍ਰਿਪਾਠੀ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ 17 ਮਈ ਨੂੰ ਸ਼ਾਮ 6 ਵਜੇ ਤੋਂ ਲੈ ਕੇ 19 ਮਈ ਨੂੰ ਵੋਟਾਂ ਵਾਲੇ ਦਿਨ ਸ਼ਾਮ 6 ਵਜੇ ਤੱਕ ਅਤੇ 23 ਮਈ ਨੂੰ (ਵੋਟਾਂ ਦੀ ਗਿਣਤੀ …
Read More »ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀ. ਸੈਕੰ. ਸਕੂਲ ਸ਼ੇਰੋਂ ਦਾ ਨਤੀਜਾ 100% ਰਿਹਾ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੇਰੋਂ ਵਿਖੇ ਦਸਵੀਂ ਕਲਾਸ ਦਾ ਨਤੀਜਾ 100% ਰਿਹਾ।ਇਸ ਸਕੂਲ ਦੇ 10 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਬੱਚਿਆਂ ਨੂੰ ਸਕੂਲ ਦੇ ਪ੍ਰਿੰਸੀਪਲ ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ `ਚ ਸਮੂਹ ਸਟਾਫ ਵਲੋਂ ਵੱਧ ਤੋਂ ਵੱਧ ਮਿਹਨਤ ਕਰਵਾਈ ਗਈ।ਇਸ ਸਕੂਲ ਦੇ ਵਿਦਿਆਰਥੀ ਗੁਰਸੇਵਕ …
Read More »ਪੰਜਾਬ ਪਬਲਿਕ ਸਕੂਲ ਦੀ ਵਿਦਿਆਰਥਣ ਸਿਮਰਨ ਦਾ ਮੈਰਿਟ `ਚ 7ਵਾਂ ਰੈਂਕ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਪੰਜਾਬ ਪਬਲਿਕ ਸਕੂਲ ਦੀ ਵਿਦਿਆਰਥਣ ਸਿਮਰਨ ਕੌਰ ਪੁੱਤਰੀ ਹਰਪਾਲ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜੇ `ਚ ਪੰਜਾਬ ਭਰ ਵਿੱਚੋਂ 7ਵਾਂ ਰੈਂਕ ਹਾਸਿਲ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਹਲਕੇ ਦਾ ਨਾਂ ਰੌਸ਼ਨ ਕੀਤਾ ਹੈ।ਪੰਜਾਬ ਪਬਲਿਕ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਵਿੰਦਰ ਸਿੰਘ ਨੇ ਇਸ ਹੋਣਹਾਰ ਵਿਦਿਆਰਥਣ …
Read More »
Punjab Post Daily Online Newspaper & Print Media