Tuesday, November 24, 2026

Monthly Archives: May 2019

ਦੱਸਵੀਂ ਦੇ ਨਤੀਜਆਂ `ਚ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਜਗਦੀਪ ਸਿੰੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਪੰਜਾਬ ਸਕੂਲ ਸਿਖਿਆ ਬੋਰਡ ਵਲੋ ਐਲਾਨੇ ਗਏ ਦੱਸਵੀਂ ਦੇ ਨਤੀਜਆਂ ਵਿੱਚ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਸਮਾਗਮ ਦੇ ਮੁੱਖ ਮਹਿਮਾਨ ਮੇਜਰ ਭੁਪਿੰਦਰ ਗਿੱਲ ਤੇ ਐਸ.ਕੇ ਗੁਪਤਾ ਨੇ ਸਕੂਲ …

Read More »

ਸਿਆਲਕਾ ਵਿਖੇ ਔਜਲਾ ਦੇ ਹੱਕ `ਚ ਵਿਸ਼ਾਲ ਚੋਣ ਰੈਲੀ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਪੰਜਾਬ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਤੇ ਕਾਂਗਰਸੀ ਆਗੂ ਤਰਸੇਮ ਸਿੰਘ ਸਿਆਲਕਾ ਦੀ ਸਾਂਝੀ ਅਗਵਾਈ ਹੇਠ ਪਿੰਡ ਸਿਆਲਕਾ ਵਿਖੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ ਕਰਵਾਈ ਗਈ।ਗੁਰਜੀਤ ਔਜਲਾ ਨੇ ਆਪਣੇ ਸੰਬੋਧਨ …

Read More »

ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਚੰਨਣਕੇ ਵਿਖੇ ਵਿਸ਼ਾਲ ਚੋਣ ਰੈਲੀ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਚੰਨਣਕੇ ਵਿਖੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੇ ਹੱਕ ਵਿੱਚ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ (ਦਿਹਾਤੀ) ਅਤੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਦੀ ਸਾਂਝੀ ਅਗਵਾਈ ਹੇਠ ਵਿਸ਼ਾਲ ਤੇ ਪ੍ਰਭਾਵਸ਼ਾਲੀ ਚੋਣ ਰੈਲੀ ਕਰਵਾਈ ਗਈ, ਜਿਸ ਵਿੱਚ …

Read More »

1984 ਸਿੱਖ ਕਤਲੇਆਮ ਸਬੰਧੀ ਸੈਮ ਪਿਤਰੋਦਾ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਆਲੋਚਨਾ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਭੁੱਲ ਜਾਣ ਦੇ ਬਿਆਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਆਲੋਚਨਾ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਪਿਤਰੋਦਾ ਦਾ ਇਹ ਬਿਆਨ ਸਿੱਖਾਂ ਦੇ ਰਿਸਦੇ ਜ਼ਖ਼ਮਾਂ ’ਤੇ ਲੂਣ ਪਾਉਣ ਦੇ ਤੁੱਲ ਹੈ। …

Read More »

ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਸੀ ਸਿੱਖ ਕਤਲੇਆਮ – ਲੌਂਗੋਵਾਲ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖ ਕੌਮ 1984 ਦੇ ਸਿੱਖ ਕਤਲੇਆਮ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਦੂਸਰੇ ਪਾਸੇ ਕਾਂਗਰਸ ਕਦੇ ਵੀ ਇਸ ਕਤਲੇਆਮ ਦੇ ਦੋਸ਼ ਤੋਂ ਮੁਕਤ ਨਹੀਂ ਹੋ ਸਕਦੀ।ਉਨ੍ਹਾਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਵੱਲੋਂ 1984 ਦੀ ਸਿੱਖ ਨਸਲਕੁਸ਼ੀ ਭੁੱਲ ਜਾਣ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਵਾਗਤ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਨੌਜੁਆਨਾਂ ਵੱਲੋਂ ਕੈਨੇਡਾ ਤੋਂ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਦਾ 11 ਮਈ ਨੂੰ ਪੰਜਾਬ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।ਦੱਸਣਯੋਗ ਹੈ ਕਿ ਇਹ ਮੋਟਰਸਾਈਕਲ ਯਾਤਰਾ 3 ਅਪ੍ਰੈਲ ਨੂੰ ਕੈਨੇਡਾ ਦੇ ਸ਼ਹਿਰ ਸਰੀ ਤੋਂ 6 ਨੌਜੁਆਨਾਂ …

Read More »

ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜੇ `ਚ ਮਾਰੀਆਂ ਮੱਲਾਂ

ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਿੱਖਿਆ ਵਿਭਾਗ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਸਰਕਾਰੀ ਹਾਈ ਸਕੂਲ ਮੁਸ਼ਕਾਬਾਦ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ।ਸਕੂਲ ਦਾ ਸਲਾਨਾ ਨਤੀਜਾ 100 ਪ੍ਰਤੀਸ਼ਤ ਰਿਹਾ।ਸਕੂਲ ਵਿੱਚ ਕਰਵਾਏ ਸਾਦੇ ਸਮਾਗਮ ਦੌਰਾਨ ਸਕੂਲ ਇੰਚਾਰਜ ਸੁਖਵਿੰਦਰ ਸਿੰਘ, ਬੀ.ਐਮ ਸਾਇੰਸ ਪ੍ਰਭਸਿਮਰਨਜੀਤ ਸਿੰਘ ਪਹਿਲੀਆਂ ਪੁਜੀਸ਼ਨਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨ ਕੀਤਾ …

Read More »

ਪਾਵਰਕਾਮ ਦੇ ਪੈਨਸ਼ਨਰ 15 ਮਈ ਨੂੰ ਪਟਿਆਲੇ `ਚ ਗਰਜਣਗੇ

ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪਾਵਰਕਾਮ ਦੇ ਸੇਵਾ ਮੁਕਤ ਮੁਲਾਜਮਾਂ, ਵਿਧਵਾਵਾਂ ਦੀ ਇੱਕ ਭਰਵੀਂ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਅਗਵਾਈ ਹੇਠ ਸਥਾਨ ਮੇਨ ਚੌਂਕ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿੱਚ 15 ਮਈ ਨੂੰ ਮਾਲ ਰੋਡ ਤੇ ਸਥਿਤ ਪੀ.ਐਸ.ਪੀ.ਸੀ.ਐਲ ਹੈਡ ਆਫਿਸ ਪਟਿਆਲਾ ਵਿਖੇ ਜੋਨ ਪੱਧਰੀ ਰੋਸ ਰੈਲੀ ਦੀ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਡਿਊਟੀਆਂ …

Read More »

ਪਾਵਰਕਾਮ ਦੇ ਪੈਨਸ਼ਨਰ 15 ਮਈ ਨੂੰ ਪਟਿਆਲੇ `ਚ ਗਰਜਣਗੇ

ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪਾਵਰਕਾਮ ਦੇ ਸੇਵਾ ਮੁਕਤ ਮੁਲਾਜਮਾਂ, ਵਿਧਵਾਵਾਂ ਦੀ ਇੱਕ ਭਰਵੀਂ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਅਗਵਾਈ ਹੇਠ ਸਥਾਨ ਮੇਨ ਚੌਂਕ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿੱਚ 15 ਮਈ ਨੂੰ ਮਾਲ ਰੋਡ ਤੇ ਸਥਿਤ ਪੀ.ਐਸ.ਪੀ.ਸੀ.ਐਲ ਹੈਡ ਆਫਿਸ ਪਟਿਆਲਾ ਵਿਖੇ ਜੋਨ ਪੱਧਰੀ ਰੋਸ ਰੈਲੀ ਦੀ ਤਿਆਰੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਡਿਊਟੀਆਂ …

Read More »

ਪਿਛਲੇ 10 ਸਾਲਾਂ ਤੋਂ ਬਣੇ ਪਿੰਡ ਪਪੜੌਦੀ ਦੇ ਅਖੌਤੀ ਸਰਪੰਚ ਖਿਲਾਫ ਸ਼ਿਕਾਇਤ

ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਪਪੜੌਦੀ ਦਾ ਇੱਕ ਸਖਸ਼ ਜਸਵਿੰਦਰ ਸਿੰਘ ਗੋਗੀ, ਜਿਸ ਪਤਨੀ ਦੋ ਟਰਮਾਂ ਪਹਿਲਾਂ ਪਿੰਡ ਦੀ ਸਰਪੰਚ ਬਣੀ ਸੀ। ਉਸ ਦੀ ਸਰਪੰਚੀ ਦੇ ਅਹੁੱਦੇ ਦਾ ਦੁਰਉਪਯੋਗ ਉਸ ਦਾ ਪਤੀ ਜਸਵਿੰਦਰ ਸਿੰਘ ਗੋਗੀ ਅੱਜ ਵੀ ਆਪਣੇ ਆਪ ਨੂੰ ਸ਼ਰੇਆਮ ਸਰਪੰਚ ਕਹਾ ਕੇ ਕਰ ਰਿਹਾ ਹੈ।              ਇਹ ਜਾਣਕਾਰੀ ਪਿੰਡ ਪਪੜੌਦੀ ਦੇ …

Read More »