ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਇਲਾਕੇ ਦੀ ਪ੍ਰਸਿੱਧ ਸਾਹਿਤਕ ਸੰਸਥਾ ਲੇਖਕ ਮੰਚ ਸਮਰਾਲਾ (ਰਜਿ:) ਵੱਲੋਂ ਸ੍ਰੀ ਨਾਮਧਾਰੀ ਦਰਬਾਰ ਸ੍ਰੀ ਭੈਣੀ ਸਾਹਿਬ ਤੇ ਪੰਜਾਬੀ ਅਕਾਦਮੀ ਦਿੱਲੀ ਦੇ ਸਹਿਯੋਗ ਨਾਲ ਅੱਜ 11 ਮਈ ਨੂੰ ਵਿਸ਼ਵ ਪ੍ਰਸਿੱਧ ਕਹਾਣੀਕਾਰ ਸਆਦਤ ਹਸਨ ਮੰਟੋ ਦੇ 107ਵੇਂ ਜਨਮ ਦਿਨ ਨੂੰ ਵੱਡੇ ਪੱਧਰ ਤੇ ‘ਮੰਟੋ ਉਸਤਵ’ ਦੇ ਰੂਪ ਵਿੱਚ ਸਰਕਾਰੀ ਕੰਨਿਆ ਸੀਨੀ: ਸੈਕੰ: …
Read More »Monthly Archives: May 2019
ਅੰਮ੍ਰਿਤਸਰ ਦੇ ਹਰ ਮੁੱਦੇ ਨੂੰ ਲੋਕ ਸਭਾ ‘ਚ ਮਜ਼ਬੂਤੀ ਨਾਲ ਉਠਾਵਾਂਗਾ – ਪੁਰੀ
ਮੱਤੇਵਾਲ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ)- ਅੰਮ੍ਰਿਤਸਰ ਲੋਕ ਸਭਾ ਹਲਕਾ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਦੀ ਚੋਣ ਮੁਹਿੰਮ ਨੂੰ ਹਲਕਾ ਮਜੀਠਾ ਵਿਚ ਜਬਰਦਸਤ ਹੁੰਗਾਰਾ ਮਿਲ ਰਿਹਾ ਹੈ। ਮੱਤੇਵਾਲ ਸਰਕਲ ਦੀ ਕਰਵਾਈ ਗਈ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਤੇ ਅਕਾਲੀ ਦਲ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੋ ਫਾਇਦਾ ਇਲਾਕੇ ਦਾ …
Read More »ਵਧੀਕ ਮੈਜਿਸਟਰੇਟ ਪਠਾਨਕੋਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਪਠਾਨਕੋਟ, 11 ਮਈ (ਪੰਜਾਬ ਪੋਸਟ ਬਿਊਰੋ) – ਰਾਜੀਵ ਕੁਮਾਰ ਵਰਮਾ ਵਧੀਕ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ ਪਠਾਨਕੋਟ ਦੀਆਂ ਸੀਮਾਵਾਂ ਅੰਦਰ ਘੜੂਕੇ/ਟਰਾਲੀਆਂ/ਮੋਟਰਸਾਈਕਲ ਟਰਾਲੀ ਜਾਂ ਹੱਥ ਵਾਲੇ ਠੇਲੇ `ਤੇ ਲਟਕਦਾ ਸਰੀਆ ਲੈ ਕੇ ਜਾਣ ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਵੀ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਮ ਪਬਲਿਕ ਜਾਂ …
Read More »ਸ.ਕੰ.ਸ.ਸ ਸਕੂਲ ਮੰਡੀ ਹਰਜੀ ਰਾਮ ਦਾ ਦੱਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਮਲੋਟ, 11 ਮਈ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦਾ ਦੱਸਵੀਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ, 7 ਵਿਦਿਆਰਥਣਾਂ ਦੇ ਨੰਬਰ 90% ਵੱਧ ਆਏ।ਜਿਨ੍ਹਾਂ ਵਿਚੋਂ ਨਸੀਬ ਕੌਰ ਦੇ 94.84%, ਕਿਰਨ ਬਾਲਾ ਦੇ 95.07%, ਸਿਮਰਜੀਤ ਕੌਰ ਦੇ 94.3, ਮਨੀਸ਼ਾ ਰਾਣੀ ਦੇ 93.23%, ਸਿਮਰਨਪ੍ਰੀਤ ਕੌਰ ਦੇ 92% , ਪ੍ਰਦੀਪ ਕੌਰ ਦੇ 91.07%, ਮਧੂ ਰਾਣੀ ਦੇ …
Read More »ਮਾਲ ਰੋਡ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਦਸਵੀਂ ਦੇ ਨਤੀਜੇ `ਚ ਮਾਰੀਆਂ ਮੱਲਾਂ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਨੇ ਆਪਣੀਆਂ ਅਮੀਰ ਅਕਾਦਮਿਕ ਪਰੰਪਰਾਵਾਂ ਨੂੰ ਜਾਰੀ ਰੱਖਦਿਆਂ ਇਸ ਵਾਰ ਫਿਰ ਦਸਵੀਂ ਸ਼ੇ੍ਰਣੀ ਦੇ ਨਤੀਜੇ ਵਿਚ ਮੱਲਾਂ ਮਾਰੀਆਂ ਹਨ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ …
Read More »ਸੰਗਰੂਰ ਵਿਚ ਪਹਿਲ ਦੇ ਅਧਾਰ` ਤੇ ਇਕ ਸੈਂਟਰਲ ਯੂਨੀਵਰਸਿਟੀ ਤੇ ਵੱਡਾ ਉਦਯੋਗ ਲਿਆਂਦਾ ਜਾਵੇਗਾ – ਕੇਵਲ ਢਿੱਲੋਂ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸੁਨਾਮ ਦੀ ਦਾਣਾ ਮੰਡੀ ਵਿਖੇ ਸੰਗਰੂਰ ਲੋਕ ਸਭਾ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਬਾਦਲਾਂ ਨੇ ਪੰਜਾਬ ਨੂੰ ਲੁੱਟਿਆ ਅਤੇ ਕੁੱਟਿਆ ਹੈ ਅਤੇ ਸੂਬੇ ਦੇ ਵਿਕਾਸ ਲਈ ਜ਼ਰੂਰੀ ਹੈ ਕਿ ਕਾਂਗਰਸੀ …
Read More »ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ। ਇਸ ਸਾਲ ਸਕੂਲ ਦੇ ਨਤੀਜੇ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਤੇ ਜ਼ਿਆਦਾਤਰ ਲੜਕੀਆਂ ਕਾਬਜ਼ ਰਹੀਆਂ।ਸਕੂਲ ਦੇ ਪਿ੍ਰੰਸੀਪਲ ਨਰਪਿੰਦਰ ਸਿੰਘ ਢਿੱਲੋਂ, ਵਾਇਸ ਪ੍ਰਿੰਸੀਪਲ ਜਗਦੀਸ਼ ਕੌਰ ਅਤੇ ਚੇਅਰਮੈਨ ਮਹਿੰਦਰ ਸਿੰਘ ਦੁੱਲਟ ਨੇ ਦੱਸਿਆ …
Read More »ਰਿਟਰਨਿੰਗ ਅਫ਼ਸਰ ਵਲੋਂ ਬਰੜਵਾਲ ’ਚ ਸਥਾਪਿਤ ਕੀਤੇ ਜਾ ਰਹੇ ਗਿਣਤੀ ਕੇਂਦਰਾਂ ਦਾ ਜਾਇਜ਼ਾ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਤਹਿਤ 19 ਮਈ ਨੂੰ ਪੈਣ ਵਾਲੀਆਂ ਵੋਟਾਂ ਦੀ 23 ਮਈ ਨੂੰ ਕੀਤੀ ਜਾਣ ਵਾਲੀ ਗਿਣਤੀ ਸਬੰਧੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਅੱਜ ਰਿਟਰਨਿੰਗ ਅਫ਼ਸਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਘਨਸ਼ਿਆਮ ਥੋਰੀ ਵੱਲੋਂ ਸਬੰਧਤ ਸਹਾਇਕ ਰਿਟਰਨਿੰਗ ਅਧਿਕਾਰੀਆਂ ਸਮੇਤ ਦੇਸ਼ ਭਗਤ ਕਾਲਜ ਬਰੜਵਾਲ ’ਚ ਸਥਾਪਤ ਕੀਤੇ ਜਾਣ ਵਾਲੇ ਗਿਣਤੀ …
Read More »ਜ਼ਿਲ੍ਹਾ ਸੰਗਰੂਰ ਦੇ ਪੋਲਿੰਗ ਬੂਥਾਂ ਦਾ ਸੈਂਪਲ ਆਡਿਟ ਮੁਕੰਮਲ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਚੋਣ ਕਮਿਸ਼ਨ ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਪੋਲਿੰਗ ਬੂਥਾਂ ਦਾ ਸੈਂਪਲ ਆਡਿਟ ਜ਼ਿਲ੍ਹਾ ਚੋਣ ਕੁਆਰਡੀਨੇਟਰਾਂ ਨੇ ਮੁਕੰਮਲ ਕਰ ਲਿਆ ਹੈ।ਇਸ ਦੀ ਜਾਣਕਾਰੀ ਦਿਦਿਆਂ ਪੰਜਾਬ ਦੇ ਜੁਆਇੰਟ ਚੋਣ ਕੁਆਰਡੀਨੇਟਰ ਵਕੀਲ ਚੰਦ ਗੋਇਲ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਪਾਰਲੀਮੈਂਟ ਹਲਕਿਆਂ ਵਿੱਚ ਆਡਿਟ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ …
Read More »ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਸੰਗਰੂਰ ’ਚ ਹੁੱਕਾ ਬਾਰਾਂ ’ਤੇ ਪਾਬੰਦੀ
ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਤ੍ਰਿਪਾਠੀ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਸੰਗਰੂਰ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕਈ ਥਾਵਾਂ ’ਤੇ ਲੋਕ ਹੁੱਕਾ ਬਾਰ ਚਲਾ ਕੇ …
Read More »
Punjab Post Daily Online Newspaper & Print Media