New Delhi, May 30 (Punjab Post Bureau) – The Prime Minister Shri Narendra Modi paying floral tributes at the Samadhi of Mahatma Gandhi at Rajghat in Delhi on May 30, 2019.
Read More »Monthly Archives: May 2019
PM Narendra Modi pays floral tributes Atal Bihari Vajpayee at Sadaiv Atal Samadhi
New Delhi, May 30 (Punjab Post Bureau) – The Prime Minister Shri Narendra Modi paying floral tributes to the former Prime Minister Shri Atal Bihari Vajpayee at Sadaiv Atal Samadhi, in Delhi on May 30, 2019.
Read More »PM Narendra Modi pays tributes to soldiers at National War Memorial
New Delhi, May 30 (Punjab Post Bureau) – The Prime Minister Shri Narendra Modi pays tributes to soldiers at National War Memorial in New Delhi on May 30, 2019.
Read More »ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰੇ ਹਰਦੀਪ ਸਿੰਘ ਪੁਰੀ ਕੇਂਦਰੀ ਮੰਤਰੀ ਬਣੇ
ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰੇ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਹਰਦੀਫ ਸਿੰਘ ਪੁੱਰੀ ਨੂੰ ਮੁੜ ਰਾਜ ਮੰਤਰੀ (ਸੁਤੰਤਰ ਵਿਭਾਗ) ਬਣਾਇਆ ਗਿਆ ਹੈ। ਉਨਾਂ ਨੇ ਅੱਜ ਰਤਸ਼ਟਰਪਤੀ ਭਵਨ `ਚ ਸਹੁੰ ਚੁੱਕੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਰੁਣ ਜੇਤਲੀ ਨੂੰ ਵੀ 2014 `ਚ ਅੰਮ੍ਰਿਤਸਰ ਦੀ ਲੋਕ ਸਭਾ ਚੋਣ ਹਾਰਣ …
Read More »ਪੰਜਾਬ ਤੋਂ ਭਾਜਪਾ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ
ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਹੁਸ਼ਿਆਰਪੁਰ ਤੋਂ ਪਹਿਲੀ ਵਾਰ ਲੋਕ ਸਭਾ ਚੋਣ ਜਿੱਤੇ ਭਾਜਪਾ ਦੇ ਸੀਨੀਅਰ ਆਗੂ ਸੋਮ ਪ੍ਰਕਾਸ਼ ਨੂੰ ਮੋਦੀ ਕੈਬਨਿਟ `ਚ ਰਾਜ ਮੰਤਰੀ ਬਣਾਇਆ ਗਿਆ ਹੈ।ਉਨਾਂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਅਹੁੱਦੇ ਤੇ ਭੇਤ ਗੁਪਤ ਰੱਖਣ ਦੀ ਸਹੁੰ ਚੁੱਕੀ।
Read More »ਨਿਤਿਨ ਗਡਕਰੀ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ
ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਨਿਤਿਨ ਗਡਕਰੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਦੇ ਹੋਏ।ਪਿੱਛਲੀ ਮੋਦੀ ਸਰਕਾਰ ਵਿੱਚ ਵੀ ਉਹ ਕੈਬਨਿਟ ਮੰਤਰੀ ਸਨ।
Read More »ਹਰਸਿਮਰਤ ਬਾਦਲ ਨੇ ਕੈਬਨਿਟ ਮੰਤਰੀ ਵਜੋਂ ਹਲਫ ਲਿਆ
ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਟੇ ਵਿਚੋਂ ਹਰਸਿਮਰਤ ਬਾਦਲ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਦੇ ਹੋਏ।ਇਸ ਸਮੇਂ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਮੌਜੂਦ ਰਹੇ।
Read More »ਅਮਿਤ ਸ਼ਾਹ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ
ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਦੇ ਹੋਏ ਭਾਜਪਾ ਕੌਮੀ ਪ੍ਰਧਾਨ ਤੇ ਸੰਸਦ ਮੈਂਬਰ ਅਮਿਤ ਸ਼ਾਹ।
Read More »ਦੂਜੀ ਵਾਰ ਪ੍ਰਧਾਨ ਮੰਤਰੀ ਬਣੇ ਨਰੇਂਦਰ ਮੋਦੀ – ਰਾਸ਼ਟਰਪਤੀ ਕੋਵਿੰਦ ਨੇ ਚੁੱਕਾਈ ਸਹੁੰ
ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਭਾਜਪਾ ਦੀਆਂ 303 ਸੀਟਾਂ ਸਮੇਤ ਐਨ.ਡੀ.ਏ ਵਲੋਂ 350 ਸੀਟਾਂ ਹਾਸਲ ਕਰਨ ਉਪਰੰਤ ਅੱਜ ਦੂਜੀ ਵਾਰ ਨਰੇਂਦਰ ਮੋਦੀ ਦੀ ਅਗਵਾਈ `ਚ ਕੇਂਦਰ `ਚ ਸਰਕਾਰ ਬਣਾਈ ਗਈ।ਰਾਸ਼ਟਰਪਤੀ ਭਵਨ ਦੇ ਵਿਹੜੇ ਵਿੱਚ ਹੋਏ ਸ਼ਾਨਦਾਰ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਵਜੋਂ ਅਹੁੱਦੇ ਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ …
Read More »ਜਨਮ ਦਿਨ ਮੁਬਾਰਕ – ਲਾਵਨਿਆ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਅਮਨ) – ਲਾਵਨਿਆ ਸ਼ਰਮਾ ਦੇ ਮਾਤਾ ਪਿਤਾ ਵਲੋਂ ਹੋਣਹਾਰ ਬੇਟੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media