ਪਠਾਨਕੋਟ, 9 ਮਈ (ਪੰਜਾਬ ਪਸਟ ਬਿਊਰੋ) – ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੀ ਦੇਖ-ਰੇਖ ਵਿੱਚ ਐਸ.ਐਮ.ਓ ਦੀ ਮਹੀਨਾਵਾਰ ਰਿਵਿਉ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਸਾਰੇ ਨੈਸ਼ਨਲ ਪ੍ਰੋਗਰਾਮਾਂ ਦਾ ਰੀਵਿਉ ਕੀਤਾ ਗਿਆ।ਸਿਵਲ ਸਰਜਨ ਵੱਲੋਂ ਜਿਹਨਾਂ ਪ੍ਰੋਗਰਾਮਾਂ ਦੇ ਟੀਚੇ ਪ੍ਰਾਪਤੀ ਨਾਲੋਂ ਘੱਟ ਸਨ, ਨੂੰ ਮੁਕੰਮਲ ਕਰਨ ਲਈ ਹਦਾਇਤ ਕੀਤੀ ਗਈ।ਉਨ੍ਹਾਂ ਦੱਸਿਆ ਕਿ ਅਪ੍ਰੈਲ ਮਹੀਨੇ ਦਾ ਟੀਚਾ 91% …
Read More »Monthly Archives: May 2019
ਸਾਹਿਤਕਾਰ ਅਧਿਆਪਕ ਸਿੱਖਿਆ ਵਿਭਾਗ ਦੀ ਬਹੁਮੁੱਲੀ ਸੌਗਾਤ – ਸਿੱਖਿਆ ਸਕੱਤਰ
ਸਾਰਥਿਕ ਤੇ ਉਸਾਰੂ ਬਾਲ ਸਾਹਿਤ ਦੀ ਚੋਣ ਕਰਨ ਲਈ ਬਣੇਗੀ 20 ਅਧਿਆਪਕਾਂ ਕਮੇਟੀ ਐਸ.ਏ.ਐਸ ਨਗਰ, 8 ਮਈ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ, ਪੰਜਾਬ ਨੇ ਸਾਹਿਤਕਾਰ ਅਧਿਆਪਕਾਂ ਨਾਲ ਮਿਲਣੀ ਕਰਕੇ ਮਿਆਰੀ ਸਾਹਿਤ ਰਚਨ ਤੇ ਪੜ੍ਹਣ ਲਈ ਉਤਸ਼ਾਹਿਤ ਕੀਤਾ ਹੈ।ਮੀਟਿੰਗ ਵਿੱਚ ਹਾਜਰ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਕਿਹਾ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ …
Read More »ਮਾਲ ਰੋਡ ਦੀਆਂ 20 ਵਿਦਿਆਰਥਣਾਂ ਦੀ ਨੈਸ਼ਨਲ ਮੀਨਸ ਕਮ ਮੈਰਿਟ ਸਕਾਲਰਸ਼ਿਪ `ਚ `ਅੱਵਲ `
ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਦੀਆਂ 20 ਵਿਦਿਆਰਥਣਾਂ ਨੇ ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ) ਪੰਜਾਬ ਵਲੋਂ ਕਰਵਾਏ ਨੈਸ਼ਨਲ ਮੀਨਸ ਕਮ ਮੈਰਿਟ ਸਕਾਲਰਸ਼ਿਪ ਦੀ ਪ੍ਰੀਖਿਆ ਨਵੰਬਰ 2018 ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ 158 ਮੈਰਿਟਸ ਵਿਚੋਂ ਸੱਭ ਤੋਂ ਵੱਧ 20 ਸਥਾਨ ਹਾਸਲ ਕੀਤੇ। ਕੁੱਲ 180 ਅੰਕਾਂ ਦੀ …
Read More »ਪੀ.ਪੀ.ਐਸ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ
ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਵਿਖੇ ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ।ਸਕੂਲ ਦੇ ਪ੍ਰਿੰਸੀਪਲ ਸੰਜੇ ਕੁਮਾਰ ਨੇ ਬੱਚਿਆਂ ਨੂੰ ਰੈਡ ਕਰਾਸ ਦਿਵਸ ਦੀ ਮਹੱਤਤਾ ਬਾਰੇ ਦੱਸਿਦਿਆਂ ਸਮਝਾਇਆ ਕਿ ਉਹ ਆਪਣੇ ਆਲੇ-ਦੁਆਲੇ ਵਿੱਚ ਵਾਪਰਦੀਆਂ ਦੁਰਘਟਨਾਵਾਂ ਸਮੇਂ ਪੀੜਤ ਵਿਅਕਤੀ ਨੂੰ ਮੁੱਢਲੀ ਸਹਾਇਤਾ ਕਿਵੇਂ ਦੇ ਸਕਦੇ ਹਾਂ।ਸਕੂਲ ਦੇ ਵੈਲਨੈਸ ਅਧਿਆਪਕ ਗਗਨਦੀਪ ਕੌਰ ਨੇ ਬੱਚਿਆਂ ਨੂੰ ਦੱਸਿਆ …
Read More »ਅਨਪੜ੍ਹ ਮਾਤਾ ਪਿਤਾ ਦੀ ਹੱਲਾਸ਼ੇਰੀ ਕਾਰਨ ਹਾਸਲ ਹੋਇਆ ਅਹਿਮ ਮੁਕਾਮ – ਕਿਰਨਜੀਤ ਕੌਰ
ਸਕੂਲ ਅਧਿਆਪਕਾਂ ਦੀ ਮਿਹਨਤ ਕਾਰਨ ਟੀਚਾ ਸਰ ਹੋਇਆ- ਰਮਨਦੀਪ ਕੌਰ ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇੇ ਗਏ ਦਸਵੀਂ ਜਮਾਤ ਦੇ ਨਤੀਜੇ ਤਹਿਤ ਮੈਰਿਟ ਲਿਸਟ ਵਿਚ 98.61 ਪ੍ਰਤੀਸ਼ਤ ਅੰਕਾਂ ਨਾਲ ਅਪਣਾ ਨਾਮ ਦਰਜ਼ ਕਰਵਾਉਣ ਵਾਲੀ ਸ਼ਹੀਦ ਭਗਵਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਲੌਂਗੋਵਾਲ ਦੀ ਵਿਦਿਆਰਥਣ ਕਿਰਨਜੀਤ ਕੌਰ ਨੇ ਕਿਹਾ ਕਿ ਉਸ …
Read More »ਮੈਰਿਟ ਲਿਸਟ `ਚ ਆਈਆਂ ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੀਆਂ) ਦੀਆਂ 2 ਵਿਦਿਆਰਥਣਾਂ ਦਾ ਸਨਮਾਨ
ਲੌਂਗੋਵਾਲ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ `ਚ ਸ਼ਹੀਦ ਭਗਵਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਲੌਂਗੋਵਾਲ ਦੀਆਂ ਦੋ ਵਿਦਿਆਰਥਣਾਂ ਇਸ ਸਾਲ ਸਕੂਲ ਮੈਰਿਟ ਲਿਸਟ ਵਿਚ ਆਈਆਂ ਹਨ।ਸਕੂ ਪ੍ਰਿੰਸੀਪਲ ਮੈਡਮ ਕਰਮਜੀਤ ਕੌਰ ਸ਼ਾਹੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੀ ਗਈ ਦਸਵੀਂ ਜਮਾਤ ਦੀ ਮੈਰਿਟ ਲਿਸਟ ਵਿਚ ਅਪਣਾ ਨਾਮ ਦਰਜ਼ …
Read More »ਡੀ.ਜੇ ਲਾਈਟ ਐਂਡ ਸਾਊਂਡ ਸੱਭਿਆਚਾਰਕ ਐਸੋਸੀਏਸ਼ਨ ਪੰਜਾਬ ਵਲੋਂ ਢੀਂਡਸਾ ਦੀ ਹਮਾਇਤ ਦਾ ਐਲਾਨ
ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਡੀ.ਜੇ ਲਾਈਟ ਐਂਡ ਸਾਉਂਡ ਸੱਭਿਆਚਾਰ ਐਸੋਸੀਏਸ਼ਨ ਪੰਜਾਬ ਦੇ ਸਮੂਹ ਅਹੁਦੇਦਾਰਾਂ ਨੇ ਸਰਪ੍ਰਸਤ ਵਿਜੈ ਸਾਹਨੀ ਅਤੇ ਸੂਬਾ ਪ੍ਰਧਾਨ ਪ੍ਰਕਾਸ਼ ਚੰਦ ਕਾਲਾ ਦੀ ਅਗਵਾਈ ਹੇਠ ਪਰਮਿੰਦਰ ਸਿੰਘ ਢੀਂਡਸਾ ਦੀ ਰਿਹਾਇਸ਼ …
Read More »ਪਿੰਡ ਤਕੀਪੁਰ ਵਿਖੇ ਕਾਂਗਰਸ ਵਿਚ ਸ਼ਾਮਿਲ ਹੋਏ ਵੱਡੀ ਗਿਣਤੀ `ਚ ਲੋਕ
ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਨੇੜਲੇ ਪਿੰਡ ਤਕੀਪੁਰ ਵਿਖੇ ਕਾਂਗਰਸੀ ਆਗੂ ਸੂਰਜ ਭਾਨ ਬਬਲੀ ਦੀ ਪ੍ਰੇਰਨਾ ਸਦਕਾ ਪਿੰਡ ਦੇ 20 ਪਰਿਵਾਰ ਕਾਂਗਰਸ ਪਾਰਟੀ ਵਿੱਚ ਸਾਮਿਲ ਹੋਏ।ਇਸ ਸਮੇਂ ਕਾਗਰਸ ਪਾਰਟੀ ਦੇ ਸੀਨੀਅਰ ਆਗੂ ਹਰਿੰਦਰ ਸਿੰਘ ਲਖਮੀਰਵਾਲਾ ਨੇ ਪਾਰਟੀ …
Read More »19 ਮਈ ਨੂੰ ਮੋਦੀ ਸਰਕਾਰ ਦਾ ਹੋਵੇਗਾ ਸੂਪੜਾ ਸਾਫ – ਕੇਵਲ ਸਿੰਘ ਢਿੱਲੋਂ
ਸੰਗਰੂਰ, 9 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਝੂਠੇ ਚੋਣ ਵਾਅਦੇ ਕਰਕੇ ਕੇਂਦਰ ਦੀ ਸੱਤਾ ਵਿੱਚ ਆਈ ਮੋਦੀ ਸਰਕਾਰ ਲੋਕਾਂ ਦੀ ਆਸਾਂ ਤੇ ਖਰੀ ਨਹੀਂ ਉਤਰੀ ਅਤੇ ਇਸ ਸਰਕਾਰ ਨੇ ਵਿਕਾਸ ਦਾ ਏਜੰਡਾ ਤਿਆਗ ਕੇ ਲੋਕਾਂ ਨੂੰ ਫਿਰਕੂ ਲੀਹਾਂ ਤੇ ਵੰਡਿਆ ਉਕਤ ਵਿਚਾਰਾਂ ਦਾ ਪ੍ਰਗਟਾਵਾ ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ …
Read More »ਗੁਰਪ੍ਰੀਤ ਸਿੰਘ ਵਿੱਕੀ ਨੇ ਰਾਜਾ ਵੜਿੰਗ ਲਈ ਡੋਰ ਟੂ ਡੋਰ ਮੰਗੀਆਂ ਵੋਟਾਂ
ਭੀਖੀ, 9 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਲਈ ਗੁਰਪ੍ਰੀਤ ਸਿੰਘ ਵਿੱਕੀ ਨੇ ਡੋਰ ਟੂ ਡੋਰ ਜਾ ਕੇ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ।ਰਾਜਾ ਵੜਿੰਗ ਦੇ ਖਾਸ ਸਾਥੀਆਂ ਵਿਚੋਂ ਮੰਨੇ ਗੁਰਪ੍ਰੀਤ ਸਿੰਘ ਵਿੱਕੀ ਨੇ ਅਕਾਲੀਆਂ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਅਕਾਲੀ ਦਲ ਨੇ ਸਾਡੇ ਪੰਜਾਬ ਦਾ ਬੇੜਾ ਗ਼ਰਕ ਕਰ …
Read More »
Punjab Post Daily Online Newspaper & Print Media